PUNJABMAILUSA.COM

ਐਨਕਾਊਂਟਰ ਕਰਨ ਵਾਲੇ ਪੰਜਾਬ ਪੁਲਿਸ ਦੇ ਇੰਸਪੈਕਟਰ ਬਿਕਰਮ ਬਰਾੜ ਨੂੰ ਗੌਂਡਰ ਗੈਂਗ ਨੇ ਦਿੱਤੀ ਧਮਕੀ

ਐਨਕਾਊਂਟਰ ਕਰਨ ਵਾਲੇ ਪੰਜਾਬ ਪੁਲਿਸ ਦੇ ਇੰਸਪੈਕਟਰ ਬਿਕਰਮ ਬਰਾੜ ਨੂੰ ਗੌਂਡਰ ਗੈਂਗ ਨੇ ਦਿੱਤੀ ਧਮਕੀ

ਐਨਕਾਊਂਟਰ ਕਰਨ ਵਾਲੇ ਪੰਜਾਬ ਪੁਲਿਸ ਦੇ ਇੰਸਪੈਕਟਰ ਬਿਕਰਮ ਬਰਾੜ ਨੂੰ ਗੌਂਡਰ ਗੈਂਗ ਨੇ ਦਿੱਤੀ ਧਮਕੀ
January 29
14:38 2018

ਜਲੰਧਰ, 29 ਜਨਵਰੀ (ਪੰਜਾਬ ਮੇਲ)- ਵਿੱਕੀ ਗੌਂਡਰ ਅਤੇ ਉਸ ਦੇ ਸਾਥੀਆਂ ਦਾ ਐਨਕਾਊਂਟਰ ਕਰਨ ਵਾਲੀ ਟੀਮ ‘ਚ ਸ਼ਾਮਲ ਪੰਜਾਬ ਪੁਲਿਸ ਦੇ ਇੰਸਪੈਕਟਰ ਬਿਕਰਮ ਸਿੰਘ ਬਰਾੜ ਨੂੰ ਗੌਂਡਰ ਗੈਂਗ ਨੇ ਧਮਕੀ ਦਿੱਤੀ ਹੈ। ਵਿੱਕੀ ਗੌਂਡਰ ਸਰਾਵਾਂ ਬੋਦਲਾ ਨਾਂ ਦੇ ਫੇਸਬੁਕ ‘ਤੇ ਗੌਂਡਰ ਗੈਂਗ ਨੇ ਲਿਖਿਆ ਹੈ ਕਿ ‘ਯਾਰੀ ਲਗਾ ਕੇ ਗੱਦਾਰੀ ਕਰਨ ਵਾਲੇ ਬਿਕਰਮ ਬਰਾੜ ਨੇ ਚੰਗਾ ਨਹੀਂ ਕੀਤਾ ਅਤੇ ਜੋ ਕੁਝ ਬਿਕਰਮ ਨੇ ਸਾਡੇ ਵੀਰਾਂ ਨਾਲ ਕੀਤਾ ਹੈ ਅਸੀਂ ਉਸ ਦਾ ਬਦਲਾ ਜਲਦੀ ਲਵਾਂਗੇ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਵਿੱਕੀ ਗੌਂਡਰ ਦੇ ਸਸਕਾਰ ਸਮੇਂ ਉਸ ਦੇ ਮਾਮੇ ਨੇ ਮੀਡੀਆ ਅੱਗੇ ਕਿਹਾ ਸੀ ਕਿ ਬਿਕਰਮ ਬਰਾੜ ਗੌਂਡਰ ਦਾ ਜਲੰਧਰ ਸਪੋਰਟਸ ਸਕੂਲ ‘ਚ ਜਮਾਤੀ ਸੀ ਅਤੇ ਉਨ੍ਹਾਂ ਦਾ ਆਪਸੀ ਮੇਲ-ਜੋਲ ਸੀ। ਗੌਂਡਰ ਦੇ ਮਾਮੇ ਨੇ ਕਿਹਾ ਸੀ ਕਿ ਬਿਕਰਮ ਬਰਾੜ ਨੇ ਹੀ ਗੌਂਡਰ ਨੂੰ ਗੱਲਬਾਤ ਲਈ ਅਬੋਹਰ ਬੁਲਾਇਆ ਸੀ ਅਤੇ ਫਿਰ ਧੋਖੇ ਨਾਲ ਉਸ ਦਾ ਐਨਕਾਊਂਟਰ ਕਰ ਦਿੱਤਾ ਪਰ ਇੰਸਪੈਕਟਰ ਬਰਾੜ ਨੇ ਇਨ੍ਹਾਂ ਸਾਰੇ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਸੀ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

Read Full Article
    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article