PUNJABMAILUSA.COM

ਉੱਤਰ ਕੋਰੀਆ ਦੀ ਚਿਤਾਵਨੀ ਨਾਲ ਨਜਿੱਠਣ ਲਈ ਅਮਰੀਕਾ ਕੋਲ ਢੁੱਕਵੇਂ ਬਦਲ : ਟਰੰਪ

September 16
21:39 2017

ਵਾਸ਼ਿੰਗਟਨ, 16 ਸਤੰਬਰ (ਪੰਜਾਬ ਮੇਲ) – ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਕਿ ਅਮਰੀਕਾ ਤੇ ਉਸ ਦੇ ਸਹਿਯੋਗੀ ਮੁਲਕਾਂ ਨੂੰ ਧਮਕਾਇਆ ਨਹੀਂ ਜਾ ਸਕਦਾ ਤੇ ਅਮਰੀਕਾ ਕੋਲ ਉੱਤਰ ਕੋਰੀਆ ਦੀ ਚਿਤਾਵਨੀ ਨਾਲ ਨਜਿੱਠਣ ਲਈ ਢੁੱਕਵੇਂ ਬਦਲ ਮੌਜੂਦ ਹਨ। ਟਰੰਪ ਵੱਲੋਂ ਇਹ ਟਿੱਪਣੀ ਉੱਤਰ ਕੋਰੀਆ ਵੱਲੋਂ ਹੁਣੇ ਜਿਹੇ ਬੈਲਿਸਟਿਕ ਮਿਜ਼ਾਇਲ ਦੀ ਕੀਤੀ ਗਈ ਅਜ਼ਮਾਇਸ਼ ਮਗਰੋਂ ਸਾਹਮਣੇ ਆਈ ਹੈ। ਇਸ ਤੋਂ ਪਹਿਲਾਂ ਸੰਯੁਕਤ ਰਾਸ਼ਟਰ ਦੇ ਸੁਰੱਖਿਆ ਸਲਾਹਕਾਰ ਐਚਆਰ ਮੈੱਕ ਮਾਸਟਰ ਨੇ ਕਿਹਾ ਸੀ ਟਰੰਪ ਪ੍ਰਸ਼ਾਸਨ ਕੋਲ ਉੱਤਰ ਕੋਰੀਆ ਨਾਲ ਨਜਿੱਠਣ ਲਈ ਫੌਜੀ ਬਦਲ ਮੌਜੂਦ ਹੈ।
ਅਮਰੀਕੀ ਹਵਾਈ ਸੈਨਾ ਦੀ 70ਵੀਂ ਵਰ੍ਹੇਗੰਢ ਮੌਕੇ ਹਵਾਈ ਸੈਨਾ ਦੇ ਜਵਾਨਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸੰਬੋਧਨ ਕਰਦਿਆਂ ਟਰੰਪ ਨੇ ਕਿਹਾ, ‘ਅੱਜ ਤੁਹਾਡੀ ਸਮਰੱਥਾ ਤੇ ਪ੍ਰਤੀਬੱਧਤਾ ਦੇਖ ਕੇ ਮੇਰਾ ਭਰੋਸਾ ਹੋਰ ਵੱਧ ਗਿਆ ਹੈ ਕਿ ਇਸ ਚੁਣੌਤੀ ਨਾਲ ਨਜਿੱਠਣ ਲਈ ਸਾਡੇ ਕੋਲ ਪ੍ਰਭਾਵਸ਼ਾਲੀ ਤੇ ਮੁਕੰਮਲ ਬਦਲ ਮੌਜੂਦ ਹੈ।’ ਉਨ੍ਹਾਂ ਕਿਹਾ ਕਿ ਅਮਰੀਕਾ ਤੇ ਇਸ ਦੇ ਸਹਿਯੋਗੀਆਂ ਨੂੰ ਕਦੀ ਵੀ ਧਮਕਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਉਹ ਆਪਣੇ ਲੋਕਾਂ, ਆਪਣੇ ਮੁਲਕਾਂ ਤੇ ਆਪਣੀ ਸੱਭਿਅਤਾ ਦੀ ਹਰ ਉਸ ਚੁਣੌਤੀ ਤੋਂ ਰੱਖਿਆ ਕਰਨਗੇ, ਜੋ ਉਨ੍ਹਾਂ ਦੀ ਜ਼ਿੰਦਗੀ ਦੇ ਰਾਹ ਵਿੱਚ ਆਵੇਗੀ। ਇਸ ਵਿੱਚ ਉੱਤਰ ਕੋਰੀਆ ਵੀ ਸ਼ਾਮਲ ਹੈ, ਜਿਸ ਨੇ ਇੱਕ ਵਾਰ ਫਿਰ ਆਪਣੇ ਗੁਆਂਢੀਆਂ ਤੇ ਸਾਰੇ ਸੰਸਾਰ ਨੂੰ ਧਮਕਾਇਆ ਹੈ।

About Author

Punjab Mail USA

Punjab Mail USA

Related Articles

ads

Latest Category Posts

    ਫੁਟਬਾਲ ਮੈਚ ਵੇਖ ਰਹੇ ਪਰਿਵਾਰ ‘ਤੇ ਅਨ੍ਹੇਵਾਹ ਫਾਇਰਿੰਗ, 4 ਦੀ ਮੌਤ

Read Full Article
    2018-19 ‘ਚ 2 ਲੱਖ ਤੋਂ ਵੱਧ ਭਾਰਤੀ ਵਿਦਿਆਰਥੀ ਅਮਰੀਕਾ ਆਏ

    ਟਰੰਪ ਨੇ 2020 ਦੀਆਂ ਰਾਸ਼ਟਰਪਤੀ ਚੋਣਾਂ ਲਈ ਬਿਜ਼ੀ ਪ੍ਰਚਾਰ ਮੁਹਿੰਮ ਤੋਂ ਪਹਿਲਾਂ ਕਰਵਾਈ ਮੈਡੀਕਲ ਜਾਂਚ

    ਸ਼ਿਕਾਗੋ ਤੋਂ ਵਾਸ਼ਿੰਗਟਨ ਜਾ ਰਹੇ ਜਹਾਜ਼ ‘ਚ ਗੜਬੜੀ ਕਾਰਨ ਪਿਟਸਬਰਗ ‘ਚ ਕਰਵਾਈ ਜਹਾਜ਼ ਦੀ ਐਮਰਜੈਂਸੀ ਲੈਂਡਿੰਗ

    ਅਮਰੀਕਾ ‘ਚ ਗੋਲੀਬਾਰੀ ਦੌਰਾਨ ਇਕ ਹੀ ਪਰਿਵਾਰ ਦੇ 5 ਲੋਕਾਂ ਦੀ ਹੱਤਿਆ

    ਦੱਖਣੀ ਕੈਲੀਫੋਰਨੀਆ ‘ਚ ਘਰ ਅੰਦਰ ਗੋਲੀਬਾਰੀ, 3 ਬੱਚਿਆਂ ਸਮੇਤ 5 ਦੀ ਮੌਤ

    ਟਰੰਪ ਦੇ ਸਭ ਤੋਂ ਲੰਬੇ ਸਮੇਂ ਤੱਕ ਸਲਾਹਕਾਰ ਰਹੇ ਰੋਜਰ ਸਟੋਨ ਝੂਠ ਬੋਲਣ ਦੇ ਮਾਮਲੇ ਵਿਚ ਦੋਸ਼ੀ ਕਰਾਰ

    ਨਿਊਜਰਸੀ ‘ਚ ਫੁੱਟਬਾਲ ਮੈਚ ਦੌਰਾਨ ਅਣਪਛਾਤੇ ਵਿਅਕਤੀ ਵੱਲੋਂ ਗੋਲੀਬਾਰੀ ‘ਚ 2 ਲੋਕ ਜ਼ਖਮੀ

    ਅਮਰੀਕੀ ਸੈਨੇਟ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ 550ਵੇਂ ਪ੍ਰਕਾਸ਼ ਪੁਰਬ ਨੂੰ ਦਿੱਤੀ ਮਾਨਤਾ

    ਲੰਡਨ ਵਿਖੇ ਨਾਟੋ ਦੀ 70ਵੀਂ ਵਰ੍ਹੇਗੰਢ ਦੇ ਸਿਖਰ ਸੰਮੇਲਨ ‘ਚ ਹਿੱਸਾ ਲੈਣਗੇ ਟਰੰਪ

    ਅਮਰੀਕੀ ਇਤਿਹਾਸ ‘ਚ ਮਹਾਦੋਸ਼ ਨੂੰ ਲੈ ਕੇ ਦੋਹਰੇ ਮਾਪਦੰਡ ਕਦੇ ਨਹੀਂ ਦੇਖੇ ਗਏ : ਟਰੰਪ

    ਉਬਰ ਨੂੰ 65 ਕਰੋੜ ਡਾਲਰ ਦਾ ਜੁਰਮਾਨਾ

ਉਬਰ ਨੂੰ 65 ਕਰੋੜ ਡਾਲਰ ਦਾ ਜੁਰਮਾਨਾ

Read Full Article
    ਕੈਲੀਫੋਰਨੀਆ : ਸਕੂਲ ਵਿਚ ਗੋਲੀਬਾਰੀ ਕਰਨ ਵਾਲੇ ਹਮਲਾਵਰ ਦੀ ਹਸਪਤਾਲ ‘ਚ ਹੋਈ ਮੌਤ

    ਅਮਰੀਕਾ ਦੀ ਸੰਸਦ ਨੇ ਸਰਬਸੰਮਤੀ ਨਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਇਤਿਹਾਸਕ, ਸੰਸਕ੍ਰਿਤਕ ਅਤੇ ਧਾਰਮਿਕ ਮਹੱਤਵ ਨੂੰ ਮਾਨਤਾ ਦਿੰਦੇ ਹੋਏ ਮਤਾ ਪਾਸ

    ਕੈਲੀਫੋਰਨੀਆ ਦੇ ਸਕੂਲ ‘ਚ ਵਿਦਿਆਰਥੀ ਵੱਲੋਂ ਗੋਲੀਬਾਰੀ ਦੌਰਾਨ 2 ਮੌਤਾਂ; 3 ਜ਼ਖਮੀ