PUNJABMAILUSA.COM

ਐਮ. ਐਲ. ਏ ਦੀ ਚੋਣ ਲੜ ਰਹੇ ਪੰਜਾਬੀ ਇੰਦਰਜੀਤ ਸਿੰਘ ਬੈਂਸ ਦੇ ਹੱਕ ਚ’ ਨਿਊਜਰਸੀ ਚ’ ਫੰਡਰੇਜਿੰਗ ਹੋਇਆਂ

ਐਮ. ਐਲ. ਏ ਦੀ ਚੋਣ ਲੜ ਰਹੇ ਪੰਜਾਬੀ ਇੰਦਰਜੀਤ ਸਿੰਘ ਬੈਂਸ ਦੇ ਹੱਕ ਚ’ ਨਿਊਜਰਸੀ ਚ’ ਫੰਡਰੇਜਿੰਗ ਹੋਇਆਂ

ਐਮ. ਐਲ. ਏ ਦੀ ਚੋਣ ਲੜ ਰਹੇ ਪੰਜਾਬੀ ਇੰਦਰਜੀਤ ਸਿੰਘ ਬੈਂਸ ਦੇ ਹੱਕ ਚ’ ਨਿਊਜਰਸੀ ਚ’ ਫੰਡਰੇਜਿੰਗ ਹੋਇਆਂ
July 11
03:57 2018

ਨਿਊਜਰਸੀ, 11 ਜੁਲਾਈ (ਰਾਜ ਗੋਗਨਾ/ਪੰਜਾਬ ਮੇਲ)-—ਬੀਤੇ ਦਿਨ ਪਾਿੲਨਹਿੱਲ ਨਿਊਜਰਸੀ ਦੇ ਗੁਰੂ ਘਰ ਵਿਖੇਂ ਇੰਦਰਜੀਤ ਸਿੰਘ ਬੈਂਸ ਦਾ ਫੰਡਰੇਿਜੰਗ ਸਾਊਥ ਜਰਸੀ ਦੇ ਵੀਰਾ ਨੇ ਕੀਤਾ, ਜਿਸ ਵਿੱਚ ਸ: ਬੂਟਾ ਸਿੰਘ ਖੜੌਦ, ਰਾਜਭਿੰਦਰ ਸਿੰਘ ਬਦੇਸਾ, ਜੋਗਾ ਸਿੰਘ ਨਿਊਜਰਸੀ, ਇੰਦਰਜੀਤ ਸਿੰਘ ਉਮਰਪੁਰੀ ਕਾਰਟਰੇਟ, ਅਵਤਾਰ ਸਿੰਘ ਹੇਆਰ, ਸੁਰਜੀਤ ਸਿੰਘ ਕੁਲਾਰ ਅਤੇ ਸ਼ੋਮਣੀ ਅਕਾਲੀ ਦਲ ਅੰਮ੍ਰਿਤਸਰ (ਅਮਰੀਕਾ) ਦੇ ਕਨਵੀਨਰ ਅਤੇ ਉੱਘੇ ਸਿੱਖ ਆਗੂ ਸ: ਬੂਟਾ ਸਿੰਘ ਖੜੌਦ ਨੇ ਵੀ ਵਿਸ਼ੇਸ਼ ਤੋਰ ਤੇ ਫੰਡ ਰੇਜਿੰਗ ਲਈ ਉਤਸ਼ਾਹ ਦਿਖਾਇਆ ਅਤੇ ਆਪਣੇ ਵਿਚਾਰ ਦਿੱਤੇ ਕਿ ਇਲੈਕੇਸ਼ਨ ਕਿਵੇਂ ਲੜਨੀ ਹੈ ਅਤੇ ਸ: ਬੂਟਾ ਸਿੰਘ ਖੜੌਦ ਨੇ ਐਮ.ਐਲ.ਏ ਦੇ ਦਾਅਵੇਦਾਰ ਅਪਰ ਡਰਬੀ ਤੋਂ ਉਮੀਦਵਾਰ ਇੰਦਰਜੀਤ ਸਿੰਘ ਬੈਂਸ ਦੀ ਕੰਪਾਇੰਨ ਲਈ ਬਹੁਤ ਵਧੀਆਂ ਉਪਰਾਲਾ ਕੀਤਾ। ਇੰਦਰ ਸਿੰਘ ਬੈਂਸ ਪੈਨਸਿਲਵੇਨੀਆ ਦੀ ਡੈਲਵੇਆਰ ਕਾਂਉਟੀ ਦੇ ਅੱਪਰ ਡੱਰਬੀ 164 ਡਿਸਟਕ ਤੋਂ ਸਟੇਟ ਐਮ.ਐਲ.ਏ ਦੀ ਚੋਣ ਲੜ ਰਹੇ ਹਨ। ਆਪ ਸਭ ਦੇ ਸਹਿਯੋਗ ਦੀ ਲੋੜ ਹੈ ਇਸ ਗੱਲ ਦਾ ਪ੍ਰਗਟਾਵਾ ਸ: ਬੂਟਾ ਸਿੰਘ ਖੜੌਦ ਕਨਵੀਨਰ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਕੀਤਾ ਅਤੇ ਅਮਰੀਕੀ ਸਿਆਸਤ ਚ’ ਆਪਣਾ ਪੰਜਾਬੀ ਭਰਾ ਰਾਜ ਨੀਤੀ ਚ’ਆਵੇ ਮੁੱਖ ਬੁਲਾਰਿਆਂ ’ਚ ਰਾਜਭਿੰਦਰ ਸਿੰਘ ਬਦੇਸ਼ਾ, ਜੋਗਾ ਸਿੰਘ, ਲਾਲ ਸਿੰਘ ਅਪਰ ਡਰਬੀ ਇੰਦਰਜੀਤ ਸਿੰਘ ਉਮਰਪੁਰੀ, ਦਾ ਦਿਲੋਂ ਧੰਨਵਾਦ ਕੀਤਾ, ਜਿੰਨਾਂ ਇੰਦਰ ਸਿੰਘ ਬੈਂਸ ਦੀ ਮਦਦ ਕਰਨ ਦਾ ਪੂਰਾ ਭਰੋਸਾ ਦਿੱਤਾ। ਐਮ.ਐਲ.ਏ ਦੀ ਚੋਣ ਲੜ ਰਹੇ ਉਮੀਦਵਾਰ ਇੰਦਰਜੀਤ ਸਿੰਘ ਬੈਂਸ ਨੇ ਪ੍ਰੋਗਰਾਮ ਦਾ ਪ੍ਰਬੰਧ ਤੇ ਉਪਰਾਲਾ ਕਰਨ ਲਈ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦਾ ਬਹੁਤ-ਬਹੁਤ ਧੰਨਵਾਦ ਕੀਤਾ ਅਤੇ ਕਿਹਾ ਕਿ ਸਮੇਂ ਦੀ ਹੁਣ ਵੱਡੀ ਲੋੜ ਹੈ ਕਿ ਜਿਸ ਦੇਸ਼ ਨੂੰ ਅਸੀਂ ਆਪਣੇ ਰਹਿਣ ਲਈ ਚੁਣਿਆ ਹੈ ਉਸ ਦੇ ਰਾਜਨੀਤਕ ਢਾਂਚੇ ਵਿੱਚ ਵੀ ਸ਼ਾਮਲ ਹੋਈਏ ਤਾਂ ਕਿ ਸਾਡੇ ਆਪਣੇ ਬੱਚੇ ਵੀ ਅਮਰੀਕਾ ਦੇ ਰਾਜਨੀਤਕ ਪਿੱੜ ਵਿੱਚ ਦਾਖਲ ਹੋ ਕੇ ਦੇਸ਼ ਤੇ ਕੌਮ ਦੀ ਸੇਵਾ ਕਰ ਸਕਣ ਅਤੇ ਸਿਆਸਤ ’ਚ ਸਾਡੀ ਹੋਰ ਵੀ ਪਹਿਚਾਣ ਬਣ ਸਕੇ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article