PUNJABMAILUSA.COM

ਉਬਰ ਨੂੰ 65 ਕਰੋੜ ਡਾਲਰ ਦਾ ਜੁਰਮਾਨਾ

 Breaking News

ਉਬਰ ਨੂੰ 65 ਕਰੋੜ ਡਾਲਰ ਦਾ ਜੁਰਮਾਨਾ

ਉਬਰ ਨੂੰ 65 ਕਰੋੜ ਡਾਲਰ ਦਾ ਜੁਰਮਾਨਾ
November 16
08:14 2019

ਡਰਾਈਵਰਾਂ ਨੂੰ ਨਹੀਂ ਦਿੱਤਾ ਕਰਮਚਾਰੀਆਂ ਦਾ ਦਰਜਾ
ਵਾਸ਼ਿੰਗਟਨ, 16 ਨਵੰਬਰ (ਪੰਜਾਬ ਮੇਲ)- ਅਮਰੀਕਾ ਦੇ ਨਿਊਜਰਸੀ ਵਿਚ ਉਬਰ ਕੰਪਨੀ ਨੂੰ ਕਿਰਤ ਕਾਨੂੰਨ ਦੀ ਉਲੰਘਣਾ ਕਰਨ ਦਾ ਦੋਸ਼ੀ ਪਾਇਆ ਗਿਆ ਹੈ ਜਿਸ ਤਹਿਤ ਕੰਪਨੀ ਨੂੰ 65 ਕਰੋੜ ਡਾਲਰ ਦਾ ਜੁਰਮਾਨਾ ਲਾਇਆ ਗਿਆ ਹੈ। ਨਿਊਜਰਸੀ ਪ੍ਰਸ਼ਾਸਨ ਦੇ ਅਧਿਕਾਰੀਆਂ ਅਨੁਸਾਰ ਉਬਰ ਨੇ ਆਪਣੇ ਡਰਾਈਵਰਾਂ ਨੂੰ ਕਰਮਚਾਰੀਆਂ ਦਾ ਦਰਜਾ ਨਹੀਂ ਦਿੱਤਾ ਜਦਕਿ ਕੰਪਨੀ ਉਨ੍ਹਾਂ ਕੋਲੋਂ ਅਜ਼ਾਦ ਕਾਮਿਆਂ ਦੀ ਤਰ੍ਹਾਂ ਕੰਮ ਕਰਾ ਰਹੀ ਸੀ। ਕਿਰਤ ਵਿਭਾਗ ਨੇ ਇਸ ਨੂੰ ਗਲਤ ਦੱਸਦਿਆਂ ਰੋਜ਼ਗਾਰ ਟੈਕਸ ਤਹਿਤ ਤੈਅ ਰਕਮ ਚੁਕਾਉਣ ਦੇ ਆਦੇਸ਼ ਜਾਰੀ ਕੀਤੇ ਹਨ। ਨਿਊਜਰਸੀ ਪ੍ਰਸ਼ਾਸਨ ਵੱਲੋਂ ਚੁੱਕੇ ਇਸ ਕਦਮ ਨੂੰ ਅਮਰੀਕਾ ਦੀ ‘ਗਿਗ ਇਕਨੌਮੀ’ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। ਗਿਗ ਇਕਨੌਮੀ ਵਿਚ ਕੰਪਨੀਆਂ ਲੋਕਾਂ ਦੀ ਕਰਮਚਾਰੀ ਨਿਯੁਕਤੀ ਕਰਨ ਦੀ ਜਗ੍ਹਾ ਉਨ੍ਹਾਂ ਨੂੰ ਠੇਕੇ ਤੇ ਰੱਖੇ ਗਏ ਕਾਮੇ ਦੀ ਤਰ੍ਹਾਂ ਕੰਮ ਕਰਾਉਂਦੀ ਹੈ। ਕਿਰਤ ਅਧਿਕਾਰੀਆਂ ਮੁਤਾਬਕ ਇਸ ਤਰ੍ਹਾਂ ਦੇ ਵਰਗੀਕਰਣ ਨਾਲ ਕਿਰਤੀਆਂ ਨੂੰ ਰਸਮੀ ਤਨਖਾਹ ਵਿਚ ਨੁਕਸਾਨ ਉਠਾਉਣਾ ਪੈਂਦਾ ਹੈ। ਨਾਲ ਹੀ ਇਹ ਡਰਾਈਵਰ ਜਿਸ ਵੀ ਸੂਬੇ ਵਿਚ ਕੰਮ ਕਰਦੇ ਹਨ ਉਸ ਦੇ ਟੈਕਸਾਂ ਵਿਚ ਵੀ ਕਮੀ ਆਉਂਦੀ ਹੈ। ਕਿਰਤ ਵਿਭਾਗ ਵੱਲੋਂ ਉਬਰ ਨੂੰ ਚਾਰ ਸਾਲ ਦਾ ਬਕਾਇਆ 52.3 ਕਰੋੜ ਡਾਲਰ ਟੈਕਸ ਚੁਕਾਉਣ ਦਾ ਆਦੇਸ਼ ਦਿੱਤਾ ਗਿਆ ਹੈ। ਨਾਲ ਹੀ ਉਬਰ ਨੂੰ ਟੈਕਸ ਤੇ ਕਰੀਬ 11.9 ਕਰੋੜ ਡਾਲਰ ਵਿਆਜ ਵੀ ਚੁਕਾਉਣਾ ਪਵੇਗਾ। ਕਿਰਤ ਵਿਭਾਗ ਨੇ ਇਸ ਸਬੰਧੀ ਉਬਰ ਨੂੰ ਪੱਤਰ ਵੀ ਲਿਖਿਆ ਹੈ। ਇਕ ਅਨੁਮਾਨ ਮੁਤਾਬਕ ਜੇ ਰੈਗੂਲੇਟਰਜ਼ ਅਤੇ ਅਦਾਲਤ ਨੇ ਕੈਬ-ਰਾਈਡ ਸ਼ੇਅਰਿੰਗ ਕੰਪਨੀਆਂ ਨੂੰ ਡਰਾਈਵਰਾਂ ਨੂੰ ਕਰਮਚਾਰੀਆਂ ਦਾ ਦਰਜਾ ਦੇ ਦਿੱਤਾ ਤਾਂ ਉਬਰ ਅਤੇ ਲਿਫਟ ਤੇ 20 ਤੋਂ 30 ਫੀਸਦੀ ਤੱਕ ਖਰਚ ਵਧ ਸਕਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਸੈਂਟ ਕਲਾਊਡ ਵਿਚ ‘ਬਲੈਕ ਹਾਕ ਹੈਲੀਕਾਪਟਰ’ ਹਾਦਸਾਗ੍ਰਸਤ, 3 ਨੈਸ਼ਨਲ ਗਾਰਡ ਜਵਾਨਾਂ ਦੀ ਮੌਤ

ਸੈਂਟ ਕਲਾਊਡ ਵਿਚ ‘ਬਲੈਕ ਹਾਕ ਹੈਲੀਕਾਪਟਰ’ ਹਾਦਸਾਗ੍ਰਸਤ, 3 ਨੈਸ਼ਨਲ ਗਾਰਡ ਜਵਾਨਾਂ ਦੀ ਮੌਤ

Read Full Article
    ਅਮਰੀਕਾ ‘ਚ ਦੁਨੀਆ ਦੀ ਪਹਿਲੀ ਜ਼ਮੀਨ ‘ਤੇ ਚਲਣ ਤੇ ਹਵਾ ‘ਚ ਉਡਣ ਵਾਲੀ ਕਾਰ ਪੇਸ਼

ਅਮਰੀਕਾ ‘ਚ ਦੁਨੀਆ ਦੀ ਪਹਿਲੀ ਜ਼ਮੀਨ ‘ਤੇ ਚਲਣ ਤੇ ਹਵਾ ‘ਚ ਉਡਣ ਵਾਲੀ ਕਾਰ ਪੇਸ਼

Read Full Article
    ਟਰੰਪ ‘ਤੇ ਸਦਨ ਦੀ ਮਹਾਦੋਸ਼ ਜਾਂਚ ‘ਤੇ ਜਨਤਕ ਬਿਆਨ ਦੇਵੇਗੀ ਨੈਂਸੀ ਪੇਲੋਸੀ

ਟਰੰਪ ‘ਤੇ ਸਦਨ ਦੀ ਮਹਾਦੋਸ਼ ਜਾਂਚ ‘ਤੇ ਜਨਤਕ ਬਿਆਨ ਦੇਵੇਗੀ ਨੈਂਸੀ ਪੇਲੋਸੀ

Read Full Article
    ਅਮਰੀਕੀ ਸਦਨ ਦੀ ਨਿਆਇਕ ਕਮੇਟੀ ਵੱਲੋਂ ਟਰੰਪ ਮਹਾਦੋਸ਼ੀ ਕਰਾਰ

ਅਮਰੀਕੀ ਸਦਨ ਦੀ ਨਿਆਇਕ ਕਮੇਟੀ ਵੱਲੋਂ ਟਰੰਪ ਮਹਾਦੋਸ਼ੀ ਕਰਾਰ

Read Full Article
    ਟਰੰਪ ਉੱਪਰ ਅਮਰੀਕੀ ਸਦਰ ’ਤੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਨ ਦਾ ਦੋਸ਼!

ਟਰੰਪ ਉੱਪਰ ਅਮਰੀਕੀ ਸਦਰ ’ਤੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਨ ਦਾ ਦੋਸ਼!

Read Full Article
    ਕੈਪਟਨ ਵੱਲੋਂ ਕਰਤਾਰਪੁਰ ਲਾਂਘੇ ਬਾਰੇ ਗੈਰ ਜ਼ਿੰਮੇਵਾਰ ਬਿਆਨ

ਕੈਪਟਨ ਵੱਲੋਂ ਕਰਤਾਰਪੁਰ ਲਾਂਘੇ ਬਾਰੇ ਗੈਰ ਜ਼ਿੰਮੇਵਾਰ ਬਿਆਨ

Read Full Article
    ਆਈ.ਸੀ.ਈ. ਵੱਲੋਂ ਫਰਜ਼ੀ ਯੂਨੀਵਰਸਿਟੀ ‘ਚ ਦਾਖਲਾ ਲੈਣ ਵਾਲੇ 90 ਵਿਦੇਸ਼ੀ ਵਿਦਿਆਰਥੀ ਗ੍ਰਿਫ਼ਤਾਰ

ਆਈ.ਸੀ.ਈ. ਵੱਲੋਂ ਫਰਜ਼ੀ ਯੂਨੀਵਰਸਿਟੀ ‘ਚ ਦਾਖਲਾ ਲੈਣ ਵਾਲੇ 90 ਵਿਦੇਸ਼ੀ ਵਿਦਿਆਰਥੀ ਗ੍ਰਿਫ਼ਤਾਰ

Read Full Article
    ਡਾ. ਬਲਜੀਤ ਸਿੰਘ ਸਿੱਧੂ ਦਾ ਫਰਿਜ਼ਨੋ ਵਿਖੇ ਸੁਆਗਤ

ਡਾ. ਬਲਜੀਤ ਸਿੰਘ ਸਿੱਧੂ ਦਾ ਫਰਿਜ਼ਨੋ ਵਿਖੇ ਸੁਆਗਤ

Read Full Article
    ਅਮਰੀਕੀ ਰਾਸ਼ਟਰਪਤੀ ਚੋਣਾਂ ‘ਚੋਂ ਕਮਲਾ ਹੈਰਿਸ ਨੇ ਆਪਣਾ ਨਾਂ ਲਿਆ ਵਾਪਸ!

ਅਮਰੀਕੀ ਰਾਸ਼ਟਰਪਤੀ ਚੋਣਾਂ ‘ਚੋਂ ਕਮਲਾ ਹੈਰਿਸ ਨੇ ਆਪਣਾ ਨਾਂ ਲਿਆ ਵਾਪਸ!

Read Full Article
    ਮਹਾਦੋਸ਼ ਜਾਂਚ ਦੀ ਸ਼ੁਰੂਆਤੀ ਰਿਪੋਰਟ ‘ਚ ਟਰੰਪ ਦੋਸ਼ੀ ਕਰਾਰ!

ਮਹਾਦੋਸ਼ ਜਾਂਚ ਦੀ ਸ਼ੁਰੂਆਤੀ ਰਿਪੋਰਟ ‘ਚ ਟਰੰਪ ਦੋਸ਼ੀ ਕਰਾਰ!

Read Full Article
    ਅਮਰੀਕੀ ਡਾਕਟਰਾਂ ਨੇ ਮ੍ਰਿਤਕ ਵਿਅਕਤੀ ਦੇ ਦਿਲ ਨੂੰ ਦੁਬਾਰਾ ਧੜਕਾਇਆ!

ਅਮਰੀਕੀ ਡਾਕਟਰਾਂ ਨੇ ਮ੍ਰਿਤਕ ਵਿਅਕਤੀ ਦੇ ਦਿਲ ਨੂੰ ਦੁਬਾਰਾ ਧੜਕਾਇਆ!

Read Full Article
    ਹਿੱਟ ਐਂਡ ਰਨ; ਅਮਰੀਕਾ ‘ਚ ਦੋ ਭਾਰਤੀ ਵਿਦਿਆਰਥੀਆਂ ਦੀ ਮੌਤ

ਹਿੱਟ ਐਂਡ ਰਨ; ਅਮਰੀਕਾ ‘ਚ ਦੋ ਭਾਰਤੀ ਵਿਦਿਆਰਥੀਆਂ ਦੀ ਮੌਤ

Read Full Article
    ਭਾਰਤੀ-ਅਮਰੀਕੀ ਵਿਦਿਆਰਥੀ ਦੇ ਹੱਤਿਆਰੇ ਨੇ ਪੁਲਿਸ ਸਾਹਮਣੇ ਕੀਤਾ ਆਤਮ ਸਮਰਪਣ

ਭਾਰਤੀ-ਅਮਰੀਕੀ ਵਿਦਿਆਰਥੀ ਦੇ ਹੱਤਿਆਰੇ ਨੇ ਪੁਲਿਸ ਸਾਹਮਣੇ ਕੀਤਾ ਆਤਮ ਸਮਰਪਣ

Read Full Article
    ਦੱਖਣੀ ਨੈਸ਼ਵਿਲੇ ‘ਚ ਸੜਕ ਦੁਰਘਟਨਾ ‘ਚ ਦੋ ਭਾਰਤੀ ਵਿਦਿਆਰਥੀਆਂ ਦੀ ਮੌਤ

ਦੱਖਣੀ ਨੈਸ਼ਵਿਲੇ ‘ਚ ਸੜਕ ਦੁਰਘਟਨਾ ‘ਚ ਦੋ ਭਾਰਤੀ ਵਿਦਿਆਰਥੀਆਂ ਦੀ ਮੌਤ

Read Full Article
    ਨਿਊ ਓਰਲਿੰਸ ਸ਼ਹਿਰ ‘ਚ ਹੋਈ ਗੋਲੀਬਾਰੀ ‘ਚ 11 ਲੋਕ ਜ਼ਖਮੀ

ਨਿਊ ਓਰਲਿੰਸ ਸ਼ਹਿਰ ‘ਚ ਹੋਈ ਗੋਲੀਬਾਰੀ ‘ਚ 11 ਲੋਕ ਜ਼ਖਮੀ

Read Full Article