PUNJABMAILUSA.COM

ਐਗਜ਼ਿਟ ਪੋਲ – ਪੰਜਾਬ ‘ਚ ਕਾਂਗਰਸ ਤੇ ‘ਆਪ’ ਵਿੱਚ ਟੱਕਰ

ਐਗਜ਼ਿਟ ਪੋਲ – ਪੰਜਾਬ ‘ਚ ਕਾਂਗਰਸ ਤੇ ‘ਆਪ’ ਵਿੱਚ ਟੱਕਰ

ਐਗਜ਼ਿਟ ਪੋਲ – ਪੰਜਾਬ ‘ਚ ਕਾਂਗਰਸ ਤੇ ‘ਆਪ’ ਵਿੱਚ ਟੱਕਰ
March 09
21:02 2017

Congress-AAP-Logo-LMI
ਅਕਾਲੀ-ਭਾਜਪਾ ਗੱਠਜੋੜ ਦੇ ਬੁਰੀ ਤਰ੍ਹਾਂ ਪੱਛੜਨ ਦੇ ਆਸਾਰ
ਚੰਡੀਗੜ੍ਹ, 9 ਮਾਰਚ (ਪੰਜਾਬ ਮੇਲ)- ਪੰਜਾਬ ਵਿਧਾਨ ਸਭਾ ਚੋਣਾਂ ਦੇ ਐਗਜ਼ਿਟ ਪੋਲ ਸਰਵੇਖਣਾਂ ਦੌਰਾਨ ਸੂਬੇ ਵਿੱਚ ਮੁੱਖ ਮੁਕਾਬਲਾ ਕਾਂਗਰਸ ਤੇ ਆਮ ਆਦਮੀ ਪਾਰਟੀ ਵਿਚਕਾਰ ਰਹੇਗਾ ਅਤੇ ਹਾਕਮ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਦੇ ਬੁਰੀ ਤਰ੍ਹਾਂ ਪਛੜਨ ਦੇ ਆਸਾਰ ਹਨ। ਵੋਟਾਂ ਦੀ 11 ਮਾਰਚ ਨੂੰ ਹੋਣ ਵਾਲੀ ਗਿਣਤੀ ਤੋਂ ਪਹਿਲਾਂ ਅੱਜ ਜਾਰੀ ਐਗਜ਼ਿਟ ਪੋਲ ਨਤੀਜਿਆਂ ਮੁਤਾਬਕ ਦਹਾਕੇ ਭਰ ਤੋਂ ਪੰਜਾਬ ਦੀ ਸੱਤਾ ਉਤੇ ਕਾਬਜ਼ ਅਕਾਲੀ-ਭਾਜਪਾ ਗੱਠਜੋੜ ਦਾ ਤਾਂ 117 ਮੈਂਬਰੀ ਅਸੈਂਬਲੀ ਵਿੱਚ ਦੋਹਰੇ ਅੰਕੜੇ ’ਚ ਪੁੱਜਣਾ ਵੀ ਮੁਸ਼ਕਲ ਜਾਪਦਾ ਹੈ। ਇੰਡੀਆ ਟੂਡੇ-ਐਕਸਿਸ ਐਗਜ਼ਿਟ ਪੋਲ ਮੁਤਾਬਕ ਕਾਂਗਰਸ 62 ਤੋਂ 71 ਸੀਟਾਂ ਲੈ ਕੇ ਸੂਬੇ ਵਿੱਚ ਬਹੁਮੱਤ ਹਾਸਲ ਕਰ ਸਕਦੀ ਹੈ, ਜਦੋਂਕਿ ‘ਆਪ’ ਨੂੰ 42 ਤੋਂ 51 ਸੀਟਾਂ ਮਿਲਣਗੀਆਂ। ਇੰਡੀਆ ਟੀਵੀ-ਸੀ ਵੋਟਰ ਨੇ ‘ਆਪ’ ਨੂੰ 59-67 ਸੀਟਾਂ ਨਾਲ ਜੇਤੂ ਕਰਾਰ ਦਿੰਦਿਆਂ, ਕਾਂਗਰਸ ਨੂੰ 41-49 ਸੀਟਾਂ ਮਿਲਣ ਦੀ ਪੇਸ਼ੀਨਗੋਈ ਕੀਤੀ ਹੈ। ਇੰਡੀਆ ਨਿਊਜ਼-ਐਮਆਰਸੀ ਅਤੇ ਨਿਊਜ਼ 24-ਚਾਣਕਿਆ ਨੇ ਕਾਂਗਰਸ ਨੂੰ 55 ਤੇ ‘ਆਪ’ ਨੂੰ 54 ਸੀਟਾਂ ਦਿੰਦਿਆਂ ਦੋਹਾਂ ਦੇ ਬਰਾਬਰ ਰਹਿਣ ਦੀ ਗੱਲ ਆਖੀ ਹੈ। ਕਰੀਬ ਸਾਰੇ ਐਗਜ਼ਿਟ ਪੋਲ ਸਰਵੇਖਣਾਂ ਵਿੱਚ ਹਾਕਮ ਅਕਾਲੀ-ਭਾਜਪਾ ਨੂੰ ਦਸ ਸੀਟਾਂ ਤੋਂ ਵੀ ਪੱਛੜਦਾ ਦਿਖਾਇਆ ਗਿਆ ਹੈ। ਅਕਾਲੀ ਦਲ ਨੇ ਇਨ੍ਹਾਂ ਪੋਲ ਨਤੀਜਿਆਂ ਦੀ ਪ੍ਰਵਾਹ ਨਾ ਕਰਦਿਆਂ ਦਾਅਵਾ ਕੀਤਾ ਹੈ ਕਿ ਹਾਕਮ ਗੱਠਜੋੜ ‘2012 ਵਾਂਗ’ ਸਾਰੇ ਸਰਵੇਖਣਾਂ ਨੂੰ ਗ਼ਲਤ ਸਾਬਤ ਕਰ ਦੇਵੇਗਾ। ਸੂਬੇ ਦੇ 89 ਸਾਲਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਦਾਅਵਾ ਕੀਤਾ ਕਿ ਗੱਠਜੋੜ ਨੂੰ 72 ਸੀਟਾਂ ਮਿਲਣਗੀਆਂ। ਦੂਜੇ ਪਾਸੇ ‘ਆਪ’ ਨੇ ਹਾਲੇ ਵੀ 100 ਸੀਟਾਂ ਮਿਲਣ ਦਾ ਭਰੋਸਾ ਜ਼ਾਹਰ ਕੀਤਾ ਹੈ। ਪੰਜਾਬ ਵਿਧਾਨ ਸਭਾ ਲਈ ਇਕੋ ਗੇੜ ਵਿੱਚ 4 ਫ਼ਰਵਰੀ ਨੂੰ ਵੋਟਾਂ ਪਈਆਂ ਸਨ, ਜਦੋਂ ਕੁੱਲ-ਮਿਲਾ ਕੇ 78.60 ਫ਼ੀਸਦੀ ਪੋਲਿੰਗ ਹੋਈ, ਜਦੋਂਕਿ 2012 ਵਿੱਚ 78.57 ਫ਼ੀਸਦੀ ਪੋਲਿੰਗ ਹੋਈ ਸੀ। ਮੁਕਾਬਲੇ ਵਿੱਚ ਕੁੱਲ 1145 ਉਮੀਦਵਾਰ ਹਨ, ਜਿਨ੍ਹਾਂ ਵਿੱਚ ਇਕ ਕਿੰਨਰ ਤੇ 81 ਔਰਤਾਂ ਹਨ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਪੰਜਾਬ ‘ਚ ਹੁਣ ਜ਼ਿਮਨੀ ਚੋਣਾਂ ਦੀ ਹੋਵੇਗੀ ਅਗਨੀ ਪ੍ਰੀਖਿਆ

ਪੰਜਾਬ ‘ਚ ਹੁਣ ਜ਼ਿਮਨੀ ਚੋਣਾਂ ਦੀ ਹੋਵੇਗੀ ਅਗਨੀ ਪ੍ਰੀਖਿਆ

Read Full Article
    ਫਰਿਜ਼ਨੋ ‘ਚ ਲਾਪਤਾ ਪੰਜਾਬੀ ਟਰੱਕ ਡਰਾਈਵਰ ਦੀ ਮ੍ਰਿਤਕ ਦੇਹ ਨਹਿਰ ‘ਚੋਂ ਬਰਾਮਦ

ਫਰਿਜ਼ਨੋ ‘ਚ ਲਾਪਤਾ ਪੰਜਾਬੀ ਟਰੱਕ ਡਰਾਈਵਰ ਦੀ ਮ੍ਰਿਤਕ ਦੇਹ ਨਹਿਰ ‘ਚੋਂ ਬਰਾਮਦ

Read Full Article
    ਕੈਲੀਫੋਰਨੀਆ ਸੂਬੇ ਦੀ ਮੀਟਿੰਗ ਦੌਰਾਨ ਪੰਜਾਬੀ ਭਾਸ਼ਾ ਬਾਰੇ ਵੀ ਹੋਏ ਵਿਚਾਰ ਵਟਾਂਦਰੇ

ਕੈਲੀਫੋਰਨੀਆ ਸੂਬੇ ਦੀ ਮੀਟਿੰਗ ਦੌਰਾਨ ਪੰਜਾਬੀ ਭਾਸ਼ਾ ਬਾਰੇ ਵੀ ਹੋਏ ਵਿਚਾਰ ਵਟਾਂਦਰੇ

Read Full Article
    ਸ਼ਹੀਦ ਊਧਮ ਸਿੰਘ ਮੈਮੋਰੀਅਲ ਫਾਊਂਡੇਸ਼ਨ ਦੀ ਹੋਈ ਅਹਿਮ ਮੀਟਿੰਗ

ਸ਼ਹੀਦ ਊਧਮ ਸਿੰਘ ਮੈਮੋਰੀਅਲ ਫਾਊਂਡੇਸ਼ਨ ਦੀ ਹੋਈ ਅਹਿਮ ਮੀਟਿੰਗ

Read Full Article
    ਇੰਦਰਜੀਤ ਗਰੇਵਾਲ ਪੰਜਾਬੀ ਸਾਹਿਤ ਸਭਾ ਦੇ ਨਵੇਂ ਪ੍ਰਧਾਨ ਨਿਯੁਕਤ

ਇੰਦਰਜੀਤ ਗਰੇਵਾਲ ਪੰਜਾਬੀ ਸਾਹਿਤ ਸਭਾ ਦੇ ਨਵੇਂ ਪ੍ਰਧਾਨ ਨਿਯੁਕਤ

Read Full Article
    ‘ਆਸੀਸ਼ ਪ੍ਰੋਗਰਾਮ’ ਦੌਰਾਨ ਫਰਿਜ਼ਨੋ ‘ਚ ਲੱਗੀਆਂ ਰੌਣਕਾਂ

‘ਆਸੀਸ਼ ਪ੍ਰੋਗਰਾਮ’ ਦੌਰਾਨ ਫਰਿਜ਼ਨੋ ‘ਚ ਲੱਗੀਆਂ ਰੌਣਕਾਂ

Read Full Article
    ਅਮਰੀਕਾ ‘ਚ 2019 ਦਾ ਕਬੱਡੀ ਸੀਜ਼ਨ 7 ਸਤੰਬਰ ਤੋਂ 13 ਅਕਤੂਬਰ ਤੱਕ

ਅਮਰੀਕਾ ‘ਚ 2019 ਦਾ ਕਬੱਡੀ ਸੀਜ਼ਨ 7 ਸਤੰਬਰ ਤੋਂ 13 ਅਕਤੂਬਰ ਤੱਕ

Read Full Article
    ਨਿਊਜਰਸੀ ਵਿਖੇ ਗੁਰੂ ਨਾਨਕ ਸਾਹਿਬ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ

ਨਿਊਜਰਸੀ ਵਿਖੇ ਗੁਰੂ ਨਾਨਕ ਸਾਹਿਬ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ

Read Full Article
    ਡੋਨਾਲਡ ਟਰੰਪ ਦੀ ਪਾਰਟੀ ਦੇ ਸੰਸਦ ਮੈਂਬਰ ਨੇ ਟਰੰਪ ‘ਤੇ ਮਹਾਦੋਸ਼ ਚਲਾਉਣ ਦੀ ਕੀਤੀ ਮੰਗ

ਡੋਨਾਲਡ ਟਰੰਪ ਦੀ ਪਾਰਟੀ ਦੇ ਸੰਸਦ ਮੈਂਬਰ ਨੇ ਟਰੰਪ ‘ਤੇ ਮਹਾਦੋਸ਼ ਚਲਾਉਣ ਦੀ ਕੀਤੀ ਮੰਗ

Read Full Article
    ਮੱਧ ਅਮਰੀਕਾ ਦੇ ਇਲਾਕਿਆਂ ‘ਚ ਤਬਾਹਕੁੰਨ ਤੂਫਾਨਾਂ ਨੇ ਮਚਾਈ ਤਬਾਹੀ; 7 ਕਰੋੜ ਲੋਕ ਪ੍ਰਭਾਵਿਤ

ਮੱਧ ਅਮਰੀਕਾ ਦੇ ਇਲਾਕਿਆਂ ‘ਚ ਤਬਾਹਕੁੰਨ ਤੂਫਾਨਾਂ ਨੇ ਮਚਾਈ ਤਬਾਹੀ; 7 ਕਰੋੜ ਲੋਕ ਪ੍ਰਭਾਵਿਤ

Read Full Article
    ਡੋਨਾਲਡ ਟਰੰਪ ਗਰਭਪਾਤ ‘ਤੇ ਲੱਗੀ ਪਾਬੰਦੀਆਂ ਦੇ ਹੱਕ ‘ਚ

ਡੋਨਾਲਡ ਟਰੰਪ ਗਰਭਪਾਤ ‘ਤੇ ਲੱਗੀ ਪਾਬੰਦੀਆਂ ਦੇ ਹੱਕ ‘ਚ

Read Full Article
    ਅਮਰੀਕੀ ਕੰਪਨੀ ਨੇ ਦਸਤਾਰ ਨਾਲ ਜੁੜੇ ਇਸ਼ਤਿਹਾਰ ਨੂੰ ਲੈ ਕੇ ਸਿੱਖਾਂ ਤੋਂ ਮੰਗੀ ਮੁਆਫੀ

ਅਮਰੀਕੀ ਕੰਪਨੀ ਨੇ ਦਸਤਾਰ ਨਾਲ ਜੁੜੇ ਇਸ਼ਤਿਹਾਰ ਨੂੰ ਲੈ ਕੇ ਸਿੱਖਾਂ ਤੋਂ ਮੰਗੀ ਮੁਆਫੀ

Read Full Article
    ਹੋਂਡੁਰਾਸ ਦੇ ਰੋਏਤਾਨ ਟਾਪੂ ਦੇ ਤੱਟ ‘ਤੇ ਛੋਟਾ ਜਹਾਜ਼ ਹਾਦਸਾਗ੍ਰਸਤ; 4 ਕੈਨੇਡੀਅਨ ਨਾਗਰਿਕ ਤੇ 1 ਅਮਰੀਕੀ ਪਾਇਲਟ ਦੀ ਮੌਤ

ਹੋਂਡੁਰਾਸ ਦੇ ਰੋਏਤਾਨ ਟਾਪੂ ਦੇ ਤੱਟ ‘ਤੇ ਛੋਟਾ ਜਹਾਜ਼ ਹਾਦਸਾਗ੍ਰਸਤ; 4 ਕੈਨੇਡੀਅਨ ਨਾਗਰਿਕ ਤੇ 1 ਅਮਰੀਕੀ ਪਾਇਲਟ ਦੀ ਮੌਤ

Read Full Article
    ਸਾਬਕਾ ਸੀ.ਆਈ.ਏ. ਅਧਿਕਾਰੀ ਨੂੰ ਚੀਨ ਲਈ ਜਾਸੂਸੀ ਕਰਨ ਦੇ ਦੋਸ਼ ਹੇਠ 20 ਸਾਲਾ ਕੈਦ ਦੀ ਸਜ਼ਾ

ਸਾਬਕਾ ਸੀ.ਆਈ.ਏ. ਅਧਿਕਾਰੀ ਨੂੰ ਚੀਨ ਲਈ ਜਾਸੂਸੀ ਕਰਨ ਦੇ ਦੋਸ਼ ਹੇਠ 20 ਸਾਲਾ ਕੈਦ ਦੀ ਸਜ਼ਾ

Read Full Article
    ਸਾਨ ਫਰਾਂਸਿਸਕੋ ਏਅਰਪੋਰਟ ‘ਤੇ ਚਿਹਰੇ ਦੀ ਪਛਾਣ ਕਰਨ ਵਾਲੀ ਤਕਨੀਕ ‘ਤੇ ਲੱਗੀ ਪਾਬੰਦੀ

ਸਾਨ ਫਰਾਂਸਿਸਕੋ ਏਅਰਪੋਰਟ ‘ਤੇ ਚਿਹਰੇ ਦੀ ਪਛਾਣ ਕਰਨ ਵਾਲੀ ਤਕਨੀਕ ‘ਤੇ ਲੱਗੀ ਪਾਬੰਦੀ

Read Full Article