PUNJABMAILUSA.COM

ਉੱਤਰੀ ਕੋਰੀਆ ਵੱਲੋਂ ਟਰੰਪ ਦੀ ਹਿਟਲਰ ਨਾਲ ਤੁਲਨਾ

ਉੱਤਰੀ ਕੋਰੀਆ ਵੱਲੋਂ ਟਰੰਪ ਦੀ ਹਿਟਲਰ ਨਾਲ ਤੁਲਨਾ

ਉੱਤਰੀ ਕੋਰੀਆ ਵੱਲੋਂ ਟਰੰਪ ਦੀ ਹਿਟਲਰ ਨਾਲ ਤੁਲਨਾ
June 29
10:47 2017

ਨਵੀਂ ਦਿੱਲੀ, 29 ਜੂਨ (ਪੰਜਾਬ ਮੇਲ) -ਉੱਤਰੀ ਕੋਰੀਆ ਨੇ ਅਮਰੀਕਾ ਨਾਲ ਵਧਦੇ ਤਣਾਅ ਵਿਚਕਾਰ ਫਿਰ ਉਕਸਾਉਣ ਵਾਲੀ ਟਿੱਪਣੀ ਕੀਤੀ ਹੈ। ਉਸ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਐਡੋਲਫ ਹਿਟਲਰ ਨਾਲ ਤੁਲਨਾ ਕੀਤੀ ਹੈ। ਇਸ ਦੇ ਨਾਲ ਹੀ ਟਰੰਪ ਦੀ ‘ਅਮਰੀਕਾ ਫਸਟ’ ਨੀਤੀ ਨੂੰ 21ਵੀਂ ਸਦੀ ਦੀ ਨਾਜ਼ੀਵਾਦੀ ਨੀਤੀ ਕਰਾਰ ਦਿੱਤਾ ਹੈ। ਪਿਓਂਗਯਾਂਗ ਨੇ ਹਫ਼ਤਾ ਪਹਿਲਾਂ ਹੀ ਟਰੰਪ ਨੂੰ ਸਨਕੀ ਕਿਹਾ ਸੀ।
ਉਸ ਨੇ ਇਹ ਗੱਲ ਅਮਰੀਕੀ ਵਿਦਿਆਰਥੀ ਓਟੋ ਵਾਰਮਬੀਅਰ ਦੀ ਮੌਤ ਨਾਲ ਵਧੇ ਤਣਾਅ ਵਿਚਕਾਰ ਕਹੀ ਸੀ। ਵਾਰਮਬੀਅਰ ਉੱਤਰੀ ਕੋਰੀਆ ‘ਚ 18 ਮਹੀਨੇ ਜੇਲ੍ਹ ‘ਚ ਰਹਿਣ ਦੇ ਬਾਅਦ ਇਸ ਮਹੀਨੇ ਦੇ ਸ਼ੁਰੂ ‘ਚ ਕੋਮਾ ਦੀ ਹਾਲਤ ‘ਚ ਅਮਰੀਕਾ ਮੁੜਿਆ ਸੀ ਜਿਥੇ ਉਸ ਦੀ ਮੌਤ ਹੋ ਗਈ ਸੀ। ਉਸ ਦੀ ਮੌਤ ਦੇ ਬਾਅਦ ਟਰੰਪ ਨੇ ਉੱਤਰੀ ਕੋਰਿਆਈ ਸ਼ਾਸਨ ਨੂੰ ਕਰੂਰ ਦੱਸਿਆ ਸੀ। ਤਾਜ਼ਾ ਮਾਮਲੇ ‘ਚ ਉੱਤਰੀ ਕੋਰੀਆ ਦੀ ਸਰਕਾਰੀ ਨਿਊਜ਼ ਏਜੰਸੀ ਕੇਸੀਐੱਨਏ ‘ਤੇ ਜਾਰੀ ਲੇਖ ‘ਚ ਟਰੰਪ ਦੀਆਂ ਮੁੱਖ ਨੀਤੀਆਂ ਦੀ ਆਲੋਚਨਾ ਕੀਤੀ ਗਈ। ਇਨ੍ਹਾਂ ਨੂੰ 21ਵੀਂ ਸਦੀ ਦੇ ਨਾਜ਼ੀਵਾਦ ਦੇ ਸਮਾਨ ਕਰਾਰ ਦਿੱਤਾ ਗਿਆ। ਕੇਸੀਐਨਏ ਨੇ ਕਿਹਾ ਕਿ ਅਮਰੀਕਾ ਫਸਟ ਦਾ ਸਿਧਾਂਤ ਫ਼ੌਜ ਜ਼ਰੀਏ ਵਿਸ਼ਵ ‘ਤੇ ਦਬਦਬੇ ਦੀ ਉਸੇ ਤਰ੍ਹਾਂ ਵਕਾਲਤ ਕਰਨਾ ਹੈ ਜਿਵੇਂ ਹਿਟਲਰ ਦਾ ਪੂਰੀ ਦੁਨੀਆ ‘ਤੇ ਕਬਜ਼ੇ ਦਾ ਸਿਧਾਂਤ ਸੀ। ਟਰੰਪ ਦਬਦਬੇ ਨੂੰ ਨਿਆਂਸੰਗਤ ਠਹਿਰਾਉਣ ਲਈ ਹਿਟਲਰ ਦੀਆਂ ਤਾਨਾਸ਼ਾਹੀ ਨੀਤੀਆਂ ‘ਤੇ ਚੱਲ ਰਹੇ ਹਨ ਤੇ ਦੂਸਰਿਆਂ ਨੂੰ ਦੋਸਤ ਤੇ ਦੁਸ਼ਮਣ ਦੀ ਸ਼੍ਰੇਣੀ ‘ਚ ਵੰਡ ਰਹੇ ਹਨ। ਟਰੰਪ ਪ੍ਰਸ਼ਾਸਨ ਉੱਤਰੀ ਕੋਰੀਆ ਦੇ ਪਰਮਾਣੂ ਤੇ ਮਿਜ਼ਾਈਲ ਪ੍ਰੋਗਰਾਮਾਂ ਨੂੰ ਲੈ ਕੇ ਉਸ ‘ਤੇ ਹੋਰ ਸਖ਼ਤ ਪਾਬੰਦੀਆਂ ਲਾਉਣ ਦੀ ਤਿਆਰੀ ਕਰ ਰਿਹਾ ਹੈ। ਇਸ ‘ਤੇ ਕੇਸੀਐਨਏ ਨੇ ਇਲਜ਼ਾਮ ਲਾਇਆ ਕਿ ਅਮਰੀਕਾ ਡਾਕਟਰੀ ਇਲਾਜ ਦੀ ਪੂਰਤੀ ‘ਚ ਰੁਕਾਵਟ ਖੜ੍ਹੀ ਕਰ ਰਿਹਾ ਹੈ। ਇਹ ਉਸੇ ਤਰ੍ਹਾਂ ਅਨੈਤਿਕ ਅਤੇ ਗ਼ੈਰ-ਮਨੁੱਖੀ ਹੈ ਜਿਵੇਂ ਹਿਟਲਰ ਨੇ ਲੈਨਿਨਗ੍ਰਾਦ ਦੀ ਘੇਰਾਬੰਦੀ ਕੀਤੀ ਸੀ। ਦੂਜੇ ਵਿਸ਼ਵ ਯੁੱਧ ਦੌਰਾਨ ਲਗਪਗ 100 ਦਿਨਾਂ ਦੀ ਘੇਰਾਬੰਦੀ ਦੇ ਚੱਲਦਿਆਂ ਇਸ ਰੂਸੀ ਸ਼ਹਿਰ ‘ਚ ਲੱਖਾਂ ਲੋਕ ਮਾਰੇ ਗਏ ਸਨ।

About Author

Punjab Mail USA

Punjab Mail USA

Related Articles

ads

Latest Category Posts

    ਪੂਰਬੀ ਅਮਰੀਕਾ ਵਿੱਚ ਗਰਮੀ ਦਾ ਕਹਿਰ, ਛੇ ਲੋਕਾਂ ਦੀ ਮੌਤ

ਪੂਰਬੀ ਅਮਰੀਕਾ ਵਿੱਚ ਗਰਮੀ ਦਾ ਕਹਿਰ, ਛੇ ਲੋਕਾਂ ਦੀ ਮੌਤ

Read Full Article
    ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

Read Full Article
    ਅਮਰੀਕਾ ‘ਚ ਪਾਕਿਸਤਾਨੀ ਦੂਤਘਰ ਵੱਲੋਂ ਲਾਬਿਸਟ ਦੇ ਤੌਰ ‘ਤੇ ਟਾਮ ਰੇਨੋਲਡਸ ਨੂੰ ਨਿਯੁਕਤ

ਅਮਰੀਕਾ ‘ਚ ਪਾਕਿਸਤਾਨੀ ਦੂਤਘਰ ਵੱਲੋਂ ਲਾਬਿਸਟ ਦੇ ਤੌਰ ‘ਤੇ ਟਾਮ ਰੇਨੋਲਡਸ ਨੂੰ ਨਿਯੁਕਤ

Read Full Article
    ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

Read Full Article
    ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

Read Full Article
    ‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article