PUNJABMAILUSA.COM

ਐਨ.ਡੀ.ਏ. ਉਮੀਦਵਾਰ ਵੈਂਕਈਆ ਨਾਇਡੂ ਬਣੇ ਭਾਰਤ ਦੇ 15ਵੇਂ ਉੁਪ ਰਾਸ਼ਟਰਪਤੀ

August 05
21:49 2017

ਨਵੀਂ ਦਿੱਲੀ, 5 ਅਗਸਤ (ਪੰਜਾਬ ਮੇਲ)-ਐਨ.ਡੀ.ਏ. ਦੇ ਉਮੀਦਵਾਰ ਐਮ. ਵੈਂਕਈਆ ਨਾਇਡੂ ਭਾਰਤ ਦੇ 15ਵੇਂ ਉਪ ਰਾਸ਼ਟਰਪਤੀ ਵਜੋਂ ਚੁਣੇ ਗਏ ਹਨ। ਉਨ੍ਹਾਂ ਦਾ ਮੁਕਾਬਲਾ ਯੂ.ਪੀ.ਏ. ਦੇ ਉਮੀਦਵਾਰ ਅਤੇ ਗੋਪਾਲ ਕ੍ਰਿਸ਼ਨ ਗਾਂਧੀ ਨੂੰ 272 ਵੋਟਾਂ ਨਾਲ ਹਰਾਇਆ।
ਨਾਇਡੂ ਨੂੰ ਕੁੱਲ 516 ਵੋਟਾਂ ਪਈਆਂ ਜਦਕਿ ਗਾਂਧੀ ਨੂੰ 244 ਵੋਟਾਂ ਪਈਆਂ। ਇਸ ਚੋਣ ਵਿੱਚ ਕੁੱਲ 771 ਵੋਟਾਂ ਪਾਈਆਂ ਗਈਆਂ ਜਿਨ੍ਹਾਂ ਵਿੱਚੋਂ 11 ਵੋਟਾਂ ਨੂੰ ਅਯੋਗ ਕਰਾਰ ਦੇ ਦਿੱਤੀਆਂ ਗਈਆਂ। ਉਪ-ਰਾਸ਼ਟਰਪਤੀ ਦੀ ਚੋਣ ਵਿੱਚ ਕੁੱਲ 14 ਸੰਸਦ ਮੈਂਬਰਾਂ ਨੇ ਵੋਟ ਨਹੀਂ ਪਾਈ ਅਤੇ ਕੁੱਲ 98.21 ਫ਼ੀ ਸਦੀ ਮੱਤਦਾਨ ਹੋਇਆ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਇੱਕ ਹੋਰ ਸਿੱਖ ਦੀ ਸਟੋਰ ‘ਚ ਗੋਲੀਆਂ ਮਾਰ ਕੇ ਹੱਤਿਆ

Read Full Article
    ਅਮਰੀਕਾ ਨੇ ਉੱਤਰੀ ਕੋਰੀਆ ਖਿਲਾਫ ਲਾਈਆਂ ਗਈਆਂ ਪਾਬੰਦੀਆਂ ਦਾ ਉਲੰਘਣ ਕਰਨ ਦੇ ਦੋਸ਼ ‘ਚ ਰੂਸ ਤੇ ਚੀਨ ਦੀਆਂ ਕੰਪਨੀਆਂ ‘ਤੇ ਲਾਈ ਪਾਬੰਦੀ

    ਨਿਊਯਾਰਕ ‘ਚ 9/11 ਹਮਲੇ ਤੋਂ ਬਾਅਦ ਧੂੰਏਂ ਕਾਰਨ 10 ਹਜ਼ਾਰ ਲੋਕਾਂ ਨੂੰ ਕੈਂਸਰ ਹੋਇਆ

    ਖਤਰਨਾਕ ਨੇ ਇਮੀਗਰਾਂਟਸ ਬਾਰੇ ਟਰੰਪ ਦੇ ਨਵੇਂ ਫੈਸਲੇ

    ਸਿੱਖ ਜਥੇਬੰਦੀਆਂ ਵੱਲੋਂ ਸਥਾਨਕ ਅਧਿਕਾਰੀਆਂ ਨੂੰ ਸਿੱਖਾਂ ‘ਤੇ ਵੱਧ ਰਹੇ ਹਮਲਿਆਂ ਬਾਰੇ ਜਾਣੂ ਕਰਵਾਇਆ

    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਔਰਤਾਂ ਦਾ ਹੋਇਆ ਰਿਕਾਰਡਤੋੜ ਇਕੱਠ

    ਭਾਈ ਗੁਰਦਾਸ ਜੀ ਦੀ ਸ਼ਖਸੀਅਤ ਬਾਰੇ ਗੁਰਦੁਆਰਾ ਸਿੰਘ ਸਭਾ ਮਿਲਪੀਟਸ ‘ਚ ਪ੍ਰਭਾਵਸ਼ਾਲੀ ਸੈਮੀਨਾਰ ਹੋਇਆ

    ਸਿਆਟਲ ‘ਚ ਬੱਚਿਆਂ ਦੇ ਖੇਡ ਕੈਂਪ ਦੀ ਸਮਾਪਤੀ ਸਮਾਰੋਹ ਮੌਕੇ 19 ਅਗਸਤ ਨੂੰ ਖੇਡ ਮੁਕਾਬਲੇ

    ਅਮਰੀਕਾ ਦੇ ਰਿਚਮੰਡ ਇਲਾਕੇ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

    ਚੀਨੀ ਕੰਪਨੀਆਂ ‘ਤੇ ਅਮਰੀਕੀ ਸਰਕਾਰ ਦਾ ਐਕਸ਼ਨ; ਨਵਾਂ ਕਾਨੂੰਨ ਕੀਤਾ ਪਾਸ

    ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ

    ਗੋਰੀ ਚਮੜੀ ਨੂੰ ਉੱਚਾ ਸਮਝਣ ਵਾਲਿਆਂ ਲਈ ਅਮਰੀਕਾ ‘ਚ ਕੋਈ ਥਾਂ ਨਹੀਂ: ਇਵਾਂਕਾ ਟਰੰਪ

    ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਭਿਆਨਕ ਅੱਗ ਆਲੇ-ਦੁਆਲੇ ਦੇ ਰਿਹਾਇਸ਼ੀ ਖੇਤਰਾਂ ਵੱਲ ਵਧੀ

    ਸਿਆਟਲ ਕੌਮਾਂਤਰੀ ਏਅਰਪੋਰਟ ਤੋਂ ਗਰਾਊਂਡ ਸਟਾਫ (ਮਕੈਨਿਕ) ਨੇ ਚੋਰੀ ਕੀਤਾ ਜਹਾਜ਼; ਹੋਇਆ ਕ੍ਰੈਸ਼

    ਪਰਿਵਾਰਕ ਇਮੀਗ੍ਰੇਸ਼ਨ ਨੀਤੀ ਦਾ ਲਾਭ ਲੈ ਕੇ ਹੀ ਟਰੰਪ ਦੇ ਸੱਸ-ਸਹੁਰੇ ਨੇ ਹਾਸਲ ਕੀਤੀ ਅਮਰੀਕਾ ਦੀ ਨਾਗਰਿਕਤਾ