PUNJABMAILUSA.COM

ਏ.ਜੀ.ਪੀ.ਸੀ. ਦੇ ਸਹਿਯੋਗ ਨਾਲ ਪ੍ਰੋ. ਪੂਰਨ ਸਿੰਘ ਦੇ ਮਹਾਨ ਸਾਹਿਤ ਬਾਰੇ ਸਫਲ ਸੈਮੀਨਾਰ ਕਰਵਾਇਆ ਗਿਆ

 Breaking News

ਏ.ਜੀ.ਪੀ.ਸੀ. ਦੇ ਸਹਿਯੋਗ ਨਾਲ ਪ੍ਰੋ. ਪੂਰਨ ਸਿੰਘ ਦੇ ਮਹਾਨ ਸਾਹਿਤ ਬਾਰੇ ਸਫਲ ਸੈਮੀਨਾਰ ਕਰਵਾਇਆ ਗਿਆ

ਏ.ਜੀ.ਪੀ.ਸੀ. ਦੇ ਸਹਿਯੋਗ ਨਾਲ ਪ੍ਰੋ. ਪੂਰਨ ਸਿੰਘ ਦੇ ਮਹਾਨ ਸਾਹਿਤ ਬਾਰੇ ਸਫਲ ਸੈਮੀਨਾਰ ਕਰਵਾਇਆ ਗਿਆ
February 21
11:10 2018

ਮਿਲਪੀਟਸ, 21 ਫਰਵਰੀ (ਬਲਵਿੰਦਰਪਾਲ ਸਿੰਘ ਖਾਲਸਾ/ਪੰਜਾਬ ਮੇਲ)- ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੇ ਸਹਿਯੋਗ ਨਾਲ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵਿਚ ਪ੍ਰੋਫੈਸਰ ਪੂਰਨ ਸਿੰਘ ਹੁਰਾਂ ਦੇ ਜਨਮ ਦਿਹਾੜੇ ‘ਤੇ ਉਨ੍ਹਾਂ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਸਿੱਖ ਦਰਸ਼ਨ, ਸਾਹਿਤ ਤੇ ਸਾਹਿਤ ਚਿੰਤਨ ਨਾਲ ਸੰਬਧਿਤ ਬੜੀ ਕਾਮਯਾਬ ਵਿਚਾਰ ਗੋਸ਼ਟੀ ਕਰਵਾਈ ਗਈ। ਸੈਮੀਨਾਰ ਦੇ ਪਹਿਲੇ ਸੈਸ਼ਨ ਵਿਚ ਪ੍ਰੋ. ਸਾਹਿਬ ਦੇ ਸਾਹਿਤ ਨਾਲ ਸੰਬਧਿਤ ਖੋਜ ਪੱਤਰ ਪੜ੍ਹੇ ਗਏ। ਇਸ ਸੈਸ਼ਨ ਦੀ ਪ੍ਰਧਾਨਗੀ ਡਾ. ਐੱਸ.ਪੀ. ਸਿੰਘ (ਸਾਬਕਾ ਉਪ ਕੁਲਪਤੀ ਗੁਰੂ ਨਾਨਕ ਦੇਵ ਯੂਨੀਵਰਸਿਟੀ) ਅੰਮ੍ਰਿਤਸਰ ਨੇ ਕੀਤੀ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਡਾਕਟਰ ਦਲਜੀਤ ਸਿੰਘ (ਸਾਬਕਾ ਡਿਪਟੀ ਡਾਇਰੈਕਟਰ ਜਨਰਲ) ਦੂਰਦਰਸ਼ਨ ਸ਼ਾਮਲ ਹੋਏ।
ਇਸ ਮੌਕੇ ਵੱਖ-ਵੱਖ ਯੂਨੀਵਰਸਿਟੀਆਂ ਦੇ ਪ੍ਰੋਫੈਸਰਾਂ ਵੱਲੋਂ ਜੋ ਖੋਜ ਪੱਤਰ ਪੜ੍ਹੇ ਗਏ, ਉਨ੍ਹਾਂ ਵਿਚ ਪ੍ਰੋ. ਪੂਰਨ ਸਿੰਘ: ਸਿੱਖ ਚਿੰਤਨ ਤੇ ਦਰਸ਼ਨ, ਡਾਕਟਰ ਜਸਵਿੰਦਰ ਸਿੰਘ ਪੰਜਾਬੀ ਯੂਨੀਵਰਸਿਟੀ ਪਟਿਆਲਾ, ਪ੍ਰੋ. ਪੂਰਨ ਸਿੰਘ: ਪੂਰਨ ਅਧਿਐਨ ਦ੍ਰਿਸ਼ਟੀ, ਪ੍ਰੋਫੈਸਰ ਮਨਦੀਪ ਸਿੰਘ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਜਲੰਧਰ, ਪ੍ਰੋ. ਪੂਰਨ ਸਿੰਘ ਸਾਹਿਤ ਚਿੰਤਨ, ਡਾਕਟਰ ਚਰਨਦੀਪ ਸਿੰਘ-ਮੀਰੀ ਪੀਰੀ ਖਾਲਸਾ ਕਾਲਜ ਭਦੌੜ ਆਦਿ ਸ਼ਾਮਲ ਸਨ। ਇਸ ਉਪਰੰਤ ਡਾ. ਜਗਦੀਸ਼ ਸਿੰਘ ਨੇ ਆਪਣੇ ਵਿਚਾਰ ਪੇਸ਼ ਕੀਤੇ।
ਅਗਲੇ ਸੈਸ਼ਨ ਵਿਚ ਇਕ ਸ਼ਾਨਦਾਰ ਕਵੀ ਦਰਬਾਰ ਕਰਵਾਇਆ ਗਿਆ, ਜਿਸ ਵਿਚ ਵੱਖ-ਵੱਖ ਕਵੀਆਂ ਨੇ ਹਿੱਸਾ ਲਿਆ। ਹਿੱਸਾ ਲੈਣ ਵਾਲਿਆਂ ‘ਚ ਮਨਜੀਤ ਇੰਦਰਾ, ਡਾ. ਭਾਵਨਾ, ਡਾ. ਹਰਪ੍ਰੀਤ ਸਿੰਘ, ਸੁਰਿੰਦਰ ਸਿੰਘ, ਪਮਦੀਪ, ਭਾਸ਼ੋ, ਵਾਹਿਦ, ਗੁਰਪ੍ਰੀਤ ਕੌਰ, ਗੁਰਪ੍ਰੀਤ ਗੀਤ, ਦੀਪ ਜਗਦੀਪ ਤੇ ਜੋਗਿੰਦਰ ਸਿੰਘ ਹੋਰਾਂ ਨੇ ਆਪਣੀਆਂ ਰਚਨਾਵਾਂ ਨਾਲ ਸਭ ਨੂੰ ਪ੍ਰਭਾਵਿਤ ਕੀਤਾ।
ਯੂਨੀਵਰਸਿਟੀ ਦੇ ਚਾਂਸਲਰ ਬਾਬਾ ਦਿਲਾਵਰ ਸਿੰਘ ਨੇ ਕਿਹਾ ਕਿ ਅਜਿਹੇ ਸੈਮੀਨਾਰ ਲਗਾਤਾਰ ਕਰਵਾਏ ਜਾਣੇ ਚਾਹੀਦੇ ਨੇ, ਜਿਨ੍ਹਾਂ ਨਾਲ ਮਾਹੌਲ ਵਿਚ ਵਿਦਵਤਾ ਫੈਲੇ। ਡਾ. ਦਲਜੀਤ ਸਿੰਘ ਹੁਰਾਂ ਆਪਣੇ ਵਿਚਾਰਾਂ ਦੀ ਸਾਂਝ ਪਾਉਂਦਿਆਂ ਏ.ਜੀ.ਪੀ.ਸੀ. ਤੇ ਯੂਨੀਵਰਸਿਟੀ ਦੇ ਸਾਂਝੇ ਯਤਨਾਂ ਦੀ ਸ਼ਲਾਘਾ ਕੀਤੀ, ਜਿਸ ਨਾਲ ਪੰਜਾਬ ਦੀ ਧਰਤੀ ਦੇ ਮਹਾਨ ਦਾਨਿਸ਼ਵਰ ਦੀਆਂ ਰਚਨਾਵਾਂ ਬਾਰੇ ਜਾਣਕਾਰੀ ਹਾਸਲ ਹੋਈ। ਉਨ੍ਹਾਂ ਕਿਹਾ ਕਿ ਏ.ਜੀ.ਪੀ.ਸੀ. ਨੂੰ ਅਜਿਹਾ ਸਹਿਯੋਗ ਲਗਾਤਾਰ ਕਰਨ ਦੀ ਲੋੜ ਹੈ।

About Author

Punjab Mail USA

Punjab Mail USA

Related Articles

ads

Latest Category Posts

    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article