PUNJABMAILUSA.COM

ਉੱਤਰੀ ਕੈਰੋਲੀਨਾ ‘ਚ ਰਿਪਬਲਿਕਨ ਪਾਰਟੀ ਦਾ ਦਫ਼ਤਰ ਫੂਕਿਆ

ਉੱਤਰੀ ਕੈਰੋਲੀਨਾ ‘ਚ ਰਿਪਬਲਿਕਨ ਪਾਰਟੀ ਦਾ ਦਫ਼ਤਰ ਫੂਕਿਆ

ਉੱਤਰੀ ਕੈਰੋਲੀਨਾ ‘ਚ ਰਿਪਬਲਿਕਨ ਪਾਰਟੀ ਦਾ ਦਫ਼ਤਰ ਫੂਕਿਆ
October 19
10:11 2016

2
ਹਿੱਲਜ਼ਬਰੋਅ, 19 ਅਕਤੂਬਰ (ਪੰਜਾਬ ਮੇਲ)- ਉੱਤਰੀ ਕੈਰੋਲੀਨਾ ‘ਚ ਰਿਪਬਲਿਕਨ ਪਾਰਟੀ ਦੇ ਦਫ਼ਤਰ ਨੂੰ ਕਿਸੇ ਨੇ ਅੱਗ ਲਗਾ ਕੇ ਸਾੜ ਦਿੱਤਾ ਅਤੇ ਇਕ ਨੇੜਲੀ ਕੰਧ ‘ਤੇ ਰਿਪਬਲਿਕਨ ਵਿਰੋਧੀ ਨਾਅਰੇ ‘ਨਾਜ਼ੀ ਰਿਪਬਲਿਕਨ’ ਲਿਖ ਦਿੱਤੇ। ਅਧਿਕਾਰੀਆਂ ਨੇ ਦੱਸਿਆ ਕਿ ਔਰੇਂਜ ਕਾਊਂਟੀ ਰਿਪਬਲਿਕਨ ਪਾਰਟੀ ਦੇ ਹੈੱਡਕੁਆਰਟਰਜ਼ ਉੱਤੇ ਬਾਰੀ ਥਾਣੀਂ ਜਲਣਸ਼ੀਲ ਪਦਾਰਥ ਨਾਲ ਭਰੀਆਂ ਬੋਤਲਾਂ ਸੁੱਟੀਆਂ ਗਈਆਂ। ਇਸ ਕਾਰਨ ਅੱਗ ਲੱਗ ਗਈ ਪਰ ਇਸ ਘਟਨਾ ਵਿਚ ਕੋਈ ਜ਼ਖ਼ਮੀ ਨਹੀਂ ਹੋਇਆ।
ਅਧਿਕਾਰੀਆਂ ਨੇ ਦੱਸਿਆ ਕਿ ਦਫ਼ਤਰ ਨੇੜਲੀ ਇਕ ਇਮਾਰਤ ਦੀ ਕੰਧ ਉੱਤੇ ਲਿਖਿਆ ਹੋਇਆ ਸੀ ‘ਨਾਜ਼ੀ ਰਿਪਬਲਿਕਨ ਸ਼ਹਿਰ ਛੱਡੋ ਵਰਨਾ’। ਸਟੇਟ ਰਿਪਬਲਿਕਨ ਕਾਰਜਕਾਰੀ ਡਾਇਰੈਕਟਰ ਡੱਲਾਸ ਵੁੱਡਹਾਊਸ ਨੇ ਇਸ ਘਟਨਾ ਨੂੰ ‘ਸਿਆਸੀ ਅੱਤਵਾਦ’ ਕਰਾਰ ਦਿੰਦਿਆਂ ਕਿਹਾ ਕਿ ਕਈ ਵਾਰ ਵਰਕਰ ਦੇਰ ਤੱਕ ਕੰਮ ਕਰਦੇ ਹਨ ਪਰ ਖੁਸ਼ਕਿਸਮਤੀ ਨਾਲ ਇਸ ਘਟਨਾ ਵਿਚ ਕੋਈ ਫੱਟੜ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਜਿੱਥੇ ਬੋਤਲ ਬੰਬ ਸੁੱਟਿਆ ਗਿਆ ਸੀ, ਉਥੇ ਕਈ ਵਾਰ ਵਰਕਰ ਸੌਂ ਜਾਂਦੇ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿਚ ਸਥਿਤ ਰਿਪਬਲਿਕਨ ਦਫ਼ਤਰਾਂ ਦੀ ਸੁਰੱਖਿਆ ਦੀ ਮੁੜ ਸਮੀਖਿਆ ਕੀਤੀ ਜਾ ਰਹੀ ਹੈ।
ਰਾਸ਼ਟਰਪਤੀ ਦੇ ਅਹੁਦੇ ਲਈ ਡੈਮੋਕਰੈਟਿਕ ਉਮੀਦਵਾਰ ਹਿਲੇਰੀ ਕਲਿੰਟਨ ਨੇ ਟਵੀਟ ਕੀਤਾ, ‘ਇਹ ਬੇਹੱਦ ਭਿਆਨਕ ਤੇ ਨਾਬਰਦਾਸ਼ਤਯੋਗ ਹਮਲਾ ਹੈ। ਮੈਨੂੰ ਇਸ ਗੱਲ ਦੀ ਖੁਸ਼ੀ ਹੈ ਕਿ ਸਾਰੇ ਸੁਰੱਖਿਅਤ ਹਨ।’ ਰਿਪਬਲਿਕਨ ਉਮੀਦਵਾਰ ਡੋਨਲਡ ਟਰੰਪ ਨੇ ਇਸ ਨੂੰ ਹਮਲੇ ਲਈ ਡੈਮੋਕਰੈਟਾਂ ਨੂੰ ਦੋਸ਼ੀ ਠਹਿਰਾਇਆ। ਉਨ੍ਹਾਂ ਸਥਾਨਕ ਰਿਪਬਲਿਕਨਾਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ, ‘ਤੁਸੀਂ ਇਸ ਨੂੰ ਕਦੇ ਵੀ ਨਹੀਂ ਭੁੱਲੋਗੇ। ਹੁਣ ਸਾਨੂੰ ਜਿੱਤਣਾ ਪਵੇਗਾ। ਤੁਹਾਡੇ ਸਾਰਿਆਂ ਉੱਤੇ ਮਾਣ ਹੈ।’

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article