PUNJABMAILUSA.COM

ਏਅਰ ਕੈਨੇਡਾ ਦੇ ਫਲਾਈਟ ਅਟੈਂਡੈਂਟ ਵਲੋਂ ਲਾਇਆ ਗਿਆ ਦੋਸ਼

ਏਅਰ ਕੈਨੇਡਾ ਦੇ ਫਲਾਈਟ ਅਟੈਂਡੈਂਟ ਵਲੋਂ ਲਾਇਆ ਗਿਆ ਦੋਸ਼

ਏਅਰ ਕੈਨੇਡਾ ਦੇ ਫਲਾਈਟ ਅਟੈਂਡੈਂਟ ਵਲੋਂ ਲਾਇਆ ਗਿਆ ਦੋਸ਼
March 31
16:49 2018

ਟੋਰਾਂਟੋ, 31 ਮਾਰਚ (ਪੰਜਾਬ ਮੇਲ)- ਏਅਰ ਕੈਨੇਡਾ ਦੇ ਫਲਾਈਟ ਅਟੈਂਡੈਂਟ ਵਲੋਂ ਦੋਸ਼ ਲਾਇਆ ਗਿਆ ਹੈ ਕਿ ਟ੍ਰੇਨਿੰਗ ਦੌਰਾਨ ਉਨ੍ਹਾਂ ਨੂੰ ਹਾਲਵੇਅ ‘ਚ ਖੜ੍ਹਾ ਕਰਕੇ ਉਨ੍ਹਾਂ ਦੀ ਦਿੱਖ ਬਾਰੇ ਟਿੱਪਣੀਆਂ ਕੀਤੀਆਂ ਜਾਂਦੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਇਸ ਦੌਰਾਨ ਉਨ੍ਹਾਂ ਦੇ ਸਰੀਰ, ਯੂਨੀਫਾਰਮ, ਉਨ੍ਹਾਂ ਦੇ ਮੇਕਅਪ ਤੇ ਉਨ੍ਹਾਂ ਦੇ ਨਹੁੰਆਂ ‘ਤੇ ਵੀ ਟਿੱਪਣੀਆਂ ਕੀਤੀਆਂ ਜਾਂਦੀਆਂ ਹਨ। ਅਟੈਂਡੈਂਟਸ ਨੂੰ ਉਨ੍ਹਾਂ ਦੀਆਂ ਅੱਖਾਂ ਤੇ ਸਰੀਰ ਦੇ ਰੰਗ ਬਾਰੇ ਵੀ ਜ਼ਲੀਲ ਕੀਤਾ ਜਾਂਦਾ ਹੈ।
ਇਸ ਸ਼ਿਕਾਇਤ ‘ਚ ਇਹ ਵੀ ਦੋਸ਼ ਲਾਇਆ ਗਿਆ ਕਿ ਇਕ ਫਲਾਈਟ ‘ਚ ਮੌਜੂਦ ਸਰਵਿਸ ਮੈਨੇਜਰ ਨੇ ਫਲਾਈਟ ਅਟੈਂਡੈਂਟ ਨੂੰ ਇਤਰਾਜ਼ਯੋਗ ਸ਼ਬਦ ਵੀ ਆਖੇ। ਇਕ ਗਰਭਵਤੀ ਫਲਾਈਟ ਅਟੈਂਡੈਂਟ ਨੂੰ ਸਰਵਿਸ ਮੈਨੇਜਰ ਨੇ ਆਖਿਆ ਕਿ ਉਸ ਨੂੰ ਇਸ ਬਾਰੇ ਪਤਾ ਹੋਣਾ ਚਾਹੀਦਾ ਹੈ ਕਿ ਕਿਸ ਤਰ੍ਹਾਂ ਉਸ ਦੀ ਗਰਭਅਵਸਥਾ ਕਾਰਨ ਉਸ ਦਾ ਮੂਡ ਨਕਾਰਾਤਮਕ ਰਹਿ ਸਕਦਾ ਹੈ, ਜਿਸ ਨਾਲ ਉਸ ਦੇ ਕੰਮ ਉੱਤੇ ਅਸਰ ਪੈ ਸਕਦਾ ਹੈ। ਹੋਰ ਸਰਵਿਸ ਮੈਨੇਜਰਜ਼ ਨੇ ਵੀ ਇਸੇ ਤਰ੍ਹਾਂ ਨਾਲ ਫਲਾਈਟ ਅਟੈਂਡੈਂਟ ਨੂੰ ਜ਼ਲੀਲ ਕੀਤਾ। ਇਸ ਸਭ ਤੋਂ ਤੰਗ ਆ ਕੇ ਕੈਨੇਡੀਅਨ ਯੂਨੀਅਨ ਆਫ ਪਬਲਿਕ ਇੰਪਲਾਈਜ਼ ਦੀ ਏਅਰ ਕੈਨੇਡਾ ਦੀ ਇਕਾਈ ਵਲੋਂ ਕੈਨੇਡੀਅਨ ਹਿਊਮਨ ਰਾਈਟਜ਼ ਕਮਿਸ਼ਨ ਨੂੰ 13 ਪੰਨਿਆਂ ਦੀ ਸ਼ਿਕਾਇਤ ਦਿੱਤੀ ਗਈ, ਜਿਸ ‘ਚ ਤੰਗ ਪ੍ਰੇਸ਼ਾਨ ਤੇ ਵਿਤਕਰਾ ਕਰਨ ਦੇ ਵੀ ਦੋਸ਼ ਲਾਏ ਗਏ। ਹਲਾਂਕਿ ਹਿਊਮਨ ਰਾਈਟਜ਼ ਦੇ ਬੁਲਾਰੇ ਵਲੋਂ ਇਸ ਮਾਮਲੇ ਬਾਰੇ ਕੋਈ ਟਿੱਪਣੀ ਨਹੀਂ ਕੀਤੀ ਗਈ।
ਇਕ ਵੱਖਰੀ ਮੇਲ ‘ਚ ਏਅਰ ਕੈਨੇਡਾ ਪੀਟਰ ਫਿਟਜ਼ਪੈਟ੍ਰਿਕ ਨੇ ਕਿਹਾ ਕਿ ਇਸ ਤਰ੍ਹਾਂ ਦੇ ਕਿਸੇ ਵਤੀਰੇ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਮਾਮਲਿਆਂ ਨੂੰ ਗੰਭੀਰਤਾ ਨਾਲ ਲਿਆ ਜਾਂਦਾ ਹੈ ਤੇ ਤੁਰੰਤ ਕਾਰਵਾਈ ਕੀਤੀ ਜਾਂਦੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

Read Full Article
    ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

Read Full Article
    ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

Read Full Article
    ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

Read Full Article
    ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

Read Full Article
    ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

Read Full Article
    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

Read Full Article
    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article