PUNJABMAILUSA.COM

ਐਚ 1ਬੀ ਅਤੇ ਐਲ 1 ਵੀਜਾ ਫੀਸ ‘ਚ ਵਾਧਾ ਵਾਪਸ ਲੈਣ ਤੋਂ ਓਬਾਮਾ ਪ੍ਰਸ਼ਾਸਨ ਵੱਲੋਂ ਇਨਕਾਰ

ਐਚ 1ਬੀ ਅਤੇ ਐਲ 1 ਵੀਜਾ ਫੀਸ ‘ਚ ਵਾਧਾ ਵਾਪਸ ਲੈਣ ਤੋਂ ਓਬਾਮਾ ਪ੍ਰਸ਼ਾਸਨ ਵੱਲੋਂ ਇਨਕਾਰ

ਐਚ 1ਬੀ ਅਤੇ ਐਲ 1 ਵੀਜਾ ਫੀਸ ‘ਚ ਵਾਧਾ ਵਾਪਸ ਲੈਣ ਤੋਂ ਓਬਾਮਾ ਪ੍ਰਸ਼ਾਸਨ ਵੱਲੋਂ ਇਨਕਾਰ
April 17
19:42 2016

visa
ਵਾਸ਼ਿੰਗਟਨ, 17 ਅਪਰੈਲ (ਪੰਜਾਬ ਮੇਲ)- ਓਬਾਮਾ ਪ੍ਰਸ਼ਾਸਨ ਨੇ ਐਤਵਾਰ ਨੂੰ ਐਚ1ਬੀ ਅਤੇ ਐਲ 1 ਵੀਜਾ ਵਿਚ ਵਾਧਾ ਵਾਪਸ ਲੈਣ ਤੋਂ ਸਾਫ ਇਨਕਾਰ ਕਰ ਦਿੱਤਾ ਹੈ। ਵਾਈਟ ਹਾਊਸ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਹ ਵਾਧਾ ਕਾਨੂੰਨਨ ਤੌਰ ਉੱਤੇ ਕੀਤਾ ਗਿਆ ਹੈ, ਇਸ ਵਿਚ ਕਿਸੇ ਵੀ ਦੇਸ਼ ਨਾਲ ਕੋਈ ਭੇਦਭਾਵ ਨਹੀਂ ਕੀਤਾ ਗਿਆ ਹੈ। ਇੱਥੇ ਵਰਣਨਯੋਗ ਹੈ ਕਿ ਅਮਰੀਕਾ ਨੇ ਐਚ1-ਬੀ ਅਤੇ ਐਲ1-ਬੀ ਵੀਜ਼ਾ ਦੀ ਫੀਸ ਦੁੱਗਣੀ ਕਰ ਦਿੱਤੀ ਹੈ। ਐਚ1-ਬੀ ਵੀਜਾ ਦੀ ਫੀਸ ਵਧਾ ਕੇ 4000 ਡਾਲਰ ਅਤੇ ਐਲ1-ਬੀ ਵੀਜ਼ਾ ਦੀ ਫੀਸ ਵਧਾ ਕੇ 4500 ਡਾਲਰ ਕਰ ਦਿੱਤੀ ਹੈ। ਇੱਥੇ ਵਰਣਨਯੋਗ ਹੈ ਕਿ ਭਾਰਤ ਨੇ ਇਹ ਕਹਿੰਦੇ ਹੋਏ ਅਮਰੀਕੀ ਸਰਕਾਰ ਵੱਲੋਂ ਵੀਜਾ ਫੀਸ ਵਿਚ ਵਾਧੇ ਉੱਤੇ ਚਿੰਤਾ ਪ੍ਰਗਟ ਕੀਤੀ ਸੀ ਕਿ ਇਹ ਭੇਦਭਾਵਪੂਰਨ ਹੈ ਅਤੇ ਵੱਡੇ ਪੈਮਾਨੇ ਉੱਤੇ ਭਾਰਤੀ ਆਈ ਟੀ ਪੇਸ਼ੇਵਰਾਂ ਨੂੰ ਪ੍ਰਭਾਵਿਤ ਕਰਦੀ ਹੈ। ਅਮਰੀਕੀ ਵਪਾਰ ਪ੍ਰਤੀਨਿਧੀ ਅੰਬੈਸਡਰ ਮਾਈਕਲ ਫਰੋਮੈਨ ਨਾਲ ਦੁਵੱਲੀ ਬੈਠਕ ਵਿਚ ਵਿੱਤ ਮੰਤਰੀ ਅਰੁਣ ਜੇਟਲੀ ਨੇ ਐਚ 1ਬੀ ਅਤੇ ਐਲ 1 ਵੀਜਾ ਫੀਸ ਵਧਾਉਣ ਉੱਤੇ ਭਾਰਤ ਵੱਲੋਂ ਚਿੰਤਾ ਪ੍ਰਗਟ ਕਰਦੇ ਹੋਏ ਕਿਹਾ ਸੀ ਕਿ ਇਹ ਵੀਜਾ ਫੀਸ ਵਿਚ ਵਾਧਾ ਕੇਵਲ ਭਾਰਤੀ ਕੰਪਨੀਆਂ ਨੂੰ ਨਿਸ਼ਾਨਾ ਬਣਾ ਕੇ ਕੀਤਾ ਗਿਆ ਹੈ। ਭਾਰਤ ਨੇ ਅਮਰੀਕਾ ਦੀ ਨਵੀਂ ਵੀਜ਼ਾ ਨੀਤੀ ਉੱਤੇ ਨਾਰਾਜ਼ਗੀ ਜਤਾਈ ਹੈ। ਉੱਧਰ ਵਣਜ ਮੰਤਰਾਲੇ ਦੇ ਇਕ ਬੁਲਾਰੇ ਨੇ ਕਿਹਾ ਹੈ ਕਿ ਅਮਰੀਕਾ ਦੀ ਨਵੀਂ ਵੀਜ਼ਾ ਨੀਤੀ ਦਾ ਅਸਰ ਭਾਰਤੀ ਆਈ. ਟੀ. ਕੰਪਨੀਆਂ ਉੱਤੇ ਹੋਵੇਗਾ। ਟੀ. ਸੀ. ਐੱਸ., ਇੰਫੋਸਿਸ ਅਤੇ ਐਚ. ਸੀ. ਐਲ. ਟੇਕ ਵਰਗੀਆਂ ਆਈ. ਟੀ. ਕੰਪਨੀਆਂ ਵੀ ਯੂ. ਐੱਸ. ਦੀ ਨਵੀਂ ਵੀਜ਼ਾ ਨੀਤੀ ਦਾ ਵਿਰੋਧ ਕਰ ਰਹੀਆਂ ਹਨ। ਇਸ ਮਸਲੇ ਉੱਤੇ ਜੇਂਸਾਰ ਤਕਨਾਲੋਜੀ ਦੇ ਉਪ ਚੇਅਰਮੈਨ ਅਤੇ ਐਮ. ਡੀ. ਗਣੇਸ਼ ਨਟਰਾਜਨ ਦਾ ਕਹਿਣਾ ਹੈ ਕਿ ਯੂ. ਐੱਸ. ਦੀ ਨਵੀਂ ਵੀਜਾ ਨੀਤੀ ਨਾਲ ਅਮਰੀਕਾ ਵਿਚ ਖਰਚ ਵਧਣ ਦਾ ਖਦਸ਼ਾ ਹੈ। ਅਜਿਹੇ ਵਿਚ ਆਈ ਟੀ ਕੰਪਨੀਆਂ ਨੂੰ ਸਥਾਈ ਲੋਕਾਂ ਨੂੰ ਰੁਜ਼ਗਾਰ ਦੇਣ ਉੱਤੇ ਵੀ ਧਿਆਨ ਦੇਣਾ ਹੋਵੇਗਾ। ਗਣੇਸ਼ ਨਟਰਾਜਨ ਮੰਨਦੇ ਹਨ ਕਿ ਐਚ1-ਬੀ ਵੀਜ਼ਾ ਅਤੇ ਐਲ1-ਬੀ ਵੀਜ਼ਾ ਦੀ ਫੀਸ ਵਿਚ ਵਾਧੇ ਨਾਲ ਆਈਟੀ ਕੰਪਨੀਆਂ ਉੱਤੇ ਖ਼ਰਾਬ ਅਸਰ ਜ਼ਰੂਰ ਪਵੇਗਾ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

Read Full Article
    ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

Read Full Article
    ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

Read Full Article
    ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

Read Full Article
    ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

Read Full Article
    ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

Read Full Article
    ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

Read Full Article
    ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

Read Full Article
    15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

Read Full Article
    ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

Read Full Article
    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

Read Full Article
    ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

Read Full Article
    ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ