PUNJABMAILUSA.COM

ਏਸ਼ੀਅਨ ਖੇਡਾਂ ‘ਚ ਮੈਡਲ ਹਾਸਲ ਕਰਨ ਵਾਲੇ ਸਾਬਤ ਸੂਰਤ ਸਿੱਖ ਖਿਡਾਰੀਆਂ ਨੂੰ ਸ਼੍ਰੋਮਣੀ ਕਮੇਟੀ ਕਰੇਗੀ ਸਨਮਾਨਿਤ : ਭਾਈ ਲੌਂਗੋਵਾਲ

September 09
17:36 2018

ਅੰਮ੍ਰਿਤਸਰ, 9 ਸਤੰਬਰ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਇੰਡੋਨੇਸ਼ੀਆ ਦੇ ਜਕਾਰਤਾ ’ਚ ਹੋਈਆਂ ਏਸ਼ੀਅਨ ਖੇਡਾਂ ਵਿੱਚੋਂ ਮੈਡਲ ਹਾਸਲ ਕਰਨ ਵਾਲੇ ਸਾਬਤ ਸੂਰਤ ਸਿੱਖ ਖਿਡਾਰੀਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਅੰਤ੍ਰਿੰਗ ਕਮੇਟੀ ਵਿਚ ਇਹ ਫੈਸਲਾ ਕੀਤਾ ਗਿਆ ਹੈ ਕਿ ਜਿਹੜੇ ਵੀ ਸਾਬਤ ਸੂਰਤ ਸਿੱਖ ਖਿਡਾਰੀ ਵੱਖ-ਵੱਖ ਅੰਤਰ-ਰਾਸ਼ਟਰੀ, ਰਾਸ਼ਟਰੀ ਤੇ ਸਟੇਟ ਟੂਰਨਾਮੈਂਟਾਂ ਵਿੱਚੋਂ ਮੈਡਲ ਪ੍ਰਾਪਤ ਕਰਨਗੇ ਉਨ੍ਹਾਂ ਨੂੰ ਹੌਸਲਾ ਅਫ਼ਸਾਈ ਵਜੋਂ ਵਿਸ਼ੇਸ਼ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਇਆ ਕਰੇਗਾ। ਉਨ੍ਹਾਂ ਕਿਹਾ ਕਿ ਹਾਲ ਹੀ ਵਿਚ ਹੋਈਆਂ ਏਸ਼ੀਅਨ ਖੇਡਾਂ ਵਿੱਚੋਂ ਜਿਨ੍ਹਾਂ ਵੀ ਸਾਬਤ ਸੂਰਤ ਸਿੱਖ ਖਿਡਾਰੀਆਂ ਨੇ ਮੈਡਲ ਪ੍ਰਾਪਤ ਕੀਤੇ ਹਨ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਐਲਾਨੇ ਇਨਾਮ ਅਤੇ ਵਿਸ਼ੇਸ਼ ਸਨਮਾਨ ਵੀ ਦਿੱਤੇ ਜਾਣਗੇ। ਭਾਈ ਲੌਂਗੋਵਾਲ ਨੇ ਕਿਹਾ ਕਿ ਖੇਡਾਂ ਮਨੁੱਖੀ ਜੀਵਨ ਦਾ ਅਹਿਮ ਹਿੱਸਾ ਹਨ ਅਤੇ ਨੌਜੁਆਨੀ ਦਾ ਖੇਡਾਂ ਵੱਲ ਰੁਚਿਤ ਹੋਣਾ ਚੰਗੇ ਸਮਾਜ ਦੀ ਸਿਰਜਣਾ ਵਿਚ ਅਹਿਮ ਹਿੱਸਾ ਪਾਉਂਦਾ ਹੈ। ਉਨ੍ਹਾਂ ਕਿਹਾ ਕਿ ਸਾਬਤ ਸੂਰਤ ਸਿੱਖ ਖਿਡਾਰੀਆਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਿਤ ਕਰਨ ਦਾ ਮੰਤਵ ਹੋਰਨਾਂ ਨੌਜੁਆਨਾਂ ਨੂੰ ਜਿਥੇ ਖੇਡਾਂ ਵੱਲ ਪ੍ਰੇਰਿਤ ਕਰਨਾ ਹੈ ਉਥੇ ਹੀ ਸਮਾਜ ਅੰਦਰ ਪਤਿਤਪੁਣੇ ਦੇ ਰੁਝਾਨ ਨੂੰ ਠੱਲ੍ਹਣਾ ਵੀ ਹੈ। ਉਨ੍ਹਾਂ ਵੱਖ-ਵੱਖ ਖੇਡਾਂ ਵਿਚ ਮੈਡਲ ਹਾਸਲ ਕਰਨ ਵਾਲੇ ਸਿੱਖ ਅਤੇ ਪੰਜਾਬੀ ਖਿਡਾਰੀਆਂ ਨੂੰ ਵਧਾਈ ਵੀ ਦਿੱਤੀ।

About Author

Punjab Mail USA

Punjab Mail USA

Related Articles

ads

Latest Category Posts

    ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

Read Full Article
    ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

    ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

    ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

    ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

    ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

    ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

    ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

    15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

    ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

    ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

    ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ