PUNJABMAILUSA.COM

ਐਨ.ਡੀ.ਪੀ. ਆਗੂ ਜਗਮੀਤ ਸਿੰਘ ਨੇ ’84 ਸਿੱਖ ਵਿਰੋਧੀ ਦੰਗਿਆਂ ਨੂੰ ਸਿੱਖ ਨਸਲਕੁਸ਼ੀ ਐਲਾਨਣ ਦੀ ਕੀਤੀ ਅਪੀਲ

ਐਨ.ਡੀ.ਪੀ. ਆਗੂ ਜਗਮੀਤ ਸਿੰਘ ਨੇ ’84 ਸਿੱਖ ਵਿਰੋਧੀ ਦੰਗਿਆਂ ਨੂੰ ਸਿੱਖ ਨਸਲਕੁਸ਼ੀ ਐਲਾਨਣ ਦੀ ਕੀਤੀ ਅਪੀਲ

ਐਨ.ਡੀ.ਪੀ. ਆਗੂ ਜਗਮੀਤ ਸਿੰਘ ਨੇ ’84 ਸਿੱਖ ਵਿਰੋਧੀ ਦੰਗਿਆਂ ਨੂੰ ਸਿੱਖ ਨਸਲਕੁਸ਼ੀ ਐਲਾਨਣ ਦੀ ਕੀਤੀ ਅਪੀਲ
March 17
17:40 2018

ਓਟਾਵਾ, 17 ਮਾਰਚ (ਪੰਜਾਬ ਮੇਲ)- ਐਨ.ਡੀ.ਪੀ. ਆਗੂ ਜਗਮੀਤ ਸਿੰਘ ਬੀਤੇ ਕੁਝ ਸਮੇਂ ਤੋਂ ਸੁਰਖੀਆਂ ‘ਚ ਛਾਏ ਹੋਏ ਹਨ। ਅਜਿਹੇ ‘ਚ ਉਨ੍ਹਾਂ ਦੇ ਇਕ ਹੋਰ ਵੱਡੇ ਬਿਆਨ ਨੇ ਸੁਰਖੀਆਂ ਦੀ ਅੱਗ ਨੂੰ ਹੋਰ ਵਧਾ ਦਿੱਤਾ ਹੈ। ਏਅਰ ਇੰਡੀਆ ਬੰਬ ਧਮਾਕਿਆਂ ‘ਚ ਤਲਵਿੰਦਰ ਸਿੰਘ ਪਰਮਾਰ ਦੀ ਭੂਮਿਕਾ ਕਬੂਲਣ ਤੋਂ ਬਾਅਦ ਹੁਣ ਜਗਮੀਤ ਸਿੰਘ ਦਾ ਕਹਿਣਾ ਹੈ ਕਿ ਭਾਰਤ ‘ਚ 1984 ‘ਚ ਹੋਏ ਸਿੱਖ ਵਿਰੋਧੀ ਦੰਗੇ ਸੋਚੀ ਸਮਝੀ ਸਾਜ਼ਿਸ਼ ਸੀ ਤੇ ਕੈਨੇਡਾ ਨੂੰ ਇਸ ਨੂੰ ਸਿੱਖ ਨਸਲਕੁਸ਼ੀ ਐਲਾਨ ਕਰਨਾ ਚਾਹੀਦਾ ਹੈ।
ਜਗਮੀਤ ਨੇ ਕਿਹਾ ਕਿ ਇਸ ਗੱਲ ਦੇ ਸਾਫ ਤੇ ਪੁਖਤਾ ਸਬੂਤ ਹਨ ਕਿ ਭਾਰਤ ‘ਚ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਮਗਰੋਂ ਹੋਏ ਸਿੱਖ ਵਿਰੋਧੀ ਦੰਗੇ ਕੋਈ ਅਚਾਨਕ ਨਹੀਂ ਹੋਏ ਸਨ, ਬਲਕਿ ਇਹ ਸੋਚੀ ਸਮਝੀ ਸਾਜ਼ਿਸ਼ ਦੇ ਤਹਿਤ ਕਰਵਾਏ ਗਏ ਗਏ ਸਨ। ਦੱਸਣਯੋਗ ਹੈ ਕਿ ਸ੍ਰੀ ਹਰਿਮੰਦਰ ਸਾਹਿਬ ‘ਤੇ ਹੋਏ ਹਮਲੇ ਤੋਂ ਬਾਅਦ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਉਨ੍ਹਾਂ ਦੇ ਬਾਡੀਗਾਰਡਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ। 1985 ‘ਚ ਏਅਰ ਇੰਡੀਆ ਦੇ ਜਹਾਜ਼ ‘ਚ ਹੋਏ ਬੰਬ ਧਮਾਕੇ ਨੂੰ ਵੀ ਸ੍ਰੀ ਹਰਿਮੰਦਰ ਸਾਹਿਬ ‘ਤੇ ਹੋਏ ਹਮਲੇ ਦੇ ਬਦਲੇ ਦੇ ਰੂਪ ‘ਚ ਦੇਖਿਆ ਜਾਂਦਾ ਹੈ। ਇਸ ਦੌਰਾਨ ਸਰਕਾਰ ਵਲੋਂ ਇਨ੍ਹਾਂ ਦੰਗਿਆਂ ‘ਚ 3000 ਸਿੱਖਾਂ ਦੇ ਕਤਲ ਦੀ ਗੱਲ ਆਖੀ ਗਈ ਸੀ ਪਰ ਗੈਰ-ਸਰਕਾਰੀ ਏਜੰਸੀਆਂ ਦਾ ਮੰਨਣਾ ਹੈ ਕਿ ਇਨ੍ਹਾਂ ਦੰਗਿਆਂ ‘ਚ 10,000 ਦੇ ਕਰੀਬ ਸਿੱਖਾਂ ਦਾ ਕਤਲ ਹੋਇਆ ਸੀ।
ਜਗਮੀਤ ਸਿੰਘ ਨੇ ਵੀ ਕਿਹਾ ਕਿ ਇਨ੍ਹਾਂ ਦੰਗਿਆਂ ਤੋਂ ਡਰਦੇ ਸਿੱਖ ਭਾਰਤ ਛੱਡ ਕੈਨੇਡਾ ‘ਚ ਵੱਸ ਗਏ। ਇਨ੍ਹਾਂ ਦੰਗਿਆਂ ਨੂੰ ਸਿੱਖ ਨਸਲਕੁਸ਼ੀ ਐਲਾਨਣ ਨਾਲ ਹਿੰਦੂ ਤੇ ਸਿੱਖ ਭਾਈਚਾਰਿਆਂ ‘ਚ ਸ਼ਾਂਤੀ ਸਥਾਪਿਤ ਹੋਵੇਗੀ। 2016 ‘ਚ ਜਗਮੀਤ ਸਿੰਘ ਵਲੋਂ ਓਨਟਾਰੀਓ ਵਿਧਾਨ ਸਭਾ ਦੇ ਮੈਂਬਰ ਰਹਿੰਦੇ ਹੋਏ ’84’ ਦੰਗਿਆਂ ਨੂੰ ਸਿੱਖ ਨਸਲਕੁਸ਼ੀ ਐਲਾਨਣ ਲਈ ਵਿਧਾਨ ਸਭਾ ‘ਚ ਮਤਾ ਪੇਸ਼ ਕੀਤਾ ਗਿਆ ਸੀ ਕਿ ਪਰ ਉਸ ਨੂੰ ਨਾਮਨਜ਼ੂਰ ਕਰ ਦਿੱਤਾ ਗਿਆ ਸੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article
    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

Read Full Article