PUNJABMAILUSA.COM

ਏਅਰ ਏਸ਼ੀਆ ਦੇ ਮਾੜੇ ਪੁਰਜਿਆਂ ਕਾਰਨ ਗਈ 162 ਲੋਕਾਂ ਦੀ ਜਾਨ

ਏਅਰ ਏਸ਼ੀਆ ਦੇ ਮਾੜੇ ਪੁਰਜਿਆਂ ਕਾਰਨ ਗਈ 162 ਲੋਕਾਂ ਦੀ ਜਾਨ

ਏਅਰ ਏਸ਼ੀਆ ਦੇ ਮਾੜੇ ਪੁਰਜਿਆਂ ਕਾਰਨ ਗਈ 162 ਲੋਕਾਂ ਦੀ ਜਾਨ
December 02
11:54 2015

10
ਜਕਾਰਤਾ, 2 ਦਸੰਬਰ (ਪੰਜਾਬ ਮੇਲ)- ਖਰਾਬ ਪੁਰਜਿਆਂ ਕਾਰਨ ਪਿਛਲੇ ਸਾਲ ਏਅਰ ਏਸ਼ੀਆ ਦਾ ਜਹਾਜ਼ ਜਾਵਾ ਸਾਗਰ ਵਿਚ ਡਿੱਗ ਗਿਆ ਸੀ। ਇੰਡੋਨੇਸ਼ੀਆ ਨੇ ਮੰਗਲਵਾਰ ਨੂੰ ਹਾਦਸੇ ਦੀ ਜਾਂਚ ਰਿਪੋਰਟ ਜਾਰੀ ਕਰਦਿਆਂ ਗੜਬੜੀ ਨੂੰ ਦਰੁੱਸਤ ਕਰਨ ਦੀਆਂ ਚਾਲਕ ਅਮਲੇ ਦੀਆਂ ਕੋਸ਼ਿਸ਼ਾਂ ਨੂੰ ਵੀ ਜ਼ਿੰਮੇਵਾਰ ਦੱਸਿਆ ਹੈ।
28 ਦਸੰਬਰ ਨੂੰ ਹੋਏ ਇਸ ਹਾਦਸੇ ‘ਚ ਜਹਾਜ਼ ‘ਚ ਸਵਾਰ 162 ਲੋਕਾਂ ਦੀ ਮੌਤ ਹੋ ਗਈ ਸੀ। ਇਨ੍ਹਾਂ ‘ਚੋਂ 56 ਲੋਕਾਂ ਦੀਆਂ ਲਾਸ਼ਾਂ ਅਜੇ ਤਕ ਬਰਾਮਦ ਨਹੀਂ ਹੋ ਸਕੀਆਂ। ਜਹਾਜ਼ ਇੰਡੋਨੇਸ਼ੀਆ ਦੇ ਦੂਜੇ ਸਭ ਤੋਂ ਵੱਡੇ ਸ਼ਹਿਰ ਸੁਰਾਬਾਆ ਤੋਂ ਸਿੰਗਾਪੁਰ ਜਾ ਰਿਹਾ ਸੀ।
ਜਾਂਚ ਰਿਪੋਰਟ ਵਿਚ ਜਹਾਜ਼ ਦੇ ਰਾਡਾਰ ਤੋਂ ਅਚਾਨਕ ਗਾਇਬ ਹੋ ਜਾਣ ਦਾ ਕੋਈ ਖਾਸ ਕਾਰਨ ਨਹੀਂ ਦੱਸਿਆ ਗਿਆ ਹੈ। ਜਾਂਚ ਟੀਮ ਨੇ ਇਸ ਸਬੰਧੀ ਖਰਾਬ ਉਪਕਰਣ, ਸਾਂਭ ਸੰਭਾਲ ਦੀ ਕਮੀ ਅਤੇ ਚਾਲਕ ਅਮਲੇ ਦੇ ਮੈਂਬਰਾਂ ਦੀ ਘੱਟ ਕਾਬਲੀਅਤ ਨੂੰ ਜ਼ਿੰਮੇਵਾਰ ਦੱਸਿਆ ਹੈ। ਜਾਂਚ ਮੁਤਾਬਕ, ਜਹਾਜ਼ ਦੇ ਫਲਾਈਟ ਕੰਟਰੋਲ ਕੰਪਿਊਟਰ ‘ਚ ਇਕ ਦਰਾੜ ਸੀ ਅਤੇ ਉਸ ਨੂੰ ਸੋਲਡਰ ਨਾਲ ਜੋੜਿਆ ਗਿਆ ਸੀ। ਇਸ ਵਿਚ ਵਾਰ-ਵਾਰ ਖਰਾਬੀ ਆ ਰਹੀ ਸੀ। ਚਾਰ ਵਾਰ ਇਸੇ ਉਡਾਣ ਦੌਰਾਨ ਗੜਬੜੀ ਹੋਈ, ਜਦਕਿ ਪਿਛਲੇ ਸਾਲ ਕੁੱਲ 23 ਵਾਰ ਅਜਿਹੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਹਾਦਸੇ ‘ਚ ਖਰਾਬ ਮੌਸਮ ਦੀ ਭੂਮਿਕਾ ਤੋਂ ਇਨਕਾਰ ਕੀਤਾ ਗਿਆ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article