PUNJABMAILUSA.COM

ਐਫਬੀਆਈ ਕਰੇਗੀ ਸਿੱਖ ‘ਤੇ ਹਮਲੇ ਦੀ ਜਾਂਚ

ਐਫਬੀਆਈ ਕਰੇਗੀ ਸਿੱਖ ‘ਤੇ ਹਮਲੇ ਦੀ ਜਾਂਚ

ਐਫਬੀਆਈ ਕਰੇਗੀ ਸਿੱਖ ‘ਤੇ ਹਮਲੇ ਦੀ ਜਾਂਚ
March 06
10:21 2017

fbi
ਵਾਸ਼ਿੰਗਟਨ, 6 ਮਾਰਚ (ਪੰਜਾਬ ਮੇਲ)- ਬੀਤੇ ਦਿਨ ਅਮਰੀਕਾ ਦੇ ਕੈਂਟ ਸ਼ਹਿਰ ਵਿੱਚ 39 ਸਾਲਾ ਸਿੱਖ ਦੀਪਰਾਏ ਸਿੰਘ ‘ਤੇ ਹੋਏ ਕਾਤਲਾਨਾ ਹਮਲੇ ਦੀ ਜਾਂਚ ਵੀ ਐਫ.ਬੀ.ਆਈ. ਨੂੰ ਸੌਂਪ ਦਿੱਤੀ ਗਈ ਹੈ। ਇਸ ਹਮਲੇ ਨੂੰ ਵੀ ਸੰਭਾਵੀ ਨਸਲੀ ਹਿੰਸਾ ਦੇ ਇਰਾਦੇ ਨਾਲ ਕੀਤਾ ਗਿਆ ਮੰਨਿਆ ਜਾ ਰਿਹਾ ਹੈ। ਹਾਲਾਂਕਿ ਇਸ ਨੂੰ ਨਸਲੀ ਹਮਲਾ ਜਾਂਚ ਮੁਕੰਮਲ ਹੋਣ ਤੋਂ ਬਾਅਦ ਹੀ ਕਰਾਰ ਦਿੱਤਾ ਜਾਵੇਗਾ। ਅਮਰੀਕਾ ਕਾਂਗਰਸ ਮੈਂਬਰ ਭਾਰਤੀ ਅਮਰੀਕੀ ਐਮੀ ਬੇਰਾ ਨੇ ਇਸ ਹਮਲੇ ਦੀ ਨਿਖੇਧੀ ਕਰਦਿਆਂ ਕਿਹਾ ਹੈ ਕਿ ਕੈਂਟ ਹਮਲੇ ਦੇ ਮਾਮਲੇ ਵਿੱਚ ਐਫਬੀਆਈ ਕੈਂਟ ਪੁਲਿਸ ਨਾਲ ਮਿਲਕੇ ਜਾਂਚ ਵਿੱਚ ਜੁਟ ਗਈ ਹੈ। ਜੇ ਇਹ ਨਸਲੀ ਹਮਲਾ ਸਾਬਤ ਹੁੰਦਾ ਹੈ ਤਾਂ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ। ਐਮੀ ਬੇਰਾ ਨੇ ਕਿਹਾ ਕਿ ਲਗਾਤਾਰ ਵਾਪਰ ਰਹੀਆਂ ਇਹ ਘਟਨਾਵਾਂ ਅਤਿ ਨਿੰਦਣਯੋਗ ਹਨ। ਇਸ ਦੁੱਖ ਦੀ ਘੜੀ ਵਿੱਚ ਅਸੀਂ ਹਰ ਹਾਲ ਵਿੱਚ ਭਾਰਤੀਆਂ ਦੇ ਨਾਲ ਹਾਂ। ਉਨ੍ਹਾਂ ਸਿੱਖ ਵਿਅਕਤੀ ਦੇ ਖਤਰੇ ਦੀ ਹਾਲਤ ਵਿੱਚੋਂ ਬਾਹਰ ਆਉਣ ‘ਤੇ ਪ੍ਰਮਾਤਮਾ ਦਾ ਧੰਨਵਾਦ ਵੀ ਕੀਤਾ। ਐਮੀ ਨੇ ਕਿਹਾ ਕਿ ਇਹ ਅਪਰਾਧ ਹਰ ਅਮਰੀਕੀ ਨਾਗਰਿਕ ਦੇ ਮਨ ਵਿੱਚ ਰੋਹ ਪੈਦਾ ਕਰ ਰਿਹਾ ਹੈ। ਪ੍ਰਵਾਸੀਆਂ ਦਾ ਦੇਸ਼ ਹੋਣ ਦੇ ਨਾਤੇ ਅਸੀਂ ਸਾਰੇ ਇਨ੍ਹਾਂ ਦੇ ਨਾਲ ਹਾਂ। ਦੱਸ ਦੇਈਏ ਕਿ ਕੈਨਸਸ ‘ਚ ਸ੍ਰੀਨਿਵਾਸ ਦੇ ਕਤਲ ਮਾਮਲੇ ਦੀ ਜਾਂਚ ਵੀ ਐਫਬੀਆਈ ਕਰ ਰਹੀ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਫਲੋਰਿਡਾ ਵਿਚ ਗੋਲੀਬਾਰੀ ਦੌਰਾਨ ਪੰਜ ਲੋਕਾਂ ਦੀ ਮੌਤ

ਫਲੋਰਿਡਾ ਵਿਚ ਗੋਲੀਬਾਰੀ ਦੌਰਾਨ ਪੰਜ ਲੋਕਾਂ ਦੀ ਮੌਤ

Read Full Article
    ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

Read Full Article
    ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

Read Full Article
    ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

Read Full Article
    ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

Read Full Article
    ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

Read Full Article
    ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

Read Full Article
    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

Read Full Article
    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article