PUNJABMAILUSA.COM

ਐਨਕਾਊਂਟਰ ਤੋਂ ਬਾਅਦ ਗ੍ਰਿਫਤਾਰ ਗੈਂਗਸਟਰ ਦਿਲਪ੍ਰੀਤ ਦੀ ਕੱਟਣੀ ਪੈ ਸਕਦੀ ਹੈ ਲੱਤ!

ਐਨਕਾਊਂਟਰ ਤੋਂ ਬਾਅਦ ਗ੍ਰਿਫਤਾਰ ਗੈਂਗਸਟਰ ਦਿਲਪ੍ਰੀਤ ਦੀ ਕੱਟਣੀ ਪੈ ਸਕਦੀ ਹੈ ਲੱਤ!

ਐਨਕਾਊਂਟਰ ਤੋਂ ਬਾਅਦ ਗ੍ਰਿਫਤਾਰ ਗੈਂਗਸਟਰ ਦਿਲਪ੍ਰੀਤ ਦੀ ਕੱਟਣੀ ਪੈ ਸਕਦੀ ਹੈ ਲੱਤ!
August 24
17:36 2018

ਚੰੰਡੀਗੜ੍ਹ, 24 ਅਗਸਤ (ਪੰਜਾਬ ਮੇਲ)- ਪਿਛਲੇ ਦਿਨੀਂ ਐਨਕਾਊਂਟਰ ਤੋਂ ਬਾਅਦ ਗ੍ਰਿਫਤਾਰ ਕੀਤੇ ਗਏ ਖਤਰਨਾਕ ਗੈਂਗਸਟਰ ਦਿਲਪ੍ਰੀਤ ਬਾਬਾ ਦੀ ਲੱਤ ਕੱਟਣੀ ਪੈ ਸਕਦੀ ਹੈ। ਦਰਅਸਲ ਪੁਲਿਸ ਐਨਕਾਊਂਟਰ ਦੌਰਾਨ ਦਿਲਪ੍ਰੀਤ ਦੀ ਲੱਤ ਵਿਚ ਗੋਲੀ ਲੱਗੀ ਸੀ। ਸੂਤਰਾਂ ਮੁਤਾਬਕ ਦਿਲਪ੍ਰੀਤ ਦੀ ਲੱਤ ਦਾ ਜ਼ਖਮ ਵੱਧ ਗਿਆ ਹੈ ਜਿਸ ਕਾਰਨ ਡਾਕਟਰਾਂ ਵਲੋਂ ਉਸ ਦੀ ਲੱਤ ਕੱਟੀ ਜਾ ਸਕਦੀ ਹੈ। ਦਿਲਪ੍ਰੀਤ 14 ਦਿਨ ਦੇ ਜੁਡੀਸ਼ੀਅਲ ਰਿਮਾਂਡ ‘ਤੇ ਹੈ ਅਤੇ ਸ਼ੁੱਕਰਵਾਰ ਨੂੰ ਉਸਦੀ ਲੱਤ ਦੇ ਜ਼ਖਮ ਦੀ ਹਾਲਤ ਖਰਾਬ ਹੋਣ ਕਾਰਨ ਉਸ ਨੂੰ ਮੁੜ ਰੋਪੜ ਤੋਂ ਪੀ. ਜੀ. ਆਈ. ਚੰਡੀਗੜ੍ਹ ਲਿਆਂਦਾ ਗਿਆ।
ਦੱਸਣਯੋਗ ਹੈ ਕਿ ਜਲੰਧਰ ਦਿਹਾਤੀ ਪੁਲਿਸ ਨੇ ਚੰਡੀਗੜ੍ਹ ਪੁਲਿਸ ਨਾਲ ਮਿਲ ਕੇ ਦਿਲਪ੍ਰੀਤ ਨੂੰ ਬੀਤੀ 9 ਜੁਲਾਈ ਨੂੰ ਚੰਡੀਗੜ੍ਹ ਦੇ ਸੈਕਟਰ 43 ਦੇ ਬੱਸ ਸਟੈਂਡ ਨੇੜੇ ਸਵਿੱਫਟ ਡਿਜ਼ਾਇਰ ਕਾਰ ਵਿਚੋਂ ਗ੍ਰਿਫਤਾਰ ਕੀਤਾ ਸੀ। ਜਿਸ ਕਾਰ ਵਿਚੋਂ ਦਿਲਪ੍ਰੀਤ ਨੂੰ ਗ੍ਰਿਫਤਾਰ ਕੀਤੇ ਗਿਆ ਉਸ ‘ਤੇ ਨੰਬਰ ਪਲੇਟ ਵੀ ਨਕਲੀ ਲਗਾਈ ਸੀ। ਇਸ ਦੌਰਾਨ ਉਸ ਨੇ ਪੁਲਿਸ ਪਾਰਟੀ ‘ਤੇ ਫਾਇਰਿੰਗ ਕੀਤੀ ਅਤੇ ਜਵਾਬੀ ਕਾਰਵਾਈ ਵਿਚ ਉਹ ਜ਼ਖਮੀ ਹੋ ਗਿਆ ਤੇ ਉਸਦੇ ਪੱਟ ‘ਚ ਗੋਲੀ ਲੱਗੀ। ਇਸਤੋਂ ਬਾਅਦ ਉਸਦਾ ਇਲਾਜ ਪੀ. ਜੀ. ਆਈ. ਚੰਡੀਗੜ੍ਹ ਵਿਚ ਚੱਲ ਰਿਹਾ ਹੈ।
ਦਿਲਪ੍ਰੀਤ ‘ਤੇ ਬੀਤੀ 13 ਅਪ੍ਰੈਲ ਦੀ ਰਾਤ ਨੂੰ ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ‘ਤੇ ਹਮਲੇ ਦੀ ਸ਼ਮੂਲੀਅਤ ਦਾ ਵੀ ਦੋਸ਼ ਹੈ। ਇਸਦੇ ਨਾਲ ਹੀ ਦਿਲਪ੍ਰੀਤ ‘ਤੇ ਗਿੱਪੀ ਗਰੇਵਾਲ ਨੂੰ ਫੋਨ ‘ਤੇ ਜਬਰਨ ਵਸੂਲੀ ਲਈ ਧਮਕਾਉਣ ਦੇ ਵੀ ਇਲਜ਼ਾਮ ਹਨ, ਜਿਸ ਦੀ ਪੁਲਿਸ ਵਲੋਂ ਜਾਂਚ ਕੀਤੀ ਜਾ ਰਹੀ ਹੈ।

About Author

Punjab Mail USA

Punjab Mail USA

Related Articles

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article