PUNJABMAILUSA.COM

ਐਨਆਈਏ ਕਰੇਗੀ ਹਥਿਆਰਾਂ ਸਮੇਤ ਜਲੰਧਰ ਤੋਂ ਫੜੇ ਕਸ਼ਮੀਰੀ ਵਿਦਿਆਰਥੀਆਂ ਦੀ ਜਾਂਚ

ਐਨਆਈਏ ਕਰੇਗੀ ਹਥਿਆਰਾਂ ਸਮੇਤ ਜਲੰਧਰ ਤੋਂ ਫੜੇ ਕਸ਼ਮੀਰੀ ਵਿਦਿਆਰਥੀਆਂ ਦੀ ਜਾਂਚ

ਐਨਆਈਏ ਕਰੇਗੀ ਹਥਿਆਰਾਂ ਸਮੇਤ ਜਲੰਧਰ ਤੋਂ ਫੜੇ ਕਸ਼ਮੀਰੀ ਵਿਦਿਆਰਥੀਆਂ ਦੀ ਜਾਂਚ
November 10
21:57 2018

ਜਲੰਧਰ, 10 ਨਵੰਬਰ (ਪੰਜਾਬ ਮੇਲ)-ਸ਼ਹਿਰ ਵਿੱਚੋਂ ਬੀਤੀ ਨੌਂ ਅਕਤੂਬਰ ਨੂੰ ਹਥਿਆਰਾਂ ਸਮੇਤ ਕਾਬੂ ਕੀਤੇ ਗਏ ਤਿੰਨ ਕਸ਼ਮੀਰੀ ਮਾਮਲਿਆਂ ਦੀ ਜਾਂਚ ਹੁਣ ਕੌਮੀ ਜਾਂਚ ਏਜੰਸੀ ਕਰੇਗੀ। ਤਿੰਨਾਂ ਵਿਦਿਆਰਥੀਆਂ ਨੂੰ ਪੰਜਾਬ ਪੁਲਿਸ ਅਤੇ ਜੰਮੂ-ਕਸ਼ਮੀਰ ਪੁਲਿਸ ਨੇ ਨਿੱਜੀ ਵਿੱਦਿਅਕ ਅਦਾਰੇ ਦੇ ਹੋਸਟਲ ਵਿੱਚੋਂ ਇੱਕ ਆਟੋਮੈਟਿਕ ਰਾਈਫ਼ਲ ਅਤੇ ਅਸਲੇ ਸਮੇਤ ਕਾਬੂ ਕੀਤਾ ਗਇਆ ਸੀ। ਜ਼ਿਕਰਯੋਗ ਹੈ ਕਿ ਐਨਆਈਏ ਪਿਛਲੇ ਸਮੇਂ ਦੌਰਾਨ ਪੰਜਾਬ ਵਿੱਚ ਹਿੰਦੂ ਲੀਡਰਾਂ ਦੇ ਕਤਲ ਮਾਮਲਿਆਂ ਦੀ ਪੜਤਾਲ ਵੀ ਕਰ ਰਹੀ ਹੈ। ਗ੍ਰਿਫ਼ਤਾਰ ਕੀਤੇ ਤਿੰਨੇ ਨੌਜਵਾਨਾਂ (ਉੱਪਰ ਦਿੱਤੀ ਤਸਵੀਰ ਵਿੱਚ ਸੱਜੇ ਤੋਂ ਖੱਬੇ) ਦੀ ਪਛਾਣ ਮੁਹੰਮਦ ਇਦਰੀਸ ਸ਼ਾਹ (ਪੁਲਵਾਮਾ), ਜ਼ਾਹਿਦ ਗੁਲਜ਼ਾਰ (ਸ੍ਰੀਨਗਰ) ਅਤੇ ਯੁਸੁਫ਼ ਰਫ਼ੀਕ ਭੱਟ (ਪੁਲਵਾਮਾ), ਕਸ਼ਮੀਰ ਆਧਾਰਤ ਦਹਿਸ਼ਤੀ ਜਥੇਬੰਦੀ ਅੰਸਾਰ ਗ਼ਜ਼ਵਤ-ਉਲ-ਹਿੰਦ ਨਾਲ ਸਬੰਧਤ ਦੱਸੇ ਜਾਂਦੇ ਹਨ। ਏਜੀਐਚ ਨੂੰ ਜ਼ਾਕਿਰ ਰਸ਼ੀਦ ਭੱਟ ਉਰਫ਼ ਜ਼ਾਕਿਰ ਮੂਸਾ ਚਲਾਉਂਦਾ ਹੈ।
ਜ਼ਾਕਿਰ ਮੂਸਾ ਨੇ ਹੀ ਬੀਤੀ 14 ਸਤੰਬਰ ਨੂੰ ਜਲੰਧਰ ਦੇ ਮਕਸੂਦਾਂ ਥਾਣੇ ਵਿੱਚ ਹੱਥਗੋਲੇ ਸੁਟਵਾਉਣ ਦੀ ਸਾਜ਼ਿਸ਼ ਘੜੀ ਸੀ। ਇਸ ਮਾਮਲੇ ਵਿੱਚ ਵੀ ਜਲੰਧਰ ਪੁਲਿਸ ਨੇ ਦੋ ਕਸ਼ਮੀਰੀ ਵਿਦਿਆਰਥੀਆਂ ਨੂੰ ਕਾਬੂ ਕਰ ਲਿਆ ਹੈ ਜਦਕਿ ਦੋ ਹਾਲੇ ਫਰਾਰ ਹਨ।
ਪੰਜਾਬ ਪੁਲਿਸ ਦੇ ਮੁਖੀ ਸੁਰੇਸ਼ ਅਰੋੜਾ ਦਾ ਕਹਿਣਾ ਹੈ ਕਿ ਪਾਕਿਸਤਾਨ ਦੀ ਆਈਐਸਆਈ ਭਾਰਤ ਵਿੱਚ ਅਸ਼ਾਂਤੀ ਫੈਲਾਉਣ ਲਈ ਪੰਜਾਬ ਅਤੇ ਜੰਮੂ ਕਸ਼ਮੀਰ ਵਿੱਚ ਦਹਿਸ਼ਤ ਫੈਲਾਉਣ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ। ਅਰੋੜਾ ਮੁਤਾਬਕ ਕਸ਼ਮੀਰੀ ਵਿਦਿਆਰਥੀਆਂ ਦਾ ਦਹਿਸ਼ਤੀ ਜਥੇਬੰਦੀਆਂ ਦੇ ਸੰਪਰਕ ਵਿੱਚ ਆਉਣ ਦੇ ਮਾਮਲੇ ਦੀ ਤੇਜ਼ ਪੜਤਾਲ ਕਰਨ ਲਈ ਇਸ ਦੀ ਜਾਂਚ ਐਨਆਈਏ ਹਵਾਲੇ ਕੀਤੀ ਗਈ ਹੈ।

About Author

Punjab Mail USA

Punjab Mail USA

Related Articles

ads

Latest Category Posts

    ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

Read Full Article
    ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

Read Full Article
    ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

Read Full Article
    ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

Read Full Article
    ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

Read Full Article
    ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

Read Full Article
    ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

Read Full Article
    ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

Read Full Article
    ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

Read Full Article
    ਜੌਨਸਨ ਐਂਡ ਜੌਨਸਨ ਪਾਊਡਰ ਦੀ ਵਰਤੋਂ ਨਾਲ ਹੋਇਆ ਕੈਂਸਰ, ਮਿਲੇਗਾ 201 ਕਰੋੜ ਮੁਆਵਜ਼ਾ

ਜੌਨਸਨ ਐਂਡ ਜੌਨਸਨ ਪਾਊਡਰ ਦੀ ਵਰਤੋਂ ਨਾਲ ਹੋਇਆ ਕੈਂਸਰ, ਮਿਲੇਗਾ 201 ਕਰੋੜ ਮੁਆਵਜ਼ਾ

Read Full Article
    ਅਮਰੀਕਾ ਅਤੇ ਕੈਨੇਡਾ ਨੇ ਵੀ ਬੋਇੰਗ 737 ਮੈਕਸ ਜਹਾਜ਼ਾਂ ‘ਤੇ ਰੋਕ ਲਾਈ

ਅਮਰੀਕਾ ਅਤੇ ਕੈਨੇਡਾ ਨੇ ਵੀ ਬੋਇੰਗ 737 ਮੈਕਸ ਜਹਾਜ਼ਾਂ ‘ਤੇ ਰੋਕ ਲਾਈ

Read Full Article
    ਅਮਰੀਕਾ ਦੇ ਕਈ ਖੇਤਰਾਂ ‘ਚ ਤੇਜ਼ ਰਫ਼ਤਾਰ ਹਵਾਵਾਂ ਨਾਲ ਜਨਜੀਵਨ ਉਥਲ-ਪੁਥਲ

ਅਮਰੀਕਾ ਦੇ ਕਈ ਖੇਤਰਾਂ ‘ਚ ਤੇਜ਼ ਰਫ਼ਤਾਰ ਹਵਾਵਾਂ ਨਾਲ ਜਨਜੀਵਨ ਉਥਲ-ਪੁਥਲ

Read Full Article
    ਭਾਰਤੀ ਮੂਲ ਦੇ ਵਿਵਾਦਤ ਅਧਿਕਾਰੀ ਨੂੰ ‘ਗੂਗਲ’ ਨੇ ਅਦਾ ਕੀਤੇ ਸਾਢੇ ਚਾਰ ਕਰੋੜ ਡਾਲਰ

ਭਾਰਤੀ ਮੂਲ ਦੇ ਵਿਵਾਦਤ ਅਧਿਕਾਰੀ ਨੂੰ ‘ਗੂਗਲ’ ਨੇ ਅਦਾ ਕੀਤੇ ਸਾਢੇ ਚਾਰ ਕਰੋੜ ਡਾਲਰ

Read Full Article
    ਭਾਰਤ ‘ਚ ਵਜਿਆ ਲੋਕ ਸਭਾ ਚੋਣਾਂ ਦਾ ਬਿਗੁਲ

ਭਾਰਤ ‘ਚ ਵਜਿਆ ਲੋਕ ਸਭਾ ਚੋਣਾਂ ਦਾ ਬਿਗੁਲ

Read Full Article
    ਪ੍ਰਵਾਸੀ ਪੰਜਾਬੀਆਂ ‘ਚ ਕਿਸੇ ਵੀ ਰਾਜਸੀ ਧਿਰ ਦੀ ਹਮਾਇਤ ਲਈ ਉਤਸ਼ਾਹ ਨਹੀਂ

ਪ੍ਰਵਾਸੀ ਪੰਜਾਬੀਆਂ ‘ਚ ਕਿਸੇ ਵੀ ਰਾਜਸੀ ਧਿਰ ਦੀ ਹਮਾਇਤ ਲਈ ਉਤਸ਼ਾਹ ਨਹੀਂ

Read Full Article