PUNJABMAILUSA.COM

ਏਜੰਟ ਭਾਰਤੀ ਲੋਕਾਂ ਨੂੰ ਸ਼ਰਨਾਰਥੀ ਦੇ ਤੌਰ ‘ਤੇ ਭੇਜ ਰਹੇ ਨੇ ਅਮਰੀਕਾ

ਏਜੰਟ ਭਾਰਤੀ ਲੋਕਾਂ ਨੂੰ ਸ਼ਰਨਾਰਥੀ ਦੇ ਤੌਰ ‘ਤੇ ਭੇਜ ਰਹੇ ਨੇ ਅਮਰੀਕਾ

ਏਜੰਟ ਭਾਰਤੀ ਲੋਕਾਂ ਨੂੰ ਸ਼ਰਨਾਰਥੀ ਦੇ ਤੌਰ ‘ਤੇ ਭੇਜ ਰਹੇ ਨੇ ਅਮਰੀਕਾ
July 28
17:32 2018

ਨਵੀਂ ਦਿੱਲੀ, 28 ਜੁਲਾਈ (ਪੰਜਾਬ ਮੇਲ)- ਅਮਰੀਕਾ ‘ਚ ਸ਼ਰਣ ਮੰਗਣ ਵਾਲੇ ਭਾਰਤੀਆਂ ਦੀ ਗਿਣਤੀ ਪਿਛਲੇ ਕੁਝ ਸਮੇਂ ‘ਤੋਂ ਤੇਜ਼ੀ ਨਾਲ ਵਧੀ ਹੈ। ਪਿਛਲੇ ਸਾਲ 340 ਭਾਰਤੀਆਂ ਨੇ ਉੱਥੇ ਸ਼ਰਣ ਮੰਗੀ ਹੈ। ਇਨ੍ਹਾਂ ‘ਚੋਂ ਸਭ ਤੋਂ ਜ਼ਿਆਦਾ ਪੰਜਾਬ ਦੇ ਲੋਕ ਸਨ। ਉਸ ਤੋਂ ਬਾਅਦ ਹਰਿਆਣਾ ਅਤੇ ਗੁਜਰਾਤ ਦਾ ਨੰਬਰ ਹੈ। ਸ਼ਰਣ ਦੇ ਲਈ ਪੰਜਾਬ ਦੇ ਲੋਕ ਖੁਦ ਨੂੰ ਆਮ ਆਦਮੀ ਪਾਰਟੀ ਦਾ ਦੱਸਦੇ ਹੋਏ ਦਾਅਵਾ ਕਰਦੇ ਹਨ ਕਿ ਕਾਂਗਰਸ ਸਰਕਾਰ ਉਨ੍ਹਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ, ਜਦਕਿ ਹਰਿਆਣਾ ਵਾਲੇ ਖੁਦ ਨੂੰ ਕਾਂਗਰਸੀ ਦੱਸ ਕੇ ਉੱਥੋਂ ਦੀ ਭਾਜਪਾ ਸਰਕਾਰ ਤੋਂ ਖਤਰਾ ਜਤਾਉਂਦੇ ਹਨ। ਜ਼ਿਆਦਾਤਰ ਉਮੀਦਵਾਰ 20-22 ਸਾਲ ਦੀ ਉਮਰ ਦੇ ਹੁੰਦੇ ਹਨ। ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਸ਼ੁੱਕਰਵਾਰ ਨੂੰ ਐਨ.ਆਰ.ਆਈ. ਵਿਆਹ, ਔਰਤਾਂ ਅਤੇ ਬੱਚਿਆਂ ਦੀ ਤਸਕਰੀ ਦੇ ਮੁੱਦੇ ‘ਤੇ ਆਯੋਜਿਤ ਸਮਾਗਮ ‘ਚ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਨਵਾਂ ਟ੍ਰੈਂਡ ਦੇਖਣ ਨੂੰ ਮਿਲਿਆ ਹੈ ਏਜੰਟ ਲੋਕਾਂ ਨੂੰ ਸ਼ਰਨਾਰਥੀ ਦੇ ਤੌਰ ‘ਤੇ ਅਮਰੀਕਾ ਭੇਜਣ ਦੇ ਸੁਪਨੇ ਦੇਖਦੇ ਹਨ।
ਪਹਿਲਾਂ ਇਕ ਸਾਲ ਯੂ. ਐੱਸ ‘ਚ ਸ਼ਰਣ ਮੰਗਣ ਵਾਲਿਆਂ ਦੀ ਗਿਣਤੀ 52 ਸੀ ਫਿਰ ਇਹ 101 ਹੋਈ ਅਤੇ ਹੁਣ 340 ਤਕ ਪਹੁੰਚ ਗਈ ਹੈ। ਉਨ੍ਹਾਂ ਨੇ ਦੱਸਿਆ ਹੈ ਕਿ ਭਾਰਤੀ ਦੂਤਾਵਾਸ ਦੇ ਕਰਮਚਾਰੀਆਂ ਨਾਲ ਗੱਲ ਕਰਨਾ ਮਨ੍ਹਾ ਹੈ। ਅਜਿਹੇ ‘ਚ ਕੋਸ਼ਿਸ਼ ਕਰਕੇ ਵੀ ਸਰਕਾਰ ਉਨ੍ਹਾਂ ਦੀ ਮਦਦ ਨਹੀਂ ਕਰ ਪਾ ਰਹੀ। ਉਨ੍ਹਾਂ ਨੇ ਕਿਹਾ ਹੈ ਕਿ ਮਨੁੱਖੀ ਤਸਕਰੀ ਰੋਕਣ ਲਈ ਵਿਦੇਸ਼ ਭੇਜਣ ਵਾਲੇ ਫਰਜ਼ੀ ਏਜੰਟਾਂ ਦਾ ਧੰਦਾ ਬੰਦ ਕਰਨਾ ਜ਼ਰੂਰੀ ਹੈ। 26 ਮਈ 2014 ਤੋਂ 31 ਦਸੰਬਰ 2017 ਤਕ ਵਿਦੇਸ਼ ‘ਚ ਫਸੇ 1,01, 366 ਲੋਕ ਵਾਪਸ ਲਿਆਂਦੇ ਗਏ। ਇਸ ਚੱਕਰ ਨੂੰ ਖਤਮ ਕਰਨ ਲਈ ਜ਼ਰੂਰੀ ਹੈ ਕਿ ਫਰਜ਼ੀ ਏਜੰਟਾਂ ਦਾ ਧੰਦਾ ਬੰਦ ਹੋਵੇ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

Read Full Article
    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

Read Full Article
    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

Read Full Article
    ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

Read Full Article
    ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

Read Full Article
    ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

Read Full Article
    ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

Read Full Article
    ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

Read Full Article
    ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

Read Full Article
    ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

Read Full Article
    ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

Read Full Article
    ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

Read Full Article
    ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

Read Full Article
    ਹੁਣ ਆਇਲੈੱਟਸ ਦਾ ਕੈਂਸਰ ਚਿੰਬੜਿਆ ਪੰਜਾਬ ਨੂੰ

ਹੁਣ ਆਇਲੈੱਟਸ ਦਾ ਕੈਂਸਰ ਚਿੰਬੜਿਆ ਪੰਜਾਬ ਨੂੰ

Read Full Article