PUNJABMAILUSA.COM

ਏਲਨ ਮਸਕ ਦੇ ਇਤਰਾਜ਼ਯੋਗ ਟਵੀਟ ਤੋਂ ਬਾਅਦ ਬਰਤਾਨਵੀ ਗੁਫਾ ਮਾਹਰ ਕਾਨੂੰਨੀ ਕਾਰਵਾਈ ‘ਤੇ ਕਰ ਰਹੇ ਨੇ ਵਿਚਾਰ

ਏਲਨ ਮਸਕ ਦੇ ਇਤਰਾਜ਼ਯੋਗ ਟਵੀਟ ਤੋਂ ਬਾਅਦ ਬਰਤਾਨਵੀ ਗੁਫਾ ਮਾਹਰ ਕਾਨੂੰਨੀ ਕਾਰਵਾਈ ‘ਤੇ ਕਰ ਰਹੇ ਨੇ ਵਿਚਾਰ

ਏਲਨ ਮਸਕ ਦੇ ਇਤਰਾਜ਼ਯੋਗ ਟਵੀਟ ਤੋਂ ਬਾਅਦ ਬਰਤਾਨਵੀ ਗੁਫਾ ਮਾਹਰ ਕਾਨੂੰਨੀ ਕਾਰਵਾਈ ‘ਤੇ ਕਰ ਰਹੇ ਨੇ ਵਿਚਾਰ
July 16
15:32 2018

ਬੈਂਕਾਕ, 16 ਜੁਲਾਈ (ਪੰਜਾਬ ਮੇਲ)- ਥਾਈਲੈਂਡ ਦੀ ਗੁਫਾ ਵਿਚ ਫਸੇ 12 ਬੱਚਿਆਂ ਨੂੰ ਸੁਰੱਖਿਅਤ ਬਾਹਰ ਕੱਢਣ ਵਿਚ ਮਦਦ ਕਰਨ ਵਾਲੇ ਬਰਤਾਨਵੀ ਗੁਫਾ ਮਾਹਰ ਵਰਨਾਨ ਅਨਸਵਰਥ ਨੇ ਅੱਜ ਕਿਹਾ ਹੈ ਕਿ ਉਹ ਏਲਨ ਮਸਕ ਦੇ ਇਤਰਾਜ਼ਯੋਗ ਟਵੀਟ ਤੋਂ ਬਾਅਦ ਉਨ੍ਹਾਂ ਖਿਲਾਫ ਕਾਨੂੰਨੀ ਕਾਰਵਾਈ ਕਰ ਸਕਦੇ ਹਨ। ਟੈਸਲਾ ਦੇ ਸੀ.ਈ.ਓ. ਮਸਕ ਨੇ ਬਿਨਾਂ ਕੋਈ ਤਰਕ ਜਾਂ ਸਪੱਸ਼ਟੀਕਰਨ ਦਿੱਤੇ ਆਪਣੇ ਇਕ ਟਵੀਟ ਵਿਚ ਅਨਸਵਰਥ ਦੀ ਨਿਖੇਧੀ ਕਰ ਦਿੱਤੀ। ਟਵੀਟ ਵਿਚ ਉਨ੍ਹਾਂ ਨੇ ਅਨਸਵਰਥ ਲਈ ਪੀਡੋ ਸ਼ਬਦ ਦੀ ਵਰਤੋਂ ਕੀਤੀ। ‘ਪੀਡੋ’ ਪੀਡੋਫਾਈਲ ਦਾ ਸੰਖੇਪ ਹੈ, ਜਿਸ ਦਾ ਅਰਥ ਬੱਚਿਆਂ ਪ੍ਰਤੀ ਘੱਟ ਭਾਵਨਾ ਰੱਖਣ ਵਾਲਾ ਹੁੰਦਾ ਹੈ।
ਦਰਅਸਲ ਅਨਸਵਰਥ ਨੇ ਥਾਮ ਲੁਆਂਗ ਗੁਫਾ ਤੋਂ ਫੁੱਟਬਾਲਰਾਂ ਨੂੰ ਬਾਹਰ ਕੱਢਣ ਲਈ ਮਸਕ ਦੀ ਛੋਟੀ ਪਨਡੁੱਬੀ ਵਾਲੀ ਪੇਸ਼ਕਸ਼ ਨੂੰ ਠੁਕਰਾ ਦਿੱਤਾ ਸੀ ਅਤੇ ਇਸ ਨੂੰ ਪੀ.ਆਰ. ਸਟੰਟ ਕਰਾਰ ਦਿੱਤਾ ਸੀ। ਗੁਫਾ ਵਿਚ ਹੜ੍ਹ ਦਾ ਪਾਣੀ ਭਰਣ ਦੇ ਬਾਵਜੂਦ ਗੋਤਾਖੋਰਾਂ ਦੀ ਕੌਮਾਂਤਰੀ ਟੀਮ ਨੇ ਪਿਛਲੇ ਹਫਤੇ ਵਾਈਲਡ ਬੋਰ ਟੀਮ ਨੂੰ ਗੁਫਾ ਦੇ ਖਤਰਨਾਕ ਰਸਤੇ ਤੋਂ ਸੁਰੱਖਿਅਤ ਬਾਹਰ ਕੱਢ ਲਿਆ ਸੀ। ਅਨਸਵਰਥ ਨੇ ਬਚਾਅ ਵਿਚ ਲੱਗੇ ਲੋਕਾਂ ਨੂੰ ਗੁਫਾ ਦਾ ਮੈਪ ਮੁਹੱਈਆ ਕਰਵਾਇਆ ਅਤੇ ਉਨ੍ਹਾਂ ਨੂੰ ਗੁਫਾ ਅੰਦਰ ਦੀ ਸੰਭਾਵਿਤ ਸਥਿਤੀ ਬਾਰੇ ਜਾਣੂੰ ਕਰਵਾਇਆ। ਉਨ੍ਹਾਂ ਨੇ ਕਿਹਾ ਕਿ ਮਸਕ ਦੇ ਇਸ ਯੰਤਰ ਦੀ ਹੁਣ ਕੋਈ ਲੋੜ ਨਹੀਂ ਹੈ। ਮਸਕ ਨੇ ਇਸ ਦੇ ਜਵਾਬ ਵਿਚ ਅਨਸਵਰਥ ਨੂੰ ਨਿਸ਼ਾਨਾ ਬਣਾ ਕੇ ਕਲ ਕਈ ਟਵੀਟ ਕੀਤੇ। ਟਵੀਟ ਵਿਚ ਮਸਕ ਨੇ ਅਨਸਵਰਥ ਦਾ ਨਾਂ ਨਹੀਂ ਲਿਆ, ਪਰ ਉਨ੍ਹਾਂ ਲਈ ਪੀਡੋ ਸ਼ਬਦ ਦੀ ਵਰਤੋਂ ਜ਼ਰੂਰ ਕੀਤੀ।

About Author

Punjab Mail USA

Punjab Mail USA

Related Articles

ads

Latest Category Posts

    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article