PUNJABMAILUSA.COM

ਏਲਕ ਗਰੋਵ ਦੀਆਂ ਤੀਆਂ ਇਸ ਵਾਰ 14 ਅਗਸਤ ਨੂੰ ਹੋਣਗੀਆਂ

ਏਲਕ ਗਰੋਵ ਦੀਆਂ ਤੀਆਂ ਇਸ ਵਾਰ 14 ਅਗਸਤ ਨੂੰ ਹੋਣਗੀਆਂ

ਏਲਕ ਗਰੋਵ ਦੀਆਂ ਤੀਆਂ ਇਸ ਵਾਰ 14 ਅਗਸਤ ਨੂੰ ਹੋਣਗੀਆਂ
February 03
10:55 2016

15
ਸੈਕਰਾਮੈਂਟੋ, 3 ਫਰਵਰੀ (ਪੰਜਾਬ ਮੇਲ)- ਸੈਕਰਾਮੈਂਟੋ ਦੀਆਂ ਸਭ ਤੋਂ ਮਸ਼ਹੂਰ ਤੀਆਂ ਇਸ ਵਾਰ 14 ਅਗਸਤ ਨੂੰ ਕਰਵਾਈਆਂ ਜਾ ਰਹੀਆਂ ਹਨ। ਇਸ ਬਾਰੇ ਜਾਣਕਾਰੀ ਦਿੰਦਿਆਂ ਪਰਨੀਤ ਕੌਰ ਗਿੱਲ ਅਤੇ ਨਿਰਮਲਜੀਤ ਕੌਰ ਰੰਧਾਵਾ ਨੇ ਦੱਸਿਆ ਕਿ ਸਾਊਣ ਮਹੀਨੇ ਵਿਚ ਮਨਾਈਆਂ ਜਾ ਰਹੀਆਂ ਇਨ੍ਹਾਂ ਤੀਆਂ ਲਈ ਸੈਕਰਾਮੈਂਟੋ ਅਤੇ ਇਸ ਦੇ ਨਾਲ ਲੱਗਦੇ ਸ਼ਹਿਰਾਂ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਔਰਤਾਂ ਪਹੁੰਚਦੀਆਂ ਹਨ ਤੇ ਨੱਚ-ਗਾ ਕੇ ਆਪਣੇ ਚਾਅ ਪੂਰੇ ਕਰਦੀਆਂ ਹਨ। ਇਹ ਤੀਆਂ ਏਲਕ ਗਰੋਵ ਪਾਰਕ (ਸੈਕਰਾਮੈਂਟੋ) ਵਿਖੇ ਦਰੱਖਤਾਂ ਦੀ ਛਾਂ ਹੇਠ ਹੁੰਦੀਆਂ ਹਨ ਤੇ ਇਸ ਵਿਚ ਔਰਤਾਂ ਨੂੰ ਪੰਜਾਬ ਵਰਗਾ ਨਜ਼ਾਰਾ ਦੇਖਣ ਨੂੰ ਮਿਲਦਾ ਹੈ। ਬੀਬੀਆਂ ਰੰਗ-ਬਿਰੰਗੇ ਪੰਜਾਬੀ ਸੱਭਿਆਚਾਰ ਕੱਪੜੇ ਪਾ ਕੇ ਆਪਣੇ ਅਮੀਰ ਵਿਰਸੇ ਦਾ ਪ੍ਰਗਟਾਵਾ ਕਰਨ ਲਈ ਇਥੇ ਪਹੁੰਚਦੀਆਂ ਹਨ। ਜ਼ਿਕਰਯੋਗ ਹੈ ਕਿ ਇਨ੍ਹਾਂ ਤੀਆਂ ਲਈ ਕੋਈ ਟਿਕਟ ਨਹੀਂ ਰੱਖੀ ਜਾਂਦੀ ਤੇ ਪਾਰਕਿੰਗ ਵੀ ਮੁਫਤ ਹੁੰਦੀ ਹੈ। ਕਈ ਤਰ੍ਹਾਂ ਦੇ ਸਟਾਲ ਇਥੇ ਲਾਏ ਜਾਂਦੇ ਹਨ, ਜਿਥੋਂ ਬੀਬੀਆਂ ਆਪਣੀ ਮਨਪਸੰਦ ਦੀ ਖਰੀਦੋ-ਫਰੋਖਤ ਕਰਦੀਆਂ ਹਨ। ਹੋਰ ਜਾਣਕਾਰੀ ਲਈ 916-917-0008 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਸੈਂਟ ਕਲਾਊਡ ਵਿਚ ‘ਬਲੈਕ ਹਾਕ ਹੈਲੀਕਾਪਟਰ’ ਹਾਦਸਾਗ੍ਰਸਤ, 3 ਨੈਸ਼ਨਲ ਗਾਰਡ ਜਵਾਨਾਂ ਦੀ ਮੌਤ

ਸੈਂਟ ਕਲਾਊਡ ਵਿਚ ‘ਬਲੈਕ ਹਾਕ ਹੈਲੀਕਾਪਟਰ’ ਹਾਦਸਾਗ੍ਰਸਤ, 3 ਨੈਸ਼ਨਲ ਗਾਰਡ ਜਵਾਨਾਂ ਦੀ ਮੌਤ

Read Full Article
    ਅਮਰੀਕਾ ‘ਚ ਦੁਨੀਆ ਦੀ ਪਹਿਲੀ ਜ਼ਮੀਨ ‘ਤੇ ਚਲਣ ਤੇ ਹਵਾ ‘ਚ ਉਡਣ ਵਾਲੀ ਕਾਰ ਪੇਸ਼

ਅਮਰੀਕਾ ‘ਚ ਦੁਨੀਆ ਦੀ ਪਹਿਲੀ ਜ਼ਮੀਨ ‘ਤੇ ਚਲਣ ਤੇ ਹਵਾ ‘ਚ ਉਡਣ ਵਾਲੀ ਕਾਰ ਪੇਸ਼

Read Full Article
    ਟਰੰਪ ‘ਤੇ ਸਦਨ ਦੀ ਮਹਾਦੋਸ਼ ਜਾਂਚ ‘ਤੇ ਜਨਤਕ ਬਿਆਨ ਦੇਵੇਗੀ ਨੈਂਸੀ ਪੇਲੋਸੀ

ਟਰੰਪ ‘ਤੇ ਸਦਨ ਦੀ ਮਹਾਦੋਸ਼ ਜਾਂਚ ‘ਤੇ ਜਨਤਕ ਬਿਆਨ ਦੇਵੇਗੀ ਨੈਂਸੀ ਪੇਲੋਸੀ

Read Full Article
    ਅਮਰੀਕੀ ਸਦਨ ਦੀ ਨਿਆਇਕ ਕਮੇਟੀ ਵੱਲੋਂ ਟਰੰਪ ਮਹਾਦੋਸ਼ੀ ਕਰਾਰ

ਅਮਰੀਕੀ ਸਦਨ ਦੀ ਨਿਆਇਕ ਕਮੇਟੀ ਵੱਲੋਂ ਟਰੰਪ ਮਹਾਦੋਸ਼ੀ ਕਰਾਰ

Read Full Article
    ਟਰੰਪ ਉੱਪਰ ਅਮਰੀਕੀ ਸਦਰ ’ਤੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਨ ਦਾ ਦੋਸ਼!

ਟਰੰਪ ਉੱਪਰ ਅਮਰੀਕੀ ਸਦਰ ’ਤੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਨ ਦਾ ਦੋਸ਼!

Read Full Article
    ਕੈਪਟਨ ਵੱਲੋਂ ਕਰਤਾਰਪੁਰ ਲਾਂਘੇ ਬਾਰੇ ਗੈਰ ਜ਼ਿੰਮੇਵਾਰ ਬਿਆਨ

ਕੈਪਟਨ ਵੱਲੋਂ ਕਰਤਾਰਪੁਰ ਲਾਂਘੇ ਬਾਰੇ ਗੈਰ ਜ਼ਿੰਮੇਵਾਰ ਬਿਆਨ

Read Full Article
    ਆਈ.ਸੀ.ਈ. ਵੱਲੋਂ ਫਰਜ਼ੀ ਯੂਨੀਵਰਸਿਟੀ ‘ਚ ਦਾਖਲਾ ਲੈਣ ਵਾਲੇ 90 ਵਿਦੇਸ਼ੀ ਵਿਦਿਆਰਥੀ ਗ੍ਰਿਫ਼ਤਾਰ

ਆਈ.ਸੀ.ਈ. ਵੱਲੋਂ ਫਰਜ਼ੀ ਯੂਨੀਵਰਸਿਟੀ ‘ਚ ਦਾਖਲਾ ਲੈਣ ਵਾਲੇ 90 ਵਿਦੇਸ਼ੀ ਵਿਦਿਆਰਥੀ ਗ੍ਰਿਫ਼ਤਾਰ

Read Full Article
    ਡਾ. ਬਲਜੀਤ ਸਿੰਘ ਸਿੱਧੂ ਦਾ ਫਰਿਜ਼ਨੋ ਵਿਖੇ ਸੁਆਗਤ

ਡਾ. ਬਲਜੀਤ ਸਿੰਘ ਸਿੱਧੂ ਦਾ ਫਰਿਜ਼ਨੋ ਵਿਖੇ ਸੁਆਗਤ

Read Full Article
    ਅਮਰੀਕੀ ਰਾਸ਼ਟਰਪਤੀ ਚੋਣਾਂ ‘ਚੋਂ ਕਮਲਾ ਹੈਰਿਸ ਨੇ ਆਪਣਾ ਨਾਂ ਲਿਆ ਵਾਪਸ!

ਅਮਰੀਕੀ ਰਾਸ਼ਟਰਪਤੀ ਚੋਣਾਂ ‘ਚੋਂ ਕਮਲਾ ਹੈਰਿਸ ਨੇ ਆਪਣਾ ਨਾਂ ਲਿਆ ਵਾਪਸ!

Read Full Article
    ਮਹਾਦੋਸ਼ ਜਾਂਚ ਦੀ ਸ਼ੁਰੂਆਤੀ ਰਿਪੋਰਟ ‘ਚ ਟਰੰਪ ਦੋਸ਼ੀ ਕਰਾਰ!

ਮਹਾਦੋਸ਼ ਜਾਂਚ ਦੀ ਸ਼ੁਰੂਆਤੀ ਰਿਪੋਰਟ ‘ਚ ਟਰੰਪ ਦੋਸ਼ੀ ਕਰਾਰ!

Read Full Article
    ਅਮਰੀਕੀ ਡਾਕਟਰਾਂ ਨੇ ਮ੍ਰਿਤਕ ਵਿਅਕਤੀ ਦੇ ਦਿਲ ਨੂੰ ਦੁਬਾਰਾ ਧੜਕਾਇਆ!

ਅਮਰੀਕੀ ਡਾਕਟਰਾਂ ਨੇ ਮ੍ਰਿਤਕ ਵਿਅਕਤੀ ਦੇ ਦਿਲ ਨੂੰ ਦੁਬਾਰਾ ਧੜਕਾਇਆ!

Read Full Article
    ਹਿੱਟ ਐਂਡ ਰਨ; ਅਮਰੀਕਾ ‘ਚ ਦੋ ਭਾਰਤੀ ਵਿਦਿਆਰਥੀਆਂ ਦੀ ਮੌਤ

ਹਿੱਟ ਐਂਡ ਰਨ; ਅਮਰੀਕਾ ‘ਚ ਦੋ ਭਾਰਤੀ ਵਿਦਿਆਰਥੀਆਂ ਦੀ ਮੌਤ

Read Full Article
    ਭਾਰਤੀ-ਅਮਰੀਕੀ ਵਿਦਿਆਰਥੀ ਦੇ ਹੱਤਿਆਰੇ ਨੇ ਪੁਲਿਸ ਸਾਹਮਣੇ ਕੀਤਾ ਆਤਮ ਸਮਰਪਣ

ਭਾਰਤੀ-ਅਮਰੀਕੀ ਵਿਦਿਆਰਥੀ ਦੇ ਹੱਤਿਆਰੇ ਨੇ ਪੁਲਿਸ ਸਾਹਮਣੇ ਕੀਤਾ ਆਤਮ ਸਮਰਪਣ

Read Full Article
    ਦੱਖਣੀ ਨੈਸ਼ਵਿਲੇ ‘ਚ ਸੜਕ ਦੁਰਘਟਨਾ ‘ਚ ਦੋ ਭਾਰਤੀ ਵਿਦਿਆਰਥੀਆਂ ਦੀ ਮੌਤ

ਦੱਖਣੀ ਨੈਸ਼ਵਿਲੇ ‘ਚ ਸੜਕ ਦੁਰਘਟਨਾ ‘ਚ ਦੋ ਭਾਰਤੀ ਵਿਦਿਆਰਥੀਆਂ ਦੀ ਮੌਤ

Read Full Article
    ਨਿਊ ਓਰਲਿੰਸ ਸ਼ਹਿਰ ‘ਚ ਹੋਈ ਗੋਲੀਬਾਰੀ ‘ਚ 11 ਲੋਕ ਜ਼ਖਮੀ

ਨਿਊ ਓਰਲਿੰਸ ਸ਼ਹਿਰ ‘ਚ ਹੋਈ ਗੋਲੀਬਾਰੀ ‘ਚ 11 ਲੋਕ ਜ਼ਖਮੀ

Read Full Article