PUNJABMAILUSA.COM

ਐਪਲ ਨੂੰ ਆਸਟ੍ਰੇਲੀਆਈ ਅਦਾਲਤ ਵਲੋਂ 90 ਲੱਖ ਡਾਲਰ ਦਾ ਜੁਰਮਾਨਾ

ਐਪਲ ਨੂੰ ਆਸਟ੍ਰੇਲੀਆਈ ਅਦਾਲਤ ਵਲੋਂ 90 ਲੱਖ ਡਾਲਰ ਦਾ ਜੁਰਮਾਨਾ

ਐਪਲ ਨੂੰ ਆਸਟ੍ਰੇਲੀਆਈ ਅਦਾਲਤ ਵਲੋਂ 90 ਲੱਖ ਡਾਲਰ ਦਾ ਜੁਰਮਾਨਾ
June 21
10:27 2018

ਮੈਲਬਰਨ, 21 ਜੂਨ (ਪੰਜਾਬ ਮੇਲ)- ਆਸਟ੍ਰੇਲੀਅਨ ਦੀ ਸੰਘੀ ਅਦਾਲਤ ਨੇ ‘ਐਪਲ’ ਕੰਪਨੀ ਨੂੰ 90 ਲੱਖ ਡਾਲਰ ਦਾ ਜੁਰਮਾਨਾ ਕੀਤਾ ਹੈ। ਇਹ ਫ਼ੈਸਲਾ ਫੈਡਰਲ ਅਦਾਲਤ ਨੇ ਐਪਲ ਵਲੋਂ ਅਪਣੇ ਗਾਹਕਾਂ ਨੂੰ ਆਈਫੋਨਜ਼ ਅਤੇ ਆਈਪੈਡਜ਼ ਵਿਚ ਆਈ ਖਰਾਬੀ ਠੀਕ ਨਾ ਕਰਕੇ ਦੇਣ ਕਾਰਨ ਕੀਤਾ ਹੈ। ਪਿਛਲੇ ਸਾਲ ਐਪਲ ਦੇ ਗਾਹਕਾਂ ਨੇ ਸਬੰਧਤ ਮਾਮਲਿਆਂ ਦੀ ਸੁਣਵਾਈ ਕਰਨ ਵਾਲੀ ਸੰਸਥਾ ਕੰਜ਼ਿਊਮਰ ਵਾਚਡੌਗ ਕੋਲ ਐਪਲ ਵਿਰੁੱਧ ਅਪੀਲ ਕੀਤੀ ਸੀ, ਜਿਸ ਮਗਰੋਂ ਇਹ ਮਾਮਲਾ ਫੈਡਰਲ ਅਦਾਲਤ ਵਿਚ ਲਿਜਾਇਆ ਗਿਆ। ਦਰਅਸਲ ਐਪਲ ਦੇ ਆਈਪੈਡਜ਼ ਵਿਚ ਸਾਫ਼ਟਵੇਅਰ ਅਪਡੇਟ ਕਰਨ ਮਗਰੋਂ ਦਿੱਕਤ ਆਉਣ ਲੱਗੀ ਸੀ ਤੇ ਕੰਪਨੀ ਨੇ ਇਹ ਕਹਿ ਕੇ ਸੇਵਾਵਾਂ ਦੇਣ ਤੋਂ ਨਾਂਹ ਕਰ ਦਿੱਤੀ ਕਿ ਫੋਨ ਤੇ ਆਈਪੈਡ ਕਿਸੇ ਅਣ ਅਧਿਕਾਰਤ ਮਕੈਨਿਕ ਕੋਲੋਂ ਖੁਲ੍ਹਵਾਏ ਜਾ ਚੁੱਕੇ ਹਨ। 274 ਵਿਅਕਤੀਆਂ ਨੂੰ ਇਹ ਜਵਾਬ ਦੇਣ ਦੀ ਗਲਤੀ ਹੁਣ ਇਸ ਕੰਪਨੀ ਨੇ ਵੀ ਮੰਨ ਲਈ ਹੈ। ਜ਼ਿਕਰਯੋਗ ਹੈ ਕਿ 2016 ਵਿਚ ਵੀ ਐਪਲ ਨੇ ਅਜਿਹੇ ਤਕਨੀਕੀ ਨੁਕਸਾਂ ਕਾਰਨ ਗਾਹਕਾਂ ਤੋਂ ਮੁਆਫ਼ੀ ਵੀ ਮੰਗੀ ਸੀ।

About Author

Punjab Mail USA

Punjab Mail USA

Related Articles

ads

Latest Category Posts

    ਕੋਰੋਨਾਵਾਇਰਸ; ਅਮਰੀਕਾ ‘ਚ ਦੂਜੇ ਮਰੀਜ਼ ਦੀ ਵਾਇਰਸ ਦੀ ਲਪੇਟ ‘ਚ ਆਉਣ ਦੀ ਪੁਸ਼ਟੀ

ਕੋਰੋਨਾਵਾਇਰਸ; ਅਮਰੀਕਾ ‘ਚ ਦੂਜੇ ਮਰੀਜ਼ ਦੀ ਵਾਇਰਸ ਦੀ ਲਪੇਟ ‘ਚ ਆਉਣ ਦੀ ਪੁਸ਼ਟੀ

Read Full Article
    ਈਰਾਨ ਦੀ ਜਵਾਬੀ ਕਾਰਵਾਈ ਵਿਚ ਅਮਰੀਕਾ ਦੇ 34 ਸੈਨਿਕ ਹੋਏ ਗੰਭੀਰ ਜ਼ਖ਼ਮੀ

ਈਰਾਨ ਦੀ ਜਵਾਬੀ ਕਾਰਵਾਈ ਵਿਚ ਅਮਰੀਕਾ ਦੇ 34 ਸੈਨਿਕ ਹੋਏ ਗੰਭੀਰ ਜ਼ਖ਼ਮੀ

Read Full Article
    ਹਿਊਸਟਨ ‘ਚ ਜ਼ੋਰਦਾਰ ਧਮਾਕੇ ਨਾਲ ਕਈ ਮਕਾਨ ਹਾਦਸਾਗ੍ਰਸਤ

ਹਿਊਸਟਨ ‘ਚ ਜ਼ੋਰਦਾਰ ਧਮਾਕੇ ਨਾਲ ਕਈ ਮਕਾਨ ਹਾਦਸਾਗ੍ਰਸਤ

Read Full Article
    ਪ੍ਰਤੀਨਿਧੀ ਸਭਾ ਦੇ ਮੁੱਖ ਮਹਾਦੋਸ਼ ਪ੍ਰਬੰਧਕ ਵੱਲੋਂ ਟਰੰਪ ਨੂੰ ਅਹੁਦੇ ਤੋਂ ਬਰਖਾਸਤ ਕੀਤੇ ਜਾਣ ਦੀ ਅਪੀਲ

ਪ੍ਰਤੀਨਿਧੀ ਸਭਾ ਦੇ ਮੁੱਖ ਮਹਾਦੋਸ਼ ਪ੍ਰਬੰਧਕ ਵੱਲੋਂ ਟਰੰਪ ਨੂੰ ਅਹੁਦੇ ਤੋਂ ਬਰਖਾਸਤ ਕੀਤੇ ਜਾਣ ਦੀ ਅਪੀਲ

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਗਰਭਵਤੀ ਔਰਤਾਂ ਲਈ ਵੀਜ਼ਾ ਨਿਯਮਾਂ ‘ਚ ਕੀਤੀ ਜਾਵੇਗੀ ਸਖ਼ਤੀ!

ਟਰੰਪ ਪ੍ਰਸ਼ਾਸਨ ਵੱਲੋਂ ਗਰਭਵਤੀ ਔਰਤਾਂ ਲਈ ਵੀਜ਼ਾ ਨਿਯਮਾਂ ‘ਚ ਕੀਤੀ ਜਾਵੇਗੀ ਸਖ਼ਤੀ!

Read Full Article
    ਤੁਲਸੀ ਗਬਾਰਡ ਵੱਲੋਂ ਹਿਲੇਰੀ ਕਲਿੰਟਨ ਵਿਰੁੱਧ ਮਾਣਹਾਨੀ ਦਾ ਮੁਕੱਦਮਾ ਦਰਜ

ਤੁਲਸੀ ਗਬਾਰਡ ਵੱਲੋਂ ਹਿਲੇਰੀ ਕਲਿੰਟਨ ਵਿਰੁੱਧ ਮਾਣਹਾਨੀ ਦਾ ਮੁਕੱਦਮਾ ਦਰਜ

Read Full Article
    ਟਰੰਪ 24-25 ਫਰਵਰੀ ਨੂੰ ਭਾਰਤ ਯਾਤਰਾ ‘ਤੇ

ਟਰੰਪ 24-25 ਫਰਵਰੀ ਨੂੰ ਭਾਰਤ ਯਾਤਰਾ ‘ਤੇ

Read Full Article
    ਸਿਆਟਲ ਪੁੱਜਾ ਚੀਨ ਦਾ ਕੋਰੋਨਾ ਵਾਇਰਸ!

ਸਿਆਟਲ ਪੁੱਜਾ ਚੀਨ ਦਾ ਕੋਰੋਨਾ ਵਾਇਰਸ!

Read Full Article
    ਚੀਨ ਨਾਲ ਵਪਾਰ ਸਮਝੌਤੇ ਦਾ ਦੂਜਾ ਪੜਾਅ ਜਲਦ : ਟਰੰਪ

ਚੀਨ ਨਾਲ ਵਪਾਰ ਸਮਝੌਤੇ ਦਾ ਦੂਜਾ ਪੜਾਅ ਜਲਦ : ਟਰੰਪ

Read Full Article
    ਅੰਮ੍ਰਿਤ ਸਿੰਘ ਨੇ ਹੈਰਿਸ ਕਾਊਂਟੀ ’ਚ ਪਹਿਲੇ ਦਸਤਾਰਧਾਰੀ ਸਿੱਖ ਵਜੋਂ ਡਿਪਟੀ ਕਾਂਸਟੇਬਲ ਅਹੁਦੇ ਦੀ ਸਹੁੰ ਚੁੱਕੀ

ਅੰਮ੍ਰਿਤ ਸਿੰਘ ਨੇ ਹੈਰਿਸ ਕਾਊਂਟੀ ’ਚ ਪਹਿਲੇ ਦਸਤਾਰਧਾਰੀ ਸਿੱਖ ਵਜੋਂ ਡਿਪਟੀ ਕਾਂਸਟੇਬਲ ਅਹੁਦੇ ਦੀ ਸਹੁੰ ਚੁੱਕੀ

Read Full Article
    ਅਮਰੀਕਨ ਮਰਦਮਸ਼ੁਮਾਰੀ ‘ਚ ਸਿੱਖਾਂ ਦੀ ਵੱਖਰੀ ਗਿਣਤੀ ਜ਼ਰੂਰੀ

ਅਮਰੀਕਨ ਮਰਦਮਸ਼ੁਮਾਰੀ ‘ਚ ਸਿੱਖਾਂ ਦੀ ਵੱਖਰੀ ਗਿਣਤੀ ਜ਼ਰੂਰੀ

Read Full Article
    ਅਮਰੀਕਨ ਸਿੱਖ ਜਥੇਬੰਦੀਆਂ ਵੱਲੋਂ ਸੀ.ਏ.ਏ. ਖ਼ਿਲਾਫ਼ ਅਮਰੀਕੀ ਕੌਂਸਲੇਟ ਸਾਹਮਣੇ ਰੋਸ ਪ੍ਰਦਰਸ਼ਨ ਦਾ ਐਲਾਨ

ਅਮਰੀਕਨ ਸਿੱਖ ਜਥੇਬੰਦੀਆਂ ਵੱਲੋਂ ਸੀ.ਏ.ਏ. ਖ਼ਿਲਾਫ਼ ਅਮਰੀਕੀ ਕੌਂਸਲੇਟ ਸਾਹਮਣੇ ਰੋਸ ਪ੍ਰਦਰਸ਼ਨ ਦਾ ਐਲਾਨ

Read Full Article
    ਐਲਕ ਗਰੋਵ ਸਿਟੀ ਦੇ ਡਾਇਵਰਸਿਟੀ ਇਨਕਲਿਊਜ਼ਨ ਕਮਿਸ਼ਨ ਦੀ ਮੀਟਿੰਗ ‘ਚ ਕਈ ਮਤੇ ਪਾਸ

ਐਲਕ ਗਰੋਵ ਸਿਟੀ ਦੇ ਡਾਇਵਰਸਿਟੀ ਇਨਕਲਿਊਜ਼ਨ ਕਮਿਸ਼ਨ ਦੀ ਮੀਟਿੰਗ ‘ਚ ਕਈ ਮਤੇ ਪਾਸ

Read Full Article
    ਸਾਊਥਰਨ ਕੈਲੀਫੋਰਨੀਆਂ ਦੀਆਂ ਸੰਗਤਾਂ ਨੇ ‘ਵਿਸਾਖੀ 2020’ ਮਨਾਉਣ ਸਬੰਧੀ ਕੀਤੀ ਪਹਿਲੀ ਮੀਟਿੰਗ

ਸਾਊਥਰਨ ਕੈਲੀਫੋਰਨੀਆਂ ਦੀਆਂ ਸੰਗਤਾਂ ਨੇ ‘ਵਿਸਾਖੀ 2020’ ਮਨਾਉਣ ਸਬੰਧੀ ਕੀਤੀ ਪਹਿਲੀ ਮੀਟਿੰਗ

Read Full Article
    ਸਦਨ ‘ਚ ਮਹਾਦੋਸ਼ ‘ਤੇ ਚਰਚਾ ਦੌਰਾਨ ਡੈਮੋਕ੍ਰੇਟਿਕ ਤੇ ਰੀਪਬਲਿਕਨ ਮੈਂਬਰ ‘ਚ ਝਗੜਾ

ਸਦਨ ‘ਚ ਮਹਾਦੋਸ਼ ‘ਤੇ ਚਰਚਾ ਦੌਰਾਨ ਡੈਮੋਕ੍ਰੇਟਿਕ ਤੇ ਰੀਪਬਲਿਕਨ ਮੈਂਬਰ ‘ਚ ਝਗੜਾ

Read Full Article