PUNJABMAILUSA.COM

ਐਨ.ਆਰ.ਆਈ. ਕਤਲ ਕੇਸ; 3 ਜਣਿਆਂ ਨੂੰ ਉਮਰ ਕੈਦ

ਐਨ.ਆਰ.ਆਈ. ਕਤਲ ਕੇਸ; 3 ਜਣਿਆਂ ਨੂੰ ਉਮਰ ਕੈਦ

ਐਨ.ਆਰ.ਆਈ. ਕਤਲ ਕੇਸ; 3 ਜਣਿਆਂ ਨੂੰ ਉਮਰ ਕੈਦ
March 29
09:45 2017

19
ਮੋਗਾ, 29 ਮਾਰਚ (ਪੰਜਾਬ ਮੇਲ)- ਪੰਜਾਬ ‘ਚ ਚਰਚਿਤ ਰਹੇ ਐਨ.ਆਰ.ਆਈ. ਦੇ ਕਤਲ ਮਾਮਲੇ ‘ਚ ਮੋਗਾ ਅਦਾਲਤ ਵੱਲੋਂ ਇੱਕ ਔਰਤ ਸਮੇਤ ਤਿੰਨ ਜਣਿਆਂ ਨੂੰ ਉਮਰ ਕੈਦ ਦਾ ਹੁਕਮ ਕੀਤਾ ਹੈ।
ਮਿਲੀ ਜਾਣਕਾਰੀ ਮੁਤਾਬਕ 14 ਅਪ੍ਰੈਲ 2015 ਨੂੰ ਐਨ.ਆਰ.ਆਈ. ਦਵਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਕਾਲੀਏਵਾਲਾ (ਹਾਲ ਵਾਸੀ ਕੈਨੇਡਾ) ਨੇ ਥਾਣਾ ਸਦਰ ਨੂੰ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੀਆਂ ਚਾਚੇ ਦੀਆਂ ਬੇਟੀਆਂ ਦੀ 17 ਕਿੱਲੇ ਜ਼ਮੀਨ ਬਰਜਿੰਦਰ ਕੌਰ ਪਤਨੀ ਵਿਧਵਾ ਪਰਮਿੰਦਰ ਸਿੰਘ ਵਾਸੀ ਕਾਲੀਏਵਾਲਾ ਨੇ ਜਾਅਲੀ ਵਸੀਅਤ ਨਾਮਾ ਕਰਵਾ ਕੇ ਆਪਣੇ ਨਾਂਅ ਕਰਵਾ ਲਈ ਸੀ। ਉਸ ਦਾ ਐਨ.ਆਰ.ਆਈ. ਭਰਾ ਦਵਿੰਦਰ ਸਿੰਘ ਕੈਨੇਡਾ ਇਸ ਕੇਸ ਦੀ ਪੈਰਵੀ ਕਰ ਰਿਹਾ ਸੀ ਅਤੇ 14 ਅਪ੍ਰੈਲ 2015 ਨੂੰ ਜਦ ਉਹ ਉਸ ਜ਼ਮੀਨ ‘ਤੇ ਗਿਆ ਤਾਂ ਉਸ ਦੀ ਦਿਨ ਦਿਹਾੜੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਕੇਸ ਵਿਚ ਬਰਜਿੰਦਰ ਕੌਰ ਪਤਨੀ ਵਿਧਵਾ ਪਰਮਿੰਦਰ ਸਿੰਘ ਵਾਸੀ ਕਾਲੀਏਵਾਲਾ, ਕੁਲਬੀਰ ਸਿੰਘ ਪੁੱਤਰ ਮੋਹਣ ਸਿੰਘ, ਕੁਲਦੀਪ ਸਿੰਘ ਪੁੱਤਰ ਮੋਹਣ ਸਿੰਘ, ਮੋਹਣ ਸਿੰਘ ਪੁੱਤਰ ਹਰਜਿੰਦਰ ਸਿੰਘ, ਰਜਿੰਦਰ ਸਿੰਘ ਉਰਫ ਚੇਲਾ ਚੇਤ ਸਿੰਘ ਪੁੱਤਰ ਪੂਰਨ ਸਿੰਘ ਵਾਸੀ ਬਹਿਰਾਮਪੁਰ ਰੋਪੜ, ਇੰਸ਼ਭੋਲਾ ਸਿੰਘ ਵਾਸੀ ਕਰਮੂਵਾਲਾ, ਗੁਰਪ੍ਰੀਤ ਸਿੰਘ ਬੱਧਨੀ ਖੁਰਦ, ਕੁਲਵਿੰਦਰ ਸਿੰਘ ਬੱਧਨੀ ਕਲਾਂ ਤੇ ਰਾਜਾਪਾਲ ਸਿੰਘ ਬੱਧਨੀ ਕਲਾਂ ਨੂੰ ਸ਼ਾਮਲ ਕੀਤਾ ਸੀ।
ਕੇਸ ਦੀ ਸੁਣਵਾਈ ਕਰਦਿਆਂ ਜ਼ਿਲਾ ਵਧੀਕ ਸੈਸ਼ਨ ਜੱਜ ਰਜਿੰਦਰ ਅਗਰਵਾਲ ਦੀ ਅਦਾਲਤ ਨੇ ਮੁੱਖ ਦੋਸ਼ੀਆਂ ਬਰਜਿੰਦਰ ਕੌਰ, ਕੁਲਬੀਰ ਸਿੰਘ, ਕੁਲਦੀਪ ਸਿੰਘ ਦੋਵੇਂ ਸਖੇ ਭਰਾਵਾਂ ਨੂੰ ਉਮਰ ਕੈਦ ਦੀ ਸਜ਼ਾ ਦੇ ਹੁਕਮ ਸੁਣਾਏ ਤੇ ਨਾਲ ਹਨ ਇਕ-ਇਕ ਲੱਖ ਰੁਪਏ ਜੁਰਮਾਨਾ ਦੇਣ ਦੇ ਆਦੇਸ਼ ਜਾਰੀ ਕੀਤੇ। ਜੁਰਮਾਨਾ ਨਾ ਭਰਨ ਦੀ ਸੂਰਤ ਵਿਚ ਦੋਸ਼ੀਆਂ ਨੂੰ ਇਕ-ਇਕ ਸਾਲ ਹੋਰ ਕੈਦ ਕੱਟਣੀ ਪੈ ਸਕਦੀ ਹੈ। ਇਸ ਮਾਮਲੇ ਵਿਚ ਸ਼ਾਮਲ ਦੂਸਰੇ ਮੁਲਜ਼ਮਾਂ ਨੂੰ ਅਦਾਲਤ ਨੇ ਕੁਝ ਦਿਨ ਪਹਿਲਾਂ ਬਰੀ ਕਰਨ ਦੇ ਹੁਕਮ ਸੁਣਾਏ ਸਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article