PUNJABMAILUSA.COM

ਐਫ.ਬੀ.ਆਈ. ਏਜੰਟ ਨੂੰ ਟਰੰਪ ਨੇ ਕਿਹਾ ਦੇਸ਼-ਧਰੋਹੀ

ਐਫ.ਬੀ.ਆਈ. ਏਜੰਟ ਨੂੰ ਟਰੰਪ ਨੇ ਕਿਹਾ ਦੇਸ਼-ਧਰੋਹੀ

ਐਫ.ਬੀ.ਆਈ. ਏਜੰਟ ਨੂੰ ਟਰੰਪ ਨੇ ਕਿਹਾ ਦੇਸ਼-ਧਰੋਹੀ
January 12
21:36 2018

ਵਾਸ਼ਿੰਗਟਨ, 12 ਜਨਵਰੀ (ਪੰਜਾਬ ਮੇਲ)-ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਐਫ ਬੀ ਆਈ ਏਜੰਟ ਪੀਟਰ ਸਟਰੋਕ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਵਿਸ਼ੇਸ਼ ਕੌਂਸਲ ਰੋਬਰਟ ਮੂਲਰ ਦੀ ਟੀਮ ਨਾਲ ਕੰਮ ਕਰਦੇ ਵਕਤ ਉਨ੍ਹਾਂ ਨੇ ਅਮਰੀਕਾ ਨਾਲ ਦੇਸ਼-ਧਰੋਹ ਕੀਤਾ ਹੈ। ਇਕ ਮੀਡੀਆ ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਕਿ ਇਕ ਹੋਰ ਐਫ ਬੀ ਆਈ ਏਜੰਟ ਲੀਜ਼ਾ ਪੇਜ ਨੂੰ ਟਰੰਪ ਵਿਰੋਧੀ ਸੰਦੇਸ਼ ਭੇਜਣ ਦੇ ਦੋਸ਼ ਵਿਚ ਐਫ ਬੀ ਆਈ ਏਜੰਟ ਪੀਟਰ ਸਟਰੋਕ ਨੂੰ ਪਿਛਲੇ ਸਾਲ ਗਰਮੀਆਂ ਵਿਚ ਮੂਲਰ ਦੀ ਜਾਂਚ ਕਰਤਾ ਟੀਮ ਤੋਂ ਹਟਾ ਦਿੱਤਾ ਗਿਆ ਸੀ।
ਵਰਨਣ ਯੋਗ ਹੈ ਕ ਲੀਜ਼ਾ ਅਤੇ ਪੀਟਰ ਵਿਚਾਲੇ ਪ੍ਰੇਮ ਸਬੰਧ ਸਨ। ਪੀਟਰ ਨੇ ਸੰਦੇਸ਼ ਵਿਚ ਲਿਖਿਆ ਸੀ ਕਿ ਟਰੰਪ ਦੇ ਜਿੱਤਣ ਦੀ ਕੋਈ ਆਸ ਨਹੀਂ, ਪਰ ਜੇ ਉਹ ਜਿੱਤ ਗਏ ਤਾਂ ਸਾਨੂੰ ਬੀਮਾ-ਯੋਜਨਾ ਦੀ ਲੋੜ ਹੋਵੇਗੀ ਕਿਉਂਕਿ ਅਸੀਂ ਇਹ ਜੋਖਮ ਨਹੀਂ ਲੈ ਸਕਦੇ। ਪੀਟਰ ਸਟਰੋਕ ਨੇ ਪਿਛਲੇ ਸਾਲ ਗਰਮੀਆਂ ਵਿਚ ਵਿਸ਼ੇਸ਼ ਕੌਂਸਲ ਤੋਂ ਅਸਤੀਫਾ ਦੇ ਦਿੱਤਾ ਅਤੇ ਮਨੁੱਖੀ ਸਰੋਤ ਵਿਭਾਗ ਵਿਚ ਉਨ੍ਹਾਂ ਨੂੰ ਟਰਾਂਸਫਰ ਕਰ ਦਿੱਤਾ ਗਿਆ ਸੀ। ਟਰੰਪ ਨੂੰ ਈਡੀਅਟ ਕਹਿਣ ਵਾਲਾਂ ਲੀਜਾ ਪੇਜ ਨੇ ਵੀ ਵਿਸ਼ੇਸ਼ ਕੌਂਸਲ ਟੀਮ ਛੱਡ ਦਿੱਤੀ ਸੀ।
ਹੁਣ ਟਰੰਪ ਨੇ ਸਟਰੋਕ ਉੱਤੇ ਹਮਲਾ ਕਰਦੇ ਹੋਏ ਉਨ੍ਹਾਂ ਨੂੰ ਦੇਸ਼ ਧਰੋਹੀ ਦੱਸਦੇ ਹੋਏੇ ਕਿਹਾ ਕਿ ਉਹ ਵਿਅਕਤੀ ਆਪਣੀ ਪ੍ਰੇਮਿਕਾ ਨੂੰ ਸੰਦੇਸ਼ ਭੇਜ ਰਿਹਾ ਹੈ ਕਿ ਜੇ ਉਹ (ਹਿਲੇਰੀ ਕਲਿੰਟਨ) ਹਾਰੀ ਤਾਂ ਸਾਨੂੰ ਬੀਮਾ ਯੋਜਨਾ ਲੈਣੀ ਹੋਵੇਗੀ, ਅਸੀਂ ਦੂਜੇ ਪੜਾਅ ਵਿਚ ਜਾਵਾਂਗੇ ਅਤੇ ਇਸ ਵਿਅਕਤੀ ਨੂੰ ਦਫਤਰੋਂ ਬਾਹਰ ਕੱਢਾਂਗੇ। ਟਰੰਪ ਨੇ ਕਿਹਾ ਕਿ ਐਫ ਬੀ ਆਈ ਏਜੰਟ, ਜਿਸ ਦੀ ਅਸੀਂ ਗੱਲ ਕਰ ਰਹੇ ਹਾਂ, ਦੇਸ਼-ਧਰੋਹੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਇਕ ਦੇਸ਼-ਧਰੋਹੀ ਕਾਰਾ ਹੈ, ਜੋ ਸੰਦੇਸ਼ ਉਸ ਨੇ ਆਪਣੀ ਪ੍ਰੇਮਿਕਾ ਨੂੰ ਭੇਜਿਆ ਉਹ ਇਕ ਦੇਸ਼-ਧਰੋਹੀ ਕਾਰਾ ਹੈ।

FacebookTwitterGoogle+Share

About Author

Punjab Mail USA

Punjab Mail USA

Related Articles

ads

Latest Category Posts

    ਭਾਰਤ-ਪਾਕਿਸਤਾਨ ਵਿਚਾਲੇ ਚੱਲ ਰਹੀ ਸਥਿਤੀ ਬੇਹੱਦ ਖ਼ਤਰਨਾਕ : ਟਰੰਪ

ਭਾਰਤ-ਪਾਕਿਸਤਾਨ ਵਿਚਾਲੇ ਚੱਲ ਰਹੀ ਸਥਿਤੀ ਬੇਹੱਦ ਖ਼ਤਰਨਾਕ : ਟਰੰਪ

Read Full Article
    ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

Read Full Article
    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article