PUNJABMAILUSA.COM

ਉੱਤਰ ਕੋਰੀਆ ਵੱਲੋਂ ਅਮਰੀਕਾ ਨੂੰ ਇਕ ਬਾਰ ਫਿਰ ਪ੍ਰਮਾਣੂ ਹਮਲੇ ਦੀ ਧਮਕੀ

ਉੱਤਰ ਕੋਰੀਆ ਵੱਲੋਂ ਅਮਰੀਕਾ ਨੂੰ ਇਕ ਬਾਰ ਫਿਰ ਪ੍ਰਮਾਣੂ ਹਮਲੇ ਦੀ ਧਮਕੀ

ਉੱਤਰ ਕੋਰੀਆ ਵੱਲੋਂ ਅਮਰੀਕਾ ਨੂੰ ਇਕ ਬਾਰ ਫਿਰ ਪ੍ਰਮਾਣੂ ਹਮਲੇ ਦੀ ਧਮਕੀ
March 26
21:29 2016

korea
ਸਿਓਲ (ਉਤਰ ਕੋਰੀਆ), 26 ਮਾਰਚ (ਪੰਜਾਬ ਮੇਲ)- ਉੱਤਰ ਕੋਰੀਆ ਨੇ ਇੱਕ ਵੀਡੀਓ ਜਾਰੀ ਕਰਕੇ ਅਮਰੀਕਾ ਨੂੰ ਪ੍ਰਮਾਣੂ ਹਮਲੇ ਦੀ ਧਮਕੀ ਦਿੱਤੀ ਹੈ। ਇਸ ਵੀਡੀਓ ਦਾ ਟਾਈਟਲ ਹੀ ‘ਆਖਰੀ ਮੌਕਾ’ ਹੈ। ਵੀਡੀਓ ਵਿੱਚ ਇੱਕ ਸਬਮਰੀਨ ਰਾਹੀਂ ਲਾਂਚ ਕੀਤਾ ਗਿਆ ਬੈਲਿਸਿਟਕ ਮਿਜ਼ਾਈਲ ਦਿਖਾਇਆ ਗਿਆ ਹੈ, ਜੋ ਵਾਸ਼ਿੰਗਟਨ ਨੂੰ ਤਬਾਹ ਕਰ ਦਿੰਦਾ ਹੈ। ਚਾਰ ਮਿੰਟ ਦੇ ਇਸ ਵੀਡੀਓ ਦੇ ਸ਼ੁਰੂ ਵਿੱਚ ਅਮਰੀਕਾ-ਕੋਰੀਆ ਨਾਲ ਸਬੰਧਤ ਇਤਿਹਾਸ ਦਿਖਾਇਆ ਗਿਆ ਹੈ। ਆਖਰ ਵਿੱਚ ਵਾਸ਼ਿੰਗਟਨ ਦੇ ਲਿੰਕਨ ਮੈਮੋਰੀਅਨ ਦੇ ਸਾਹਮਣੇ ਪ੍ਰਮਾਣੂ ਮਿਜ਼ਾਈਲ ਡਿੱਗਦੀਆਂ ਦਿਖਾਈਆਂ ਗਈਆਂ ਹਨ। ਮਿਜ਼ਾਈਲ ਨਾਲ ਲਿੰਕਨ ਮੈਮੋਰੀਅਲ ਤਬਾਹ ਹੁੰਦੇ ਦਿਖਾਇਆ ਗਿਆ ਹੈ। ਇਸ ਤੋਂ ਬਾਅਦ ਕੋਰੀਅਨ ਭਾਸ਼ਾ ਵਿੱਚ ਸੁਨੇਹਾ ਸੁਣਾਈ ਦਿੰਦਾ ਹੈ, ”ਜੇਕਰ ਅਮਰੀਕਾ ਇੱਕ ਇੰਚ ਵੀ ਸਾਡੇ ਵੱਲ ਵਧਿਆ ਤਾਂ ਅਸੀਂ ਤੁਰੰਤ ਪ੍ਰਮਾਣੂ ਹਮਲਾ ਕਰ ਦਿਆਂਗੇ।” ਜ਼ਿਕਰਯੋਗ ਹੈ ਕਿ ਜਨਵਰੀ ਵਿੱਚ ਹਾਈਡਰੋਜਨ ਬੰਬ ਟੈਸਟ ਤੋਂ ਬਾਅਦ ਉਤਰ ਕੋਰੀਆ ਕਈ ਘੱਟ ਅਤੇ ਲੰਬੀ ਦੂਰੀ ਦੇ ਮਿਜ਼ਾਈਲ ਟੈਸਟ ਕਰ ਚੁੱਕਾ ਹੈ। ਉਹ ਦੱਖਣੀ ਕੋਰੀਆ ਅਤੇ ਅਮਰੀਕਾ ‘ਤੇ ਕਈ ਵਾਰ ਹਮਲੇ ਦੀ ਚੇਤਾਵਨੀ ਦੇ ਚੁੱਕਾ ਹੈ। ਉਤਰ ਕੋਰੀਆ ਨੇ ਸ਼ੁੱਕਰਵਾਰ ਨੂੰ ਫਿਰ ਫੌਜੀ ਡਰਿੱਲ ਕੀਤੀ। ਇਸ ਵਿੱਚ ਮਿਜ਼ਾਈਲਾਂ ਦਾਗੀਆਂ ਗਈਆਂ। ਤਸਵੀਰਾਂ ਵੀ ਜਾਰੀ ਕੀਤੀਆਂ ਗਈਆਂ। ਉਤਰ ਕੋਰੀਆ ਦੀ ਧਮਕੀ ਨੂੰ ਦੇਖਦੇ ਹੋਏ ਦੱਖਣੀ ਕੋਰੀਆ ਵੀ ਚੌਕਸ ਹੈ। ਦੱਖਣੀ ਕੋਰੀਅਨ ਰਾਸ਼ਟਰਪਤੀ ਪਾਰਕ ਗੁਏਨ ਨੇ ਸ਼ੁੱਕਰਵਾਰ ਨੂੰ ਹੀ ਫੌਜੀ ਅਧਿਕਾਰੀਆਂ ਨਾਲ ਗੱਲਬਾਤ ਕੀਤੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਸਿਰਫ ਹੁਨਰਮੰਦ ਲੋਕ ਹੀ ਦੇਸ਼ ਵਿਚ ਆਉਣ : ਡੋਨਾਲਡ ਟਰੰਪ

ਸਿਰਫ ਹੁਨਰਮੰਦ ਲੋਕ ਹੀ ਦੇਸ਼ ਵਿਚ ਆਉਣ : ਡੋਨਾਲਡ ਟਰੰਪ

Read Full Article
    ਟਰੰਪ ਵੱਲੋਂ ਬੱਚਿਆਂ ਨੂੰ ਮਾਤਾ-ਪਿਤਾ ਤੋਂ ਅਲੱਗ ਕਰਨ ਦੀ ਨੀਤੀ ਖਤਮ

ਟਰੰਪ ਵੱਲੋਂ ਬੱਚਿਆਂ ਨੂੰ ਮਾਤਾ-ਪਿਤਾ ਤੋਂ ਅਲੱਗ ਕਰਨ ਦੀ ਨੀਤੀ ਖਤਮ

Read Full Article
    ਪ੍ਰਿਯੰਕਾ ਚੋਪੜਾ ਨੇ ਉਠਾਈ ਸ਼ਰਨਾਰਥੀ ਬੱਚਿਆਂ ਦੀ ਹਮਾਇਤ ‘ਚ ਆਵਾਜ਼

ਪ੍ਰਿਯੰਕਾ ਚੋਪੜਾ ਨੇ ਉਠਾਈ ਸ਼ਰਨਾਰਥੀ ਬੱਚਿਆਂ ਦੀ ਹਮਾਇਤ ‘ਚ ਆਵਾਜ਼

Read Full Article
    ਕੈਂਸਰ ਮਾਮਲੇ ‘ਚ ਫਸੀ ਅਮਰੀਕੀ ਕੰਪਨੀ ਮੋਨਸੈਂਟੋ

ਕੈਂਸਰ ਮਾਮਲੇ ‘ਚ ਫਸੀ ਅਮਰੀਕੀ ਕੰਪਨੀ ਮੋਨਸੈਂਟੋ

Read Full Article
    ਧਾਰਮਿਕ ਨੇਤਾਵਾਂ ਅਤੇ ਸਾਬਕਾ ਜੱਜਾਂ ਵੱਲੋਂ ਟਰੰਪ ਦੇ ਹੋਟਲ ਦਾ ਸ਼ਰਾਬ ਲਾਇਸੈਂਸ ਰੱਦ ਕਰਨ ਦੀ ਮੰਗ

ਧਾਰਮਿਕ ਨੇਤਾਵਾਂ ਅਤੇ ਸਾਬਕਾ ਜੱਜਾਂ ਵੱਲੋਂ ਟਰੰਪ ਦੇ ਹੋਟਲ ਦਾ ਸ਼ਰਾਬ ਲਾਇਸੈਂਸ ਰੱਦ ਕਰਨ ਦੀ ਮੰਗ

Read Full Article
    ਮੇਲਾਨੀਆ ਟਰੰਪ ਕੱਪੜਿਆਂ ਦੇ ਸਟਾਇਲ ਨੂੰ ਲੈ ਕੇ ਆਈ ਆਲੋਚਕਾਂ ਦੇ ਨਿਸ਼ਾਨੇ ‘ਤੇ

ਮੇਲਾਨੀਆ ਟਰੰਪ ਕੱਪੜਿਆਂ ਦੇ ਸਟਾਇਲ ਨੂੰ ਲੈ ਕੇ ਆਈ ਆਲੋਚਕਾਂ ਦੇ ਨਿਸ਼ਾਨੇ ‘ਤੇ

Read Full Article
    ਅਮਰੀਕੀ ਰਾਸ਼ਟਰਪਤੀ ਨੇ ਬਦਲੀ ਆਪਣੀ ਵਿਵਾਦਿਤ ਪ੍ਰਵਾਸੀ ਨੀਤੀ, ਆਪਣੇ ਬੱਚਿਆਂ ਦੇ ਨਾਲ ਰਹਿ ਸਕਣਗੇ ਪ੍ਰਵਾਸੀ

ਅਮਰੀਕੀ ਰਾਸ਼ਟਰਪਤੀ ਨੇ ਬਦਲੀ ਆਪਣੀ ਵਿਵਾਦਿਤ ਪ੍ਰਵਾਸੀ ਨੀਤੀ, ਆਪਣੇ ਬੱਚਿਆਂ ਦੇ ਨਾਲ ਰਹਿ ਸਕਣਗੇ ਪ੍ਰਵਾਸੀ

Read Full Article
    ਸਰੀ (ਕੈਨੇਡਾ) ‘ਚ ਗੈਂਗ ਹਿੰਸਾ ਵਿਰੁੱਧ ਇਕਮੁੱਠ ਹੋਏ ਲੋਕ

ਸਰੀ (ਕੈਨੇਡਾ) ‘ਚ ਗੈਂਗ ਹਿੰਸਾ ਵਿਰੁੱਧ ਇਕਮੁੱਠ ਹੋਏ ਲੋਕ

Read Full Article
    ਅਮਰੀਕਾ ਦੇ ਓਰੇਗਨ ਜੇਲ੍ਹਾਂ ‘ਚ ਬੰਦ ਹਨ 52 ਸਿੱਖ

ਅਮਰੀਕਾ ਦੇ ਓਰੇਗਨ ਜੇਲ੍ਹਾਂ ‘ਚ ਬੰਦ ਹਨ 52 ਸਿੱਖ

Read Full Article
    ਕੈਲੀਫੋਰਨੀਆ ਸਟੇਟ ਦੇ ਹੋ ਸਕਦੇ ਹਨ ਤਿੰਨ ਹਿੱਸੇ

ਕੈਲੀਫੋਰਨੀਆ ਸਟੇਟ ਦੇ ਹੋ ਸਕਦੇ ਹਨ ਤਿੰਨ ਹਿੱਸੇ

Read Full Article
    ਰਾਠੇਸ਼ਵਰ ਸੂਰਾਪੁਰੀ ਦੀ ਕਿਤਾਬ ਲੋਕ ਅਰਪਣ

ਰਾਠੇਸ਼ਵਰ ਸੂਰਾਪੁਰੀ ਦੀ ਕਿਤਾਬ ਲੋਕ ਅਰਪਣ

Read Full Article
    ਐਲਕ ਗਰੋਵ ਮਲਟੀਕਲਚਰ ਕਮੇਟੀ ਲਈ ਵਿਸ਼ੇਸ਼ ਲੀਡਰਸ਼ਿਪ ਸਿੱਖਿਆ ਦਿੱਤੀ ਗਈ

ਐਲਕ ਗਰੋਵ ਮਲਟੀਕਲਚਰ ਕਮੇਟੀ ਲਈ ਵਿਸ਼ੇਸ਼ ਲੀਡਰਸ਼ਿਪ ਸਿੱਖਿਆ ਦਿੱਤੀ ਗਈ

Read Full Article
    ਪੰਜਾਬ ਪ੍ਰੋਡਕਸ਼ਨਜ ਵੱਲੋਂ ਸੈਕਰਾਮੈਂਟੋ ਵਿਖੇ ਕਰਵਾਇਆ ਗਿਆ ‘ਪੰਜਾਬੀ ਮੇਲਾ’ ਰਿਹਾ ਕਾਮਯਾਬ

ਪੰਜਾਬ ਪ੍ਰੋਡਕਸ਼ਨਜ ਵੱਲੋਂ ਸੈਕਰਾਮੈਂਟੋ ਵਿਖੇ ਕਰਵਾਇਆ ਗਿਆ ‘ਪੰਜਾਬੀ ਮੇਲਾ’ ਰਿਹਾ ਕਾਮਯਾਬ

Read Full Article
    ਗੁਰਦੁਆਰਾ ਸਾਹਿਬ ਰੋਜ਼ਵਿਲ ਦੀ ਲਾਇਬ੍ਰੇਰੀ ਨੂੰ ਕਿਤਾਬਾਂ ਭੇਂਟ

ਗੁਰਦੁਆਰਾ ਸਾਹਿਬ ਰੋਜ਼ਵਿਲ ਦੀ ਲਾਇਬ੍ਰੇਰੀ ਨੂੰ ਕਿਤਾਬਾਂ ਭੇਂਟ

Read Full Article
    ਦਰਬਾਰ ਸੰਪਰਦਾਇ ਲੋਪੋਂ ਵੱਲੋਂ ਅਮਰੀਕਾ ‘ਚ ਧਰਮਿਕ ਨੂਰੀ ਦੀਵਾਨਾਂ ਦੀ ਲੜੀ ਸ਼ੁਰੂ

ਦਰਬਾਰ ਸੰਪਰਦਾਇ ਲੋਪੋਂ ਵੱਲੋਂ ਅਮਰੀਕਾ ‘ਚ ਧਰਮਿਕ ਨੂਰੀ ਦੀਵਾਨਾਂ ਦੀ ਲੜੀ ਸ਼ੁਰੂ

Read Full Article