PUNJABMAILUSA.COM

ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

 Breaking News

ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ
November 06
10:33 2019

ਫਰਿਜ਼ਨੋ, 6 ਨਵੰਬਰ (ਪੰਜਾਬ ਮੇਲ)- ਫਰਿਜ਼ਨੋ ਦੇ ਨਜ਼ਦੀਕੀ ਸ਼ਹਿਰ ਫਾਊਲਰ ਵਿਖੇ ਉਸਤਾਦ ਲਾਲ ਚੰਦ ਯਮਲਾ ਜੱਟ ਦੇ ਸ਼ਾਗਿਰਦ ਰਾਜ ਬਰਾੜ ਅਤੇ ਸਹਿਯੋਗੀਆਂ ਵੱਲੋਂ ਉਸਤਾਦ ਲਾਲ ਚੰਦ ਯਮਲਾ ਜੱਟ ਨੂੰ ਸਮਰਪਿਤ 19ਵਾਂ ਯਾਦਗਾਰੀ ਮੇਲਾ ਕਰਵਾਇਆ ਗਿਆ। ਜਿਸ ਦੀ ਸ਼ੁਰੂਆਤ ਉਸਤਾਦ ਲਾਲ ਚੰਦ ਯਮਲਾ ਜੱਟ ਜੀ, ਦੇ ਸ਼ਗਿਰਦ ਰਾਜ ਬਰਾੜ ਨੇ ਧਾਰਮਿਕ ਗੀਤ ਨਾਲ ਕੀਤੀ। ਇਸ ਉਪਰੰਤ ਸੁਰੂ ਹੋਇਆ ਗਾਇਕੀ ਦਾ ਖੁੱਲ੍ਹਾ ਅਖਾੜਾ, ਜਿਸ ਵਿਚ ਬਰਜਿੰਦਰ ਮਚਲਾ ਜੱਟ, ਗਾਇਕਾ ਬੀਬੀ ਜੋਤ ਰਣਜੀਤ ਕੌਰ, ਪੱਪੀ ਭਦੌੜ, ਗੌਗੀ ਸੰਧੂ, ਹਰਦੇਵ ਸੰਧੂ ਆਦਿਕ ਨੇ ਗੀਤ ਗਾਏ। ਜਦਕਿ ਦਿਲਦਾਰ ਬ੍ਰਦਰਜ਼ ਕੈਲੀਫੋਰਨੀਆ ਮਿਊਜ਼ੀਕਲ ਗਰੁੱਪ ਦੇ ਅਵਤਾਰ ਗਰੇਵਾਲ, ਰਾਣੀ ਗਿੱਲ, ਕਾਂਤਾ ਸਹੋਤਾ, ਕਾਰਾ ਗਿੱਲ, ਅਤੇ ਪੱਪੂ ਬਰਾੜ ਨੇ ਆਪਣੀ ਗਾਇਕੀ ਰਾਹੀ ਖੂਬ ਰੌਣਕਾਂ ਲਾਈਆ। ਜਦਕਿ ਇਸ ਮੇਲੇ ਵਿਚ ਸ਼ਿਰਕਤ ਕਰਨ ਲਈ ਗੀਤਕਾਰ ਅਤੇ ਸਟੇਜ ਸੰਚਾਲਕ ਮੱਖਣ ਬਰਾੜ ਵਿਸ਼ੇਸ਼ ਤੌਰ ‘ਤੇ ਪਹੁੰਚੇ ਹੋਏ ਸਨ। ਸਟੇਜ ਸੰਚਾਲਨ ਰੇਡੀਓ ਹੋਸਟ ਅਤੇ ਲੇਖਕ ਜਗਤਾਰ ਗਿੱਲ ਅਤੇ ਜਸਵੰਤ ਮਹਿੰਮੀ ਨੇ ਬਾਖੂਬੀ ਕੀਤਾ। ਇਨ੍ਹਾਂ ਯਾਦਗਾਰੀ ਪਲਾਂ ਨੂੰ ਕੈਮਰਬੱਧ ਸ਼ਿਆਰਾ ਸਿੰਘ ਢੀਂਡਸਾ ‘ਉਮਨੀ ਵੀਡੀਉ ਬੇਕਰਸ਼ਫੀਲਡ’ ਨੇ ਕੀਤਾ। ਨਿਰੋਲ ਪੰਜਾਬੀ ਸੱਭਿਆਚਾਰ ਦਾ ਸੁਨੇਹਾ ਦਿੰਦਾ ਹੋਇਆ ਉਸਤਾਦ ਲਾਲ ਚੰਦ ਯਮਲਾ ਜੱਟ ਨੂੰ ਸਮਰਪਿਤ ਇਹ ਮੇਲਾ ਯਾਦਗਾਰੀ ਹੋ ਨਿਬੜਿਆ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਸਿੱਖਾਂ ਵਿਰੁੱਧ ਨਸਲੀ ਹਮਲਿਆਂ ‘ਚ ਵਾਧਾ ਚਿੰਤਾ ਦਾ ਵਿਸ਼ਾ

ਅਮਰੀਕਾ ‘ਚ ਸਿੱਖਾਂ ਵਿਰੁੱਧ ਨਸਲੀ ਹਮਲਿਆਂ ‘ਚ ਵਾਧਾ ਚਿੰਤਾ ਦਾ ਵਿਸ਼ਾ

Read Full Article
    ਸਿੱਖ ਧਰਮ ਅਮਰੀਕਾ ‘ਚ ਨਸਲੀ ਨਫਰਤੀ ਅਪਰਾਧ ਝੱਲਣ ਦੇ ਮਾਮਲੇ ‘ਚ ਤੀਜੇ ਨੰਬਰ ‘ਤੇ

ਸਿੱਖ ਧਰਮ ਅਮਰੀਕਾ ‘ਚ ਨਸਲੀ ਨਫਰਤੀ ਅਪਰਾਧ ਝੱਲਣ ਦੇ ਮਾਮਲੇ ‘ਚ ਤੀਜੇ ਨੰਬਰ ‘ਤੇ

Read Full Article
    ਅਮਰੀਕਾ ‘ਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ

ਅਮਰੀਕਾ ‘ਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ

Read Full Article
    ਸਿਆਟਲ ‘ਚ ਧਾਰਮਿਕ ਪੰਜਾਬੀ ਨਾਟਕ ”ਮਿੱਟੀ ਧੁੰਦ ਜੱਗ ਚਾਨਣ ਹੋਇਆ” 24 ਨਵੰਬਰ ਨੂੰ

ਸਿਆਟਲ ‘ਚ ਧਾਰਮਿਕ ਪੰਜਾਬੀ ਨਾਟਕ ”ਮਿੱਟੀ ਧੁੰਦ ਜੱਗ ਚਾਨਣ ਹੋਇਆ” 24 ਨਵੰਬਰ ਨੂੰ

Read Full Article
    ਜਸਪ੍ਰੀਤ ਸਿੰਘ ਅਟਾਰਨੀ ਦਾ ਦੂਸਰਾ ਧਾਰਮਿਕ ਗੀਤ ‘ਗੁਰੂ ਨਾਨਕ ਸਾਹਿਬ ਜੀ ਦੀ ਮਹਿਮਾ’

ਜਸਪ੍ਰੀਤ ਸਿੰਘ ਅਟਾਰਨੀ ਦਾ ਦੂਸਰਾ ਧਾਰਮਿਕ ਗੀਤ ‘ਗੁਰੂ ਨਾਨਕ ਸਾਹਿਬ ਜੀ ਦੀ ਮਹਿਮਾ’

Read Full Article
    ਗੁਰਦੁਆਰਾ ਸੱਚਾ ਮਾਰਗ ਸਾਹਿਬ ਆਬਰਨ ਵਿਖੇ ਕਵੀ ਦਰਬਾਰ ਕਰਵਾਇਆ

ਗੁਰਦੁਆਰਾ ਸੱਚਾ ਮਾਰਗ ਸਾਹਿਬ ਆਬਰਨ ਵਿਖੇ ਕਵੀ ਦਰਬਾਰ ਕਰਵਾਇਆ

Read Full Article
    ਇੰਨਕੋਰ ਸੀਨੀਅਰ ਖੇਡਾਂ ‘ਚ ਪੰਜਾਬੀ ਚੋਬਰਾਂ ਨੇ ਵਿਖਾਏ ਜੌਹਰ

ਇੰਨਕੋਰ ਸੀਨੀਅਰ ਖੇਡਾਂ ‘ਚ ਪੰਜਾਬੀ ਚੋਬਰਾਂ ਨੇ ਵਿਖਾਏ ਜੌਹਰ

Read Full Article
    ਫਰਿਜ਼ਨੋ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ ‘ਤੇ 6 ਜ਼ਖਮੀਂ

ਫਰਿਜ਼ਨੋ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ ‘ਤੇ 6 ਜ਼ਖਮੀਂ

Read Full Article
    ਹਿਊਸਟਨ ਪੁਲਿਸ ਨੇ ਸੰਦੀਪ ਧਾਲੀਵਾਲ ਦੇ ਸਨਮਾਨ ‘ਚ ਸਿੱਖ ਅਫਸਰਾਂ ਲਈ ਕੀਤੀ ਡ੍ਰੈੱਸ ਕੋਡ ‘ਚ ਤਬਦੀਲੀ

ਹਿਊਸਟਨ ਪੁਲਿਸ ਨੇ ਸੰਦੀਪ ਧਾਲੀਵਾਲ ਦੇ ਸਨਮਾਨ ‘ਚ ਸਿੱਖ ਅਫਸਰਾਂ ਲਈ ਕੀਤੀ ਡ੍ਰੈੱਸ ਕੋਡ ‘ਚ ਤਬਦੀਲੀ

Read Full Article
    ਗੁਰਦੁਆਰਾ ਅਨੰਦਗੜ੍ਹ ਸਾਹਿਬ ਕਰਮਨ ਵਿਖੇ ਗੁਰਪੁਰਬ ‘ਤੇ ਵਿਸ਼ੇਸ਼ ਸਮਾਗਮ ਕਰਵਾਏ

ਗੁਰਦੁਆਰਾ ਅਨੰਦਗੜ੍ਹ ਸਾਹਿਬ ਕਰਮਨ ਵਿਖੇ ਗੁਰਪੁਰਬ ‘ਤੇ ਵਿਸ਼ੇਸ਼ ਸਮਾਗਮ ਕਰਵਾਏ

Read Full Article
    ਗੈਰ ਕਾਨੂੰਨ ਪ੍ਰਵਾਸੀਆਂ ਨੂੰ ਅਮਰੀਕਾ ‘ਚ ਨਹੀਂ ਮਿਲੇਗੀ ਪਨਾਹ!

ਗੈਰ ਕਾਨੂੰਨ ਪ੍ਰਵਾਸੀਆਂ ਨੂੰ ਅਮਰੀਕਾ ‘ਚ ਨਹੀਂ ਮਿਲੇਗੀ ਪਨਾਹ!

Read Full Article
    ਟਰੰਪ ਸਰਕਾਰ ਵੱਲੋਂ ਹਿਰਾਸਤੀ ਕੇਂਦਰਾਂ ‘ਚ ਡੱਕੇ ਪ੍ਰਵਾਸੀਆਂ ਨੂੰ ਡਿਪੋਰਟ ਕਰਨਾ ਹੋਇਆ ਮੁਸ਼ਕਲ

ਟਰੰਪ ਸਰਕਾਰ ਵੱਲੋਂ ਹਿਰਾਸਤੀ ਕੇਂਦਰਾਂ ‘ਚ ਡੱਕੇ ਪ੍ਰਵਾਸੀਆਂ ਨੂੰ ਡਿਪੋਰਟ ਕਰਨਾ ਹੋਇਆ ਮੁਸ਼ਕਲ

Read Full Article
    ਇਮੀਗ੍ਰੇਸ਼ਨ ਦੇ ਹਿਰਾਸਤ ਕੇਂਦਰਾਂ ‘ਚ ਇਕ ਲੱਖ ਤੋਂ ਜ਼ਿਆਦਾ ਬੱਚੇ

ਇਮੀਗ੍ਰੇਸ਼ਨ ਦੇ ਹਿਰਾਸਤ ਕੇਂਦਰਾਂ ‘ਚ ਇਕ ਲੱਖ ਤੋਂ ਜ਼ਿਆਦਾ ਬੱਚੇ

Read Full Article
    ਅਮਰੀਕੀ ਔਰਤ ਨਾਲ ਜਬਰ-ਜ਼ਨਾਹ ਦੇ ਦੋਸ਼ੀ ਭਾਰਤੀ ਵਿਅਕਤੀ ‘ਤੇ ਚੱਲੇਗਾ ਮੁਕੱਦਮਾ

ਅਮਰੀਕੀ ਔਰਤ ਨਾਲ ਜਬਰ-ਜ਼ਨਾਹ ਦੇ ਦੋਸ਼ੀ ਭਾਰਤੀ ਵਿਅਕਤੀ ‘ਤੇ ਚੱਲੇਗਾ ਮੁਕੱਦਮਾ

Read Full Article
    ਫੁਟਬਾਲ ਮੈਚ ਵੇਖ ਰਹੇ ਪਰਿਵਾਰ ‘ਤੇ ਅਨ੍ਹੇਵਾਹ ਫਾਇਰਿੰਗ, 4 ਦੀ ਮੌਤ

ਫੁਟਬਾਲ ਮੈਚ ਵੇਖ ਰਹੇ ਪਰਿਵਾਰ ‘ਤੇ ਅਨ੍ਹੇਵਾਹ ਫਾਇਰਿੰਗ, 4 ਦੀ ਮੌਤ

Read Full Article