PUNJABMAILUSA.COM

ਉੱਤਰੀ ਕੋਰੀਆ ਦੇ ਤਾਨਾਸ਼ਾਹ ਨੂੰ ਜਵਾਬ ਦੇਣ ਲਈ ਅਮਰੀਕਾ, ਜਾਪਾਨ ਤੇ ਦੱਖਣੀ ਕੋਰੀਆ ਹੋਏ ਇਕਜੁੱਟ

ਉੱਤਰੀ ਕੋਰੀਆ ਦੇ ਤਾਨਾਸ਼ਾਹ ਨੂੰ ਜਵਾਬ ਦੇਣ ਲਈ ਅਮਰੀਕਾ, ਜਾਪਾਨ ਤੇ ਦੱਖਣੀ ਕੋਰੀਆ ਹੋਏ ਇਕਜੁੱਟ

ਉੱਤਰੀ ਕੋਰੀਆ ਦੇ ਤਾਨਾਸ਼ਾਹ ਨੂੰ ਜਵਾਬ ਦੇਣ ਲਈ ਅਮਰੀਕਾ, ਜਾਪਾਨ ਤੇ ਦੱਖਣੀ ਕੋਰੀਆ ਹੋਏ ਇਕਜੁੱਟ
July 31
14:13 2017

ਵਾਸ਼ਿੰਗਟਨ, 31 ਜੁਲਾਈ (ਪੰਜਾਬ ਮੇਲ)- ਉੱਤਰੀ ਕੋਰੀਆ ਦੇ ਤਾਨਾਸ਼ਾਹ ਕਿਮ ਜੋਂਗ ਨੂੰ ਕਰਾਰਾ ਜਵਾਬ ਦੇਣ ਲਈ ਅਮਰੀਕਾ, ਜਾਪਾਨ ਅਤੇ ਦੱਖਣੀ ਕੋਰੀਆ ਇਕਜੁੱਟ ਹੋ ਗਏ ਹਨ। ਦੁਨੀਆ ਨੂੰ ਡਰਾਉਣ ‘ਚ ਲੱਗਾ ਕਿਮ ਜੋਂਗ ਹੁਣ ਖੁਦ ਡਰੇਗਾ ਕਿਉਂਕਿ ਉਸ ਨੂੰ ਤਬਾਹ ਕਰਨ ਦੀ ਇਨ੍ਹਾਂ ਦੇਸ਼ਾਂ ਨੇ ਪੂਰੀ ਤਿਆਰੀ ਕੱਸ ਲਈ ਗਈ ਹੈ।
ਮੀਡੀਆ ਦੀ ਖਬਰ ਮੁਤਾਬਕ ਇਨ੍ਹਾਂ 3 ਦੇਸ਼ਾਂ ਨੇ ਕਿਮ ‘ਤੇ ਹਮਲਾ ਕਰਨ ਦੀ ਪੂਰੀ ਯੋਜਨਾ ਤਿਆਰ ਕਰ ਲਈ ਹੈ। ਉੱਤਰੀ ਕੋਰੀਆ ਵਲੋਂ ਜਾਪਾਨ ਦੇ ਸਮੁੰਦਰ ਵਿਚ ਮਿਜ਼ਾਈਲ ਦਾਗੀ ਗਈ ਤਾਂ ਅਮਰੀਕਾ ਨੇ ਦੱਖਣੀ ਕੋਰੀਆ ਨੇ ਮਿਲ ਕੇ ਸਾਂਝਾ ਆਪਰੇਸ਼ਨ ਕੀਤਾ ਅਤੇ ਮਿਜ਼ਾਈਲ ਦਾ ਜਵਾਬ ਮਿਜ਼ਾਈਲ ਨਾਲ ਹੀ ਦਿੱਤਾ। ਇਹ ਮਿਜ਼ਾਈਲ ਟੈਸਟ ਕਿਮ ਜੋਂਗ ਦੀਆਂ ਉਨ੍ਹਾਂ ਕਰਤੂਤਾਂ ਦਾ ਜਵਾਬ ਹੈ, ਜਿਸ ਨੂੰ ਉਹ ਲਗਾਤਾਰ ਅੰਜ਼ਾਮ ਦੇਣ ਦੀ ਕੋਸ਼ਿਸ਼ ਕਰ ਰਿਹਾ ਹੈ। ਇਹ ਮਿਜ਼ਾਈਲ ਅਮਰੀਕਾ ਅਤੇ ਦੱਖਣੀ ਕੋਰੀਆ ਦੇ ਸਾਂਝੇ ਆਪਰੇਸ਼ਨ ਜ਼ਰੀਏ ਦੁਨੀਆ ਦੇ ਸਭ ਵੱਡੇ ਤਾਨਾਸ਼ਾਹ ਨੂੰ ਚਿਤਾਵਨੀ ਹੈ ਕਿ ਹੁਣ ਵੀ ਸੁਧਰ ਜਾਵੇ ਨਹੀਂ ਤਾਂ ਉਸ ਨੂੰ ਅੰਜ਼ਾਮ ਭੁਗਤਣਾ ਪਵੇਗਾ।
ਦੱਸਣਯੋਗ ਹੈ ਕਿ ਉੱਤਰੀ ਕੋਰੀਆ ਨੇ ਬੀਤੇ ਸ਼ੁੱਕਰਵਾਰ ਨੂੰ ਇੰਟਰ ਕਾਨਟੀਨੈਂਟਲ ਬੈਲਸਟਿਕ ਮਿਜ਼ਾਈਲ ਦਾ ਪਰੀਖਣ ਕੀਤਾ ਸੀ, ਜਿਸ ਤੋਂ ਬਾਅਦ ਉੱਤਰੀ ਕੋਰੀਆ ਦੇ ਤਾਨਾਸ਼ਾਹ ਕਿਮ ਜੋਂਗ ਨੇ ਧਮਕੀ ਭਰੇ ਅੰਦਾਜ਼ ਵਿਚ ਕਿਹਾ ਸੀ ਕਿ ਉੱਤਰੀ ਕੋਰੀਆ, ਅਮਰੀਕਾ ਦੇ ਕਿਸੇ ਵੀ ਹਿੱਸੇ ਨੂੰ ਮਿਜ਼ਾਈਲ ਨਾਲ ਨਿਸ਼ਾਨਾ ਬਣਾ ਸਕਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article