PUNJABMAILUSA.COM

ਉੱਤਰ ਕੋਰੀਆ ਦੇ ਮੁਖੀ ਨਾਲ ਹੋਣ ਵਾਲੀ ਸੰਭਾਵੀ ਗੱਲਬਾਤ ਬਹੁਤ ਹੀ ਵਧੀਆ ਹੋਵੇਗੀ : ਟਰੰਪ

 Breaking News

ਉੱਤਰ ਕੋਰੀਆ ਦੇ ਮੁਖੀ ਨਾਲ ਹੋਣ ਵਾਲੀ ਸੰਭਾਵੀ ਗੱਲਬਾਤ ਬਹੁਤ ਹੀ ਵਧੀਆ ਹੋਵੇਗੀ : ਟਰੰਪ

ਉੱਤਰ ਕੋਰੀਆ ਦੇ ਮੁਖੀ ਨਾਲ ਹੋਣ ਵਾਲੀ ਸੰਭਾਵੀ ਗੱਲਬਾਤ ਬਹੁਤ ਹੀ ਵਧੀਆ ਹੋਵੇਗੀ : ਟਰੰਪ
March 10
17:32 2018

ਵਾਸ਼ਿੰਗਟਨ, 10 ਮਾਰਚ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਉੱਤਰ ਕੋਰੀਆ ਦੇ ਮੁਖੀ ਨਾਲ ਹੋਣ ਵਾਲੀ ਸੰਭਾਵੀ ਗੱਲਬਾਤ ਬਹੁਤ ਹੀ ਵਧੀਆ ਹੋਵੇਗੀ ਤੇ ਇਸ ਦੇ ਲਈ ਸਮਾਂ ਤੇ ਥਾਂ ਹਾਲੇ ਤੈਅ ਨਹੀਂ ਹੋਇਆ ਹੈ। ਉੱਤਰ ਕੋਰੀਆਈ ਮੁਖੀ ਕਿਮ ਜੋਂਗ ਉਨ ਵੱਲੋਂ ਆਏ ਸੱਦੇ ਨੂੰ ਸਵੀਕਾਰ ਕਰਨ ਦੇ ਇਕ ਦਿਨ ਬਾਅਦ ਟਰੰਪ ਨੇ ਇਕ ਟਵੀਟ ਕਰ ਕਿਹਾ, ‘ਉੱਤਰ ਕੋਰੀਆਈ ਨੇਤਾ ਨਾਲ ਹੋਣ ਵਾਲੀ ਗੱਲਬਾਤ ਜੇਕਰ ਸਹੀ ਤਰੀਕੇ ਨਾਲ ਪੂਰੀ ਹੁੰਦੀ ਹੈ ਤਾਂ ਇਹ ਪੂਰੇ ਵਿਸ਼ਵ ਲਈ ਬਹੁਤ ਹੀ ਚੰਗੀ ਗੱਲ ਹੋਵੇਗੀ ਤੇ ਇਸ ਦੇ ਲਈ ਤਰੀਕ ਤੇ ਸਮਾਂ ਬਾਅਦ ‘ਚ ਤੈਅ ਕੀਤਾ ਜਾਵੇਗਾ।’
ਇਸ ਗੱਲਬਾਤ ਨੂੰ ਇਸ ਲਿਹਾਜੇ ਨਾਲ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ ਕਿਉਂਕਿ ਹਾਲੇ ਤਕ ਕਿਸੇ ਵੀ ਅਮਰੀਕੀ ਰਾਸ਼ਟਰਪਤੀ ਨੇ ਉੱਤਰ ਕੋਰੀਆ ਦੇ ਨੇਤਾ ਨਾਲ ਕੋਈ ਗੱਲਬਾਤ ਨਹੀਂ ਕੀਤੀ ਹੈ। ਇਸ ਘਟਨਾਕ੍ਰਮ ‘ਤੇ ਪ੍ਰਤੀਕਿਰਿਆ ਕਰਦੇ ਹੋਏ ਉਪ ਰਾਸ਼ਟਰਪਤੀ ਮਾਇਕ ਪੈਂਸ ਨੇ ਕਿਹਾ ਕਿ ਟਰੰਪ ਨਾਲ ਮੁਲਾਕਾਤ ਦਾ ਉੱਤਰ ਕੋਰੀਆਈ ਨੇਤਾ ਦਾ ਫੈਸਲਾ ਇਹ ਸਾਬਿਤ ਕਰਦਾ ਹੈ ਕਿ ਉਸ ਨੂੰ ਵਖਰਾ ਕਰਨ ਦੀ ਅਮਰੀਕਾ ਦੀ ਨੀਤੀ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਨੇ ਇਸ ਦੇ ਲਈ ਕੋਈ ਵੀ ਰਿਆਇਤ ਨਹੀਂ ਕੀਤੀ ਹੈ ਤੇ ਇਹ ਜ਼ੀਰੋ ਰਿਆਇਤ ‘ਤੇ ਅਧਾਰਿਤ ਹੈ ਤੇ ਉਦੋਂ ਉੱਤਰ ਕੋਰੀਆ ਆਪਣੇ ਪ੍ਰਮਾਣੂ ਪ੍ਰੋਗਰਾਮ ਨੂੰ ਬੰਦ ਨਹੀਂ ਕਰ ਦਿੰਦਾ ਉਦੋਂ ਤਕ ਉਸ ‘ਤੇ ਦਬਾਅ ਬਣਾਇਆ ਜਾਵੇਗਾ। ਸਿਆਸੀ ਸੂਤਰਾਂ ਨੇ ਦੱਸਿਆ ਕਿ ਇਹ ਬੈਠਕ ਸਵੀਡਨ ‘ਚ ਹੋ ਸਕਦੀ ਹੈ ਤੇ ਇਸ ਮਾਮਲੇ ‘ਚ ਉੱਤਰ ਕੋਰੀਆਈ ਵਿਦੇਸ਼ ਮੰਤਰੀ ਰਿ ਯੋਂਗ ਹੋ ਸਵੀਡਨ ਦੇ ਆਪਣੇ ਹਮਰੂਤਬਾ ਨਾਲ ਗੱਲਬਾਤ ਕਰਨ ਜਾਣਗੇ।

About Author

Punjab Mail USA

Punjab Mail USA

Related Articles

ads

Latest Category Posts

    ਵਾਈਟ ਹਾਊਸ ਜਹਾਜ਼ ਕੰਪਨੀ ਬੋਇੰਗ ਕੋਲੋਂ ਖਰੀਦੇਗਾ ਦੋ ਏਅਰਫਰਸ ਵਨ ਜਹਾਜ਼

ਵਾਈਟ ਹਾਊਸ ਜਹਾਜ਼ ਕੰਪਨੀ ਬੋਇੰਗ ਕੋਲੋਂ ਖਰੀਦੇਗਾ ਦੋ ਏਅਰਫਰਸ ਵਨ ਜਹਾਜ਼

Read Full Article
    ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ਬਣੇ ਅਮੇਜ਼ਨ ਦੇ ਸੰਸਥਾਪਕ ਜੈਫ ਬਿਜੋਸ

ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ਬਣੇ ਅਮੇਜ਼ਨ ਦੇ ਸੰਸਥਾਪਕ ਜੈਫ ਬਿਜੋਸ

Read Full Article
    ਵਿਦੇਸ਼ੀ ਪੂੰਜੀ ਨਿਵੇਸ਼ ‘ਚ ਵੀ ਪਛੜੀ ਮੋਦੀ ਸਰਕਾਰ

ਵਿਦੇਸ਼ੀ ਪੂੰਜੀ ਨਿਵੇਸ਼ ‘ਚ ਵੀ ਪਛੜੀ ਮੋਦੀ ਸਰਕਾਰ

Read Full Article
    ਕਨੈਕਟੀਕਟ ਸਟੇਟ ਅਸੈਂਬਲੀ ‘ਚ 1 ਨਵੰਬਰ ‘ਸਿੱਖ ਜੈਨੋਸਾਈਡ ਰਿਮੈਂਬਰੈਂਸ ਡੇਅ’ ਵਜੋਂ ਮਨਾਉਣ ਦਾ ਬਿੱਲ ਪਾਸ

ਕਨੈਕਟੀਕਟ ਸਟੇਟ ਅਸੈਂਬਲੀ ‘ਚ 1 ਨਵੰਬਰ ‘ਸਿੱਖ ਜੈਨੋਸਾਈਡ ਰਿਮੈਂਬਰੈਂਸ ਡੇਅ’ ਵਜੋਂ ਮਨਾਉਣ ਦਾ ਬਿੱਲ ਪਾਸ

Read Full Article
    ਔਰੇਗਨ ਸੂਬੇ  ਦੇ ਸਕੂਲਾਂ ‘ਚ ਗਦਰ  ਲਹਿਰ ਬਾਰੇ ਪੜਾਇਆ ਜਾਵੇਗਾ

ਔਰੇਗਨ ਸੂਬੇ ਦੇ ਸਕੂਲਾਂ ‘ਚ ਗਦਰ ਲਹਿਰ ਬਾਰੇ ਪੜਾਇਆ ਜਾਵੇਗਾ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਦੀਆਂ ਤਿਆਰੀਆਂ ਜ਼ੋਰਾਂ ‘ਤੇ

ਐਲਕ ਗਰੋਵ ਪਾਰਕ ਦੀਆਂ ਤੀਆਂ ਦੀਆਂ ਤਿਆਰੀਆਂ ਜ਼ੋਰਾਂ ‘ਤੇ

Read Full Article
    ਸਿਆਟਲ ‘ਚ ਫੁਲਕਾਰੀ ਤੀਆਂ ਦਾ ਮੇਲਾ 22 ਜੁਲਾਈ ਨੂੰ ਹੋਵੇਗਾ

ਸਿਆਟਲ ‘ਚ ਫੁਲਕਾਰੀ ਤੀਆਂ ਦਾ ਮੇਲਾ 22 ਜੁਲਾਈ ਨੂੰ ਹੋਵੇਗਾ

Read Full Article
    ਪੰਜਾਬੀ ਜਿੱਥੇ ਵੀ ਵਸੇ, ਉਥੇ ਘਰ ਤੇ ਗੁਰਦੁਆਰਾ ਜ਼ਰੂਰ ਬਣਾਇਆ

ਪੰਜਾਬੀ ਜਿੱਥੇ ਵੀ ਵਸੇ, ਉਥੇ ਘਰ ਤੇ ਗੁਰਦੁਆਰਾ ਜ਼ਰੂਰ ਬਣਾਇਆ

Read Full Article
    ਅਫਗਾਨਿਸਤਾਨ ‘ਚ ਰਹਿਣ ਵਾਲੇ ਹਿੰਦੂ ਤੇ ਸਿੱਖ ਭਾਰਤੀ ਪ੍ਰਵਾਸੀ ਨਹੀਂ, ਸਾਡੇ ਆਪਣੇ ਲੋਕ : ਅਫਗਾਨ ਰਾਜਦੂਤ

ਅਫਗਾਨਿਸਤਾਨ ‘ਚ ਰਹਿਣ ਵਾਲੇ ਹਿੰਦੂ ਤੇ ਸਿੱਖ ਭਾਰਤੀ ਪ੍ਰਵਾਸੀ ਨਹੀਂ, ਸਾਡੇ ਆਪਣੇ ਲੋਕ : ਅਫਗਾਨ ਰਾਜਦੂਤ

Read Full Article
    ਰੇਡੀਏਟਰ ਤੋਂ ਪਾਣੀ ਪੀ ਕੇ ਇਕ ਹਫ਼ਤੇ ਤੱਕ ਜ਼ਿੰਦਾ ਰਹੀ ਓਰੇਗਨ ਦੀ ਔਰਤ

ਰੇਡੀਏਟਰ ਤੋਂ ਪਾਣੀ ਪੀ ਕੇ ਇਕ ਹਫ਼ਤੇ ਤੱਕ ਜ਼ਿੰਦਾ ਰਹੀ ਓਰੇਗਨ ਦੀ ਔਰਤ

Read Full Article
    ਅਮਰੀਕਾ ‘ਚ ਮੁਸਲਿਮ ਮਹਿਲਾ ਦੇ ਅੰਗਰੇਜ਼ੀ ਲਹਿਜੇ ਦਾ ਇਕ ਗੋਰੀ ਮਹਿਲਾ ਨੇ ਨਸਲੀ ਭਾਵਨਾ ਨਾਲ ਪ੍ਰੇਰਿਤ ਹੋ ਕੇ ਉਡਾਇਆ ਮਜ਼ਾਕ

ਅਮਰੀਕਾ ‘ਚ ਮੁਸਲਿਮ ਮਹਿਲਾ ਦੇ ਅੰਗਰੇਜ਼ੀ ਲਹਿਜੇ ਦਾ ਇਕ ਗੋਰੀ ਮਹਿਲਾ ਨੇ ਨਸਲੀ ਭਾਵਨਾ ਨਾਲ ਪ੍ਰੇਰਿਤ ਹੋ ਕੇ ਉਡਾਇਆ ਮਜ਼ਾਕ

Read Full Article
    ਅਮਰੀਕਾ ਨੇ ਪਾਕਿਸਤਾਨ ‘ਚ ਸਿਆਸੀ ਉਮੀਦਵਾਰਾਂ ‘ਤੇ ਹੋਏ ਹਮਲਿਆਂ ਦੀ ਕੀਤੀ ਸਖਤ ਨਿੰਦਾ

ਅਮਰੀਕਾ ਨੇ ਪਾਕਿਸਤਾਨ ‘ਚ ਸਿਆਸੀ ਉਮੀਦਵਾਰਾਂ ‘ਤੇ ਹੋਏ ਹਮਲਿਆਂ ਦੀ ਕੀਤੀ ਸਖਤ ਨਿੰਦਾ

Read Full Article
    ਜਾਹਨਸਨ ਐਂਡ ਜਾਹਨਸਨ ‘ਤੇ ਲੱਗਿਆ 32 ਹਜ਼ਾਰ ਕਰੋੜ ਰੁਪਏ ਦਾ ਜੁਰਮਾਨਾ

ਜਾਹਨਸਨ ਐਂਡ ਜਾਹਨਸਨ ‘ਤੇ ਲੱਗਿਆ 32 ਹਜ਼ਾਰ ਕਰੋੜ ਰੁਪਏ ਦਾ ਜੁਰਮਾਨਾ

Read Full Article
    ਟਰੰਪ ਨੇ ਕਿਮ ਦਾ ਖ਼ਤ ਟਵਿਟਰ ‘ਤੇ ਕੀਤਾ ਪੋਸਟ

ਟਰੰਪ ਨੇ ਕਿਮ ਦਾ ਖ਼ਤ ਟਵਿਟਰ ‘ਤੇ ਕੀਤਾ ਪੋਸਟ

Read Full Article
    ਅਮਰੀਕਾ ਦੀਆਂ 60 ਧਨੀ ਅੌਰਤਾਂ ‘ਚ ਦੋ ਭਾਰਤਵੰਸ਼ੀ ਵੀ

ਅਮਰੀਕਾ ਦੀਆਂ 60 ਧਨੀ ਅੌਰਤਾਂ ‘ਚ ਦੋ ਭਾਰਤਵੰਸ਼ੀ ਵੀ

Read Full Article