PUNJABMAILUSA.COM

ਉੱਤਰ ਕੋਰੀਆ ਨੇ ਅਮਰੀਕਾ ਨੂੰ ਦਿੱਤੀ ਇਹ ਧਮਕੀ

ਉੱਤਰ ਕੋਰੀਆ ਨੇ ਅਮਰੀਕਾ ਨੂੰ ਦਿੱਤੀ ਇਹ ਧਮਕੀ

ਉੱਤਰ ਕੋਰੀਆ ਨੇ ਅਮਰੀਕਾ ਨੂੰ ਦਿੱਤੀ ਇਹ ਧਮਕੀ
August 06
22:01 2017

ਪਿਓਂਗਯਾਂਗ, 6 ਅਗਸਤ (ਪੰਜਾਬ ਮੇਲ)- ਉੱਤਰ ਕੋਰੀਆ ਨੇ ਸੰਯੁਕਤ ਰਾਸ਼ਟਰ ਪਰੀਸ਼ਦ ਵੱਲੋਂ ਲਾਈਆਂ ਗਈਆਂ ਪਾਬੰਦੀਆਂ ਦੀ ਐਤਵਾਰ ਨੂੰ ਨਿੰਦਾ ਕੀਤੀ ਅਤੇ ਅਮਰੀਕਾ ਦੀ ਧਰਤੀ ਨੂੰ ਅੱਗ ਦੇ ਦਰਿਆ ‘ਚ ਤਬਦੀਲ ਕਰਨ ਦੀ ਧਮਕੀ ਦਿੱਤੀ ਹੈ।
ਅਖਬਾਰ ਏਜੰਸੀ ਏਫੇ ਮੁਤਾਬਕ, ਸਰਕਾਰੀ ਅਖਬਾਰ ਪੱਤਰ, ਰੋਦੋਂਗ ਸਿਨਮਨ ਨੇ ਵਾਸ਼ਿੰਗਟਨ ਅਤੇ ਉਸ ਦੇ ਸਹਿਯੋਗੀਆਂ ‘ਤੇ ਦੇਸ਼ ਖਿਲਾਫ ਦੁਸ਼ਮਣੀ ਵਾਲੀ ਨੀਤੀ ਅਪਣਾਉਣ ਦਾ ਦੋਸ਼ ਲਾਇਆ ਅਤੇ ਕਿਹਾ ਕਿ ਪਿਓਂਗਯਾਂਗ ਨੂੰ ਆਪਣੀ ਰੱਖਿਆ ਲਈ ਪ੍ਰਮਾਣੂ ਹਥਿਆਰਾਂ ਦੀ ਜ਼ਰੂਰਤ ਹੈ। ਅਖਬਾਰ ਨੇ ਚੇਤਾਵਨੀ ਦਿੱਤੀ ਹੈ ਕਿ ਜਿਸ ਦਿਨ ਅਮਰੀਕਾ ਨੇ ਕਿਸੇ ਪ੍ਰਮਾਣੂ ਹਥਿਆਰ ਅਤੇ ਪਾਬੰਦੀਆਂ ਦੇ ਜ਼ਰੀਏ ਸਾਡੇ ਦੇਸ਼ ਨੂੰ ਤੰਗ ਕਰਨ ਦੀ ਹਿੰਮਤ ਕੀਤੀ, ਤਾਂ ਉਸ ਦਿਨ ਅਮਰੀਕਾ ਦੀ ਧਰਤੀ ਨੂੰ ਅੱਗ ਦੇ ਦਰਿਆ ‘ਚ ਤਬਦੀਲ ਕਰ ਦਿੱਤਾ ਜਾਵੇਗਾ। ਅਖਬਾਰ ਨੇ ਲਿਖਿਆ, ਟਰੰਪ ਦਾ ਗਿਰੋਹ ਅੱਜ ਸਾਨੂੰ ਜਿੰਨਾ ਵੀ ਪਰੇਸ਼ਾਨ ਕਰਨ ਦੀ ਕੋਸ਼ਿਸ਼ ਕਰਦਾ ਹੈ, ਸਾਡੀ ਫੌਜ ਅਤੇ ਜਨਤਾ ਉਨੀਂ ਹੀ ਮਜ਼ਬੂਤ ਹੁੰਦੀ ਹੈ ਅਤੇ ਲਿਖਿਆ ਕਿ ਇਕ ਮਜ਼ਬੂਤ ਜੰਗ ਵਿਰੋਧ ਸਾਡੇ ਲੋਕਾਂ ਲਈ ਰਾਸ਼ਟਰੀ ਰੱਖਿਆ ਦਾ ਇਕ ਮਹੱਤਵਪੂਰਨ ਰਣਨੀਤਕ ਵਿਕਲਪ ਹੈ।
ਸੁਰੱਖਿਆ ਪਰੀਸ਼ਦ ਵੱਲੋਂ ਸ਼ਨੀਵਾਰ ਨੂੰ ਲਾਈਆਂ ਗਈਆਂ ਪਾਬੰਦੀਆਂ ਨਾਲ ਕਿਮ ਜੋਂਗ-ਓਨ ਦੇ ਸ਼ਾਸਨ ‘ਤੇ ਮਿਜ਼ਾਈਲ ਪ੍ਰੋਗਰਾਮ ਰੋਕਣ ਦਾ ਦਬਾਅ ਵਧ ਗਿਆ ਹੈ। ਜ਼ਿਕਰਯੋਗ ਹੈ ਕਿ ਨਵੀਆਂ ਪਾਬੰਦੀਆਂ ਨਾਲ ਉੱਤਰ ਕੋਰੀਆ ਦੀ ਸਾਲਾਨਾ 1 ਅਰਬ ਡਾਲਰ ਦੀ ਦਰਾਮਦ ਮਾਲੀਆ ਘੱਟ ਜਾਵੇਗੀ।

About Author

Punjab Mail USA

Punjab Mail USA

Related Articles

ads

Latest Category Posts

    ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

Read Full Article
    ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

Read Full Article
    ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

Read Full Article
    ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

Read Full Article
    ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

Read Full Article
    ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

Read Full Article
    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

Read Full Article
    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article