PUNJABMAILUSA.COM

ਐਨਆਰਆਈ ਸੁਰਜੀਤ ਸਿੰਘ ਹੱਤਿਆ ਕਾਂਡ : ਕਤਲ ਕਰਨ ਵਾਲੀ ਔਰਤ ਸਮੇਤ ਦੋ ਕਾਬੂ

ਐਨਆਰਆਈ ਸੁਰਜੀਤ ਸਿੰਘ ਹੱਤਿਆ ਕਾਂਡ : ਕਤਲ ਕਰਨ ਵਾਲੀ ਔਰਤ ਸਮੇਤ ਦੋ ਕਾਬੂ

ਐਨਆਰਆਈ ਸੁਰਜੀਤ ਸਿੰਘ ਹੱਤਿਆ ਕਾਂਡ : ਕਤਲ ਕਰਨ ਵਾਲੀ ਔਰਤ ਸਮੇਤ ਦੋ ਕਾਬੂ
May 15
09:52 2017

kabu
ਮੋਹਾਲੀ, 15 ਮਈ (ਪੰਜਾਬ ਮੇਲ)- ਐਨਆਰਆਈ ਸੁਰਜੀਤ ਸਿੰਘ ਹੱਤਿਆ ਕਾਂਡ ਨੂੰ ਪੁਲਿਸ ਨੇ ਸੁਲਝਾ ਲਿਆ ਹੈ। ਪੁਲਿਸ ਨੇ ਮਾਮਲੇ ਵਿਚ ਗੁਰਪੀ੍ਰਤ ਕੌਰ (27) ਨਿਵਾਸੀ ਲੁਧਿਆਣਾ ਅਤੇ ਪਰਮਿੰਦਰ ਸਿੰਘ ਉਰਫ ਡੌਨ (24) ਨੂੰ ਗ੍ਰਿਫ਼ਤਾਰ ਕੀਤਾ ਹੈ। ਜੋ ਕਰੀਬ ਇਕ ਸਾਲ ਤੋਂ ਇਕੱਠੇ ਰਹਿ ਰਹੇ ਸੀ। ਔਰਤ ਦਾ ਅੱਠ ਸਾਲ ਦਾ ਬੇਟਾ ਵੀ ਹੈ। ਐਸਪੀ ਪਰਮਿੰਦਰ ਨੇ ਦੱਸਿਆ ਕਿ ਦੋ ਸਾਲ ਪਹਿਲਾਂ ਔਰਤ ਸੈਕਟਰ 71 ਸਥਿਤ ਐਨਆਰਆਈ ਸੁਰਜੀਤ ਸਿੰਘ ਦੇ ਘਰ ਵਿਚ ਕਿਰਾਏ ‘ਤੇ ਰਹਿਣ ਆਈ ਸੀ। ਇਸ ਦੌਰਾਨ ਔਰਤ ਨੇ ਛੇ ਮਹੀਨੇ ਦਾ ਕਿਰਾਇਆ 25 ਹਜ਼ਾਰ ਨਹੀਂ ਦਿੱਤਾ ਸੀ। ਐਨਆਰਆਈ ਸੁਰਜੀਤ ਸਿੰਘ ਉਸ ਕੋਲੋਂ ਪੈਸਿਆਂ ਦੀ ਮੰਗ ਕਰਦਾ ਸੀ। ਲੇਕਿਨ ਔਰਤ ਪੈਸੇ ਨਹੀਂ ਦੇ ਰਹੀ ਸੀ। ਇਸ ਤੋਂ ਬਾਅਦ ਉਸ ਨੇ ਔਰਤ ਨੂੰ ਕਿਹਾ ਕਿ ਉਹ ਉਨ੍ਹਾਂ ਦੇ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰੇਗਾ ਤਾਂ ਦੋਸ਼ੀ ਔਰਤ ਪੈਸੇ ਦੇਣ ਦੇ ਲਈ ਤਿਆਰ ਹੋ ਗਈ। ਇਸ ਦੌਰਾਨ ਔਰਤ ਨੇ ਅਪਣੇ ਦੋਸਤ ਪਰਮਿੰਦਰ ਦੇ ਨਾਲ ਪਲਾਨਿੰਗ ਕਰਕੇ ਐਨਆਰਆਈ ਨੂੰ ਰੁਪਏ ਦੇਣ ਦੇ ਬਹਾਨੇ ਅਪਣੇ ਘਰ ਬੁਲਾ ਲਿਆ। ਇਸ ਤੋਂ ਬਾਅਦ ਅੱਠ ਮਈ ਨੂੰ ਐਨਆਰਆਈ ਉਨ੍ਹਾਂ ਦੇ ਸੈਕਟਰ 79 ਸਥਿਤ ਕਿਰਾਏ ਦੇ ਘਰ ‘ਤੇ ਚਲਾ ਗਿਆ। ਐਨਆਰਆਈ ਸੁਰਜੀਤ ਸਿੰਘ ਨੂੰ ਉਹ ਅਪਣੇ ਕਮਰੇ ਵਿਚ ਲੈ ਗਈ। ਉਥੇ ਪਰਮਿੰਦਰ ਸਿੰਘ ਨੇ ਐਨਆਰਆਈ ਸੁਰਜੀਤ ਸਿੰਘ ਦੇ ਨਾਲ ਗੁਰਪ੍ਰੀਤ ਕੌਰ ਦੀ ਅਸ਼ਲੀਲ ਵੀਡੀਓ ਬਣਾਉਣ ਦੀ ਕੋਸ਼ਿਸ਼ ਕੀਤੀ। ਸੁਰਜੀਤ ਸਿੰਘ ਨੇ ਇਸ ਦਾ ਵਿਰੋਧ ਕੀਤਾ। ਇਸ ‘ਤੇ ਦੋਵਾਂ ਵਿਚ ਹੱਥੋਪਾਈ ਹੋ ਗਈ। ਇਸ ਦੌਰਾਨ ਦੋਸ਼ੀਆਂ ਨੇ ਬੇਸਬਾਲ ਦਾ ਡੰਡਾ ਸੁਰਜੀਤ ਦੇ ਸਿਰ ਵਿਚ ਮਾਰਿਆ। ਇਸ ਨਾਲ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਲਾਂਕਿ ਦੋਸ਼ੀਆਂ ਦੀ ਸੋਚ ਸੀ ਕਿ ਇਕ ਵਾਰ ਵੀਡੀਓ ਬਣਾ ਲੈਣਗੇ ਤਾਂ ਐਨਆਰਆਈ ਨੂੰ ਲੰਬੇ ਸਮੇਂ ਤੱਕ ਬਲੈਕ ਮੇਲ ਕਰਦੇ ਰਹਿਣਗੇ। ਪੁਲਿਸ ਮੁਤਾਬਕ ਇਲਾਕੇ ਵਿਚ ਲਾਸ਼ ਦੀ ਬਦਬੂ ਫੈਲ ਗਈ ਸੀ। ਇਨ੍ਹਾਂ ਲੋਕਾਂ ਨੇ ਅਪਣੇ ਘਰ ਵਿਚ ਕੁੱਤਾ ਪਾਲ ਰੱਖਿਆ ਸੀ । ਜੋ ਕਿ ਬਦਬੂ ਕਾਰਨ ਬਿਮਾਰ ਹੋ ਗਿਆ ਸੀ। ਉਹ ਕੁੱਤੇ ਨੂੰ ਵੀ ਬਾਹਰ ਛੱਡ ਆਏ ਸੀ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article