PUNJABMAILUSA.COM

ਏਅਰ ਇੰਡੀਆ ਵੱਲੋਂ ਦਿੱਲੀ ਤੋਂ ਵਾਸ਼ਿੰਗਟਨ ਲਈ ਸਿੱਧੀ ਉਡਾਣ, ਬੁਕਿੰਗ ਸ਼ੁਰੂ

ਏਅਰ ਇੰਡੀਆ ਵੱਲੋਂ ਦਿੱਲੀ ਤੋਂ ਵਾਸ਼ਿੰਗਟਨ ਲਈ ਸਿੱਧੀ ਉਡਾਣ, ਬੁਕਿੰਗ ਸ਼ੁਰੂ

ਏਅਰ ਇੰਡੀਆ ਵੱਲੋਂ ਦਿੱਲੀ ਤੋਂ ਵਾਸ਼ਿੰਗਟਨ ਲਈ ਸਿੱਧੀ ਉਡਾਣ, ਬੁਕਿੰਗ ਸ਼ੁਰੂ
May 28
08:45 2017

aeroplane
ਨਵੀਂ ਦਿੱਲੀ, 28 ਮਈ (ਪੰਜਾਬ ਮੇਲ)-ਏਅਰ ਇੰਡੀਆ ਵੱਲੋਂ ਦਿੱਲੀ ਤੋਂ ਵਾਸ਼ਿੰਗਟਨ ਲਈ ਸ਼ੁਰੂ ਕੀਤੀ ਜਾ ਰਹੀ ਸਿੱਧੀ ਉਡਾਣ ਲਈ ਬੁਕਿੰਗ ਸ਼ੁਰੂ ਹੋ ਗਈ ਹੈ। ਏਅਰ ਇੰਡੀਆ ਦੇ ਗਾਹਕ ਸੇਵਾ ਅਧਿਕਾਰੀ ਰਾਜੇਸ਼ ਵਰਮਾ ਨੇ ਦੱਸਿਆ ਕਿ 7 ਜੁਲਾਈ ਤੋਂ ਸ਼ੁਰੂ ਹੋ ਰਹੀ ਇਸ ਉਡਾਣ ਲਈ 770-200 ਐੱਲ. ਆਰ. ਜਹਾਜ਼ ਦੀ ਵਰਤੋਂ ਕੀਤੀ ਜਾ ਰਹੀ ਹੈ। ਇਹ ਏਅਰ ਇੰਡੀਆ ਦੀ ਦਿੱਲੀ ਤੋਂ ਵਾਸ਼ਿੰਗਟਨ ਲਈ ਪਹਿਲੀ ਸਿੱਧੀ ਉਡਾਣ ਹੋਵੇਗੀ ਅਤੇ ਇਹ ਉਡਾਣ ਸ਼ੁਰੂ ਹੋਣ ਤੋਂ ਬਾਅਦ ਏਅਰ ਇੰਡੀਆ ਦਾ ਅਮਰੀਕਾ ਦੇ 5 ਵੱਡੇ ਸ਼ਹਿਰਾਂ ਨਾਲ ਸਿੱਧਾ ਸੰਪਰਕ ਜੁੜ ਜਾਵੇਗਾ। ਇਸ ਤੋਂ ਪਹਿਲਾਂ ਏਅਰ ਇੰਡੀਆ ਨਿਊਯਾਰਕ, ਨੇਵਾਰਕ, ਸ਼ਿਕਾਗੋ ਅਤੇ ਸਾਨ ਫਰਾਂਸਿਸਕੋ ਲਈ ਸਿੱਧੀਆਂ ਸੇਵਾਵਾਂ ਦੇ ਰਿਹਾ ਹੈ।
ਕਿੰਨਾ ਹੋਵੇਗਾ ਕਿਰਾਇਆ?
15 ਘੰਟੇ ‘ਚ ਦਿੱਲੀ ਤੋਂ ਵਾਸ਼ਿੰਗਟਨ ਦੀ ਦੂਰੀ ਤੈਅ ਕਰਨ ਵਾਲੀ ਇਹ ਫਲਾਈਟ ਬੁੱਧਵਾਰ, ਸ਼ੁੱਕਰਵਾਰ ਅਤੇ ਐਤਵਾਰ ਚੱਲੇਗੀ ਅਤੇ ਇਸ ਦੀ ਇਕਾਨਮੀ ਕਲਾਸ ਦਾ ਕਿਰਾਇਆ 15 ਹਜ਼ਾਰ ਰੁਪਏ (ਟੈਕਸ ਵੱਖਰੇ) ਹੋਵੇਗਾ । ਫਲਾਈਟ ‘ਚ ਫਰਸਟ ਕਲਾਸ ਦੀਆਂ 8, ਬਿਜ਼ਨੈੱਸ ਕਲਾਸ ਦੀਆਂ 35 ਅਤੇ ਇਕਾਨਮੀ ਕਲਾਸ ਦੀਆਂ 195 ਸੀਟਾਂ ਹੋਣਗੀਆਂ।
ਅੰਮ੍ਰਿਤਸਰ ਦੇ ਮੁਸਾਫਰਾਂ ਨੂੰ ਵੀ ਫਾਇਦਾ
ਅੰਮ੍ਰਿਤਸਰ ਤੋਂ ਦਿੱਲੀ ਲਈ ਏਅਰ ਇੰਡੀਆ ਦੀ ਫਲਾਈਟ ਸ਼ਾਮ 7 ਵਜੇ ਉਡਾਣ ਭਰਦੀ ਹੈ। ਇਹ ਜਹਾਜ਼ ਕਰੀਬ 8 ਵਜੇ ਦਿੱਲੀ ਪਹੁੰਚ ਜਾਂਦਾ ਹੈ। ਅਜਿਹੇ ‘ਚ ਇਸ ਫਲਾਈਟ ਰਾਹੀਂ ਅੰਮ੍ਰਿਤਸਰ ਤੋਂ ਦਿੱਲੀ ਜਾਣ ਵਾਲੇ ਮੁਸਾਫਰਾਂ ਨੂੰ ਆਸਾਨੀ ਨਾਲ ਇਸ ਫਲਾਈਟ ‘ਚ ਜਾਣ ਦਾ ਮੌਕਾ ਮਿਲ ਜਾਵੇਗਾ ਕਿਉਂਕਿ ਵਾਸ਼ਿੰਗਟਨ ਜਾਣ ਵਾਲੀ ਫਲਾਈਟ ਦਾ ਸਮਾਂ ਰਾਤ 1.15 ਵਜੇ ਰੱਖਿਆ ਗਿਆ ਹੈ ਅਤੇ ਮੁਸਾਫਰਾਂ ਲਈ ਆਪਣੀ ਕਾਗਜੀ ਕਾਰਵਾਈ ਪੂਰੀ ਕਰਨ ਲਈ ਕਾਫੀ ਸਮਾਂ ਹੋਵੇਗਾ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article