PUNJABMAILUSA.COM

ਉੱਤਰ ਕੋਰੀਆ ਖਿਲਾਫ ਅਮਰੀਕਾ ਤੇ ਦੱਖਣੀ ਕੋਰੀਆ ਮਿਲ ਕੇ ਕਰਨਗੇ ਸ਼ਕਤੀ ਪ੍ਰਦਰਸ਼ਨ

 Breaking News

ਉੱਤਰ ਕੋਰੀਆ ਖਿਲਾਫ ਅਮਰੀਕਾ ਤੇ ਦੱਖਣੀ ਕੋਰੀਆ ਮਿਲ ਕੇ ਕਰਨਗੇ ਸ਼ਕਤੀ ਪ੍ਰਦਰਸ਼ਨ

ਉੱਤਰ ਕੋਰੀਆ ਖਿਲਾਫ ਅਮਰੀਕਾ ਤੇ ਦੱਖਣੀ ਕੋਰੀਆ ਮਿਲ ਕੇ ਕਰਨਗੇ ਸ਼ਕਤੀ ਪ੍ਰਦਰਸ਼ਨ
October 13
21:57 2017

ਵਾਸ਼ਿੰਗਟਨ, 13 ਅਕਤੂਬਰ (ਪੰਜਾਬ ਮੇਲ)- ਅਮਰੀਕੀ ਨੇਵੀ ਨੇ ਅੱਜ ਦੱਸਿਆ ਕਿ ਅਮਰੀਕਾ ਤੇ ਦੱਖਣੀ ਕੋਰੀਆ ਅਗਲੇ ਹਫਤੇ ਤੋਂ ਇਕ ਵੱਡੇ ਨੇਵੀ ਫੌਜ ਦੇ ਅਭਿਆਸ ਦੀ ਸ਼ੁਰੂਆਤ ਕਰਨਗੇ। ਇਹ ਅਭਿਆਸ ਉੱਤਰ ਕੋਰੀਆ ਦੇ ਪ੍ਰਮਾਣੂ ਪ੍ਰੀਖਣ ਖਿਲਾਫ ਆਪਣੀ ਸ਼ਕਤੀ ਦਾ ਪ੍ਰਦਰਸ਼ਨ ਕਰਨ ਲਈ ਕੀਤਾ ਜਾਵੇਗਾ। ਉੱਤਰ ਕੋਰੀਆ ਵਲੋਂ ਕੀਤੇ ਜਾ ਰਹੇ ਪ੍ਰਮਾਣੂ ਪ੍ਰੀਖਣਾਂ ਕਾਰਨ ਬੀਤੇ ਕੁਝ ਮਹੀਨਿਆਂ ਤੋਂ ਤਣਾਅ ਬਣਿਆ ਹੋਇਆ ਹੈ।
ਅਮਰੀਕੀ ਪਾਬੰਦੀਆਂ ਦੀ ਉਲੰਘਣਾ ਕਰਦੇ ਹੋਏ ਪਿਓਂਗਯੋਂਗ ਨੇ ਕਈ ਮਿਜ਼ਾਇਲਾਂ ਦਾਗੀਆਂ ਤੇ ਛੇਵਾਂ ਤੇ ਸਭ ਤੋਂ ਸ਼ਕਤੀਸ਼ਾਲੀ ਪ੍ਰਮਾਣੂ ਪ੍ਰੀਖਣ ਕੀਤਾ ਹੈ। ਇਕ ਬਿਆਨ ‘ਚ ਅਮਰੀਕਾ ਦੇ ਸੱਤਵੇਂ ਫਲੀਟ ਨੇ ਕਿਹਾ ਕਿ ਇਸ ਅਭਿਆਸ ‘ਚ ਦੱਖਣੀ ਕੋਰੀਆ ਦੇ ਨੇਵੀ ਜਹਾਜ਼ਾਂ ਦੇ ਨਾਲ ਯੂ.ਐੱਸ.ਐੱਸ. ਰੋਨਾਲਡ ਰੇਗਨ ਲੜਾਕੂ ਜਹਾਜ਼ ਢੋਹਣ ਵਾਲੇ ਪੋਤ ਤੇ ਦੋ ਹੋਰ ਅਮਰੀਕੀ ਜਹਾਜ਼ ਵੀ ਸ਼ਾਮਲ ਹੋਣਗੇ। 16 ਅਕਤੂਬਰ ਤੋਂ 26 ਅਕਤੂਬਰ ਤੱਕ ਜਪਾਨ ਦੇ ਸਮੁੰਦਰੀ ਇਲਾਕੇ ‘ਚ ਹੋਣ ਵਾਲਾ ਅਭਿਆਸ ਸੰਚਾਰ ਤੇ ਸਾਂਝੇਦਾਰੀ ਨੂੰ ਅੱਗੇ ਵਧਾਏਗਾ। ਇਹ ਕਦਮ ਪਿਓਂਗਯੋਂਗ ਨੂੰ ਗੁੱਸਾ ਦਿਵਾ ਸਕਦਾ ਹੈ, ਜਿਸ ਨੇ ਕੁਝ ਸਮਾਂ ਪਹਿਲਾਂ ਹੀ ਸੰਯੁਕਤ ਫੌਜੀ ਅਭਿਆਸ ਦੇ ਖਿਲਾਫ ਚਿਤਾਵਨੀ ਦਿੱਤੀ ਸੀ। ਮੰਗਲਵਾਰ ਨੂੰ ਟਰੰਪ ਨੇ ਉੱਤਰ ਕੋਰੀਆ ਦੇ ਪ੍ਰਮਾਣੂ ਤੇ ਮਿਜ਼ਾਇਲ ਪ੍ਰੀਖਣ ਦਾ ਜਵਾਬ ਦੇਣ ਲਈ ਆਪਣੀ ਰਾਸ਼ਟਰੀ ਸੁਰੱਖਿਆ ਟੀਮ ਨਾਲ ਕਈ ਵਿਕਲਪਾਂ ‘ਤੇ ਚਰਚਾ ਕੀਤੀ ਸੀ।

About Author

Punjab Mail USA

Punjab Mail USA

Related Articles

ads

Latest Category Posts

    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

Read Full Article
    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

Read Full Article
    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article