PUNJABMAILUSA.COM

ਉੱਤਰੀ ਕੈਲੀਫੋਰਨੀਆ ਦੇ ਸਕੂਲ ‘ਚ ਅਧਿਆਪਕ ਕੋਲੋਂ ਅਚਾਨਕ ਕਲਾਸ ‘ਚ ਚੱਲੀ ਗੋਲੀ, 3 ਬੱਚੇ ਜ਼ਖਮੀ

 Breaking News

ਉੱਤਰੀ ਕੈਲੀਫੋਰਨੀਆ ਦੇ ਸਕੂਲ ‘ਚ ਅਧਿਆਪਕ ਕੋਲੋਂ ਅਚਾਨਕ ਕਲਾਸ ‘ਚ ਚੱਲੀ ਗੋਲੀ, 3 ਬੱਚੇ ਜ਼ਖਮੀ

ਉੱਤਰੀ ਕੈਲੀਫੋਰਨੀਆ ਦੇ ਸਕੂਲ ‘ਚ ਅਧਿਆਪਕ ਕੋਲੋਂ ਅਚਾਨਕ ਕਲਾਸ ‘ਚ ਚੱਲੀ ਗੋਲੀ, 3 ਬੱਚੇ ਜ਼ਖਮੀ
March 15
19:35 2018

ਕੈਲੀਫੋਰਨੀਆ, 15 ਮਾਰਚ (ਪੰਜਾਬ ਮੇਲ)- ਉੱਤਰੀ ਕੈਲੀਫੋਰਨੀਆ ਦੇ ਇਕ ਸਕੂਲ ‘ਚ ਅਧਿਆਪਕ ਕੋਲੋਂ ਅਚਾਨਕ ਕਲਾਸ ‘ਚ ਗੋਲੀ ਚੱਲ ਗਈ ਜਿਸ ਕਾਰਨ 3 ਵਿਦਿਆਰਥੀ ਜ਼ਖਮੀ ਹੋ ਗਏ। ਹਾਲਾਂਕਿ ਵਿਦਿਆਰਥੀਆਂ ਨੂੰ ਮਾਮੂਲੀ ਸੱਟਾਂ ਹੀ ਲੱਗੀਆਂ ਹਨ ਤੇ ਕਿਸੇ ਵੱਡੀ ਘਟਨਾ ਹੋਣ ਤੋਂ ਬਚਾਅ ਹੋ ਗਿਆ। ਜਾਣਕਾਰੀ ਮੁਤਾਬਕ ਡੈਨਿਸ ਐਲੇਕਸਜ਼ੈਂਡਰ ਜੋ ਕਿ ਇਕ ਰਿਜ਼ਰਵ ਪੁਲਸ ਅਫਸਰ ਵੀ ਹੈ, ਉਸ ਨੇ ਮੰਗਲਵਾਰ ਨੂੰ ਸੀ-ਸਾਈਡ ਹਾਈ ਸਕੂਲ ਵਿਖੇ ਇਹ ਸੋਚ ਕੇ ਬੰਦੂਕ ਛੱਤ ਵਾਲ ਤਾਣ ਦਿੱਤੀ ਕਿ ਇਸ ‘ਚ ਗੋਲੀਆਂ ਨਹੀਂ ਹਨ। ਪਰ ਜਦ ਉਸ ਨੇ ਫਾਇਰ ਕੀਤਾ ਤਾਂ ਇਸ ਚੋਂ ਨਿਕਲੀ ਗੋਲੀ ਨਾਲ 3 ਵਿਦਿਆਰਥੀ ਜ਼ਖਮੀ ਹੋ ਗਏ। ਹਾਲਾਂਕਿ ਇਕ 17 ਸਾਲ ਦੇ ਵਿਦਿਆਰਥੀ ਦੇ ਗੱਲ ‘ਤੇ ਗੋਲ ਦੇ ਛਰੇ ਲੱਗਣ ਕਾਰਨ ਉਸ ਨੂੰ ਕੁਝ ਸੱਟਾਂ ਜ਼ਰੂਰ ਲੱਗੀਆਂ ਹਨ।
ਜ਼ਖਮੀ ਵਿਦਿਆਰਥੀ ਦੇ ਪਿਤਾ ਫਰਮਿਨ ਗੋਨਜ਼ਾਲੇਸ ਨੇ ਦੱਸਿਆ ਕਿ ਇਕ ਬਹੁਤ ਹੀ ਲਾਪਰਵਾਹੀ ਨਾਲ ਹੋਈ ਘਟਨਾ ਹੈ। ਗੋਜ਼ਾਲੇਸ ਦਾ ਕਹਿਣਾ ਸੀ ਕਿ ਐਲੇਕਜ਼ੈਂਡਰ ਆਪਣੇ ਵਿਭਾਗ ਨੂੰ ਬੰਦੂਕ ਸੁਰੱਖਿਆ ਬਾਰੇ ਸਮਝਾ ਰਿਹਾ ਸੀ ਅਤੇ ਨਾਲ ਹੀ ਵਿਦਿਆਰਥੀਆਂ ਨੂੰ ਵੀ ਇਹ ਦਿਖਾ ਰਿਹਾ ਸੀ ਕਿ ਕਿਸੇ ਨੂੰ ਹੱਥਿਆਰਮੁਕਤ ਕਿਵੇਂ ਕਰਨਾ ਹੈ। ਗੋਨਜ਼ਾਲੇਸ ਨੇ ਕਿਹਾ ਕਿ ਕਿਸੇ ਵੀ ਅਧਿਕਾਰੀ ਨੇ ਉਨ੍ਹਾਂ ਨੂੰ ਸੂਚਿਤ ਨਹੀਂ ਕੀਤਾ ਕਿ ਉੱਥੇ ਕੀ ਹੋਇਆ ਅਤੇ ਜਦ ਉਸ ਦਾ ਬੇਟਾ ਘਰ ਵਾਪਸ ਪਰਤਿਆ ਤਾਂ ਉਸ ਦੀ ਕਮੀਜ਼ ‘ਤੇ ਖੁਲ ਡੁੱਲ੍ਹਿਆ ਹੋਇਆ ਸੀ ਅਤੇ ਉਹ ਹੈਰਾਨ ਰਹਿ ਗਿਆ ਅਤੇ ਜਲਦਬਾਜ਼ੀ ‘ਚ ਆਪਣੇ ਬੇਟੇ ਨੂੰ ਹਸਪਤਾਲ ਐਕਸ-ਰੇਅ ਕਰਵਾਉਣ ਲਈ ਲੈ ਕੇ ਗਿਆ। ਉਨ੍ਹਾਂ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਸਕੂਲ ‘ਚ ਕਿਸੇ ਵੱਲੋਂ ਵੀ ਉਨ੍ਹਾਂ ਨੂੰ ਫੋਨ ‘ਤੇ ਜਾਂ ਕਿਸੇ ਵੀ ਤਰ੍ਹਾਂ ਦੀ ਸਚੂਨਾ ਨਹੀਂ ਦਿੱਤੀ ਗਈ ਅਤੇ ਉਨ੍ਹਾਂ ਵੱਲੋਂ ਖੁਦ ਇਸ ਘਟਨਾ ਬਾਰੇ ਪੁਲਸ ਨੂੰ ਜਾਣਕਾਰੀ ਦਿੱਤ ਗਈ।
ਫਿਲਹਾਲ ਐਲੇਗਸਜ਼ੈਂਡਰ ਨੂੰ ਅਧਿਆਪਕ ਦੀ ਨੌਕਰੀ ਤੋਂ ਕੁਝ ਸਮੇਂ ਲਈ ਪ੍ਰਸ਼ਾਸਨਿਕ ਛੁੱਟੀ ‘ਤੇ ਭੇਜ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਉਸ ਨੂੰ ਸੈਂਡ ਪੁਲਸ ਡਿਪਾਰਟਮੈਂਟ ਵੱਲੋਂ ਅਧਿਆਪਕ ਨੂੰ ਵੀ ਛੁੱਟੀ ਦੇ ਦਿੱਤੀ ਗਈ ਹੈ। ਉੱਥੇ ਹੀ ਸਥਾਨਕ ਸਕੂਲ ਬੋਰਡ ਦੇ ਮਨੁੱਖੀ ਅਧਿਕਾਰ ਵਿਭਾਗ ਵੱਲੋਂ ਬੱਚਿਆਂ ਦੇ ਮਾਤਾ-ਪਿਤਾ ਨੂੰ ਇਕ ਪੱਤਰ ਭੇਜਿਆ ਗਿਆ ਹੈ ਜਿਸ ‘ਚ ਇਸ ਮਾਮਲੇ ਸਬੰਧੀ ਜਾਂਚ ਦੀ ਗੱਲ ਆਖੀ ਗਈ ਹੈ।

About Author

Punjab Mail USA

Punjab Mail USA

Related Articles

ads

Latest Category Posts

    ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

Read Full Article
    ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

Read Full Article
    ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

Read Full Article
    ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

Read Full Article
    ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

Read Full Article
    ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

Read Full Article
    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

Read Full Article
    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article