PUNJABMAILUSA.COM

ਉੱਤਰੀ ਕੋਰੀਆ ਸਬੰਧੀ ਕੈਨੇਡਾ ‘ਚ ਹੋਣ ਵਾਲੀ ਬੈਠਕ ‘ਚ ਭਾਰਤ ਵੀ ਕਰੇਗਾ ਸ਼ਿਰਕਤ

December 21
16:36 2017

ਵਾਸ਼ਿੰਗਟਨ, 21 ਦਸੰਬਰ (ਪੰਜਾਬ ਮੇਲ)- ਉੱਤਰੀ ਕੋਰੀਆ ਦੀਆਂ ਪਰਮਾਣੂ ਧਮਕੀਆਂ ਅਤੇ ਉਸ ਨਾਲ ਸਿੱਝਣ ਦੇ ਰਾਹ ਲੱਭਣ ਦੇ ਇਰਾਦੇ ਨਾਲ ਕੈਨੇਡਾ ‘ਚ ਅਗਲੇ ਮਹੀਨੇ ਹੋਣ ਵਾਲੀ ਬੈਠਕ ‘ਚ ਭਾਰਤ ਵੀ ਹਿੱਸਾ ਲਏਗਾ। ਅਮਰੀਕੀ ਵਿਦੇਸ਼ ਮੰਤਰੀ ਰੈਕਸ ਟਿੱਲਰਸਨ ਅਤੇ ਕੈਨੇਡੀਅਨ ਹਮਰੁਤਬਾ ਕ੍ਰਿਸਟੀਆ ਫਰੀਲੈਂਡ ਨੇ ਕੱਲ ਓਟਵਾ ‘ਚ ਇਸ ਬੈਠਕ ਦਾ ਐਲਾਨ ਕੀਤਾ।
ਅਮਰੀਕਾ ਅਤੇ ਕੈਨੇਡਾ ਦੀ ਮੇਜ਼ਬਾਨੀ ਹੇਠ ਇਹ ਬੈਠਕ 16 ਜਨਵਰੀ ਨੂੰ ਵੈਨਕੂਵਰ ‘ਚ ਹੋਵੇਗੀ। ਟਿੱਲਰਸਨ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਆਸਟਰੇਲੀਆ, ਬੈਲਜੀਅਮ, ਬ੍ਰਿਟੇਨ, ਕੋਲੰਬੀਆ, ਇਥੋਪੀਆ, ਫਰਾਂਸ, ਗਰੀਸ, ਲਕਜ਼ਮਬਰਗ, ਨੈਂਦਰਲੈਂਡਜ਼, ਨਿਊਜ਼ੀਲੈਂਡ, ਫਿਲਪੀਨਜ਼, ਦੱਖਣੀ ਅਫ਼ਰੀਕਾ, ਥਾਈਲੈਂਡ ਅਤੇ ਤੁਰਕੀ ਤੋਂ ਇਲਾਵਾ ਦੱਖਣੀ ਕੋਰੀਆ, ਜਾਪਾਨ, ਭਾਰਤ, ਸਵੀਡਨ ਅਤੇ ਹੋਰ ਮੁਲਕਾਂ ਨੂੰ ਵੀ ਬੈਠਕ ਲਈ ਸੱਦੇ ਦਿੱਤੇ ਗਏ ਹਨ। ਅਮਰੀਕੀ ਵਿਦੇਸ਼ ਮੰਤਰੀ ਨੇ ਕਿਹਾ ਕਿ ਵਿਦੇਸ਼ ਮੰਤਰੀ ਪੱਧਰ ਦੀ ਬੈਠਕ ‘ਚ ਉੱਤਰੀ ਕੋਰੀਆ ‘ਤੇ ਪਾਏ ਜਾ ਰਹੇ ਦਬਾਅ ਨੂੰ ਹੋਰ ਢੁੱਕਵੇਂ ਢੰਗ ਨਾਲ ਲਾਗੂ ਕਰਨ ਬਾਰੇ ਵਿਚਾਰਾਂ ਹੋਣਗੀਆਂ।

About Author

Punjab Mail USA

Punjab Mail USA

Related Articles

ads

Latest Category Posts

    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

Read Full Article
    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

    ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

    ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

    ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

    ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

    ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

    ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

    ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

    ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

    ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

    ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

    ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ