PUNJABMAILUSA.COM

ਏਅਰ ਇੰਡੀਆ 23 ਦਸੰਬਰ ਤੋਂ ਸ਼ੁਰੂ ਕਰੇਗਾ ਅੰਮ੍ਰਿਤਸਰ-ਨਾਂਦੇੜ ਉਡਾਣ

ਏਅਰ ਇੰਡੀਆ 23 ਦਸੰਬਰ ਤੋਂ ਸ਼ੁਰੂ ਕਰੇਗਾ ਅੰਮ੍ਰਿਤਸਰ-ਨਾਂਦੇੜ ਉਡਾਣ

ਏਅਰ ਇੰਡੀਆ 23 ਦਸੰਬਰ ਤੋਂ ਸ਼ੁਰੂ ਕਰੇਗਾ ਅੰਮ੍ਰਿਤਸਰ-ਨਾਂਦੇੜ ਉਡਾਣ
December 17
22:00 2017

ਅੰਮ੍ਰਿਤਸਰ, 17 ਦਸੰਬਰ (ਪੰਜਾਬ ਮੇਲ)- ਹਵਾਈ ਕੰਪਨੀ ਏਅਰ ਇੰਡੀਆ ਵੱਲੋਂ 23 ਦਸੰਬਰ ਤੋਂ ਹਫ਼ਤੇ ਵਿੱਚ ਦੋ ਦਿਨ ਸ਼ਨਿੱਚਰਵਾਰ ਅਤੇ ਐਤਵਾਰ ਨੂੰ ਮੁੰਬਈ, ਅੰਮ੍ਰਿਤਸਰ ਤੇ ਨਾਂਦੇੜ ਵਿਚਾਲੇ ਹਵਾਈ ਉਡਾਣ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਉਡਾਣ ਦੀ ਸ਼ੁਰੂਆਤ ਨਾਲ ਸਿੱਖ ਭਾਈਚਾਰੇ ਦੀ ਅਕਾਲ ਤਖ਼ਤ ਨੂੰ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਲ ਹਵਾਈ ਮਾਰਗ ਨਾਲ ਜੋੜਨ ਦੀ ਮੰਗ ਪੂਰੀ ਹੋ ਜਾਵੇਗੀ। ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਦੱਸਿਆ ਕਿ ਲੰਮੀ ਜੱਦੋ-ਜਹਿਦ ਤੋਂ ਬਾਅਦ ਗੁਰੂ ਰਾਮਦਾਸ ਹਵਾਈ ਅੱਡੇ ਤੋਂ ਨਾਂਦੇੜ ਸਾਹਿਬ ਲਈ ਇਹ ਉਡਾਣ ਸ਼ੁਰੂ ਹੋ ਰਹੀ ਹੈ। ਇਸ ਨਾਲ ਦੋਵਾਂ ਤਖ਼ਤਾਂ ਵਿਚਾਲੇ ਜਿੱਥੇ ਹਵਾਈ ਸੰਪਰਕ ਕਾਇਮ ਹੋਵੇਗਾ, ਉਥੇ ਸੈਰ-ਸਪਾਟੇ ਨੂੰ ਵੀ ਹੁਲਾਰਾ ਮਿਲੇਗਾ। ਪਹਿਲਾਂ ਹਵਾਈ ਕੰਪਨੀ ਵੱਲੋਂ ਇਸ ਉਡਾਣ ਸਬੰਧੀ ਸਰਵੇਖਣ ਕੀਤਾ ਗਿਆ ਸੀ ਤੇ ਹੁਣ ਇਹ ਉਡਾਣ 23 ਦਸੰਬਰ ਤੋਂ ਸ਼ੁਰੂ ਕੀਤੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਏਅਰ ਇੰਡੀਆ ਵੱਲੋਂ ਇਹ ਉਡਾਣ ਸਵੇਰੇ 7 : 15 ਵਜੇ ਮੁੰਬਈ ਤੋਂ ਰਵਾਨਾ ਹੋਵੇਗੀ ਅਤੇ 10 ਵਜੇ ਅੰਮ੍ਰਿਤਸਰ ਪੁੱਜੇਗੀ, ਜੋ 10 : 55 ਵਜੇ ਨਾਂਦੇੜ ਲਈ ਰਵਾਨਾ ਹੋਵੇਗੀ ਤੇ 1 : 10 ਵਜੇ ਉਥੇ ਪੁੱਜੇਗੀ। ਇਹ ਉਡਾਣ ਨਾਂਦੇੜ ਤੋਂ 1 : 50 ਰਵਾਨਾ ਹੋਵੇਗੀ ਅਤੇ 4 : 30 ਅੰਮ੍ਰਿਤਸਰ ਪੁੱਜੇਗੀ, ਜਿੱਥੋਂ 6 ਵਜੇ ਮੁੜ ਮੁੰਬਈ ਲਈ ਰਵਾਨਾ ਹੋਵੇਗੀ। ਇਹ ਉਡਾਣ ਫਿਲਹਾਲ ਸ਼ਨਿੱਚਰਵਾਰ ਤੇ ਐਤਵਾਰ ਹੀ ਹੋਵੇਗੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਤੇ ਭਾਰਤ ਦੀ ਚੋਣ ਪ੍ਰਣਾਲੀ ‘ਚ ਵੱਡਾ ਫਰਕ

ਅਮਰੀਕਾ ਤੇ ਭਾਰਤ ਦੀ ਚੋਣ ਪ੍ਰਣਾਲੀ ‘ਚ ਵੱਡਾ ਫਰਕ

Read Full Article
    ਅਮਰੀਕੀ ਗਰੀਨ ਕਾਰਡ ਦੇ ਚਾਹਵਾਨਾਂ ਨੂੰ ਛੱਡਣੀ ਹੋਵੇਗੀ ਸਰਕਾਰੀ ਸਹਾਇਤਾ

ਅਮਰੀਕੀ ਗਰੀਨ ਕਾਰਡ ਦੇ ਚਾਹਵਾਨਾਂ ਨੂੰ ਛੱਡਣੀ ਹੋਵੇਗੀ ਸਰਕਾਰੀ ਸਹਾਇਤਾ

Read Full Article
    ਪੰਜਾਬ ਮੇਲ ਨੂੰ ਮਹੀਨੇ ਦਾ ਸਰਵਉੱਤਮ ‘ਸਮਾਲ ਬਿਜ਼ਨੈਸ’ ਐਲਾਨਿਆ

ਪੰਜਾਬ ਮੇਲ ਨੂੰ ਮਹੀਨੇ ਦਾ ਸਰਵਉੱਤਮ ‘ਸਮਾਲ ਬਿਜ਼ਨੈਸ’ ਐਲਾਨਿਆ

Read Full Article
    ਸਿੱਖ ਅਟਾਰਨੀ ਜਨਰਲ ‘ਤੇ ਨਸਲੀ ਟਿੱਪਣੀ ਕਰਨ ਵਾਲੇ 5 ਪੁਲਿਸ ਕਰਮੀਆਂ ਵੱਲੋਂ ਅਸਤੀਫਾ

ਸਿੱਖ ਅਟਾਰਨੀ ਜਨਰਲ ‘ਤੇ ਨਸਲੀ ਟਿੱਪਣੀ ਕਰਨ ਵਾਲੇ 5 ਪੁਲਿਸ ਕਰਮੀਆਂ ਵੱਲੋਂ ਅਸਤੀਫਾ

Read Full Article
    ਐਲਕ ਗਰੋਵ ਸਿਟੀ ਵੱਲੋਂ ਪੁਰਾਣੀਆਂ ਇਮਾਰਤਾਂ ਦੇ ਰਖ-ਰਖਾਵ ਲਈ ਹੋਈ ਮੀਟਿੰਗ

ਐਲਕ ਗਰੋਵ ਸਿਟੀ ਵੱਲੋਂ ਪੁਰਾਣੀਆਂ ਇਮਾਰਤਾਂ ਦੇ ਰਖ-ਰਖਾਵ ਲਈ ਹੋਈ ਮੀਟਿੰਗ

Read Full Article
    ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਆ ਰਹੀ ਹੈ ਇਕ ਹੋਰ ਆਫਤ

ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਆ ਰਹੀ ਹੈ ਇਕ ਹੋਰ ਆਫਤ

Read Full Article
    ਸਿੱਖ ਕਲਾ ਦੀ ਪ੍ਰਦਰਸ਼ਨੀ ਨੂੰ ਵੇਖਣ ਲਈ ਇਲਾਕੇ ਦੇ ਲੋਕਾਂ ‘ਚ ਭਾਰੀ ਉਤਸ਼ਾਹ ਪਾਇਆ ਗਿਆ

ਸਿੱਖ ਕਲਾ ਦੀ ਪ੍ਰਦਰਸ਼ਨੀ ਨੂੰ ਵੇਖਣ ਲਈ ਇਲਾਕੇ ਦੇ ਲੋਕਾਂ ‘ਚ ਭਾਰੀ ਉਤਸ਼ਾਹ ਪਾਇਆ ਗਿਆ

Read Full Article
    ਸਿੱਖ ਅਮਰੀਕਨ ਵੈਟਰਨ ਅਲਾਇੰਸ ਨੂੰ ਸਿੱਖ ਆਫ ਅਮਰੀਕਾ ਨੇ ਦਿੱਤੀ ਹਮਾਇਤ

ਸਿੱਖ ਅਮਰੀਕਨ ਵੈਟਰਨ ਅਲਾਇੰਸ ਨੂੰ ਸਿੱਖ ਆਫ ਅਮਰੀਕਾ ਨੇ ਦਿੱਤੀ ਹਮਾਇਤ

Read Full Article
    14ਵੇਂ ਵਿਸ਼ਵ ਕਬੱਡੀ ਕੱਪ ਦੀ ਸਫਲਤਾ ਲਈ ਸਮੂਹ ਪੰਜਾਬੀਆਂ ਦਾ ਧੰਨਵਾਦ : ਗਾਖਲ

14ਵੇਂ ਵਿਸ਼ਵ ਕਬੱਡੀ ਕੱਪ ਦੀ ਸਫਲਤਾ ਲਈ ਸਮੂਹ ਪੰਜਾਬੀਆਂ ਦਾ ਧੰਨਵਾਦ : ਗਾਖਲ

Read Full Article
    ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

Read Full Article
    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

Read Full Article
    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

Read Full Article
    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article