PUNJABMAILUSA.COM

ਏ.ਬੀ.ਵੀ.ਪੀ. ਵਰਕਰਾਂ ਦੇ ਹੰਗਾਮੇ ਤੋਂ ਬਾਅਦ ਕਨ੍ਹਈਆ ਕੁਮਾਰ ਨੇ ਸੰਘ, ਭਾਜਪਾ ਤੇ ਏ.ਬੀ.ਵੀ.ਪੀ. ‘ਤੇ ਜੰਮ ਕੇ ਬੋਲਿਆ ਹੱਲਾ

November 11
17:28 2017

ਲਖਨਊ, 11 ਨਵੰਬਰ (ਪੰਜਾਬ ਮੇਲ)– ਲਿਟਰੇਰੀ ਫੈਸਟੀਵਲ (ਉਤਸਵ) ‘ਚ ਏ.ਬੀ.ਵੀ.ਪੀ. ਵਰਕਰਾਂ ਦੇ ਹੰਗਾਮੇ ਤੋਂ ਬਾਅਦ ਮੰਚ ‘ਤੇ ਪੁੱਜੇ ਕਨ੍ਹਈਆ ਕੁਮਾਰ ਨੇ ਸੰਘ, ਭਾਜਪਾ ਅਤੇ ਏ.ਬੀ.ਵੀ.ਪੀ. ‘ਤੇ ਜੰਮ ਕੇ ਹਮਲਾ ਕੀਤਾ। ਕਨ੍ਹਈਆ ਨੇ ਕਿਹਾ ਕਿ ਜੋ ਲੋਕ ਮੇਰਾ ਵਿਰੋਧ ਕਰਨ ਆਏ ਸਨ, ਮੈਂ ਉਨ੍ਹਾਂ ਦਾ ਵੀ ਸਵਾਗਤ ਕਰਦਾ ਹਾਂ। ਲਖਨਊ ਤਹਿਜੀਬ ਦਾ ਸ਼ਹਿਰ ਹੈ। ਜੋ ਤਸਵੀਰਾਂ ਸਾਹਮਣੇ ਆਈਆਂ ਇਹ ਲਖਨਊ ਦੀਆਂ ਨਹੀਂ ਹੋ ਸਕਦੀਆਂ ਹਨ। ਮੈਂ ਪਹਿਲੀ ਵਾਰ ਦੇਖ ਰਿਹਾ ਹਾਂ ਕਿ ਕਿਸੇ ਲਿਟਰੇਰੀ ਫੈਸਟੀਵਲ ‘ਚ ਮੇਰਾ ਇਸ ਤਰ੍ਹਾਂ ਦਾ ਸਿਆਸੀ ਵਿਰੋਧ ਹੋ ਰਿਹਾ ਹੈ। ਏ.ਬੀ.ਵੀ.ਪੀ. ਨੂੰ ਕਟਘਰੇ ‘ਚ ਖੜ੍ਹਾ ਕਰਦੇ ਹੋਏ ਕਨ੍ਹਈਆ ਕੁਮਾਰ ਨੇ ਕਿਹਾ ਕਿ ਜੇਕਰ ਤੁਸੀਂ ਵਿਰੋਧ ਹੀ ਕਰਨਾ ਸੀ ਤਾਂ ਇਸ ਸੈਸ਼ਨ ਤੋਂ ਪਹਿਲਾਂ ਸਵਾਲ ਪੁੱਛ ਕੇ ਵਿਰੋਧ ਕਰ ਸਕਦੇ ਸੀ। ਲੋਕਤੰਤਰ ਦੀ ਇਹੀ ਖੂਬੀ ਹੈ ਕਿ ਇੱਥੇ 2 ਵੱਖ-ਵੱਖ ਵਿਚਾਰਧਾਰਾ ਦੇ ਲੋਕ ਵੀ ਇਕ ਮੰਚ ‘ਤੇ ਆਪਣੀ ਗੱਲ ਕਹਿੰਦੇ ਹਨ। ਇਹ ਜਨਤਾ ਦਾ ਕੰਮ ਹੈ ਕਿ ਉਹ ਕਿਸ ਨੂੰ ਸਹੀ ਸਮਝਦੀ ਹੈ ਅਤੇ ਕਿਸ ਨੂੰ ਗਲਤ ਪਰ ਬੋਲਣ ਨਾ ਦੇਣਾ ਸੰਘ, ਭਾਜਪਾ ਅਤੇ ਏ.ਬੀ.ਵੀ.ਪੀ. ਦੀ ਸੰਸਕ੍ਰਿਤੀ ਹੈ।
ਜ਼ਿਕਰਯੋਗ ਹੈ ਕਿ ਕਨ੍ਹਈਆ ਕੁਮਾਰ ਆਪਣੀ ਕਿਤਾਬ ‘ਬਿਹਾਰ ਤੋਂ ਤਿਹਾੜ’ ਦੀ ਘੁੰਡ ਚੁਕਾਈ ਲਈ ਲਿਟਰੇਰੀ ਫੈਸਟੀਵਲ ‘ਚ ਹਿੱਸਾ ਲੈਣ ਲਈ ਆਏ ਸਨ। ਸਾਬਕਾ ਰਾਜਪਾਲ ਅਜੀਜ ਕੁਰੈਸ਼ੀ ਨੇ ਕਿਤਾਬ ਦੀ ਘੁੰਡ ਚੁਕਾਈ ਕਰਨਾ ਸੀ ਪਰ ਹੰਗਾਮੇ ਕਾਰਨ ਉਨ੍ਹਾਂ ਨੇ ਮੰਚ ‘ਤੇ ਆਉਣ ਤੋਂ ਮਨ੍ਹਾ ਕਰ ਦਿੱਤਾ। ਇਸ ‘ਤੇ ਕਨ੍ਹਈਆ ਕੁਮਾਰ ਨੇ ਕਿਹਾ ਕਿ ਆਪਣੀ ਕਿਤਾਬ ਦੀ ਘੁੰਡ ਚੁਕਾਈ ਮੈਂ ਖੁਦ ਹੀ ਕਰਾਂਗਾ। ਮੁੱਖ ਮੰਤਰੀ ਯੋਗੀ ‘ਤੇ ਬੋਲਦੇ ਹੋਏ ਕਨ੍ਹਈਆ ਨੇ ਕਿਹਾ ਕਿ ਇਹ ਯੋਗੀ ਜੀ ਦਾ ਸ਼ਹਿਰ ਹੈ। ਨਵੇਂ ਤਰ੍ਹਾਂ ਦਾ ਰਾਜ ਰਾਜ ਇੱਥੇ ਆ ਰਿਹਾ ਹੈ। ਰਾਮ ਜੀ ਰਾਜਪਾਠ ਛੱਡ ਕੇ ਬਨਵਾਸ ਚੱਲੇ ਗਏ ਸਨ, ਯੋਗੀ ਜੀ ਬਨਵਾਸ ਤੋਂ ਇੱਥੇ ਆ ਗਏ ਹਨ।

About Author

Punjab Mail USA

Punjab Mail USA

Related Articles

ads

Latest Category Posts

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article