PUNJABMAILUSA.COM

ਉਲੰਪੀਅਨ ਸੁਰਜੀਤ ਸਿੰਘ ਰੰਧਾਵਾ ਦੀ 32 ਵੀਂ ਬਰਸ਼ੀ ਜਰਖੜ ਹਾਕੀ ਅਕੈਡਮੀ ਦੇ ਖਿਡਾਰੀਆਂ ਨੇ ਸ਼ਰਧਾ ਨਾਲ ਮਨਾਈ

ਉਲੰਪੀਅਨ ਸੁਰਜੀਤ ਸਿੰਘ ਰੰਧਾਵਾ ਦੀ 32 ਵੀਂ ਬਰਸ਼ੀ ਜਰਖੜ ਹਾਕੀ ਅਕੈਡਮੀ ਦੇ ਖਿਡਾਰੀਆਂ ਨੇ ਸ਼ਰਧਾ ਨਾਲ ਮਨਾਈ

ਉਲੰਪੀਅਨ ਸੁਰਜੀਤ ਸਿੰਘ ਰੰਧਾਵਾ ਦੀ 32 ਵੀਂ ਬਰਸ਼ੀ ਜਰਖੜ ਹਾਕੀ ਅਕੈਡਮੀ ਦੇ ਖਿਡਾਰੀਆਂ ਨੇ ਸ਼ਰਧਾ ਨਾਲ ਮਨਾਈ
January 08
21:04 2016

jarkhar photo
ਲੁਧਿਆਣਾ, 8 ਜਨਵਰੀ (ਪੰਜਾਬ ਮੇਲ)- ਭਾਰਤੀ ਹਾਕੀ ਟੀਮ ਦੇ ਮਹਾਨ ਖਿਡਾਰੀ ਅਤੇ 1975 ਵਿਸ਼ਵ ਕੱਪ ਹਾਕੀ ਦੇ ਜੇਤੂ ਹੀਰੋ ਉਲੰਪੀਅਨ ਸੁਰਜੀਤ ਸਿੰਘ ਰੰਧਾਵਾ ਦੀ ੩੨ ਵੀਂ ਬਰਸੀ ਜਰਖੜ ਸਟੇਡੀਅਮ ਵਿਖੇ ਪ੍ਰਬੰਧਕਾਂ ਅਤੇ ਖਿਡਾਰੀਆਂ ਨੇ ਬਹੁਤ ਹੀ ਸ਼ਰਧਾ ਨਾਲ ਮਨਾਈ ਇਸ ਮੌਕੇ ਉਲੰਪੀਅਨ ਸੁਰਜੀਤ ਸਿੰਘ ਦੇ ਆਦਮਕੱਦ ਤੇ ਹਾਰ ਪਾ ਕੇ ਬੱਚਿਆਂ ਨੇ ਦੋ ਮਿੰਟ ਦਾ ਮੌਨਧਾਰ ਕੇ ਆਪਣੇ ਸੁਪਰਸਟਾਰ ਹੀਰੋ ਨੂੰ ਯਾਦ ਕਰਦਿਆਂ ਸ਼ਰਧਾ ਦੇ ਫੁੱਲ ਭੇਂਟ ਕੀਤੇ।ਇਸ ਮੌਕੇ ਜਰਖੜ ਹਾਕੀ ਅਕੈਡਮੀ ਦੇ ਡਾਇਰੈਕਟਰ ਜਗਰੂਪ ਸਿੰਘ ਜਰਖੜ ਅਤੇ ਚੀਫ਼ ਕੌਚ ਮਨਪ੍ਰੀਤ ਸਿੰਘ ਨੇ ਸਵਰਗੀ ਸੁਰਜੀਤ ਸਿੰਘ ਰੰਧਾਵਾ ਦੀ ਜਿੰਦਗੀ ਅਤੇ ਉਹਨਾਂ ਦੀ ਹਾਕੀ ਦੀਆਂ ਵਡਮੁੱਲੀਆਂ ਪ੍ਰਾਪਤੀਆਂ ਬਾਰੇ ਚਾਨਣਾ ਪਾਉਦਿਆਂ ਬੱਚਿਆਂ ਨੂੰ ਸੁਰਜੀਤ ਸਿੰਘ ਵਰਗੇ ਮਹਾਨ ਖਿਡਾਰੀ ਬਣਨ ਲਈ ਪ੍ਰ੍ਰੇਤ ਕੀਤਾ।ਇਸ ਮੌਕੇ ਉਹਨਾਂ ਨੇ ਸੁਰਜੀਤ ਹਾਕੀ ਸੁਸਾਇਟੀ ਜਲੰਧਰ ਵੱਲੋਂ ਹਾਕੀ ਦੀ ਤਰੱਕੀ ਲਈ ਵਿੱਢੇ ਉਪਰਾਲਿਆਂ ਦੀ ਵੀ ਸ਼ਲਾਘਾ ਕੀਤੀ ਜਿੰਨਾਂ ਦੀਆਂ ਕੋਸਿਸਾਂ ਸਦਕਾ ਮਰਹੂਮ ਸੁਰਜੀਤ ਸਿੰਘ ਦੀਆਂ ਯਾਦਾਂ ਅੱਜ ਵੀ ਹਾਕੀ ਪ੍ਰੇਮੀਆਂ ਦੇ ਦਿਲਾਂ ਤੇ ਤਾਜਾ ਹਨ।ਇਸ ਮੌਕੇ ਜਰਖੜ ਹਾਕੀ ਅਕੈਡਮੀ ਬੱਚਿਆਂ ਨੂੰ ਹਾਕੀ ਸਟਿੱਕਾਂ ਅਤੇ ਟਰੈਕਸੂਟ ਵੰਡੇ ਗਏ।ਇਸ ਮੌਕੇ ਕੌਚ ਪ੍ਰਗਟ ਸਿੰਘ ਅਨੂਪ ਕੁਮਾਰ,ਮਨਮਿੰਦਰ ਸਿੰਘ ਹੈਪੀ,ਬਲਜਿੰਦਰ ਸਿੰਘ,ਰੋਮੀ ਸਿੰਘ,ਸੰਦੀਪ ਸਿੰਘ,ਮਨਦੀਪ ਸਿੰਘ ਆਦਿ ਹੋਰ ਪ੍ਰਬੰਧਕ ਅਤੇ ਵੱਡੀ ਗਿਣੱਤੀ ਵਿੱਚ ਖਿਡਾਰੀ ਹਾਜ਼ਰ ਸਨ,ਇਸ ਮੌਕੇ ਜਰਖੜ ਹਾਕੀ ਅਕੈਡਮੀ ਅਤੇ ਸੁਰਜੀਤ ਇਲੈਵਨ ਵਿਚਕਾਰ ਇੱਕ ਪ੍ਰਦਸਨੀ ਮੈਚ ਵੀ ਖੇਡਿਆ ਗਿਆ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article