PUNJABMAILUSA.COM

ਐਫਬੀਆਈ ਨੂੰ ਗੋਰੇ ਸਿੱਖ ਨੇ ਪਗੜੀ ਤੇ ਕ੍ਰਿਪਾਨ ਬਾਰੇ ਸਮਝਾਇਆ

ਐਫਬੀਆਈ ਨੂੰ ਗੋਰੇ ਸਿੱਖ ਨੇ ਪਗੜੀ ਤੇ ਕ੍ਰਿਪਾਨ ਬਾਰੇ ਸਮਝਾਇਆ

ਐਫਬੀਆਈ ਨੂੰ ਗੋਰੇ ਸਿੱਖ ਨੇ ਪਗੜੀ ਤੇ ਕ੍ਰਿਪਾਨ ਬਾਰੇ ਸਮਝਾਇਆ
December 30
09:48 2016

gora
ਵਾਸ਼ਿੰਗਟਨ, 30 ਦਸੰਬਰ (ਪੰਜਾਬ ਮੇਲ)- ਅਮਰੀਕੀ ਨਾਗਰਿਕ ਜੇਮਸ ਐਸ. ਐਰਿਕਸਨ ਨੇ ਸਿੱਖ ਗੁਰੂਆਂ ਦੀ ਸਿੱਖਿਆ ਨਾਲ ਪ੍ਰਭਾਵਤ ਹੋ ਕੇ ਸਿੱਖ ਧਰਮ ਅਪਣਾ ਲਿਆ। ਉਨ੍ਹਾਂ ਨੇ ਸਿੱਖਾਂ ਦੇ ਨਾਲ ਹੋਣ ਵਾਲੇ ਕਿਸੇ ਵੀ ਤਰ੍ਹਾਂ ਦੇ ਭੇਦਭਾਵ ਦਾ ਵਿਰੋਧ ਕੀਤਾ ਅਤੇ ਐਫਬੀਆਈ ਨੂੰ ਵੀ ਦੱਸਿਆ ਕਿ ਸਿੱਖਾਂ ਦੇ ਨਾਲ ਅਲੱਗ ਨਜ਼ਰੀਆ ਨਾ ਰੱਖਿਆ ਜਾਵੇ। ਉਨ੍ਹਾਂ ਨੇ ਪੁਲਿਸ ਨੂੰ ਪਗੜੀ ਅਤੇ ਕ੍ਰਿਪਾਨ ਦਾ ਮਤਲਬ ਸਮਝਾਇਆ।
ਸਾਡੇ ਸਹਿਯੋਗੀ ਟਾਈਮਸ ਆਫ਼ ਇੰਡੀਆ ਨਾਲ ਗੱਲਬਾਤ ਵਿਚ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੇ ਈਸਾਈ ਹੋ ਕੇ ਜੋ ਕੁਝ ਵੀ ਸਿੱਖਿਆ ਉਸ ਦਾ ਅਮਲ ਉਹ ਸਿੱਖ ਧਰਮ ਦੇ ਜ਼ਰੀਏ ਕਰ ਰਹੇ ਹਨ। ਉਨ੍ਹਾਂ ਨੇ 21 ਸਾਲ ਦੀ ਉਮਰ ਵਿਚ ਹੀ ਸਿੱਖ ਧਰਮ ਅਪਣਾ ਲਿਆ ਸੀ ਅਤੇ ਹੁਣ 67 ਸਾਲ ਦੇ ਹੋ ਗਏ ਹਨ। ਲੋਕ ਉਨ੍ਹਾਂ ਹਨੂੰਮਾਨ ਸਿੰਘ ਦੇ ਨਾਂਅ ਤੋਂ ਜਾਣਦੇ ਹਨ।
ਐਰਿਕਸਨ ਨੇ ਦੱਸਿਆ ਕਿ ਵਾਲ ਰੱਖਣ ਤੋਂ ਲੈ ਕੇ ਸਾਧਾਰਣ ਜੀਵਨ ਜੀਣ ਤੱਕ ਦੀ ਸਾਰੀ ਚੀਜ਼ਾਂ ਮੈਂ ਹੌਲੀ ਹੌਲੀ ਸਿੱਖੀਆਂ। ਸਾਡੇ ਬੇਟੇ ਅਤੇ ਪੋਤੇ ਵੀ ਸਿੱਖ ਹੀ ਹਨ। ਉਨ੍ਹਾਂ ਕਿਹਾ ਕਿ 9/11 ਦੇ ਹਮਲੇ ਤੋਂ ਬਾਅਦ ਸਿੱਖਾਂ ਨੂੰ ਟਾਰਗੈਟ ਕੀਤਾ ਗਿਆ। ਉਹ ਦਸ ਸਤੰਬਰ ਨੂੰ ਡਾਕਟਰ ਨੂੰ ਮਿਲਣ ਦੇ ਲਈ ਨਿਊਯਾਰਕ ਤੋਂ ਬੋਸਟਨ ਆ ਗਏ। ਐਰਿਸਕਨ ਨੇ ਦੱਸਿਆ ਕਿ 2006 ਵਿਚ ਮੈਂ ਇਕੱਲਾ ਅਜਿਹੇ ਵਿਅਕਤੀ ਸੀ ਜੋ ਯੂਐਸ ਸਰਕਾਰ ਦੇ ਟਰਾਂਸਪੋਰਟੇਸ਼ਨ ਸਕਿਓਰਿਟੀ ਐਡਮਨਿਸਟਰੇਸ਼ਨ ਵਿਚ ਕੰਮ ਕਰਦਾ ਸੀ ਅਤੇ ਪਗੜੀ ਪਹਿਨਦਾ ਸੀ। ਮੈਂ ਵਾਸ਼ਿੰਗਟਨ ਵਿਚ ਸਿੱਖ ਧਰਮ ਦੇ ਪ੍ਰਚਾਰ ਦੇ ਲਈ ਕੰਮ ਕੀਤਾ। ਮੈਂ ਐਫਬੀਆਈ ਦੇ ਲੋਕਾਂ ਨੂੰ ਦੱਸਿਆ ਕਿ ਸਿੱਖ ਪਗੜੀ ਕਿਉਂ ਪਹਿਨਦੇ ਹਨ ਅਤੇ ਕ੍ਰਿਪਾਨ ਕਿਉਂ ਰੱਖਦੇ ਹਨ, ਤਾਕਿ ਉਹ ਕਿਸੇ ਨੂੰ ਪਗੜੀ ਉਤਾਰਨ ਲਈ ਨਾ ਕਹਿਣ। ਉਨ੍ਹਾਂ ਨੇ ਕਿਹਾ ਕਿ ਮੈਂ ਸਿੱਖ ਬਣ ਕੇ ਖੁਸ਼ ਹਾਂ। ਮੈਂ ਠੀਕ ਤਰ੍ਹਾਂ ਪੰਜਾਬੀ ਤਾਂ ਨਹੀਂ ਬੋਲ ਸਕਦਾ ਲੇਕਿਨ ਕਿਸੇ ਸਿੱਖ ਤੋਂ ਘੱਟ ਨਹੀਂ ਹਾਂ। ਇਕ ਸਿੱਖ ਉਹੀ ਹੈ ਜੋ ਗੁਰੂ ਦੀ ਸਿੱਖਿਆਵਾਂ ਨੂੰ ਸਮਝ ਸਕੇ। ਗੁਰੂ ਗੋਬਿੰਦ ਸਿੰਘ ਨੇ ਸਾਨੂੰ ਨਿਡਰ ਰਹਿਣ ਦੀ ਸਿੱਖਿਆ ਦਿੱਤੀ ਹੈ। ਇਹ ਮੇਰੀ ਨਹੀਂ ਬਲਕਿ ਗੁਰੂ ਦੀ ਪਗੜੀ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article