PUNJABMAILUSA.COM

ਏਸ਼ੀਆਈ ਖੇਡਾਂ 2018 ‘ਚ ਬਜਰੰਗ ਨੇ ਭਾਰਤ ਨੂੰ ਦਿਵਾਇਆ ਪਹਿਲਾ ਸੋਨ ਤਮਗਾ

ਏਸ਼ੀਆਈ ਖੇਡਾਂ 2018 ‘ਚ ਬਜਰੰਗ ਨੇ ਭਾਰਤ ਨੂੰ ਦਿਵਾਇਆ ਪਹਿਲਾ ਸੋਨ ਤਮਗਾ

ਏਸ਼ੀਆਈ ਖੇਡਾਂ 2018 ‘ਚ ਬਜਰੰਗ ਨੇ ਭਾਰਤ ਨੂੰ ਦਿਵਾਇਆ ਪਹਿਲਾ ਸੋਨ ਤਮਗਾ
August 19
15:35 2018

ਜਕਾਰਤਾ, 19 ਅਗਸਤ (ਪੰਜਾਬ ਮੇਲ)- ਬਜਰੰਗ ਨੇ ਸ਼ਾਨਦਾਰ ਖੇਡ ਦਿਖਾਉਂਦੇ ਹੋਏ ਭਾਰਤ ਨੂੰ ਪਹਿਲਾ ਸੋਨ ਤਮਗਾ ਜਿੱਤਾ ਦਿੱਤਾ। ਬਜਰੰਗ ਨੇ ਜਾਪਾਨ ਦੇ ਦਾਇਚੀ ਤਾਕਾਤਾਨੀ ਨੂੰ 11-8 ਨਾਲ ਹਰਾ ਕੇ ਸੋਨ ਤਮਗਾ ਆਪਣੇ ਨਾਂ ਕਰ ਲਿਆ ਹੈ। ਉਥੇ ਹੀ ਭਾਰਤ ਦਾ ਇਹ ਏਸ਼ੀਆਈ ਖੇਡਾਂ 2018 ‘ਚ ਪਹਿਲਾ ਸੋਨ ਤਮਗਾ ਵੀ ਹੈ। ਇਸ ਤੋਂ ਪਹਿਲਾਂ ਭਾਰਤ ਦੇ ਪਹਿਲਵਾਨ ਬਜਰੰਗ ਪੂਨੀਆ ਨੇ ਆਪਣੇ ਵੱਕਾਰ ਅਨੁਸਾਰ ਪ੍ਰਦਰਸ਼ਨ ਕਰਦੇ ਹੋਏ 18ਵੀਂ ਏਸ਼ੀਆਈ ਖੇਡਾਂ ਦੀ ਕੁਸ਼ਤੀ ਪ੍ਰਤੀਯੋਗਿਤਾ ਦੇ 65 ਕਿ.ਗ੍ਰਾ ਭਾਰ ਵਰਗ ਦੇ ਫਾਈਨਲ ‘ਚ ਪ੍ਰਵੇਸ਼ ਕਰ ਲਿਆ ਸੀ। ਬਜਰੰਗ ਨੇ ਲਗਾਤਾਰ ਬਿਹਤਰੀਨ ਪ੍ਰਦਰਸ਼ਨ ਕੀਤਾ ਅਤੇ ਆਪਣੇ ਰਾਹ ਦੇ ਸਾਰੇ ਪਹਿਲਵਾਨਾਂ ਨੂੰ ਧੂਲ ਚਟਾਉਂਦੇ ਹੋਏ ਖਿਤਾਬੀ ਮੁਕਾਬਲੇ ‘ਚ ਜਗ੍ਹਾ ਬਣਾਈ ਸੀ। ਬਜਰੰਗ ਨੇ ਚਾਰ ਸਾਲ ਪਹਿਲਾਂ ਇੰਚੀਓਨ ਏਸ਼ੀਆਈ ਖੇਡਾਂ ‘ਚ 61 ਕਿ.ਗ੍ਰਾ ਵਰਗ ‘ਚ ਚਾਂਦੀ ਤਮਗਾ ਜਿੱਤਿਆ ਸੀ ਅਤੇ ਇਸ ਵਾਰ ਉਹ 65 ਕਿ.ਗ੍ਰਾ ਭਾਰ ਵਰਗ ‘ਚ ਉਤਰਿਆ ਜਿੱਥੇ ਉਸ ਨੂੰ ਸਿੱਧੇ ਪ੍ਰੀ-ਕੁਆਰਟਰ-ਫਾਈਨਲ ‘ਚ ਪ੍ਰਵੇਸ਼ ਮਿਲਿਆ। ਉਸ ਨੇ ਪ੍ਰੀ-ਕੁਆਰਟਰ-ਫਾਈਨਲ ‘ਚ ਉਜਬੇਕਿਸਤਾਨ ਦੇ ਖਾਸਾਨੋਵ ਸਿਰੋਜਿਦਿਨ ਨੂੰ 13-3 ਨਾਲ ਹਰਾਇਆ। ਕੁਆਰਟਰ-ਫਾਈਨਲ ‘ਚ ਭਾਰਤੀ ਪਹਿਲਵਾਨ ਨੇ ਤਾਜਿਕਿਸਾਨ ਦੇ ਅਬਦੁਲਕਾਸਿਮ ਫੇਜਿਵ ਨੂੰ 12-2 ਨਾਲ ਹਰਾਇਆ। ਬਜਰੰਗ ਦੀ ਸੈਮੀਫਾਈਨਲ ‘ਚ ਟੱਕਰ ਮੰਗੋਲੀਆ ਦੇ ਬਤਮਗਨਈ ਬਾਚੁਲੁਨ ਨਾਲ ਹੋਈ ਅਤੇ ਬਜਰੰਗ ਨੇ ਪਹਿਲਾ ਰਾਊਂਡ 8-0 ਨਾਲ ਜਿੱਤਣ ਤੋਂ ਬਾਅਦ ਦੂਜੇ ਰਾਊਂਡ ‘ਚ ਜਿਵੇਂ ਹੀ 2-0 ਦੀ ਬੜ੍ਹਤ ਬਣਾਈ ਅਤੇ 10-0 ਦੇ ਸਕੋਰ ‘ਤੇ ਤਕਨੀਕੀ ਸ਼੍ਰੇਸ਼ਠਤਾ ਦੇ ਆਧਾਰ ‘ਤੇ ਇਹ ਮੁਕਾਬਲਾ ਖਤਮ ਕਰ ਦਿੱਤਾ। ਭਾਰਤ ਦੇ ਪੰਜ ਫ੍ਰੀ ਸਟਾਈਲ ਪਹਿਲਵਾਨ ਪਹਿਲੇ ਦਿਨ 57, 65, 74, 86 ਅਤੇ 97 ਕਿ.ਗ੍ਰਾ ਭਾਰ ਵਰਗ ‘ਚ ਉਤਰੇ। ਭਾਰਤ ਲਈ ਸਭ ਤੋਂ ਵੱਡੀ ਨਿਰਾਸ਼ਾ ਦਾ ਕਾਰਨ ਦੋ ਵਾਰ ਦੇ ਓਲੰਪਿਕ ਤਮਗਾ ਜੇਤੂ ਸੁਸ਼ੀਲ ਕੁਮਾਰ ਦਾ 74 ਕਿ.ਗ੍ਰਾ ਵਰਗ ਦੇ ਕੁਆਲੀਫੀਕੇਸ਼ਨ ‘ਚ ਹਾਰਨਾ ਰਿਹਾ। ਸੁਸ਼ੀਲ ਨੂੰ ਕੁਆਲੀਫੀਕੇਸ਼ਨ ‘ਚ ਬਿਹਰੀਨ ਦੇ ਐਡਮ ਬਾਤੀਰੋਵ ਨੇ 5-3 ਨਾਲ ਹਰਾਇਆ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article