PUNJABMAILUSA.COM

ਉਮਰ ਅਬਦੁੱਲਾ ਪਹਿਲੀ ਪਤਨੀ ਤੋਂ ਚਾਹੁੰਦੇ ਹਨ ਤਲਾਕ: ਅਦਾਲਤ ‘ਚ ਪਟੀਸ਼ਨ ਦਾਖਲ

ਉਮਰ ਅਬਦੁੱਲਾ ਪਹਿਲੀ ਪਤਨੀ ਤੋਂ ਚਾਹੁੰਦੇ ਹਨ ਤਲਾਕ: ਅਦਾਲਤ ‘ਚ ਪਟੀਸ਼ਨ ਦਾਖਲ

ਉਮਰ ਅਬਦੁੱਲਾ ਪਹਿਲੀ ਪਤਨੀ ਤੋਂ ਚਾਹੁੰਦੇ ਹਨ ਤਲਾਕ: ਅਦਾਲਤ ‘ਚ ਪਟੀਸ਼ਨ ਦਾਖਲ
March 02
16:35 2018

ਜੰਮੂ-ਕਸ਼ਮੀਰ, 2 ਮਾਰਚ (ਪੰਜਾਬ ਮੇਲ)- ਦਿੱਲੀ ਹਾਈ ਕੋਰਟ ਨੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਦੀ ਪਟੀਸ਼ਨ ‘ਤੇ ਉਨ੍ਹਾਂ ਤੋਂ ਵੱਖ ਰਹਿ ਰਹੀ ਉਨ੍ਹਾਂ ਦੀ ਪਤਨੀ ਪਾਇਲ ਅਬਦੁੱਲਾ ਨੂੰ ਸ਼ੁੱਕਰਵਾਰ ਨੂੰ ਨੋਟਿਸ ਜਾਰੀ ਕੀਤਾ ਅਤੇ ਜਵਾਬ ਮੰਗਿਆ। ਅਬਦੁੱਲਾ ਨੇ ਪਟੀਸ਼ਨ ‘ਚ ਕਿਹਾ ਕਿ ਉਹ ਤਲਾਕ ਚਾਹੁੰਦੇ ਹਨ ਅਤੇ ਦੂਜਾ ਵਿਆਹ ਕਰਨਾ ਚਾਹੁੰਦੇ ਹਨ। ਉਨ੍ਹਾਂ ਨੇ ਇਸ ਆਧਾਰ ‘ਤੇ ਤਲਾਕ ਮੰਗਿਆ ਕਿ ਉਨ੍ਹਾਂ ਦਾ ਵਿਆਹ ਇਸ ਹੱਦ ਤੱਕ ਟੁੱਟ ਚੁਕਿਆ ਹੈ ਕਿ ਹੁਣ ਵਾਪਸ ਨਾਲ ਰਹਿਣਾ ਸੰਭਵ ਨਹੀਂ ਹੈ। ਜਸਟਿਸ ਸਿਧਾਰਥ ਮ੍ਰਿਦੁਲ ਅਤੇ ਜਸਟਿਸ ਦੀਪਾ ਸ਼ਰਮਾ ਦੀ ਬੈਂਚ ਨੇ ਪਾਇਲ ਨੂੰ ਨੋਟਿਸ ਜਾਰੀ ਕੀਤਾ ਅਤੇ ਕਿਹਾ ਕਿ ਉਹ ਸੁਣਵਾਈ ਦੀ ਅਗਲੀ ਤਾਰੀਕ 23 ਅਪ੍ਰੈਲ ਤੋਂ ਪਹਿਲਾਂ ਜਵਾਬ ਦਾਇਰ ਕਰੇ। ਅਦਾਲਤ ਨੇ ਇਸ ਮਾਮਲੇ ‘ਚ ਜਲਦ ਸੁਣਵਾਈ ਕਰਨ ਦੀ ਉਮਰ ਦੀ ਅਪੀਲ ‘ਤੇ ਵੀ ਪਾਇਲ ਤੋਂ ਜਵਾਬ ਮੰਗਿਆ। ਉਮਰ ਦੀ ਵਕੀਲ ਮਾਲਵਿਕਾ ਰਾਜਕੋਟੀਆ ਨੇ ਦਾਅਵਾ ਕੀਤਾ ਕਿ ਅਦਾਲਤ ਨੇ ਇਸ ਤੋਂ ਪਹਿਲਾਂ ਦੀ ਤਾਰੀਕ ‘ਤੇ ਪੱਖਾਂ ਤੋਂ ਪੁੱਛਿਆ ਸੀ ਕਿ ਕੀ ਉਹ ਫਿਰ ਤੋਂ ਵਿਆਹ ਕਰਨਾ ਚਾਹੁੰਦੇ ਹਨ। ਇਸ ‘ਤੇ ਪਾਇਲ ਨੇ ਉਮਰ ਦੀ ਮੰਸ਼ਾ ‘ਤੇ ਸਕਾਰਾਤਮਕ ਜਵਾਬ ਦਿੱਤਾ ਸੀ।
ਉਮਰ ਦੀ ਤਲਾਕ ਮੰਗਣ ਦੀ ਅਪੀਲ ਉਸ ਪਟੀਸ਼ਨ ਨਾਲ ਆਈ ਹੈ, ਜਿਸ ‘ਚ ਉਨ੍ਹਾਂ ਨੇ ਤਲਾਕ ਮੰਗਣ ਦੀ ਆਪਣੀ ਅਰਜ਼ੀ ਖਾਰਜ ਕੀਤੇ ਜਾਣ ਦੇ ਹੇਠਲੀ ਅਦਾਲਤ ਨੇ 30 ਅਗਸਤ 2016 ਦੇ ਆਦੇਸ਼ ਨੂੰ ਚੁਣੌਤੀ ਦਿੱਤੀ ਹੈ। ਉਨ੍ਹਾਂ ਨੇ ਤਰਕ ਦਿੱਤਾ ਹੈ ਕਿ ਉਨ੍ਹਾਂ ਦਾ ਵਿਆਹ ਇਸ ਹੱਦ ਤੱਕ ਟੁੱਟ ਚੁਕੀ ਹੈ ਕਿ ਹੁਣ ਆਪਸ ‘ਚ ਨਾਲ ਰਹਿ ਪਾਉਣਾ ਸੰਭਵ ਨਹੀਂ ਹੈ। ਹੇਠਲੀ ਅਦਾਲਤ ਨੇ ਕਿਹਾ ਸੀ ਕਿ ਉਮਰ ਇਹ ਸਾਬਤ ਕਰਨ ‘ਚ ਅਸਫ਼ਲ ਰਹੇ ਹਨ ਕਿ ਉਨ੍ਹਾਂ ਦਾ ਵਿਆਹ ਇਸ ਹੱਦ ਤੱਕ ਟੁੱਟ ਚੁਕਿਆ ਹੈ ਕਿ ਹੁਣ ਵਾਪਸ ਨਾਲ ਰਹਿਣਾ ਸੰਭਵ ਨਹੀਂ ਹੈ। ਇਸ ਨੇ ਇਹ ਵੀ ਕਿਹਾ ਸੀ ਕਿ ਉਮਰ ‘ਬੇਰਹਿਮੀ’ ਜਾਂ ਛੱਡ ਕੇ ਚੱਲੇ ਜਾਣ ਦੇ ਆਪਣੇ ਦਾਅਵੇ ਨੂੰ ਸਾਬਤ ਕਰਨ ‘ਚ ਵੀ ਅਸਫ਼ਲ ਰਹੇ ਹਨ, ਜੋ ਉਨ੍ਹਾਂ ਨੇ ਤਲਾਕ ਲਈ ਆਧਾਰ ਦੱਸੇ ਸਨ। ਹੇਛਲੀ ਅਦਾਲਤ ਦੇ ਫੈਸਲੇ ਦੇ ਖਿਲਾਫ ਉਮਰ ਨੇ ਆਪਣੀ ਅਪੀਲ ‘ਚ ਦਾਅਵਾ ਕੀਤਾ ਸੀ ਕਿ ਉਨ੍ਹਾਂ ਦਾ ਵਿਆਹ ਇਸ ਹੱਦ ਤੱਕ ਟੁੱਟ ਗਿਆ ਹੈ ਕਿ ਹੁਣ ਵਾਪਸ ਨਾਲ ਰਹਿ ਪਾਉਣਾ ਸੰਭਵ ਨਹੀਂ ਹੈ। 2007 ਤੋਂ ਉਨ੍ਹਾਂ ਨੂੰ ਵਿਆਹੁਤਾ ਸੰਬੰਧਾਂ ਦਾ ਸੁੱਖ ਨਹੀਂ ਮਿਲਿਆ ਹੈ। ਉਮਰ ਅਤੇ ਪਾਇਲ ਦਾ ਵਿਆਹ ਇਕ ਸਤੰਬਰ 1994 ਨੂੰ ਹੋਇਆ ਸੀ ਅਤੇ ਉਹ 2009 ਤੋਂ ਵੱਖ ਰਹਿ ਰਹੇ ਹਨ। ਜੋੜੇ ਦੇ 2 ਬੇਟੇ ਹਨ ਜੋ ਆਪਣੀ ਮਾਂ ਨਾਲ ਰਹਿ ਰਹੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article