PUNJABMAILUSA.COM

ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

 Breaking News

ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ
October 25
10:09 2017

ਫਰਿਜ਼ਨੋ, 25 ਅਕਤੂਬਰ (ਕੁਲਵੰਤ/ ਮਾਛੀਕੇ/ ਪੰਜਾਬ ਮੇਲ)- ਉਸਤਾਦ ਲਾਲ ਚੰਦ ਯਮਲਾ ਜੱਟ ਨੂੰ ਸਮਰਪਿਤ 17ਵਾਂ ਯਾਦਗਾਰੀ ਮੇਲਾ ‘ਪੈਨਜੈਕ ਪਾਰਕ’ ਵਿਖੇ ਹੋਇਆ। ਇਸ ਵਿਚ ਇਲਾਕੇ ਭਰ ਦੀਆਂ ਵੱਖ-ਵੱਖ ਸੱਭਿਆਚਾਰਕ ਅਤੇ ਰਾਜਨੀਤਿਕ ਸੰਸਥਾਵਾਂ ਅਤੇ ਸਮੂਹ ਪੰਜਾਬੀਅਤ ਨੇ ਸ਼ਿਰਕਤ ਕੀਤੀ, ਜਿਸ ਦੀ ਰਸ਼ਮੀ ਸ਼ੁਰੂਆਤ ਵਿਸ਼ੇਸ਼ ਤੌਰ ‘ਤੇ ਪੰਜਾਬ ਤੋਂ ਆਏ ਪ੍ਰੋਫੈਸਰ ਗੁਰਭਜਨ ਸਿੰਘ ਗਿੱਲ ਅਤੇ ਹੋਰਨਾਂ ਨੇ ਉਸਤਾਦ ਲਾਲ ਚੰਦ ਯਮਲਾ ਜੱਟ ਦੀ ਤਸਵੀਰ ‘ਤੇ ਫੁੱਲਾਂ ਦੇ ਹਾਰ ਪਾਉਣ ਨਾਲ ਕੀਤੀ। ਇਸ ਉਪਰੰਤ ਯਮਲਾ ਜੀ ਦੇ ਸ਼ਗਿਰਦ ਅਤੇ ਮੇਲੇ ਦੇ ਮੁੱਖ ਪ੍ਰਬੰਧਕ ਰਾਜ ਬਰਾੜ ਨੇ ਧਾਰਮਿਕ ਗੀਤਾਂ ਰਾਹੀਂ ਹਾਜ਼ਰੀ ਭਰੀ। ਮੇਲੇ ਦੌਰਾਨ ਸਟੇਜ ਸੰਚਾਲਨ ਮਰਹੂਮ ਗਾਇਕ ਕੁਲਦੀਪ ਮਾਣਕ ਦੀ ਪੁੱਤਰੀ ਸ਼ਕਤੀ ਮਾਣਕ ਅਤੇ ਕੁਲਵੰਤ ਧਾਲੀਆਂ ਨੇ ਬਾਖੂਬੀ ਸ਼ਾਇਰਾਨਾ ਅੰਦਾਜ਼ ਵਿਚ ਕੀਤਾ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

    ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

    2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

    ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

    ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

    ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

    ਟਰੰਪ ਵੱਲੋਂ ਗਰਮਾ-ਗਰਮ ਬਹਿਸ ਪਿੱਛੋਂ ਸੀ.ਐੱਨ.ਐੱਨ. ਪੱਤਰਕਾਰ ਦੀ ਮਾਨਤਾ ਰੱਦ

    ਟਰੰਪ ਨੇ ਤੋੜੀ 15 ਸਾਲ ਪੁਰਾਣੀ ਰਵਾਇਤ, ਵਾਈਟ ਹਾਊਸ ‘ਚ ਇਸ ਵਾਰ ਦੀਵਾਲੀ ਨਹੀਂ ਮਨਾਈ ਗਈ

    ਅਗਲੇ ਹਫ਼ਤੇ ਅਮਰੀਕੀ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ ਮੋਦੀ

    ਰਾਸ਼ਟਰਪਤੀ ਟਰੰਪ ਨਾਲ ਝੜਪ ਤੋਂ ਬਾਅਦ ਪੱਤਰਕਾਰ ਦਾ ਪ੍ਰੈੱਸ ਪਾਸ ਰੱਦ