PUNJABMAILUSA.COM

ਐਚ 1 ਵੀਜ਼ਾ ਪ੍ਰਣਾਲੀ ਭਾਰਤੀਆਂ ਪ੍ਰਤੀ ਨਫ਼ਰਤ ਦੀ ਵਜ੍ਹਾ

ਐਚ 1 ਵੀਜ਼ਾ ਪ੍ਰਣਾਲੀ ਭਾਰਤੀਆਂ ਪ੍ਰਤੀ ਨਫ਼ਰਤ ਦੀ ਵਜ੍ਹਾ

ਐਚ 1 ਵੀਜ਼ਾ ਪ੍ਰਣਾਲੀ ਭਾਰਤੀਆਂ ਪ੍ਰਤੀ ਨਫ਼ਰਤ ਦੀ ਵਜ੍ਹਾ
March 12
19:31 2017

h1bvisa_1450332708-580x395
ਵਾਸ਼ਿੰਗਟਨ, 12 ਮਾਰਚ (ਪੰਜਾਬ ਮੇਲ)- ਓਬਾਮਾ ਪ੍ਰਸ਼ਾਸਨ ਦੀ ਇੱਕ ਸੀਨੀਅਰ ਨੀਤੀਵਾਨ ਨੇ ਅੱਜ ਕਿਹਾ ਕਿ ਅਮਰੀਕਾ ਵਿੱਚ ਭਾਰਤੀਆਂ ਤੇ ਅਮਰੀਕੀਆਂ ਵਿੱਚ ਸਬੰਧਾਂ ਵਿੱਚ ਤਣਾਅ ਦਾ ਮੁੱਖ ਕਾਰਨ ਐੱਚ-1 ਵਰਕ ਵੀਜ਼ਾ ਪ੍ਰਣਾਲੀ ਹੈ। ਇਸ ਕਰਕੇ ਭਾਰਤੀਆਂ ਦੀ ਜਾਨ ਨੂੰ ਖਤਰਾ ਵਧ ਗਿਆ ਹੈ। ਟਰੰਪ ਪ੍ਰਸ਼ਾਸਨ ਨੂੰ ਇਸ ਪ੍ਰਣਾਲੀ ਬਾਰੇ ਖੁੱਲ੍ਹ ਕੇ ਪੁਨਰਵਿਚਾਰ ਕਰਨੀ ਚਾਹੀਦੀ ਹੈ।
ਦੱਖਣੀ ਅਤੇ ਕੇਂਦਰੀ ਏਸ਼ੀਆ ਸਬੰਧੀ ਸਾਬਕਾ ਸਹਾਇਕ ਵਿਦੇਸ਼ ਮੰਤਰੀ ਨਿਸ਼ਾ ਦੇਸਾਈ ਬਿਸਵਾਲ ਨੇ ਏਜੰਸੀ ਨੂੰ ਦੱਸਿਆ ਕਿ ਉਨ੍ਹਾਂ ਦਾ ਤਰਕ ਹੈ ਕਿ ਐੱਚ- 1 ਵਰਕ ਵੀਜ਼ਾ ਪ੍ਰਣਾਲੀ ਹੀ ਅਮਰੀਕੀਆਂ ਅਤੇ ਭਾਰਤੀਆਂ ਵਿੱਚ ਤਣਾਅ ਦੀ ਮੁੱਖ ਵਜ੍ਹਾ ਹੈ। ਇਸ ਕਰਕੇ ਹੀ ਨਫ਼ਰਤ ਦਾ ਮਾਹੌਲ ਬਣਿਆ ਹੋਇਆ ਹੈ। ਬਿਸਵਾਲ ਦੀ ਟਿੱਪਣੀ ਉਦੋਂ ਆਈ ਹੈ ਜਦੋਂ ਇਹ ਖ਼ਬਰਾਂ ਹਨ ਕਿ ਟਰੰਪ ਪ੍ਰਸ਼ਾਸਨ ਐੱਚ 1 ਵਰਕ ਵੀਜ਼ਾ ਪ੍ਰਣਾਲੀ ਵਿੱਚ ਸੋਧ ਕਰਨ ਲਈ ਕਈ ਬਿਲ ਲਿਆ ਰਿਹਾ ਹੈ। ਉਨ੍ਹਾਂ ਕਿਹਾ ਕਿ ਐਚ-1 ਵਰਕ ਵੀਜ਼ਾ ਅਮਰੀਕੀ ਅਤੇ ਵਿਦੇਸ਼ੀ ਕੰਪਨੀਆਂ ਦੇ ਲਈ ਅਤਿ ਅਹਿਮ ਹੈ ਅਤੇ ਇਸ ਉੱਤੇ ਚਰਚਾ ਹੋਣੀ ਚਾਹੀਦੀ ਹੈ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕੀ ਫੈਡਰਲ ਕੋਰਟ ਵੱਲੋਂ ਟਰੰਪ ਦੇ ਚੋਣ ਅਭਿਆਨ ਦੇ ਪ੍ਰਮੁੱਖ ਰਹੇ ਮਨਫੋਰਟ ਦੇ ਕੇਸ ਦੀ ਸੁਣਵਾਈ 2 ਹਫਤਿਆਂ ਲਈ ਮੁਅੱਤਲ

ਅਮਰੀਕੀ ਫੈਡਰਲ ਕੋਰਟ ਵੱਲੋਂ ਟਰੰਪ ਦੇ ਚੋਣ ਅਭਿਆਨ ਦੇ ਪ੍ਰਮੁੱਖ ਰਹੇ ਮਨਫੋਰਟ ਦੇ ਕੇਸ ਦੀ ਸੁਣਵਾਈ 2 ਹਫਤਿਆਂ ਲਈ ਮੁਅੱਤਲ

Read Full Article
    ਟਰੰਪ ਅਤੇ ਕਿਮ ਜੋਂਗ ਦੀ ਮੁਲਾਕਾਤ ਰੱਦ ਹੋਣ ‘ਤੇ ਵਧੀ ਟਰੰਪ ਤੇ ਕਿਮ ਦੀ ਮੁਲਾਕਾਤ ਦਰਸਾਉਂਦੇ ਸਿੱਕਿਆਂ ਦੀ ਮੰਗ

ਟਰੰਪ ਅਤੇ ਕਿਮ ਜੋਂਗ ਦੀ ਮੁਲਾਕਾਤ ਰੱਦ ਹੋਣ ‘ਤੇ ਵਧੀ ਟਰੰਪ ਤੇ ਕਿਮ ਦੀ ਮੁਲਾਕਾਤ ਦਰਸਾਉਂਦੇ ਸਿੱਕਿਆਂ ਦੀ ਮੰਗ

Read Full Article
    ਟਰੰਪ ਪ੍ਰਸ਼ਾਸਨ ਐੱਚ-4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ਛੇਤੀ ਹੀ ਖ਼ਤਮ ਕਰਨ ਦੀ ਤਿਆਰੀ ਵਿਚ

ਟਰੰਪ ਪ੍ਰਸ਼ਾਸਨ ਐੱਚ-4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ਛੇਤੀ ਹੀ ਖ਼ਤਮ ਕਰਨ ਦੀ ਤਿਆਰੀ ਵਿਚ

Read Full Article
    ਰੇਪ ਮਾਮਲੇ ‘ਚ ਕੋਰਟ ਨੇ ਪੀੜਤਾ ਨੂੰ ਇਕ ਅਰਬ ਡਾਲਰ ਮੁਆਵਜ਼ਾ ਦੇਣ ਦਾ ਦਿੱਤਾ ਆਦੇਸ਼

ਰੇਪ ਮਾਮਲੇ ‘ਚ ਕੋਰਟ ਨੇ ਪੀੜਤਾ ਨੂੰ ਇਕ ਅਰਬ ਡਾਲਰ ਮੁਆਵਜ਼ਾ ਦੇਣ ਦਾ ਦਿੱਤਾ ਆਦੇਸ਼

Read Full Article
    ਜਿਨਸੀ ਸ਼ੋਸ਼ਣ ਮਾਮਲਾ – ਹਾਰਵੇ ਨੇ ਖੁਦ ਨੂੰ ਨਿਊਯਾਰਕ ਪੁਲਿਸ ਹਵਾਲੇ ਕੀਤਾ

ਜਿਨਸੀ ਸ਼ੋਸ਼ਣ ਮਾਮਲਾ – ਹਾਰਵੇ ਨੇ ਖੁਦ ਨੂੰ ਨਿਊਯਾਰਕ ਪੁਲਿਸ ਹਵਾਲੇ ਕੀਤਾ

Read Full Article
    ਕਿਮ ਨਾਲ ਸਿਖਰ ਬੈਠਕ ਤੋਂ ਪਹਿਲਾਂ ਅਮਰੀਕਾ ਨੇ ਜਾਰੀ ਕੀਤਾ ‘ਯਾਦਗਾਰੀ ਸਿੱਕਾ’

ਕਿਮ ਨਾਲ ਸਿਖਰ ਬੈਠਕ ਤੋਂ ਪਹਿਲਾਂ ਅਮਰੀਕਾ ਨੇ ਜਾਰੀ ਕੀਤਾ ‘ਯਾਦਗਾਰੀ ਸਿੱਕਾ’

Read Full Article
    ਟਰੰਪ-ਕਿਮ ਮਿਲਣੀ 12 ਜੂਨ ਨੂੰ ਤੈਅ

ਟਰੰਪ-ਕਿਮ ਮਿਲਣੀ 12 ਜੂਨ ਨੂੰ ਤੈਅ

Read Full Article
    ਐਲਾਨ ਨਹੀਂ, ਸਿੱਖਾਂ ਨਾਲ ਵਾਅਦਿਆਂ ‘ਤੇ ਅਮਲ ਹੋਵੇ

ਐਲਾਨ ਨਹੀਂ, ਸਿੱਖਾਂ ਨਾਲ ਵਾਅਦਿਆਂ ‘ਤੇ ਅਮਲ ਹੋਵੇ

Read Full Article
    ਓਹਾਇਓ ਦੇ ਸ਼ਹਿਰ ਸਿਨਸਿਨਾਤੀ ‘ਚ ਪੰਜਾਬੀ ਨੌਜਵਾਨ ਨੂੰ ਕਾਲੇ ਵਿਅਕਤੀ ਨੇ ਮਾਰੀ ਗੋਲੀ; ਮੌਤ

ਓਹਾਇਓ ਦੇ ਸ਼ਹਿਰ ਸਿਨਸਿਨਾਤੀ ‘ਚ ਪੰਜਾਬੀ ਨੌਜਵਾਨ ਨੂੰ ਕਾਲੇ ਵਿਅਕਤੀ ਨੇ ਮਾਰੀ ਗੋਲੀ; ਮੌਤ

Read Full Article
    ਐੱਨ.ਡੀ.ਏ. ਸਰਕਾਰ ਸਿੱਖ ਦੰਗਾ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਚੁੱਕੇਗੀ ਹੋਰ ਕਦਮ!

ਐੱਨ.ਡੀ.ਏ. ਸਰਕਾਰ ਸਿੱਖ ਦੰਗਾ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਚੁੱਕੇਗੀ ਹੋਰ ਕਦਮ!

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ 12 ਅਗਸਤ ਨੂੰ

ਐਲਕ ਗਰੋਵ ਪਾਰਕ ਦੀਆਂ ਤੀਆਂ 12 ਅਗਸਤ ਨੂੰ

Read Full Article
    ‘ਟਰੰਪ-ਕਿਮ ਜੋਂਗ ਮੁਲਾਕਾਤ ‘ਚ ਲੱਗ ਸਕਦੈ ਹੋਰ ਸਮਾਂ’

‘ਟਰੰਪ-ਕਿਮ ਜੋਂਗ ਮੁਲਾਕਾਤ ‘ਚ ਲੱਗ ਸਕਦੈ ਹੋਰ ਸਮਾਂ’

Read Full Article
    ਗ਼ਦਰੀ ਬਾਬਿਆਂ ਦੀ ਯਾਦ ‘ਚ ਮੇਲਾ 2 ਸਤੰਬਰ ਨੂੰ

ਗ਼ਦਰੀ ਬਾਬਿਆਂ ਦੀ ਯਾਦ ‘ਚ ਮੇਲਾ 2 ਸਤੰਬਰ ਨੂੰ

Read Full Article
    ਭਾਜਪਾ ਲੀਡਰ ਦਾ ਦਾਅਵਾ, ਐਨਡੀਏ ਸਰਕਾਰ ਨੇ ਵਿਦੇਸ਼ਾਂ ਵਿੱਚ ਰਹਿੰਦੇ ਸਿੱਖਾਂ ਦੀ ‘ਕਾਲੀ ਸੂਚੀ’ ਕੀਤੀ ਖ਼ਤਮ

ਭਾਜਪਾ ਲੀਡਰ ਦਾ ਦਾਅਵਾ, ਐਨਡੀਏ ਸਰਕਾਰ ਨੇ ਵਿਦੇਸ਼ਾਂ ਵਿੱਚ ਰਹਿੰਦੇ ਸਿੱਖਾਂ ਦੀ ‘ਕਾਲੀ ਸੂਚੀ’ ਕੀਤੀ ਖ਼ਤਮ

Read Full Article
    ਹੁਣ ਟਰੰਪ ਪਤਨੀ ਦਾ ਨਾਮ ਗਲਤ ਲਿਖਣ ਕਾਰਨ ਆਏ ਚਰਚਾ ‘ਚ

ਹੁਣ ਟਰੰਪ ਪਤਨੀ ਦਾ ਨਾਮ ਗਲਤ ਲਿਖਣ ਕਾਰਨ ਆਏ ਚਰਚਾ ‘ਚ

Read Full Article