PUNJABMAILUSA.COM

‘ਐਚ-1 ਬੀ ਵੀਜ਼ਾ ਨਿਯਮ ‘ਚ ਸਖਤੀ ਕਾਰਨ ਅਮਰੀਕਾ ਦੇ ਵਿਕਾਸ ‘ਤੇ ਪਵੇਗਾ ਅਸਰ’

 Breaking News

‘ਐਚ-1 ਬੀ ਵੀਜ਼ਾ ਨਿਯਮ ‘ਚ ਸਖਤੀ ਕਾਰਨ ਅਮਰੀਕਾ ਦੇ ਵਿਕਾਸ ‘ਤੇ ਪਵੇਗਾ ਅਸਰ’

‘ਐਚ-1 ਬੀ ਵੀਜ਼ਾ ਨਿਯਮ ‘ਚ ਸਖਤੀ ਕਾਰਨ ਅਮਰੀਕਾ ਦੇ ਵਿਕਾਸ ‘ਤੇ ਪਵੇਗਾ ਅਸਰ’
August 09
10:03 2017

ਵਾਸ਼ਿੰਗਟਨ, 9 ਅਗਸਤ (ਪੰਜਾਬ ਮੇਲ)- ‘ਅਮਰੀਕਾ ਵੱਲੋਂ ਐੱਚ-1ਬੀ ਵੀਜ਼ਾ ਨਿਯਮਾਂ ਨੂੰ ਸਖ਼ਤ ਕਰਨ ਬਾਅਦ ਭਾਰਤ ਵਰਗੇ ਦੇਸ਼ ਵਿਚੋਂ ਸੂਚਨਾ ਤਕਨੀਕੀ ਖੇਤਰ ਵਿਚ ਮਾਹਿਰ ਮਿਲਣੇ ਮੁਸ਼ਕਿਲ ਹੋ ਜਾਣਗੇ। ਇਸ ਦੇ ਨਾਲ ਅਮਰੀਕਾ ਦੀਆਂ ਮੁਸ਼ਕਿਲਾਂ ਵੀ ਵਧ ਸਕਦੀਆਂ ਹਨ।’
ਇਹ ਪ੍ਰਗਟਾਵਾ ਇੱਕ ਅਮਰੀਕੀ ਮਾਹਿਰ ਨੇ ਕੀਤਾ ਹੈ। ਟਰੰਪ ਪ੍ਰਸ਼ਾਸਨ ਵੱਲੋਂ ਨਾਨ ਇਮੀਗ੍ਰਾਂਟਸ ਵੀਜ਼ਾ ਪ੍ਰਬੰਧ ਦੇ ਪੁਨਰ ਮੁਲੰਕਣ ਉੱਤੇ ਟਿੱਪਣੀ ਕਰਦਿਆਂ ਸੈਂਟਰ ਆਰ ਗਲੋਬਲ ਡਿਵੈਲਪਮੈਂਟ (ਸੀ.ਜੀ.ਡੀ.) ਨੇ ਆਪਣੀ ਰਿਪੋਰਟ ਵਿਚ ਕਿਹਾ ਹੈ ਕਿ ਐਨ-1 ਵੀਜ਼ਾ ਦੇ ਬਹੁਤੇ ਕਰਕੇ ਭਾਰਤੀ ਮੂਲ ਦੇ ਸੂਚਨਾ ਤਕਨੀਕੀ ਪੇਸ਼ੇਵਰ ਚਾਹਵਾਨ ਹਨ। ਸੈਂਟਰ ਫਾਰ ਗਲੋਬਲ ਡਿਵੈਲਪਮੈਂਟ ਨਾਲ ਜੁੜੇ ਹੋਏ ਮਾਹਿਰ ਅਤੇ ਖੋਜ ਪੇਪਰ ਦੇ ਸਹਾਇਕ ਲੇਖਕ ਗੌਰਵ ਖੰਨਾ ਨੇ ਕਿਹਾ ਕਿ ਇਹ ਸੱਚਮੁੱਚ ਹੀ ਅਤਿ ਅਹਿਮ ਹੈ ਕਿ ਐਚ-1 ਵੀਜ਼ਾ ਰਾਹੀਂ ਸਹੀ ਅਰਥਾਂ ਵਿਚ ਤਕਨੀਕੀ ਪੇਸ਼ੇਵਰ ਮਾਹਿਰ ਹੀ ਦੋਵਾਂ ਮੁਲਕਾਂ ਵੱਲ ਅਕਰਸ਼ਿਤ ਹੋਣ ਕਿਉਂਕਿ ਇਨ੍ਹਾਂ ਨੂੰ ਅਸਲ ਵਿਚ ਦੋਵਾਂ ਦੇਸ਼ਾਂ ਦੇ ਵਿਕਾਸ ਅਤੇ ਖੋਜ ਪ੍ਰੋਗਰਾਮ ਵਿਚ ਯੋਗਦਾਨ ਪਾਉਣ ਲਈ ਆਗਿਆ ਮਿਲਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਵੀਜ਼ਾ ਨਿਯਮ ਦੇ ਨਾਲ ਆਮ ਅਮਰੀਕੀ ਨਾਗਰਿਕ ਨੂੰ ਵੀ ਲਾਭ ਹੋ ਰਿਹਾ ਹੈ, ਜਦੋਂ ਐਚ-1 ਵੀਜ਼ਾ ਪ੍ਰਣਾਲੀ ਨੂੰ ਹੋਰ ਸਖ਼ਤ ਕਰਨ ਨਾਲ ਭਾਰਤ ਵਰਗੇ ਦੇਸ਼ ਤੋਂ ਤਕਨੀਕੀ ਸੂਚਨਾ ਪੇਸ਼ੇਵਰ ਨਹੀ ਆਉਣਗੇ, ਤਾਂ ਅਮਰੀਕਾ ਦੇ ਵਿਕਾਸ ਉੱਤੇ ਅਸਰ ਪਵੇਗਾ ਅਤੇ ਇਸ ਦੀ ਲੈਅ ਵਿਗੜ ਸਕਦੀ ਹੈ ਅਤੇ ਅਮਰੀਕੀ ਕੰਪਨੀਆਂ ਮੁਕਾਬਲੇ ਵਿਚੋਂ ਬਾਹਰ ਹੋ ਸਕਦੀਆਂ ਹਨ ।

About Author

Punjab Mail USA

Punjab Mail USA

Related Articles

ads

Latest Category Posts

    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article
    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

Read Full Article
    ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

Read Full Article
    ਫੇਸਬੁੱਕ ਨੇ ਮਾਰਕ ਜੁਕਰਬਰਗ ਦੀ ਸੁਰੱਖਿਆ ‘ਤੇ ਖਰਚ ਕੀਤੀ ਵੱਡੀ ਰਾਸ਼ੀ

ਫੇਸਬੁੱਕ ਨੇ ਮਾਰਕ ਜੁਕਰਬਰਗ ਦੀ ਸੁਰੱਖਿਆ ‘ਤੇ ਖਰਚ ਕੀਤੀ ਵੱਡੀ ਰਾਸ਼ੀ

Read Full Article