PUNJABMAILUSA.COM

ਏਅਰਫੋਰਸ ਦਾ ਗਰੁੱਪ ਕੈਪਟਨ ਖੁਫੀਆ ਜਾਣਕਾਰੀਆਂ ਲੀਕ ਕਰਨ ਦੇ ਦੋਸ਼ ਹੇਠ ਗਿਰਫਤਾਰ

 Breaking News

ਏਅਰਫੋਰਸ ਦਾ ਗਰੁੱਪ ਕੈਪਟਨ ਖੁਫੀਆ ਜਾਣਕਾਰੀਆਂ ਲੀਕ ਕਰਨ ਦੇ ਦੋਸ਼ ਹੇਠ ਗਿਰਫਤਾਰ

ਏਅਰਫੋਰਸ ਦਾ ਗਰੁੱਪ ਕੈਪਟਨ ਖੁਫੀਆ ਜਾਣਕਾਰੀਆਂ ਲੀਕ ਕਰਨ ਦੇ ਦੋਸ਼ ਹੇਠ ਗਿਰਫਤਾਰ
February 09
07:50 2018

ਨਵੀਂ ਦਿੱਲੀ, 9 ਫਰਵਰੀ (ਪੰਜਾਬ ਮੇਲ)-ਏਅਰਫੋਰਸ ਦੇ ਗਰੁੱਪ ਕੈਪਟਨ ਨੂੰ ਖੁਫੀਆ ਜਾਣਕਾਰੀਆਂ ਲੀਕ ਕਰਨ ਦੇ ਇਲਜ਼ਾਮ ਵਿੱਚ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਗ੍ਰਿਫਤਾਰ ਕੀਤਾ ਹੈ। ਗਰੁੱਪ ਕੈਪਟਨ ਦਾ ਨਾਂ ਅਰੁਣ ਮਾਰਵਾਹ ਹੈ। ਅਰੁਣ ਨੂੰ ਆਫੀਸ਼ਿਅਲ ਸੀਕ੍ਰੇਟ ਐਕਟ ਤਹਿਤ ਗ੍ਰਿਫਤਾਰ ਕੀਤਾ ਗਿਆ ਹੈ।
ਮਾਰਵਾਹ ‘ਤੇ ਇਲਜ਼ਾਮ ਹੈ ਕਿ ਉਨ੍ਹਾਂ ਨੂੰ ਹਨੀਟ੍ਰੈਪ ਰਾਹੀਂ ਫਸਾਇਆ ਗਿਆ ਤੇ ਖੁਫੀਆ ਜਾਣਕਾਰੀਆਂ ਲਈਆਂ ਗਈਆਂ। ਇਲਜ਼ਾਮ ਹੈ ਕਿ ਉਨ੍ਹਾਂ ਨੇ ਇਹ ਜਾਣਕਾਰੀਆਂ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਨੂੰ ਦਿੱਤੀਆਂ ਹਨ। ਅਰੁਣ ਮਾਰਵਾਹ ‘ਤੇ ਇਹ ਵੀ ਇਲਜ਼ਾਮ ਹੈ ਕਿ ਉਹ ਏਅਰਫੋਰਸ ਹੈੱਡਕੁਆਰਟਰ ਵਿੱਚ ਆਪਣਾ ਫੋਨ ਲੈ ਕੇ ਜਾਂਦੇ ਸਨ। ਏਅਰਫੋਰਸ ਅਫਸਰਾਂ ਨੂੰ ਖਾਸ ਫੋਨ ਦਿੱਤੇ ਜਾਂਦੇ ਹਨ। ਏਅਰਫੋਰਸ ਦੇ ਅਫਸਰ ਆਮ ਲੋਕਾਂ ਦੇ ਇਸਤੇਮਾਲ ਵਾਲੇ ਫੋਨ ਨਹੀਂ ਵਰਤ ਸਕਦੇ। ਮੰਨਿਆ ਜਾ ਰਿਹਾ ਹੈ ਕਿ ਅਰੁਣ ਮਾਰਵਾਹ ਇਸੇ ਫੋਨ ਦ ਰਾਹੀਂ ਜਾਣਕਾਰੀਆਂ ਲੀਕ ਕਰ ਰਹੇ ਸਨ। ਸੂਤਰਾਂ ਮੁਤਾਬਕ ਗਰੁੱਪ ਕੈਪਟਨ ਅਰੁਣ ਮਾਰਵਾਹ ਦਸੰਬਰ ਵਿੱਚ ਤ੍ਰਿਵੇਂਦਰਮ ਗਏ ਸਨ। ਉੱਥੇ ਉਨ੍ਹਾਂ ਨੂੰ ਕਿਰਨ ਰੰਧਾਵਾ ਨਾਂ ਦੀ ਕੁੜੀ ਦੀ ਆਈਡੀ ਤੋਂ ਰਿਕਵੈਸਟ ਆਈ ਤੇ ਉਨ੍ਹਾਂ ਦੀਆਂ ਗੱਲਾਂ ਸ਼ੁਰੂ ਹੋ ਗਈਆਂ। ਉਨ੍ਹਾਂ ਨੇ ਚੈਟਿੰਗ ਰਾਹੀਂ ਕੁਝ ਵੀਡੀਓ ਤੇ ਫੋਟੋ ਵੀ ਸ਼ੇਅਰ ਕੀਤੇ ਹਨ। ਹਨੀਟ੍ਰੈਪ ਵਿੱਚ ਖੂਬਸੂਰਤ ਕੁੜੀਆਂ ਨੂੰ ਅੱਗੇ ਕਰਕੇ ਪਹਿਲਾਂ ਫਸਾਇਆ ਜਾਂਦਾ ਹੈ ਫਿਰ ਤੋਂ ਖੁਫੀਆ ਜਾਣਕਾਰੀਆਂ ਲਈਆਂ ਜਾਂਦੀਆਂ ਹਨ। ਅਰੁਣ ਨੇ ਆਪਣੀ ਵਰਦੀ ਵਿੱਚ ਤਸਵੀਰਾਂ ਤੇ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਪੋਸਟ ਕੀਤਾ ਸੀ ਜਦਕਿ ਉਹ ਸਰਵਿਸ ਦੌਰਾਨ ਅਜਿਹਾ ਨਹੀਂ ਕਰ ਸਕਦੇ ਸੀ।

About Author

Punjab Mail USA

Punjab Mail USA

Related Articles

ads

Latest Category Posts

    NYPD gets first female turbaned Sikh auxiliary Police officer

NYPD gets first female turbaned Sikh auxiliary Police officer

Read Full Article
    ਯਾਦਗਾਰੀ ਹੋ ਨਿੱਬੜਿਆ ਸਿੱਖਸ ਆਫ ਅਮੈਰਿਕਾ ਦਾ ਸਲਾਨਾ ਗਾਲਾ ਡਿਨਰ

ਯਾਦਗਾਰੀ ਹੋ ਨਿੱਬੜਿਆ ਸਿੱਖਸ ਆਫ ਅਮੈਰਿਕਾ ਦਾ ਸਲਾਨਾ ਗਾਲਾ ਡਿਨਰ

Read Full Article
    ਟੈਕਸਸ ਹਮਲਾ: ਹਮਲਾਵਰ ਨੇ ਆਪਣੇ ਕੰਪਿਊਟਰ ਅਤੇ ਫੋਨ ’ਤੇ ਦਿੱਤੀ ਸੀ ਹਮਲੇ ਬਾਰੇ ਜਾਣਕਾਰੀ

ਟੈਕਸਸ ਹਮਲਾ: ਹਮਲਾਵਰ ਨੇ ਆਪਣੇ ਕੰਪਿਊਟਰ ਅਤੇ ਫੋਨ ’ਤੇ ਦਿੱਤੀ ਸੀ ਹਮਲੇ ਬਾਰੇ ਜਾਣਕਾਰੀ

Read Full Article
    ਉਤਰ ਕੋਰੀਆ ਨੇ ਸਮਝੌਤੇ ਤੋਂ ਮਨ੍ਹਾਂ ਕੀਤਾ ਤਾਂ ਕਰ ਦੇਵਾਂਗੇ ਤਬਾਹ : ਟਰੰਪ

ਉਤਰ ਕੋਰੀਆ ਨੇ ਸਮਝੌਤੇ ਤੋਂ ਮਨ੍ਹਾਂ ਕੀਤਾ ਤਾਂ ਕਰ ਦੇਵਾਂਗੇ ਤਬਾਹ : ਟਰੰਪ

Read Full Article
    ਸ਼ੇਰਿਨ ਮੈਥਿਊ ਹੱਤਿਆ ਮਾਮਲਾ : ਪਿਤਾ ਖ਼ਿਲਾਫ਼ ਨਹੀਂ ਮਿਲੇ ਢੁਕਵੇਂ ਸਬੂਤ

ਸ਼ੇਰਿਨ ਮੈਥਿਊ ਹੱਤਿਆ ਮਾਮਲਾ : ਪਿਤਾ ਖ਼ਿਲਾਫ਼ ਨਹੀਂ ਮਿਲੇ ਢੁਕਵੇਂ ਸਬੂਤ

Read Full Article
    ਫੇਅਰਫੀਲਡ ‘ਚ ਬੱਚਿਆਂ ‘ਤੇ ਜ਼ੁਲਮ ਢਾਹੁਣ ਵਾਲੇ ਮਾਪੇ ਗ੍ਰਿਫ਼ਤਾਰ

ਫੇਅਰਫੀਲਡ ‘ਚ ਬੱਚਿਆਂ ‘ਤੇ ਜ਼ੁਲਮ ਢਾਹੁਣ ਵਾਲੇ ਮਾਪੇ ਗ੍ਰਿਫ਼ਤਾਰ

Read Full Article
    ਟੈਕਸਾਸ ਦੇ ਸੈਂਟਾ ਫੀ ਹਾਈ ਸਕੂਲ ‘ਚ ਹੋਈ ਗੋਲੀਬਾਰੀ, 8 ਮੌਤਾਂ, ਸ਼ੱਕੀ ਨੂੰ ਪੁਲਿਸ ਨੇ ਕੀਤਾ ਕਾਬੂ

ਟੈਕਸਾਸ ਦੇ ਸੈਂਟਾ ਫੀ ਹਾਈ ਸਕੂਲ ‘ਚ ਹੋਈ ਗੋਲੀਬਾਰੀ, 8 ਮੌਤਾਂ, ਸ਼ੱਕੀ ਨੂੰ ਪੁਲਿਸ ਨੇ ਕੀਤਾ ਕਾਬੂ

Read Full Article
    ਟਰੰਪ ਨੇ ਮੰਨਿਆ; ਪੋਰਨ ਸਟਾਰ ਸਟਾਰਮੀ ਡੇਨੀਅਲਸ ਨੂੰ ਮੂੰਹ ਬੰਦ ਰੱਖਣ ਲਈ ਦਿੱਤੇ ਸਨ 1.30 ਲੱਖ ਡਾਲਰ

ਟਰੰਪ ਨੇ ਮੰਨਿਆ; ਪੋਰਨ ਸਟਾਰ ਸਟਾਰਮੀ ਡੇਨੀਅਲਸ ਨੂੰ ਮੂੰਹ ਬੰਦ ਰੱਖਣ ਲਈ ਦਿੱਤੇ ਸਨ 1.30 ਲੱਖ ਡਾਲਰ

Read Full Article
    ਅਮਰੀਕਾ ਨੇ ਪਾਕਿਸਤਾਨ ਨੂੰ ਕਿਹਾ; ਅਸੀਂ ਹਾਫਿਜ਼ ‘ਤੇ ਇਨਾਮ ਰੱਖਿਆ ਉਹ ਪਾਕਿਸਤਾਨ ‘ਚ ਘੁੰਮ ਰਿਹਾ ਸ਼ਰੇਆਮ

ਅਮਰੀਕਾ ਨੇ ਪਾਕਿਸਤਾਨ ਨੂੰ ਕਿਹਾ; ਅਸੀਂ ਹਾਫਿਜ਼ ‘ਤੇ ਇਨਾਮ ਰੱਖਿਆ ਉਹ ਪਾਕਿਸਤਾਨ ‘ਚ ਘੁੰਮ ਰਿਹਾ ਸ਼ਰੇਆਮ

Read Full Article
    ਨਿਊਜਰਸੀ ‘ਚ ਸਕੂਲ ਬੱਸ ਤੇ ਟਰੱਕ ਵਿਚਾਲੇ ਟੱਕਰ ਦੌਰਾਨ 2 ਦੀ ਮੌਤ

ਨਿਊਜਰਸੀ ‘ਚ ਸਕੂਲ ਬੱਸ ਤੇ ਟਰੱਕ ਵਿਚਾਲੇ ਟੱਕਰ ਦੌਰਾਨ 2 ਦੀ ਮੌਤ

Read Full Article
    ਓਹਾਇਓ ਦੇ ਸ਼ਹਿਰ ਸਿਨਸਿਨਾਤੀ ’ਚ ਪੰਜਾਬੀ ਨੌਜਵਾਨ ਦੇ ਗੋਲੀ ਮਾਰੀ

ਓਹਾਇਓ ਦੇ ਸ਼ਹਿਰ ਸਿਨਸਿਨਾਤੀ ’ਚ ਪੰਜਾਬੀ ਨੌਜਵਾਨ ਦੇ ਗੋਲੀ ਮਾਰੀ

Read Full Article
    ਸਿੱਖ ਦੀ ਇਤਿਹਾਸ ਦੀ ਤੋੜ-ਮਰੋੜ ਆਰ.ਐੱਸ.ਐੱਸ. ਦੀ ਕੋਝੀ ਹਰਕਤ

ਸਿੱਖ ਦੀ ਇਤਿਹਾਸ ਦੀ ਤੋੜ-ਮਰੋੜ ਆਰ.ਐੱਸ.ਐੱਸ. ਦੀ ਕੋਝੀ ਹਰਕਤ

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਰਾਜਨੀਤਿਕ ਸ਼ਰਨ ਲੈਣ ਦੀ ਨੀਤੀ ‘ਤੇ ਸ਼ਿਕੰਜਾ ਕੱਸੇ ਜਾਣ ਦੀ ਤਿਆਰ

ਟਰੰਪ ਪ੍ਰਸ਼ਾਸਨ ਵੱਲੋਂ ਰਾਜਨੀਤਿਕ ਸ਼ਰਨ ਲੈਣ ਦੀ ਨੀਤੀ ‘ਤੇ ਸ਼ਿਕੰਜਾ ਕੱਸੇ ਜਾਣ ਦੀ ਤਿਆਰ

Read Full Article
    ਖਾਲਸਾ ਦੀਵਾਨ ਸੁਸਾਇਟੀ, ਰੋਸ ਸਟਰੀਟ ਵੈਨਕੂਵਰ 53ਵਾਂ ਸਾਲਾਨਾ ਖੇਡ ਮੇਲਾ 19-20 ਮਈ ਨੂੰ

ਖਾਲਸਾ ਦੀਵਾਨ ਸੁਸਾਇਟੀ, ਰੋਸ ਸਟਰੀਟ ਵੈਨਕੂਵਰ 53ਵਾਂ ਸਾਲਾਨਾ ਖੇਡ ਮੇਲਾ 19-20 ਮਈ ਨੂੰ

Read Full Article
    ਭਾਈ ਅਮਰੀਕ ਸਿੰਘ ਚੰਡੀਗੜ੍ਹ ਵਾਲਿਆਂ ‘ਤੇ ਸਾਊਥਾਲ ਲੰਡਨ ਵਿਚ ਹੋਏ ਹਮਲੇ ਦੀ ਕਰੜੇ ਸ਼ਬਦਾਂ ‘ਚ ਨਿੰਦਾ

ਭਾਈ ਅਮਰੀਕ ਸਿੰਘ ਚੰਡੀਗੜ੍ਹ ਵਾਲਿਆਂ ‘ਤੇ ਸਾਊਥਾਲ ਲੰਡਨ ਵਿਚ ਹੋਏ ਹਮਲੇ ਦੀ ਕਰੜੇ ਸ਼ਬਦਾਂ ‘ਚ ਨਿੰਦਾ

Read Full Article