PUNJABMAILUSA.COM

ਏ.ਜੀ.ਪੀ.ਸੀ. ਨੇ ਤਰਨ ਤਾਰਨ ਵਿਖੇ ਪੁਰਾਤਨ ਇਤਿਹਾਸਕ ਦਰਸ਼ਨੀ ਡਿਉਢੀ ਢਾਹੁਣ ਦੀ ਕੀਤੀ ਸਖ਼ਤ ਨਿੰਦਾ

 Breaking News

ਏ.ਜੀ.ਪੀ.ਸੀ. ਨੇ ਤਰਨ ਤਾਰਨ ਵਿਖੇ ਪੁਰਾਤਨ ਇਤਿਹਾਸਕ ਦਰਸ਼ਨੀ ਡਿਉਢੀ ਢਾਹੁਣ ਦੀ ਕੀਤੀ ਸਖ਼ਤ ਨਿੰਦਾ

ਏ.ਜੀ.ਪੀ.ਸੀ. ਨੇ ਤਰਨ ਤਾਰਨ ਵਿਖੇ ਪੁਰਾਤਨ ਇਤਿਹਾਸਕ ਦਰਸ਼ਨੀ ਡਿਉਢੀ ਢਾਹੁਣ ਦੀ ਕੀਤੀ ਸਖ਼ਤ ਨਿੰਦਾ
April 03
10:22 2019

ਪਾਕਿਸਤਾਨੀ ਸਰਕਾਰ ਨੂੰ ਪਾਕਿ ਗੁਰਦੁਆਰਾ ਸਾਹਿਬ ਤੋਂ ਕਾਰ ਸੇਵਾ ‘ਤੇ ਰੋਕ ਲਗਾਉਣ ਕਿਹਾ
ਸਾਨ ਫਰਾਂਸਿਸਕੋ, 3 ਅਪ੍ਰੈਲ (ਪੰਜਾਬ ਮੇਲ)- ਅਮਰੀਕੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤਰਨ ਤਾਰਨ ਸ੍ਰੀ ਦਰਬਾਰ ਸਾਹਿਬ ਵਿਖੇ ਪੁਰਾਤਨ ਇਤਿਹਾਸਕ ਦਰਸ਼ਨੀ ਡਿਉਢੀ ਨੂੰ ਗੋਇੰਦਵਾਲ ਸਥਿਤ ਸੰਪਰਦਾ ਡੇਰਾ ਬਾਬਾ ਜੀਵਨ ਸਿੰਘ ਦੇ ਮੁੱਖੀ ਬਾਬਾ ਜਗਤਾਰ ਸਿੰਘ ਦੇ ਸੇਵਾਦਾਰਾਂ ਦੁਆਰਾ ਢਾਹੁਣ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕਰਦਿਆਂ ਇਸ ਨੂੰ ਬਹੁਤ ਹੀ ਮੰਦਭਾਗਾ ਕਾਰਾ ਦੱਸਿਆ। ਉਨ੍ਹਾਂ ਨੇ ਕਿਹਾ ਕਿ ਬਾਬਾ ਜਗਤਾਰ ਦੇ ਸੇਵਾਦਾਰਾਂ ਵੱਲੋਂ ਕੀਤੀ ਇਸ ਕਾਰਵਾਈ ਨਾਲ ਸਮੂਹ ਸਿੱਖ ਜਗਤ ‘ਚ ਰੋਸ ਪਾਇਆ ਜਾ ਰਿਹਾ ਹੈ, ਜਿਸ ਨਾਲ ਸਿੱਖਾਂ ਦੀ ਭਾਵਨਾਵਾਂ ਨੂੰ ਗਹਿਰੀ ਠੇਸ ਪੁੱਜੀ ਹੈ।
ਇਸ ਮੌਕੇ ਆਪਣੇ ਜਾਰੀ ਪ੍ਰੈੱਸ ਬਿਆਨ ‘ਚ ਏ.ਜੀ.ਪੀ.ਸੀ. ਦੇ ਕਨਵੀਨਰ ਸ. ਪ੍ਰਿਤਪਾਲ ਸਿੰਘ, ਜੋ ਕਿ ਸਿੱਖ ਸੰਸਥਾ ਦੇ ਅੰਤਰਰਾਸ਼ਟਰੀ ਸਲਾਹਕਾਰ ਕਮੇਟੀ ਦੇ ਮੈਂਬਰ ਹਨ, ਨੇ ਇਸ ਸਬੰਧੀ ਸਖ਼ਤ ਕਦਮ ਚੁੱਕਣ ਦੀ ਗੱਲ ਕਰਦਿਆਂ ਗੁਆਂਢੀ ਦੇਸ਼ ਪਾਕਿਸਤਾਨ ਸਰਕਾਰ ਤੋਂ ਮੰਗ ਕੀਤੀ ਕਿ ਉਹ ਬਾਬਾ ਜੀ ਵਲੋਂ ਕੀਤੀ ਜਾ ਰਹੀ ਕਾਰ ਸੇਵਾ ਦੇ ਸਮੂਹ ਕਾਰਜਾਂ ‘ਤੇ ਪਾਬੰਦੀ ਲਗਾਏ। ਉਨ੍ਹਾਂ ਕਿਹਾ ਕਿ ਸਿੱਖ ਗੁਰਦੁਆਰੇ ਸੁਰੱਖਿਅਤ ਹੱਥਾਂ ‘ਚ ਨਹੀਂ ਹਨ ਅਤੇ ਇਹ ਬਾਬੇ ਦੀ ਬਹੁਤ ਹੀ ਨਿੰਦਾਯੋਗ ਕਾਰਵਾਈ ਹੈ, ਜੋ ਕਿਸੇ ਸਾਜ਼ਿਸ਼ ਅਨੁਸਾਰ ਇਤਿਹਾਸਕ ਡਿਉਢੀ ਨੂੰ ਤੋੜਿਆ ਗਿਆ ਹੈ ਅਤੇ ਇਸ ਕਾਰਵਾਈ ‘ਚ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਵੀ ਸ਼ਾਮਿਲ ਹਨ।
ਅਮਰੀਕੀ ਆਗੂ ਨੇ ਕਿਹਾ ਕਿ ‘ਨਾਨਕਸ਼ਾਹੀ’ ਇੱਟਾਂ ਨਾਲ ਬਣੀ ਇਹ ‘ਦਰਸ਼ਨੀ ਡਿਉਢੀ’ 100 ਸਾਲ ਪੁਰਾਣੀ ਸੀ ਅਤੇ ਇਹ ਛੇਵੇਂ ਗੁਰੂ ਸ੍ਰੀ ਅਰਜਨ ਦੇਵ ਜੀ ਨੂੰ ਸਮਰਪਿਤ ਗੁਰਦੁਆਰੇ ਦੇ ਵਿਰਾਸਤੀ ਢਾਂਚੇ ਦਾ ਹਿੱਸਾ ਸੀ। ਉਨ੍ਹਾਂ ਕਿਹਾ ਕਿ ਜਦੋਂ ਕੰਮ ਨੂੰ ਪਹਿਲਾਂ ਰੋਕਿਆ ਸੀ, ਤਾਂ ਕਿਉਂ ਇਸ ਦੇ ਦੁਬਾਰਾ ਵੱਡੇ ਹਿੱਸੇ ਨੂੰ ਢਾਹ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸਿੱਖ ਗੁਰਦੁਆਰਿਆਂ ਨੂੰ ਸੁਰੱਖਿਅਤ ਰੱਖਣ ਦੀ ਜਰੂਰਤ ਹੈ ਅਤੇ ਕਿਸੇ ਮਾਹਿਰਾਂ ਦੁਆਰਾ ਇਸ ਕਾਰਜ ਨੂੰ ਨੇਪਰੇ ਚਾੜਿਆ ਜਾਵੇ ਨਾ ਕਿ ਅਜਿਹੇ ਸਿੱਖਾਂ ਨੂੰ ਮੋਹਰੀ ਲਗਾਇਆ ਜਾਵੇ ਜਿਸ ਨੂੰ ਇਤਿਹਾਸ ਅਤੇ ਪੁਰਾਤਨ ਇਮਾਰਤਾਂ ਦੀ ਮਹੱਤਤਾ ਦਾ ਗਿਆਨ ਨਾ ਹੋਵੇ ਅਤੇ ਇਨ‘ਾਂ ਅਨਮੋਲ ਅਤੇ ਪੁਰਾਣੀਆਂ ਵਿਰਾਸਤੀ ਇਮਾਰਤਾਂ ਨੂੰ ਢਹਿ-ਢੇਰੀ ਕਰੀ ਜਾਏ। ਉਨ‘ਾਂ ਕਿਹਾ ਕਿ ਅਜਿਹੇ ਕੰਮ ਇਸ ਖੇਤਰ ਦੇ ਮਾਹਿਰਾਂ ਦੁਆਰਾ ਕੀਤੇ ਜਾਣੇ ਚਾਹੀਦੇ ਹਨ ਨਾ ਕਿ ਕਿਸੇ ਹੋਰ ਦੁਆਰਾ। ਉਨ‘ਾਂ ਕਿਹਾ ਕਿ ਬਾਬਾ ਦੁਆਰਾ ਕੀਤੇ ਗਏ ਸਾਰੇ ਕੰਮ ਦੀ ਜਾਂਚ ਕੀਤੀ ਜਾਣੀ ਚਾਹੀਦੀ ਹੈ ਕਿਉਂਕਿ ਉਸਨੇ ਪਾਕਿਸਤਾਨ ‘ਚ ਮੁਰੰਮਤ ਦਾ ਕੰਮ ਵੀ ਕੀਤਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਗੈਰ ਕਾਨੂੰਨੀ ਪ੍ਰਵਾਸ ਨੇ ਉਜਾੜੇ ਮੂੰਹ ਪਾਇਆ ਪੰਜਾਬ

ਗੈਰ ਕਾਨੂੰਨੀ ਪ੍ਰਵਾਸ ਨੇ ਉਜਾੜੇ ਮੂੰਹ ਪਾਇਆ ਪੰਜਾਬ

Read Full Article
    ਅਮਰੀਕੀ ਸੈਨੇਟ ‘ਚ ਪਹਿਲੀ ਵਾਰ ਕੀਤੀ ਗਈ ਸਿੱਖ ਅਰਦਾਸ

ਅਮਰੀਕੀ ਸੈਨੇਟ ‘ਚ ਪਹਿਲੀ ਵਾਰ ਕੀਤੀ ਗਈ ਸਿੱਖ ਅਰਦਾਸ

Read Full Article
    ਐਲਕ ਗਰੋਵ ਪੁਲਿਸ ਮੁਖੀ ਵੱਲੋਂ ਗੁਰਜਤਿੰਦਰ ਰੰਧਾਵਾ ਦਾ ਸਨਮਾਨ

ਐਲਕ ਗਰੋਵ ਪੁਲਿਸ ਮੁਖੀ ਵੱਲੋਂ ਗੁਰਜਤਿੰਦਰ ਰੰਧਾਵਾ ਦਾ ਸਨਮਾਨ

Read Full Article
    ਐਲਕ ਗਰੋਵ ਸਿਟੀ ਵੱਲੋਂ ਫੈਸਟੀਵਲ ਆਫ ਲਾਈਟਸ ਦਾ ਆਯੋਜਨ

ਐਲਕ ਗਰੋਵ ਸਿਟੀ ਵੱਲੋਂ ਫੈਸਟੀਵਲ ਆਫ ਲਾਈਟਸ ਦਾ ਆਯੋਜਨ

Read Full Article
    ਅਮਰੀਕੀ ਵਿਦੇਸ਼ ਵਿਭਾਗ ਕਮੇਟੀ ਦੀ ਸੁਣਵਾਈ ‘ਚ ਕਸ਼ਮੀਰ ਤੇ ਸਿੱਖਾਂ ਦੇ ਗੰਭੀਰ ਮਸਲੇ ‘ਤੇ ਭਾਰਤ ਨੂੰ ਕਰਨਾ ਪਿਆ ਸ਼ਰਮਿੰਦਗੀ ਦਾ ਸਾਹਮਣਾ

ਅਮਰੀਕੀ ਵਿਦੇਸ਼ ਵਿਭਾਗ ਕਮੇਟੀ ਦੀ ਸੁਣਵਾਈ ‘ਚ ਕਸ਼ਮੀਰ ਤੇ ਸਿੱਖਾਂ ਦੇ ਗੰਭੀਰ ਮਸਲੇ ‘ਤੇ ਭਾਰਤ ਨੂੰ ਕਰਨਾ ਪਿਆ ਸ਼ਰਮਿੰਦਗੀ ਦਾ ਸਾਹਮਣਾ

Read Full Article
    ਹੰਟਸਮੈਨ ਅਤੇ ਨਵਾਡਾ ਸਟੇਟ ਸੀਨੀਅਰ ਉਲੰਪਿਕ ‘ਚ ਚਾਰ ਪੰਜਾਬੀਆਂ ਨੇ ਜਿੱਤੇ ਮੈਡਲ

ਹੰਟਸਮੈਨ ਅਤੇ ਨਵਾਡਾ ਸਟੇਟ ਸੀਨੀਅਰ ਉਲੰਪਿਕ ‘ਚ ਚਾਰ ਪੰਜਾਬੀਆਂ ਨੇ ਜਿੱਤੇ ਮੈਡਲ

Read Full Article
    ਸੈਕਰਾਮੈਂਟੋ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ 25, 26, 27 ਅਕਤੂਬਰ ਨੂੰ

ਸੈਕਰਾਮੈਂਟੋ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ 25, 26, 27 ਅਕਤੂਬਰ ਨੂੰ

Read Full Article
    ਕਾਂਗਰਸਮੈਨ ਰੋਅ ਖੰਨਾ ਦੇ ਦਾਦਾ ਜੀ ਮਹਾਤਮਾ ਗਾਂਧੀ ਦੇ ਸਨ ਬਹੁਤ ਨਜ਼ਦੀਕ

ਕਾਂਗਰਸਮੈਨ ਰੋਅ ਖੰਨਾ ਦੇ ਦਾਦਾ ਜੀ ਮਹਾਤਮਾ ਗਾਂਧੀ ਦੇ ਸਨ ਬਹੁਤ ਨਜ਼ਦੀਕ

Read Full Article
    ਸਿਆਟਲ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਪੁਰਬ ਬੜੀ ਸ਼ਰਧਾ ਨਾਲ ਮਨਾਇਆ

ਸਿਆਟਲ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਪੁਰਬ ਬੜੀ ਸ਼ਰਧਾ ਨਾਲ ਮਨਾਇਆ

Read Full Article
    ਸਿਆਟਲ ‘ਚ ਵਕੀਲ ਤਰਨ ਬੁੱਟਰ ਦੇ ਗ੍ਰਹਿ ‘ਚ ਮਾਤਾਵਾਂ ਤੇ ਬੀਬੀਆਂ ਦੀ ਮਿਲਣੀ ਸਮੇਂ ਭਰਪੂਰ ਮਨੋਰੰਜਨ

ਸਿਆਟਲ ‘ਚ ਵਕੀਲ ਤਰਨ ਬੁੱਟਰ ਦੇ ਗ੍ਰਹਿ ‘ਚ ਮਾਤਾਵਾਂ ਤੇ ਬੀਬੀਆਂ ਦੀ ਮਿਲਣੀ ਸਮੇਂ ਭਰਪੂਰ ਮਨੋਰੰਜਨ

Read Full Article
    ਸਿਆਟਲ ‘ਚ ਸਮਾਜ ਸੇਵੀ ਸੰਸਥਾ ‘ਸੋਚ’ ਵੱਲੋਂ ਵੀਜ਼ਾ ਕੈਂਪ ਲਗਵਾਇਆ

ਸਿਆਟਲ ‘ਚ ਸਮਾਜ ਸੇਵੀ ਸੰਸਥਾ ‘ਸੋਚ’ ਵੱਲੋਂ ਵੀਜ਼ਾ ਕੈਂਪ ਲਗਵਾਇਆ

Read Full Article
    ਆਈ.ਐੱਸ. ਨਾਲ ਮੁਕਾਬਲੇ ਲਈ ਅਮਰੀਕੀ ਫ਼ੌਜੀਆਂ ਨੂੰ ਭੇਜਿਆ ਜਾ ਰਿਹਾ ਹੈ ਇਰਾਕ

ਆਈ.ਐੱਸ. ਨਾਲ ਮੁਕਾਬਲੇ ਲਈ ਅਮਰੀਕੀ ਫ਼ੌਜੀਆਂ ਨੂੰ ਭੇਜਿਆ ਜਾ ਰਿਹਾ ਹੈ ਇਰਾਕ

Read Full Article
    ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

Read Full Article
    ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

Read Full Article
    ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

Read Full Article