PUNJABMAILUSA.COM

ਉੱਤਰੀ ਕੋਰੀਆ ਅਮਰੀਕਾ ‘ਤੇ ਸੁੱਟ ਸਕਦਾ ਹੈ ਹਾਈਡ੍ਰੋਜਨ ਬੰਬ

ਉੱਤਰੀ ਕੋਰੀਆ ਅਮਰੀਕਾ ‘ਤੇ ਸੁੱਟ ਸਕਦਾ ਹੈ ਹਾਈਡ੍ਰੋਜਨ ਬੰਬ

ਉੱਤਰੀ ਕੋਰੀਆ ਅਮਰੀਕਾ ‘ਤੇ ਸੁੱਟ ਸਕਦਾ ਹੈ ਹਾਈਡ੍ਰੋਜਨ ਬੰਬ
September 16
21:35 2017

ਪਿਅੋਂਗਯਾਂਗ, 16 ਸਤੰਬਰ (ਪੰਜਾਬ ਮੇਲ) – ਸੰਯੁਕਤ ਰਾਸ਼ਟਰ ਵੱਲੋਂ ਲਗਾਈਆਂ ਗਈਆਂ ਪਾਬੰਦੀਆਂ ਦੇ ਬਾਵਜੂਦ ਉੱਤਰੀ ਕੋਰੀਆ ਆਪਣੇ ਮਿਜ਼ਾਈਲ ਪਰੀਖਣਾਂ ਤੋਂ ਬਾਜ ਨਹੀਂ ਆ ਰਿਹਾ। ਹੁਣ ਤਾਜ਼ਾ ਮਿਜ਼ਾਈਲ ਪਰੀਖਣ ਮਗਰੋਂ ਯੂਰਪ ਵਿਚ ਉੱਤਰੀ ਕੋਰੀਆ ਦੇ ਸੱਭਿਆਚਾਰਕ ਸੰਬੰਧਾਂ ਦੇ ਵਿਸ਼ੇਸ਼ ਪ੍ਰਤੀਨਿਧੀ ਅਲੈਗਜੈਂਡਰੋ ਕਾਅੋ ਡਿ ਬੇਨੋ ਨੇ ਕਿਹਾ ਕਿ ਕਿਸੇ ਵੀ ਹਮਲੇ ਦੀ ਸੂਰਤ ਵਿਚ ਉਨ੍ਹਾਂ ਦਾ ਦੇਸ਼ ਅਮਰੀਕਾ ‘ਤੇ ਹਾਈਡ੍ਰੋਜਨ ਬੰਬ ਸੁੱਟਣ ਲਈ ਤਿਆਰ ਹੈ।
ਇੰਨਾ ਹੀ ਨਹੀਂ ਉਨ੍ਹਾਂ ਨੇ ਇਹ ਚਿਤਾਵਨੀ ਵੀ ਦਿੱਤੀ ਕਿ ਉੱਤਰੀ ਕੋਰੀਆ ਅੱਜ ਦੀ ਤਰੀਕ ਵਿਚ ਅਮਰੀਕਾ ਦੇ ਕਿਸੇ ਵੀ ਸ਼ਹਿਰ ਨੂੰ ਨਿਸ਼ਾਨਾ ਬਣਾਉਣ ਵਿਚ ਸਮੱਰਥ ਹੈ।
ਅਲੈਗਜੈਂਡਰੋ ਕਾਅੋ ਡਿ ਬੇਨੋ ਨੇ ਇਕ ਇੰਟਰਵਿਊ ਵਿਚ ਕਿਹਾ,”ਅਮਰੀਕੀ ਵਿਗਿਆਨੀਆਂ ਨੂੰ ਪਤਾ ਲੱਗ ਗਿਆ ਹੋਵੇਗਾ ਕਿ ਅਸੀਂ ਜਿਹੜੀ ਮਿਜ਼ਾਈਲ ਚਲਾਈ ਹੈ ਉਹ ਘੱਟ ਉੱਚਾਈ ਦੇ ਬਾਵਜੂਦ ਲੰਬੀ ਦੂਰੀ ਤੈਅ ਕਰ ਸਕਦੀ ਹੈ।” ਉਨ੍ਹਾਂ ਨੇ ਕਿਹਾ,”ਇਸ ਦੇ ਇਲਾਵਾ ਅਸੀਂ ਕਈ ਹੋਰ ਪਰਮਾਣੂ ਪਰੀਖਣ ਕੀਤੇ ਹਨ। ਇਹ ਪਰੀਖਣ ਸਾਡੀ ਪਰਮਾਣੂ ਸਮਰੱਥਾ ਦਰਸਾਉਂਦੇ ਹਨ।”
ਉਨ੍ਹਾਂ ਨੇ ਕਿਹਾ,”ਡੋਨਾਲਡ ਟਰੰਪ ਇਹ ਜਾਣਦੇ ਹਨ ਕਿ ਖੇਡ ਖਤਮ ਹੋ ਚੁੱਕੀ ਹੈ ਪਰ ਦੁਨੀਆ ਸਾਹਮਣੇ ਉਹ ਮਜ਼ਬੂਤ ਹੋਣ ਦਾ ਦਿਖਾਵਾ ਕਰਦੇ ਹਨ। ਕਿਸੇ ਵੀ ਗੰਭੀਰ ਸਥਿਤੀ ਤੋਂ ਬਚਣ ਲਈ ਅਤੇ ਸ਼ੁਰੂਆਤੀ ਸਹਿਮਤੀ ਬਣਾਉਣ ਨੂੰ ਲੈ ਕੇ ਸਾਡੀ ਪਹਿਲਾਂ ਤੋਂ ਹੀ ਗੱਲਬਾਤ ਚੱਲ ਰਹੀ ਹੈ।”
ਦੂਜੇ ਪਾਸੇ ਉੱਤਰੀ ਕੋਰੀਆ ਦੇ ਪਰਮਾਣੂ ਕਾਰਜਕ੍ਰਮ ਨੂੰ ਲੈ ਕੇ ਅਮਰੀਕਾ ਲਗਾਤਾਰ ਚਿਤਾਵਨੀ ਦੇ ਰਿਹਾ ਹੈ। ਹਾਲਾਂਕਿ ਉੱਤਰੀ ਕੋਰੀਆ ‘ਤੇ ਇਸ ਦਾ ਖਾਸ ਅਸਰ ਨਹੀਂ ਦਿੱਸ ਰਿਹਾ ਹੈ। ਇਸ ਦੌਰਾਨ ਸੰਯੁਕਤ ਰਾਸ਼ਟਰ ਵਿਚ ਅਮਰੀਕੀ ਰਾਜਦੂਤ ਨਿੱਕੀ ਹੈਲੀ ਨੇ ਕਿਹਾ ਕਿ ਜੇ ਸਖਤ ਆਰਥਿਕ ਪਾਬੰਦੀਆਂ ਵੀ ਅਸਰਦਾਰ ਸਿੱਧ ਨਹੀਂ ਹੁੰਦੀਆਂ ਤਾਂ ਵਾਸ਼ਿੰਗਟਨ ਕੋਲ ਮਿਲਟਰੀ ਕਾਰਵਾਈ ਦੇ ਇਲਾਵਾ ਹੋਰ ਵਿਕਲਪ ਵੀ ਮੌਜੂਦ ਹਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article