PUNJABMAILUSA.COM

ਐਪਲ ਖਿਲਾਫ ਦੋ ਭਾਰਤੀਆਂ ਨੇ ਜਿੱਤਿਆ 1,521 ਕਰੋੜ ਦਾ ਕੇਸ

ਐਪਲ ਖਿਲਾਫ ਦੋ ਭਾਰਤੀਆਂ ਨੇ ਜਿੱਤਿਆ 1,521 ਕਰੋੜ ਦਾ ਕੇਸ

ਐਪਲ ਖਿਲਾਫ ਦੋ ਭਾਰਤੀਆਂ ਨੇ  ਜਿੱਤਿਆ 1,521 ਕਰੋੜ ਦਾ ਕੇਸ
October 18
21:10 2015

two-indians-300x158
ਨਿਊਯਾਰਕ, 18 ਅਕਤੂਬਰ (ਪੰਜਾਬ ਮੇਲ) –ਦਿੱਗਜ਼ ਟੈਕਨਾਲੋਜੀ ਕੰਪਨੀ ਐਪਲ ਨੂੰ ਝਟਕਾ ਲੱਗਾ ਹੈ। ਪੇਟੈਂਟ ਚੋਰੀ ਦੇ ਕੇਸ ਵਿੱਚ ਉਹ ਹਾਰ ਗਈ ਹੈ। ਅਮਰੀਕਾ ਦੀ ਇੱਕ ਅਦਾਲਤ ਨੇ ਕੰਪਨੀ ਦੇ ਖਿਲਾਫ ਫੈਸਲਾ ਦਿੱਤਾ ਹੈ। ਉਸ ਨੂੰ ਵਿਸਕਾਨਸਿਨ ਯੂਨੀਵਰਸਿਟੀ ਨੂੰ 23.40 ਕਰੋੜ ਡਾਲਰ (ਲਗਭਗ 1,521 ਕਰੋੜ ਰੁਪਏ) ਭਰਨੇ ਪੈਣਗੇ।
ਇਹ ਮਾਮਲਾ ਬਿਨਾ ਆਗਿਆ ਦੇ ਪੇਟੈਂਟ ਤਕਨੀਕ ਦੀ ਵਰਤੋਂ ਦਾ ਸੀ। ਇਸ ਨੂੰ ਬਣਾਉਣ ਵਾਲਿਆਂ ਵਿੱਚ ਦੋ ਭਾਰਤੀ ਮੂਲ ਦੇ ਇੰਜੀਨੀਅਰ ਟੀ ਵਿਜੈ ਕੁਮਾਰ ਅਤੇ ਗੁਰਿੰਦਰ ਸੋਹੀ ਸ਼ਾਮਲ ਹਨ। ਦੋਵੇਂ ਬਿਰਲਾ ਇੰਸਟੀਚਿਊਟ ਆਫ ਟੈਕਨਾਲੋਜੀ ਐਂਡ ਸਾਇੰਸ (ਬਿੱਟਸ), ਪਿਲਾਨੀ ਵਿੱਚ ਪੜ੍ਹਦੇ ਹਨ। ਇਨ੍ਹਾਂ ਨੇ ਇਲੈਕਟ੍ਰੀਕਲ ਐਂਡ ਇਲੈਕਟ੍ਰਾਨਿਕਸ ਇੰਜੀਨੀਅਰਿੰਗ ਵਿੱਚ ਗ੍ਰੈਜੂਏਸ਼ਨ ਕੀਤਾ ਹੈ। ਬਾਅਦ ਵਿੱਚ ਇਹ ਦੋਵੇਂ ਅਮਰੀਕਾ ਚਲੇ ਗਏ। ਜਿਊਰੀ ਨੇ ਵੇਖਿਆ ਕਿ ਐਪਲ ਨੇ ਪੇਟੈਂਟ ਮਾਮਲੇ ਦੀ ਉਲੰਘਣਾ ਕੀਤੀ ਹੈ। ਉਸ ਨੇ ਵਿਸਕਾਨਸਿਨ ਐਲੂਮਿਨੀ ਰਿਸਰਚ ਫਾਊਂਡੇਸ਼ਨ (ਵਾਰਫ) ਦੇ ਪੇਟੈਂਟ ਦੀ ਬਿਨਾਂ ਆਗਿਆ ਦੀ ਵਰਤੋਂ ਕਰਦਿਆਂ ਆਪਣੀ ਖੋਜ ਕਰਾਰ ਦਿੱਤਾ।
ਇਹ ਤਕਨੀਕ ਕੰਪਿਊਟਰ ਪ੍ਰੋਸੈਸਿੰਗ ਦੀ ਕਾਰਜ ਕੁਸ਼ਲਤਾ ਅਤੇ ਰਫਤਾਰ ਨੂੰ ਜ਼ਿਕਰ ਯੋਗ ਰੂਪ ਨਾਲ ਕਾਫੀ ਵਧਾ ਦਿੰਦੀ ਹੈ। ਦੋ ਹਫਤੇ ਤੱਕ ਚੱਲੇ ਮੁਕੱਦਮੇ ਤੋਂ ਬਾਅਦ ਜਿਊਰੀ ਇਸ ਸਿੱਟੇ ‘ਤੇ ਪਹੁੰਚੀ ਕਿ ਐਪਲ ਦੇ 5 ਐਸ, ਛੇ ਅਤੇ ਛੇ ਪਲੱਸ ਸਮੇਤ ਆਈਪੈਡ ਦੇ ਵੱਖ ਵੱਖ ਵਰਜਨ ਵਿੱਚ ਮਿਲੇ ਏ7, ਏ8 ਅਤੇ ਏ8 ਐਕਸ ਪ੍ਰੋਸੈਸਰ ਪੇਟੈਂਟ ਦੀ ਉਲੰਘਣਾ ਹੈ। ਫਾਊਂਡੇਸ਼ਨ ਨੇ 2014 ਵਿੱਚ ਇਸ ਕੇਸ ਵਿੱਚ ਅਪਰਾਧਕ ਸ਼ਿਕਾਇਤ ਦਰਜ ਕਰਵਾਈ ਸੀ। ਉਸ ਨੇ ਪ੍ਰਿਡਿਕਟਰ ਸਰਕਟ ਤੇ ਆਪਣੇ 1998 ਦੇ ਪੇਟੈਂਟ ਦੀ ਉਲੰਘਣਾ ਦੀ ਗੱਲ ਕਹੀ ਸੀ।
ਐਪਲ ਨੇ ਪਹਿਲੀ ਵਾਰ ਆਈਫੋਨ 2007 ਵਿੱਚ ਪੇਸ਼ ਕੀਤਾ ਸੀ, ਜਦ ਕਿ 2010 ਵਿੱਚ ਉਸ ਦਾ ਆਈਪੈਡ ਆਇਆ ਸੀ। ਕੰਪਨੀ ਨੇ ਫੈਸਲੇ ਖਿਲਾਫ ਅਪੀਲ ਕੀਤੀ ਹੈ, ਪਰ ਇਸ ਦੇ ਅੱਗੇ ਕੁਝ ਵੀ ਬੋਲਣ ਤੋਂ ਮਨ੍ਹਾ ਕਰ ਦਿੱਤਾ। ਇਸ ਦੇ ਉਲਟ ਵਰਫ ਨੇ ਕੋਰਟ ਦੇ ਹੁਕਮ ‘ਤੇ ਖੁਸ਼ੀ ਪ੍ਰਗਟਾਈ ਹੈ। ਵਿਸਕਾਨਸਿਨ ਯੂਨੀਵਰਸਿਟੀ ਦੇ ਖੋਜਾਰਥੀਆਂ ਪ੍ਰੋਫੈਸਰ ਸੋਹੀ ਨੇ ਕਿਹਾ ਕਿ ਉਸ ਦੀ ਤਕਨੀਕ ਸਮੇਂ ਤੋਂ ਪਹਿਲਾਂ ਦੀ ਸੀ। ਕਰੀਬ ਦੋ ਦਹਾਕੇ ਪਹਿਲਾਂ ਅਸੀਂ ਜਾਨਣ ਦਾ ਯਤਨ ਕੀਤਾ ਸੀ ਕਿ ਅੱਜ ਕੰਪਿਊਟਰਾਂ ਨੂੰ ਕਿਸ ਤਰ੍ਹਾਂ ਆਪਰੇਟ ਕਰਨ ਦੀ ਜ਼ਰੂਰਤ ਪਵੇਗੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

Read Full Article
    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

Read Full Article
    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

Read Full Article
    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article