PUNJABMAILUSA.COM

ਐਂਟੀਗੁਆ ਸਰਕਾਰ ਮੇਹੁਲ ਚੋਕਸੀ ਨੂੰ ਭਾਰਤ ਦੇ ਹਵਾਲੇ ਕਰਨ ਲਈ ਕਰ ਰਹੀ ਗੌਰ

ਐਂਟੀਗੁਆ ਸਰਕਾਰ ਮੇਹੁਲ ਚੋਕਸੀ ਨੂੰ ਭਾਰਤ ਦੇ ਹਵਾਲੇ ਕਰਨ ਲਈ ਕਰ ਰਹੀ ਗੌਰ

ਐਂਟੀਗੁਆ ਸਰਕਾਰ ਮੇਹੁਲ ਚੋਕਸੀ ਨੂੰ ਭਾਰਤ ਦੇ ਹਵਾਲੇ ਕਰਨ ਲਈ ਕਰ ਰਹੀ ਗੌਰ
August 10
07:13 2018

ਨਵੀਂ ਦਿੱਲੀ, 10 ਅਗਸਤ (ਪੰਜਾਬ ਮੇਲ)- ਭਾਰਤ ਨੇ ਕਿਹਾ ਕਿ ਐਂਟੀਗੁਆ ਅਤੇ ਬਾਰਬੁਡਾ ਮੇਹੁਲ ਚੋਕਸੀ ਦੀ ਹਵਾਲਗੀ ਨੂੰ ਲੈ ਕੇ ਉਸ ਦੀ ਮੰਗ ‘ਦੇ ਗੌਰ ਕਰ ਰਹੀ ਹੈ ਜੋ ਕਿ ਭਾਰਤ ਦੇ ਸਭ ਤੋਂ ਵੱਡੇ ਬੈਂਕਿੰਗ ਧੋਖਾਧੜੀ ਦੇ ਮਾਮਲੇ ਵਿਚ ਲੋੜੀਂਦਾ ਹੈ ਅਤੇ ਵਰਤਮਾਨ ਵਿਚ ਇਸ ਕੈਰੀਬਿਆਈ ਦੇਸ਼ ਵਿਚ ਰਹਿ ਰਿਹਾ ਹੈ। ਵਿਦੇਸ਼ ਮੰਤਰਾਲੇ ਦੇ ਇਕ ਸੀਨੀਅਰ ਅਧਿਕਾਰੀ ਦੀ ਅਗਵਾਈ ਵਿਚ ਇਕ ਭਾਰਤੀ ਟੀਮ ਨੇ 3 ਅਗਸਤ ਨੂੰ ਐਂਟੀਗੁਆ ਨੂੰ ਚੋਕਸੀ ਦੀ ਹਵਾਲਗੀ ਦੇ ਲਈ ਇਕ ਮੰਗ ਪੱਤਰ ਪੱਤਰ ਸੌਂਪਿਆ ਸੀ। ਚੋਕਸੀ ਨੇ ਇਸ ਦੇਸ਼ ਦੀ ਨਾਗਰਿਕਤਾ ਪ੍ਰਾਪਤ ਕਰ ਲਈ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਇਸ ਮੁੱਦੇ ‘ਤੇ ਪੱਤਰਕਾਰਾਂ ਦੇ ਸਵਾਲਾਂ ਦਾ ਉਤਰ ਦਿੰਦੇ ਹੋਏ ਕਿਹਾ, ਸਾਨੂੰ ਦੱਸਿਆ ਗਿਆ ਹੈ ਕਿ ਉਹ ਹਵਾਲਗੀ ਦੀ ਮੰਗ ‘ਤੇ ਗੌਰ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਇਹ ਕਹਿਣਾ ਅਜੇ ਜਲਦਬਾਜ਼ੀ ਹੋਵੇਗੀ ਕਿ ਭਾਰਤ ਦੀ ਮੰਗ ‘ਤੇ ਐਂਟੀਗੁਆ ਦੇ ਅਧਿਕਾਰੀਆਂ ਦੀ ਕੀ ਪ੍ਰਤੀਕ੍ਰਿਆ ਹੋਵੇਗੀ। ਭਾਰਤ, ਚੋਕਸੀ ਨੂੰ ਐਂਟੀਗੁਆ ਤੋਂ ਉਸ ਦੇਸ਼ ਦੇ ਕਾਨੂੰਨ ਦੀ ਤਜਵੀਜ਼ ਮੁਤਾਬਕ ਵਾਪਸ ਦੇਸ਼ ਲਿਆਉਣ ਦੀ ਕੋਸ਼ਿਸ਼ ਕਰ ਰਿਹਾ ਹੈ।
ਦੱਸਣਯੋਗ ਹੈ ਕਿ ਪੰਜਾਬ ਨੈਸ਼ਨਲ ਬੈਂਕ ਦੇ ਦੋ ਅਰਬ ਡਾਲਰ ਦੇ ਸਿਲਸਿਲੇ ਵਿਚ ਚੋਕਸੀ ਵਿਭਿੰਨ ਦੋਸ਼ਾਂ ਦਾ ਸਾਹਮਣਾ ਕਰ ਰਿਹਾ ਹੈ। ਕੁਮਾਰ ਨੇ ਕਿਹਾ ਕਿ ਐਂਟੀਗੁਆ ਅਤੇ ਬਾਰਬੁਡਾ ਦੇ ਹਵਾਲਗੀ ਕਾਨੂੰਨ, 1993 ਦੇ ਤਹਿਤ ਕਿਸੇ ਭਗੌੜੇ ਨੂੰ ਅਜਿਹੇ ਕਿਸੇ ਰਾਸ਼ਟਰਮੰਡਲ ਦੇਸ਼ ਨੂੰ ਡਿਪੋਰਟ ਕੀਤਾ ਜਾ ਸਕਦਾ ਹੈ ਜਿਸ ਦੇ ਨਾਲ ਆਮ ਜਾਂ ਵਿਸ਼ੇਸ਼ ਵਿਵਸਥਾ ਜਾਂ ਇਕ ਦੁਵੱਲੀ ਸੰਧੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਨੇ ਚੋਣਾਂ ਵਿਚ ਦਖ਼ਲ ਨੂੰ ਲੈ ਕੇ ਰੂਸ ‘ਤੇ ਚੁੱਕੀ ਉਂਗਲੀ

ਅਮਰੀਕਾ ਨੇ ਚੋਣਾਂ ਵਿਚ ਦਖ਼ਲ ਨੂੰ ਲੈ ਕੇ ਰੂਸ ‘ਤੇ ਚੁੱਕੀ ਉਂਗਲੀ

Read Full Article
    ਲਾਸ ਏਂਜਲਸ ਵਿਚ ਚਲਦੇ-ਚਲਦੇ ਲੋਕਾਂ ਦੀ ਹੋਵੇਗੀ ਚੈਕਿੰਗ

ਲਾਸ ਏਂਜਲਸ ਵਿਚ ਚਲਦੇ-ਚਲਦੇ ਲੋਕਾਂ ਦੀ ਹੋਵੇਗੀ ਚੈਕਿੰਗ

Read Full Article
    ਮੀਡੀਆ ਨੇ ਟਰੰਪ ਨੂੰ ਵਿਖਾਈ ਤਾਕਤ

ਮੀਡੀਆ ਨੇ ਟਰੰਪ ਨੂੰ ਵਿਖਾਈ ਤਾਕਤ

Read Full Article
    ਅਮਰੀਕਾ ‘ਚ ਵੱਸਦੇ ਭਾਰਤੀਆਂ ਨੇ ਅਟਲ ਬਿਹਾਰੀ ਵਾਜਪਾਈ ਨੂੰ ਦਿੱਤੀ ਸ਼ਰਧਾਂਜਲੀ

ਅਮਰੀਕਾ ‘ਚ ਵੱਸਦੇ ਭਾਰਤੀਆਂ ਨੇ ਅਟਲ ਬਿਹਾਰੀ ਵਾਜਪਾਈ ਨੂੰ ਦਿੱਤੀ ਸ਼ਰਧਾਂਜਲੀ

Read Full Article
    ਅਮਰੀਕਾ ‘ਚ ਇੱਕ ਹੋਰ ਸਿੱਖ ਦੀ ਸਟੋਰ ‘ਚ ਗੋਲੀਆਂ ਮਾਰ ਕੇ ਹੱਤਿਆ

ਅਮਰੀਕਾ ‘ਚ ਇੱਕ ਹੋਰ ਸਿੱਖ ਦੀ ਸਟੋਰ ‘ਚ ਗੋਲੀਆਂ ਮਾਰ ਕੇ ਹੱਤਿਆ

Read Full Article
    ਅਮਰੀਕਾ ਨੇ ਉੱਤਰੀ ਕੋਰੀਆ ਖਿਲਾਫ ਲਾਈਆਂ ਗਈਆਂ ਪਾਬੰਦੀਆਂ ਦਾ ਉਲੰਘਣ ਕਰਨ ਦੇ ਦੋਸ਼ ‘ਚ ਰੂਸ ਤੇ ਚੀਨ ਦੀਆਂ ਕੰਪਨੀਆਂ ‘ਤੇ ਲਾਈ ਪਾਬੰਦੀ

ਅਮਰੀਕਾ ਨੇ ਉੱਤਰੀ ਕੋਰੀਆ ਖਿਲਾਫ ਲਾਈਆਂ ਗਈਆਂ ਪਾਬੰਦੀਆਂ ਦਾ ਉਲੰਘਣ ਕਰਨ ਦੇ ਦੋਸ਼ ‘ਚ ਰੂਸ ਤੇ ਚੀਨ ਦੀਆਂ ਕੰਪਨੀਆਂ ‘ਤੇ ਲਾਈ ਪਾਬੰਦੀ

Read Full Article
    ਨਿਊਯਾਰਕ ‘ਚ 9/11 ਹਮਲੇ ਤੋਂ ਬਾਅਦ ਧੂੰਏਂ ਕਾਰਨ 10 ਹਜ਼ਾਰ ਲੋਕਾਂ ਨੂੰ ਕੈਂਸਰ ਹੋਇਆ

ਨਿਊਯਾਰਕ ‘ਚ 9/11 ਹਮਲੇ ਤੋਂ ਬਾਅਦ ਧੂੰਏਂ ਕਾਰਨ 10 ਹਜ਼ਾਰ ਲੋਕਾਂ ਨੂੰ ਕੈਂਸਰ ਹੋਇਆ

Read Full Article
    ਖਤਰਨਾਕ ਨੇ ਇਮੀਗਰਾਂਟਸ ਬਾਰੇ ਟਰੰਪ ਦੇ ਨਵੇਂ ਫੈਸਲੇ

ਖਤਰਨਾਕ ਨੇ ਇਮੀਗਰਾਂਟਸ ਬਾਰੇ ਟਰੰਪ ਦੇ ਨਵੇਂ ਫੈਸਲੇ

Read Full Article
    ਸਿੱਖ ਜਥੇਬੰਦੀਆਂ ਵੱਲੋਂ ਸਥਾਨਕ ਅਧਿਕਾਰੀਆਂ ਨੂੰ ਸਿੱਖਾਂ ‘ਤੇ ਵੱਧ ਰਹੇ ਹਮਲਿਆਂ ਬਾਰੇ ਜਾਣੂ ਕਰਵਾਇਆ

ਸਿੱਖ ਜਥੇਬੰਦੀਆਂ ਵੱਲੋਂ ਸਥਾਨਕ ਅਧਿਕਾਰੀਆਂ ਨੂੰ ਸਿੱਖਾਂ ‘ਤੇ ਵੱਧ ਰਹੇ ਹਮਲਿਆਂ ਬਾਰੇ ਜਾਣੂ ਕਰਵਾਇਆ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਔਰਤਾਂ ਦਾ ਹੋਇਆ ਰਿਕਾਰਡਤੋੜ ਇਕੱਠ

ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਔਰਤਾਂ ਦਾ ਹੋਇਆ ਰਿਕਾਰਡਤੋੜ ਇਕੱਠ

Read Full Article
    ਭਾਈ ਗੁਰਦਾਸ ਜੀ ਦੀ ਸ਼ਖਸੀਅਤ ਬਾਰੇ ਗੁਰਦੁਆਰਾ ਸਿੰਘ ਸਭਾ ਮਿਲਪੀਟਸ ‘ਚ ਪ੍ਰਭਾਵਸ਼ਾਲੀ ਸੈਮੀਨਾਰ ਹੋਇਆ

ਭਾਈ ਗੁਰਦਾਸ ਜੀ ਦੀ ਸ਼ਖਸੀਅਤ ਬਾਰੇ ਗੁਰਦੁਆਰਾ ਸਿੰਘ ਸਭਾ ਮਿਲਪੀਟਸ ‘ਚ ਪ੍ਰਭਾਵਸ਼ਾਲੀ ਸੈਮੀਨਾਰ ਹੋਇਆ

Read Full Article
    ਸਿਆਟਲ ‘ਚ ਬੱਚਿਆਂ ਦੇ ਖੇਡ ਕੈਂਪ ਦੀ ਸਮਾਪਤੀ ਸਮਾਰੋਹ ਮੌਕੇ 19 ਅਗਸਤ ਨੂੰ ਖੇਡ ਮੁਕਾਬਲੇ

ਸਿਆਟਲ ‘ਚ ਬੱਚਿਆਂ ਦੇ ਖੇਡ ਕੈਂਪ ਦੀ ਸਮਾਪਤੀ ਸਮਾਰੋਹ ਮੌਕੇ 19 ਅਗਸਤ ਨੂੰ ਖੇਡ ਮੁਕਾਬਲੇ

Read Full Article
    ਅਮਰੀਕਾ ਦੇ ਰਿਚਮੰਡ ਇਲਾਕੇ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਅਮਰੀਕਾ ਦੇ ਰਿਚਮੰਡ ਇਲਾਕੇ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

Read Full Article
    ਚੀਨੀ ਕੰਪਨੀਆਂ ‘ਤੇ ਅਮਰੀਕੀ ਸਰਕਾਰ ਦਾ ਐਕਸ਼ਨ; ਨਵਾਂ ਕਾਨੂੰਨ ਕੀਤਾ ਪਾਸ

ਚੀਨੀ ਕੰਪਨੀਆਂ ‘ਤੇ ਅਮਰੀਕੀ ਸਰਕਾਰ ਦਾ ਐਕਸ਼ਨ; ਨਵਾਂ ਕਾਨੂੰਨ ਕੀਤਾ ਪਾਸ

Read Full Article
    ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ

ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ

Read Full Article