PUNJABMAILUSA.COM

ਏਅਰ ਇੰਡੀਆ ਦੇ ਨਿੱਜੀਕਰਨ ਨਾਲ ਹੱਜ ਏਅਰ ਅਪਰੇਸ਼ਨਜ਼ ਉਤੇ ਪਵੇਗਾ ਵੱਡਾ ਅਸਰ

October 09
03:44 2017

ਨਵੀਂ ਦਿੱਲੀ, 9 ਅਕਤੂਬਰ (ਪੰਜਾਬ ਮੇਲ)- ਕੇਂਦਰੀ ਸਰਕਾਰ ਵੱਲੋਂ ਕਾਇਮ ਕਮੇਟੀ ਨੇ ਕਿਹਾ ਹੈ ਕਿ ਏਅਰ ਇੰਡੀਆ ਦੇ ਨਿੱਜੀਕਰਨ ਨਾਲ ਹੱਜ ਏਅਰ ਅਪਰੇਸ਼ਨਜ਼ ਉਤੇ ਵੱਡਾ ਅਸਰ ਪਵੇਗਾ। ਇਸ ਕੇਂਦਰੀ ਕਮੇਟੀ, ਜਿਸ ਨੂੰ ‘ਹੱਜ ਨੀਤੀ 2018-22’ ਪ੍ਰਸਤਾਵ ਤਿਆਰ ਕਰਨ ਦਾ ਕੰਮ ਦਿੱਤਾ ਗਿਆ ਹੈ, ਨੇ ਸੁਝਾਅ ਦਿੱਤਾ ਕਿ ਕੇਂਦਰ ਸਰਕਾਰ ਸਾਊਦੀ ਅਰਬ ਸਰਕਾਰ ਨਾਲ ਜੁੜੀ ਹੋਈ ਹੈ ਅਤੇ ਹੱਜ ਏਅਰ ਅਪਰੇਸ਼ਨਜ਼ ਲਈ ਆਲਮੀ ਉਡਾਣਾਂ ਦੇ ਬਦਲਵੇਂ ਪ੍ਰਬੰਧ ਕਰਨ ਦੇ ਯਤਨ ਕਰਨੇ ਚਾਹੀਦੇ ਹਨ। ਸਾਬਕਾ ਕੇਂਦਰੀ ਸਕੱਤਰ ਅਫਜ਼ਲ ਅਮਾਨਉੱਲ੍ਹਾ ਇਸ ਕਮੇਟੀ ਦੇ ਕਨਵੀਨਰ ਹਨ। ਉਨ੍ਹਾਂ ਦੱਸਿਆ ਕਿ ਇਸ ਅਪਰੇਸ਼ਨ ਦੌਰਾਨ ਉਡਾਣਾਂ ਹਾਜ਼ੀਆਂ ਨਾਲ ਭਰੀਆਂ ਜਾਂਦੀਆਂ ਹਨ ਪਰ ਖਾਲੀ ਮੁੜਦੀਆਂ ਹਨ।
ਘੱਟ ਗਿਣਤੀ ਮਾਮਲਿਆਂ ਤੇ ਸ਼ਹਿਰੀ ਹਵਾਬਾਜ਼ੀ ਮੰਤਰਾਲਿਆਂ ਨੂੰ ਖਾਲੀ ਉਡਾਣਾਂ ਦੀ ਕਮਰਸ਼ੀਅਲ ਉਦੇਸ਼ ਲਈ ਵਰਤੋਂ ਦੀਆਂ ਸੰਭਾਵਨਾਵਾਂ ਤਲਾਸ਼ਣੀਆਂ ਚਾਹੀਦੀਆਂ ਹਨ ਤਾਂ ਜੋ ਖਰਚਾ ਘਟਾਇਆ ਜਾ ਸਕੇ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਦੇ 5 ਸਾਬਕਾ ਰਾਸ਼ਟਰਪਤੀ  ਤੂਫਾਨ ਪੀੜਤਾਂ ਦੀ ਮਦਦ ਲਈ ਇੱਕ ਮੰਚ ’ਤੇ ਨਜ਼ਰ ਆਏ

Read Full Article
    ਮੌਜੂਦਾ ਰਾਸ਼ਟਰਪਤੀ ਡੋਨਾਲਡ ਟਰੰਪ ਅਮਰੀਕਾ ਦੇ ਇਤਿਹਾਸ ਵਿਚ ਸਭ ਤੋਂ ਖਤਰਨਾਕ : ਟੌਮ ਪੇਰੇਜ਼

    ਟਰੰਪ ਵੱਲੋਂ ਹਵਾਈ ਫੌਜ ‘ਚ ਪਾਇਲਟਾਂ ਦੀ ਕਮੀ ਪੂਰੀ ਕਰਨ ਵਾਲੇ ਸਰਕਾਰੀ ਹੁਕਮਾਂ ‘ਤੇ ਦਸਤਖਤ

    ਭਾਰਤੀ ਅਮਰੀਕੀ ਸਾਂਸਦ ਵੱਲੋਂ ਦੀਵਾਲੀ ਦੇ ਮਹੱਤਵ ਨੂੰ ਸਵੀਕਾਰ ਕਰਨ ਵਾਲਾ ਪ੍ਰਸਤਾਵ ਅਮਰੀਕੀ ਪ੍ਰਤੀਨਿਧੀ ਸਭਾ ‘ਚ ਪੇਸ਼

    ਟਰੰਪ ਵੱਲੋਂ ਬਣਾਈ ਤਸਵੀਰ 10.4 ਲੱਖ ਰੁਪਏ ‘ਚ ਨੀਲਾਮ

    ਜਾਰਜ ਡਬਲਯੂ ਬੁਸ਼ ਵੱਲੋਂ ਕੱਟੜਤਾ, ਗੋਰਿਆਂ ਦੀ ਸਰਵਉੱਚਤਾ ਅਤੇ ਫਰੇਬ ਦੀ ਤਿੱਖੀ ਨਿਖੇਧੀ

    ਲਾਸ ਏਂਜਲਸ ਪੁਲਿਸ ਵੱਲੋਂ ਮੀਡੀਆ ਕਾਰੋਬਾਰੀ ਹਾਰਵੇ ਵਿਸਟੀਨ ਖ਼ਿਲਾਫ਼ ਬਲਾਤਕਾਰ ਦੇ ਦੋਸ਼ਾਂ ਦੀ ਜਾਂਚ ਸ਼ੁਰੂ

    ਰੋਜ਼ਾਨਾ 30 ਲੱਖ ਅਮਰੀਕੀ ਗੋਲੀਆਂ ਨਾਲ ਭਰੀਆਂ ਬੰਦੂਕਾਂ ਲੈ ਕੇ ਨਿਕਲਦੇ ਹਨ ਬਾਹਰ!

    ਬਰਾਕ ਓਬਾਮਾ ਦੇ ਨਾਂ ’ਤੇ ਅਮਰੀਕਾ ’ਚ  ਰੱਖਿਆ ਜਾਵੇਗਾ ਸਕੂਲ ਦਾ ਨਾਂ

    ਬੇਨਕਾਬ ਹੋਇਆ ਪਾਕਿ ਦਾ ਝੂਠ,  ਪੰਜਾਂ ਸਾਲਾਂ ਤੋਂ ਪਾਕਿਸਤਾਨ ‘ਚ ਸੀ ਅਮਰੀਕੀ-ਕੈਨੇਡਾਈ ਜੋੜਾ