PUNJABMAILUSA.COM

ਏਸ਼ਿਆਈ ਕੁਸ਼ਤੀ ਚੈਂਪੀਅਨਸ਼ਿਪ ’ਚ ਪੰਜਾਬ ਦੀ ਧੀ ਨੇ ਜਿੱਤਿਆ ਸੋਨੇ ਦਾ ਤਗ਼ਮਾ

ਏਸ਼ਿਆਈ ਕੁਸ਼ਤੀ ਚੈਂਪੀਅਨਸ਼ਿਪ ’ਚ ਪੰਜਾਬ ਦੀ ਧੀ ਨੇ ਜਿੱਤਿਆ ਸੋਨੇ ਦਾ ਤਗ਼ਮਾ

ਏਸ਼ਿਆਈ ਕੁਸ਼ਤੀ ਚੈਂਪੀਅਨਸ਼ਿਪ ’ਚ ਪੰਜਾਬ ਦੀ ਧੀ ਨੇ ਜਿੱਤਿਆ ਸੋਨੇ ਦਾ ਤਗ਼ਮਾ
March 03
21:37 2018

ਪਟਿਆਲਾ, 3 ਮਾਰਚ (ਪੰਜਾਬ ਮੇਲ)-‘ ਮੈਂ ਜਾਣਦਾ ਸੀ ਕਿ ਇੱਕ ਦਿਨ ਮੇਰੀ ਧੀ ਮੇਰਾ ਮਾਣ ਬਣੇਗੀ।’ ਇਹ ਸ਼ਬਦ ਹਨ ਏਸ਼ਿਆਈ ਚੈਂਪੀਅਨ ਪਹਿਲਵਾਨ ਨਵਜੋਤ ਕੌਰ ਦੇ ਪਿਤਾ ਸ੍ਰੀ ਸੁਖਚੈਨ ਸਿੰਘ ਦੇ। ਨਵਜੋਤ ਨੇ ਕਿਰਗਿਸਤਾਨ ਦੇ ਸ਼ਹਿਰ ਬਿਸ਼ਕੇਕ ਵਿੱਚ ਸ਼ੁੱਕਰਵਾਰ ਨੂੰ ਇਹ ਪ੍ਰਾਪਤੀ ਹਾਸਲ ਕਰਕੇ ਪੰਜਾਬ ਦਾ ਹੀ ਨਹੀਂ ਸਗੋਂ ਪੂਰੇ ਦੇਸ਼ ਦਾ ਨਾਂ ਵਿਸ਼ਵ ਪੱਧਰ ਉੱਤੇ ਚਮਕਾ ਦਿੱਤਾ ਹੈ। ਏਸ਼ਿਆਈ ਚੈਂਪੀਅਨਸ਼ਿਪ ਵਿੱਚ ਸੋਨ ਤਗ਼ਮਾ ਜਿੱਤਣ ਵਾਲੀ ਉਹ ਪਹਿਲੀ ਭਾਰਤੀ ਪਹਿਲਵਾਨ ਬਣ ਗਈ ਹੈ। ਉਸ ਨੇ 65 ਕਿਲੋਗ੍ਰਾਮ ਭਾਰ ਵਰਗ ਦੇ ਵਿੱਚ ਆਪਣੀ ਵਿਰੋਧੀ ਪਹਿਲਵਾਨ ਜਾਪਾਨ ਦੀ ਮਾਇਯੂ ਇਮਾਈ ਨੂੰ 9-1 ਅੰਕਾਂ ਨਾਲ ਹਰਾ ਦਿੱਤਾ।
ਤਰਤ ਤਾਰਨ ਦੇ ਪਿੰਡ ਬਾਗੜੀਆਂ ਦੇ ਕਿਸਾਨ ਨੇ ਬੜੇ ਮਾਣ ਨਾਲ ਦੱਸਿਆ ਕਿ ਉਸਨੇ ਨਾ ਸਿਰਫ ਸਾਡੇ ਸਾਰੇ ਪਿੰਡ ਦਾ ਮਾਣ ਵਧਾਇਆ ਹੈ ਸਗੋਂ ਉਸਨੇ ਕੁੱਝ ਲੋਕਾਂ ਦੀਆਂ ਗੈਰਸਭਿਅਕ ਟਿੱਪਣੀਆਂ ਦੀ ਪ੍ਰਵਾਹ ਨਾ ਕਰਦਿਆਂ ਆਪਣੀਆਂ ਦੋ ਹੋਰ ਭੈਣਾਂ ਨੂੰ ਵੀ ਪਹਿਲਵਾਨ ਬਣਨ ਲਈ ਪ੍ਰੇਰਿਆ ਹੈ।
ਇਸ ਪਹਿਲਵਾਨ ਦੀ ਕਾਬਲੀਅਤ ਦਾ ਜਦੋਂ ਪੰਜਾਬ ਸਰਕਾਰ ਨੇ ਕੋਈ ਮੁੱਲ ਨਾ ਪਾਇਆ ਤਾਂ ਉਹ ਭਾਰਤੀ ਰੇਲਵੇ ਵਿੱਚ ਤਿੰਨ ਸਾਲ ਪਹਿਲਾਂ ਸੀਨੀਅਰ ਕਲਰਕ ਭਰਤੀ ਹੋ ਗਈ। ਉਹ ਅੰਮ੍ਰਿਤਸਰ ਵਿੱਚ ਤਾਇਨਾਤ ਹੈ। ਨਵਜੋਤ ਨੇ ਛੇਵੀਂ ਵਿੱਚ ਪੜ੍ਹਦਿਆਂ ਕੁਸ਼ਤੀ ਸ਼ੁਰੂ ਕੀਤੀ ਸੀ। ਉਸਦੀ ਵੱਡੀ ਭੈਣ ਨਵਜੀਤ ਨੂੰ ਸੱਟ ਲੱਗਣ ਕਾਰਨ ਕੁਸ਼ਤੀ ਨਾਲ ਮੋਹ ਛੱਡਣਾ ਪਿਆ ਸੀ। ਉਸਨੇ 2014 ਵਿੱਚ ਰਾਸ਼ਟਰਮੰਡਲ ਖੇਡਾਂ ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ ਸੀ ਤੇ ਪਿੱਠ ਵਿੱਚ ਸੱਟ ਲੱਗਣ ਕਾਰਨ ਮਜਬੂਰੀ ਵਿੱਚ ਕੁਸ਼ਤੀ ਛੱਡ ਦਿੱਤੀ ਸੀ। 2016 ਵਿੱਚ ਉਹ ਰੀਓ ਓਲੰਪਿਕ ਵਿੱਚ ਹਿੱਸਾ ਨਾ ਲੈ ਸਕੀ। ਠੀਕ ਹੋਣ ਬਾਅਦ ਉਸ ਨੇ 67 ਕਿਲੋ ਤੋਂ 65 ਕਿਲੋਗ੍ਰਾਮ ਵਿੱਚ ਆਪਣੀ ਕਿਸਮਤ ਅਜ਼ਮਾਈ ਪਰ ਉਹ ਟਰਾਇਲਾਂ ਵਿੱਚ ਹਾਰ ਗਈ ਤੇ ਭਾਰਤੀ ਟੀਮ ਦੀ ਮੈਂਬਰ ਨਾ ਬਣ ਸਕੀ।

About Author

Punjab Mail USA

Punjab Mail USA

Related Articles

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article