PUNJABMAILUSA.COM

ਉੱਤਰੀ ਕੋਰੀਆ ਅਤੇ ਅਮਰੀਕਾ ਦੀਆਂ ਧਮਕੀਆਂ ਨਾਲ ਬਣਿਆ ਤਣਾਅ

ਉੱਤਰੀ ਕੋਰੀਆ ਅਤੇ ਅਮਰੀਕਾ ਦੀਆਂ ਧਮਕੀਆਂ ਨਾਲ ਬਣਿਆ ਤਣਾਅ

ਉੱਤਰੀ ਕੋਰੀਆ ਅਤੇ ਅਮਰੀਕਾ ਦੀਆਂ ਧਮਕੀਆਂ ਨਾਲ ਬਣਿਆ ਤਣਾਅ
September 22
21:40 2017

ਸਿਓਲ, 22 ਸਤੰਬਰ (ਪੰਜਾਬ ਮੇਲ)- ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਉੱਤਰੀ ਕੋਰੀਆ ਨੂੰ ਤਬਾਹ ਕੀਤੇ ਜਾਣ ਦੀ ਧਮਕੀ ਦਿੱਤੇ ਜਾਣ ਮਗਰੋਂ ਉੱਤਰੀ ਕੋਰੀਆ ਦੇ ਮੁਖੀ ਕਿਮ ਜੌਂਗ-ਉਨ ਨੇ ਕਿਹਾ ਹੈ ਕਿ ਉਹ (ਟਰੰਪ) ਪਾਗਲ ਹੈ ਅਤੇ ਉਸ ਨੂੰ ਇਸ ਦਾ ਖ਼ਮਿਆਜ਼ਾ ਭੁਗਤਣਾ ਪੈ ਸਕਦਾ ਹੈ। ਉਧਰ ਉੱਤਰੀ ਕੋਰੀਆ ਦੇ ਵਿਦੇਸ਼ ਮੰਤਰੀ ਰੀ ਯੋਂਗ-ਹੋ ਨੇ ਸੰਕੇਤ ਦਿੱਤੇ ਕਿ ਪ੍ਰਸ਼ਾਂਤ ਮਹਾਸਾਗਰ ’ਚ ਹਾਈਡਰੋਜਨ ਬੰਬ ਨਾਲ ਹਮਲਾ ਕੀਤਾ ਜਾ ਸਕਦਾ ਹੈ। ਉਸ ਨੇ ਕਿਹਾ ਕਿ ਹਾਈਡਰੋਜਨ ਬੰਬ ਧਮਾਕਾ ਮੁਲਕ ਤੋਂ ਬਾਹਰ ਕਰਨ ਬਾਰੇ ਉਨ੍ਹਾਂ ਦੇ ਆਗੂ ਨੇ ਫ਼ੈਸਲਾ ਲੈਣਾ ਹੈ। ਜ਼ਿਕਰਯੋਗ ਹੈ ਕਿ ਟਰੰਪ ਨੇ ਸੰਯੁਕਤ ਰਾਸ਼ਟਰ ਆਮ ਸਭਾ ’ਚ ਦਿੱਤੇ ਪਲੇਠੇ ਭਾਸ਼ਨ ਦੌਰਾਨ ਕਿਮ ਨੂੰ ‘ਰਾਕੇਟ ਮੈਨ’ ਗਰਦਾਨਦਿਆਂ ਉੱਤਰ ਕੋਰੀਆ ਨੂੰ ਮੁਕੰਮਲ ਤੌਰ ’ਤੇ ਤਬਾਹ ਕਰਨ ਦੀ ਧਮਕੀ ਦਿੱਤੀ ਸੀ। ਵਾਸ਼ਿੰਗਟਨ ਵੱਲੋਂ ਸਖ਼ਤ ਪਾਬੰਦੀਆਂ ਦੇ ਐਲਾਨ ਦੇ ਕੁਝ ਘੰਟਿਆਂ ਅੰਦਰ ਪ੍ਰਕਾਸ਼ਤ ਹਮਲੇ ’ਚ ਕਿਮ ਨੇ ਕਿਹਾ ਕਿ ਟਰੰਪ ਨੇ ਉਸ ਦੀ ਅਤੇ ਮੁਲਕ ਦੀ ਦੁਨੀਆ ਸਾਹਮਣੇ ਬੇਇੱਜ਼ਤੀ ਕੀਤੀ ਹੈ ਅਤੇ ਇਤਿਹਾਸ ’ਚ ਸਭ ਤੋਂ ਖ਼ਤਰਨਾਕ ਜੰਗ ਦਾ ਐਲਾਨ ਕੀਤਾ ਹੈ।
ਉਸ ਨੇ ਕਿਹਾ ਹੈ ਕਿ ਉਹ ਨਿਸ਼ਚਤ ਤੌਰ ’ਤੇ ਦਿਮਾਗੀ ਤਵਾਜ਼ਨ ਗੁਆ ਬੈਠੇ ਅਮਰੀਕਾ ’ਤੇ ਨੱਥ ਪਾ ਲਏਗਾ। ਇਸ ਦੌਰਾਨ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਉੱਤਰੀ ਕੋਰੀਆ ਦੇ ਪਾਗਲ ਆਗੂ ਕਿਮ ਜੌਂਗ-ਉਨ ਨੂੰ ਚਿਤਾਵਨੀ ਦਿੱਤੀ ਹੈ ਕਿ ਉਸ ਖ਼ਿਲਾਫ਼ ਮਿਸਾਲੀ ਕਾਰਵਾਈ ਕੀਤੀ ਜਾਵੇਗੀ ਜਿਸ ਨੂੰ ਚੇਤੇ ਰੱਖਿਆ ਜਾਵੇਗਾ।

About Author

Punjab Mail USA

Punjab Mail USA

Related Articles

ads

Latest Category Posts

    ਟੈਕਸਾਸ ਦੇ ਇਕ ਫੈਡਰਲ ਜੱਜ ਵੱਲੋਂ ਓਬਾਮਾਕੇਅਰ ਦੀ ਮਾਨਤਾ ਰੱਦ

ਟੈਕਸਾਸ ਦੇ ਇਕ ਫੈਡਰਲ ਜੱਜ ਵੱਲੋਂ ਓਬਾਮਾਕੇਅਰ ਦੀ ਮਾਨਤਾ ਰੱਦ

Read Full Article
    ਫਲੋਰਿਡਾ ਵਿਚ ਭਾਰਤੀ ਨੇ ਜਿੱਤੀ 104.4 ਕਰੋੜ ਦੀ ਲਾਟਰੀ

ਫਲੋਰਿਡਾ ਵਿਚ ਭਾਰਤੀ ਨੇ ਜਿੱਤੀ 104.4 ਕਰੋੜ ਦੀ ਲਾਟਰੀ

Read Full Article
    ਅਮਰੀਕੀ ਹਿਰਾਸਤ ਵਿਚ ਸੱਤ ਸਾਲ ਦੀ ਸ਼ਰਣਾਰਥੀ ਬੱਚੀ ਦੀ ਮੌਤ

ਅਮਰੀਕੀ ਹਿਰਾਸਤ ਵਿਚ ਸੱਤ ਸਾਲ ਦੀ ਸ਼ਰਣਾਰਥੀ ਬੱਚੀ ਦੀ ਮੌਤ

Read Full Article
    ਅੰਤਰਰਾਸ਼ਟਰੀ ਮੁਦਰਾ ਕੋਸ਼ ਤੋਂ ਮਿਲੇ ਫੰਡ ਦੀ ਵਰਤੋਂ ਆਪਣੇ ਚੀਨੀ ਕਰਜ਼ੇ ਚੁਕਾਉਣ ਲਈ ਨਾ ਕਰੇ ਪਾਕਿਸਤਾਨ : ਅਮਰੀਕਾ

ਅੰਤਰਰਾਸ਼ਟਰੀ ਮੁਦਰਾ ਕੋਸ਼ ਤੋਂ ਮਿਲੇ ਫੰਡ ਦੀ ਵਰਤੋਂ ਆਪਣੇ ਚੀਨੀ ਕਰਜ਼ੇ ਚੁਕਾਉਣ ਲਈ ਨਾ ਕਰੇ ਪਾਕਿਸਤਾਨ : ਅਮਰੀਕਾ

Read Full Article
    ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

Read Full Article
    ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

Read Full Article
    APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

Read Full Article
    ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

Read Full Article
    ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

Read Full Article
    ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

Read Full Article
    ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

Read Full Article
    ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

Read Full Article
    ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

Read Full Article
    ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

Read Full Article
    ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

Read Full Article